Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:45:00 PM

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

  • police raid hotel and pg in zirakpur

    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • T20 World Cup: ਵੈਸਟਇੰਡੀਜ਼ ਨੇ ਇੰਗਲੈਂਡ ਨੂੰ ਦਿੱਤਾ 197 ਦੌੜਾਂ ਦਾ ਟੀਚਾ

SPORTS News Punjabi(ਖੇਡ)

T20 World Cup: ਵੈਸਟਇੰਡੀਜ਼ ਨੇ ਇੰਗਲੈਂਡ ਨੂੰ ਦਿੱਤਾ 197 ਦੌੜਾਂ ਦਾ ਟੀਚਾ

  • Edited By Rakesh,
  • Updated: 11 Feb, 2026 08:59 PM
Sports
england vs west indies
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈਸੀਸੀ ਟੀ-20 ਵਰਲਡ ਕੱਪ 2026 ਦਾ 15ਵਾਂ ਮੁਕਾਬਲਾ ਅੱਜ ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਵਿੱਚ ਇੰਗਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਰੋਮਾਂਚਕ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟਇੰਡੀਜ਼ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ 'ਤੇ 196 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਹੈ।

ਵੈਸਟਇੰਡੀਜ਼ ਦੀ ਸ਼ੁਰੂਆਤ ਭਾਵੇਂ ਬਹੁਤ ਖ਼ਰਾਬ ਰਹੀ ਅਤੇ ਪਹਿਲੇ ਹੀ ਓਵਰ ਵਿੱਚ ਸ਼ਾਈ ਹੋਪ ਅਤੇ ਦੂਜੇ ਓਵਰ ਵਿੱਚ ਬ੍ਰੈਂਡਨ ਕਿੰਗ ਦੇ ਰੂਪ ਵਿੱਚ ਦੋਵੇਂ ਸਲਾਮੀ ਬੱਲੇਬਾਜ਼ ਆਊਟ ਹੋ ਗਏ, ਪਰ ਇਸ ਤੋਂ ਬਾਅਦ ਸ਼ੇਰਫੇਨ ਰਦਰਫੋਰਡ ਨੇ ਮੋਰਚਾ ਸੰਭਾਲ ਲਿਆ। ਰਦਰਫੋਰਡ ਨੇ ਇੰਗਲਿਸ਼ ਗੇਂਦਬਾਜ਼ਾਂ ਦੀ ਰੱਜ ਕੇ ਕਲਾਸ ਲਾਈ ਅਤੇ ਮਹਿਜ਼ 42 ਗੇਂਦਾਂ ਵਿੱਚ 76 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਸ਼ਿਮਰੋਨ ਹੇਟਮਾਇਰ ਨੇ 23 ਦੌੜਾਂ ਬਣਾਈਆਂ, ਜਦਕਿ ਰੋਸਟਨ ਚੇਜ਼ ਅਤੇ ਜੇਸਨ ਹੋਲਡਰ ਨੇ ਵੀ ਅਖੀਰ ਵਿੱਚ ਅਹਿਮ ਯੋਗਦਾਨ ਪਾਇਆ।

ਇੰਗਲੈਂਡ ਦੀ ਟੀਮ ਹੁਣ 197 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਹੈ। ਹਾਲਾਂਕਿ ਸਾਲ 2024 ਤੋਂ ਹੁਣ ਤੱਕ ਦੋਵਾਂ ਟੀਮਾਂ ਵਿਚਾਲੇ ਖੇਡੇ ਗਏ 9 ਟੀ-20 ਮੈਚਾਂ ਵਿੱਚੋਂ ਇੰਗਲੈਂਡ ਨੇ 7 ਮੈਚ ਜਿੱਤੇ ਹਨ, ਜਦਕਿ ਵੈਸਟਇੰਡੀਜ਼ ਨੇ ਸਿਰਫ਼ 1 ਹੀ ਜਿੱਤਿਆ ਹੈ। ਪਰ ਅੱਜ ਦੇ ਮੈਚ ਵਿੱਚ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੇ ਜਿਸ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਹੈ, ਉਸ ਨੇ ਇੰਗਲੈਂਡ ਲਈ ਰਾਹ ਮੁਸ਼ਕਲ ਕਰ ਦਿੱਤਾ ਹੈ।

ਇੰਗਲੈਂਡ ਅਤੇ ਵੈਸਟਇੰਡੀਜ਼ ਦੋਵੇਂ ਟੀਮਾਂ ਗਰੁੱਪ ਸੀ ਵਿੱਚ ਹਨ ਅਤੇ ਦੋਵਾਂ ਨੇ ਹੀ ਆਪਣੇ ਪਹਿਲੇ ਮੁਕਾਬਲੇ ਜਿੱਤੇ ਹੋਏ ਹਨ। ਫਿਲਹਾਲ ਵੈਸਟਇੰਡੀਜ਼ ਦੀ ਟੀਮ ਅੰਕ ਸੂਚੀ ਵਿੱਚ ਚੋਟੀ (Top) 'ਤੇ ਹੈ, ਜਦਕਿ ਇੰਗਲੈਂਡ ਤੀਜੇ ਸਥਾਨ 'ਤੇ ਹੈ। ਇਸ ਮੈਚ ਦਾ ਨਤੀਜਾ ਗਰੁੱਪ ਸੀ ਦੀ ਤਸਵੀਰ ਬਦਲ ਸਕਦਾ ਹੈ।

  • england vs west indies
  • T20 World Cup

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ ਦਿੱਤੀ ਵੱਡੀ ਅਪਡੇਟ

NEXT STORY

Stories You May Like

  • world cup dutch conquer the fort
    ਵਿਸ਼ਵ ਕੱਪ : ਡੱਚ ਕਿਲਾ ਫਤਿਹ, ਜਰਮਨੀ ਦਾ ਦਬਦਬਾ ਕਾਇਮ ਤੇ ਭਾਰਤ ਨੇ ਫਿਰ ਗਵਾਇਆ ਮੌਕਾ
  • sudden changes in the team before the t20 series
    T20 ਸੀਰੀਜ਼ ਤੋਂ ਪਹਿਲਾਂ ਅਚਾਨਕ ਟੀਮ 'ਚ ਬਦਲਾਅ, ਦੋ ਖਿਡਾਰੀ ਹੋਏ ਬਾਹਰ, ਰਿਪਲੇਸਮੈਂਟ ਦਾ ਐਲਾਨ
  • fifa accuses uefa of   disinformation   over world cup share sale plan
    ਫੀਫਾ ਨੇ ਵਿਸ਼ਵ ਕੱਪ ਹਿੱਸੇਦਾਰੀ ਵਿਕਰੀ ਯੋਜਨਾ ਨੂੰ ਲੈ ਕੇ UEFA ’ਤੇ ਲਾਇਆ ‘ਕੂੜਪ੍ਰਚਾਰ’ ਦਾ ਦੋਸ਼
  • smriti mandhana world record for most runs and centuries
    ਸਮ੍ਰਿਤੀ ਮੰਧਾਨਾ ਦਾ ਡਬਲ ਧਮਾਕਾ: ਸਭ ਤੋਂ ਵੱਧ ਦੌੜਾਂ ਤੇ ਸੈਂਕੜਿਆਂ ਦਾ ਬਣਾਇਆ ਵਰਲਡ ਰਿਕਾਰਡ
  • world champion retirement
    ਵੱਡੀ ਖ਼ਬਰ: ਵਰਲਡ ਕੱਪ ਜਿਤਾਉਣ ਵਾਲੇ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
  • ahf junior asia cup  indian women  s team beats malaysia 11 1
    AHF Junior Asia Cup: ਮਲੇਸ਼ੀਆ ਨੂੰ 11-1 ਨਾਲ ਹਰਾ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ
  • the powerful batsman broke the world record by scoring a triple century
    27 ਚੌਕੇ, 10 ਛੱਕੇ ਤੇ ਅਜੇਤੂ 350 ਦੌੜਾਂ... ਧਾਕੜ ਬੱਲੇਬਾਜ਼ ਨੇ ਟ੍ਰਿਪਲ ਸੈਂਚੁਰੀ ਠੋਕ ਤੋੜਿਆ ਮਹਾਰਿਕਾਰਡ
  • kabaddi cup
    ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india plays out 3 3 draw against japan in men  s junior asia cup
      ਭਾਰਤ ਨੇ ਜੂਨੀਅਰ ਏਸ਼ੀਆ ਕੱਪ 'ਚ ਜਾਪਾਨ ਨਾਲ 3-3 ਨਾਲ ਖੇਡਿਆ ਡਰਾਅ
    • an se yong reaches china masters final
      ਐਨ ਸੇਯੌਂਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੀ
    • india will have to believe in its own strength  cafu
      ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ...
    • china defeats india in tough competition
      ਏਸ਼ੀਅਨ ਪੁਰਸ਼ ਵਾਲੀਬਾਲ ਚੈਂਪੀਅਨਸ਼ਿਪ: ਚੀਨ ਨੇ ਭਾਰਤ ਨੂੰ ਸਖ਼ਤ ਮੁਕਾਬਲੇ ਵਿੱਚ...
    • messi  s brilliant performance holds inter miami to a draw with atalanta
      ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਨੂੰ ਡਰਾਅ 'ਤੇ ਰੋਕਿਆ
    • satwik chirag reach china masters final
      ਅਯੂਬ-ਕਿਓਂਗ ਦੀ ਜੋੜੀ ਨੂੰ ਹਰਾ ਕੇ ਸਾਤਵਿਕ-ਚਿਰਾਗ ਚਾਈਨਾ ਮਾਸਟਰਜ਼ ਦੇ ਫਾਈਨਲ...
    • silver medalist keyaa banerjee shares her experience
      "AI ਤਸਵੀਰਾਂ ਨਾਲ ਬਣਾਇਆ ਜਾ ਰਿਹੈ ਨਿਸ਼ਾਨਾ" ; ਸਿਲਵਰ ਮੈਡਲ ਜੇਤੂ ਵੇਟਲਿਫਟਰ ਕੇਆ...
    • happy to have played a fearless and aggressive game against pak  harmanpreet
      ਪਾਕਿਸਤਾਨ ਵਿਰੁੱਧ ਬੇਖੌਫ ਅਤੇ ਹਮਲਾਵਰ ਕ੍ਰਿਕਟ ਖੇਡਣ 'ਤੇ ਖੁਸ਼ ਹਾਂ :...
    • yuki bhambri and anirudh chandrasekhar lose in us open men  s doubles match
      ਯੂਕੀ ਭਾਂਬਰੀ ਅਤੇ ਅਨਿਰੁਧ ਚੰਦਰਸ਼ੇਖਰ ਯੂਐਸ ਓਪਨ ਪੁਰਸ਼ ਡਬਲਜ਼ ਮੈਚ ਵਿੱਚ ਹਾਰੇ ਗਏ
    • shot put player toor aims to set new standards
      ਸ਼ਾਟਪੁਟ ਖਿਡਾਰੀ ਤੂਰ ਦਾ ਟੀਚਾ, 22 ਮੀਟਰ ਤੱਕ ਥ੍ਰੋਅ ਕਰਕੇ ਚੋਪੜਾ ਵਾਂਗ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +