Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:51:20 PM

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

  • phagwara religious place priest son arrested pocso act

    ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅਮਰੀਕਾ ਖਿਲਾਫ ਵੱਡੀ ਜਿੱਤ ਦਰਜ ਕਰਨ ਉਤਰੇਗਾ ਇੰਗਲੈਂਡ

SPORTS News Punjabi(ਖੇਡ)

ਅਮਰੀਕਾ ਖਿਲਾਫ ਵੱਡੀ ਜਿੱਤ ਦਰਜ ਕਰਨ ਉਤਰੇਗਾ ਇੰਗਲੈਂਡ

  • Author Tarsem Singh,
  • Updated: 22 Jun, 2024 03:45 PM
Sports
england will try to register a big win against america
  • Share
    • Facebook
    • Tumblr
    • Linkedin
    • Twitter
  • Comment

ਬ੍ਰਿਜਟਾਊਨ, (ਭਾਸ਼ਾ) ਜੇਕਰ ਮੌਜੂਦਾ ਚੈਂਪੀਅਨ ਇੰਗਲੈਂਡ ਟੀ-20 ਵਿਸ਼ਵ ਕੱਪ ਵਿਚ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਆਖਰੀ ਮੈਚ ਵਿਚ ਅਮਰੀਕਾ ਖਿਲਾਫ ਵੱਡੀ ਜਿੱਤ ਦਰਜ ਕਰਨੀ ਹੋਵੇਗੀ। ਐਤਵਾਰ ਨੂੰ ਇੱਥੇ ਹੋਣ ਵਾਲਾ ਸੁਪਰ ਅੱਠ ਅਤੇ ਅਜਿਹੇ 'ਚ ਉਸ ਦੇ 'ਪਾਵਰ ਹਿਟਰ' ਦੀ ਭੂਮਿਕਾ ਅਹਿਮ ਹੋ ਜਾਂਦੀ ਹੈ। ਦੱਖਣੀ ਅਫਰੀਕਾ ਖਿਲਾਫ ਪਿਛਲੇ ਮੈਚ 'ਚ 164 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੇ ਬੱਲੇਬਾਜ਼ ਹਮਲਾਵਰ ਬੱਲੇਬਾਜ਼ੀ ਨਹੀਂ ਕਰ ਸਕੇ ਅਤੇ ਇਸ ਮੈਚ 'ਚ ਮਿਲੀ ਹਾਰ ਕਾਰਨ ਉਨ੍ਹਾਂ ਦਾ ਨੈੱਟ ਰਨ ਰੇਟ ਵੀ ਖਰਾਬ ਹੋ ਗਿਆ। 

ਵੈਸਟਇੰਡੀਜ਼ ਦੀ ਅਮਰੀਕਾ ਖਿਲਾਫ ਵੱਡੀ ਜਿੱਤ ਨਾਲ ਇਸ ਗਰੁੱਪ 'ਚ ਸੈਮੀਫਾਈਨਲ 'ਚ ਪਹੁੰਚਣ ਦੀ ਦੌੜ ਰੋਮਾਂਚਕ ਹੋ ਗਈ ਹੈ। ਅਜਿਹੇ ਹਾਲਾਤ 'ਚ ਇੰਗਲੈਂਡ ਨੂੰ ਆਪਣੀ ਨੈੱਟ ਰਨ ਰੇਟ 'ਚ ਸੁਧਾਰ ਲਈ ਅਮਰੀਕਾ 'ਤੇ ਵੱਡੀ ਜਿੱਤ ਦਰਜ ਕਰਨੀ ਹੋਵੇਗੀ। ਦੱਖਣੀ ਅਫਰੀਕਾ ਨੇ ਗਰੁੱਪ ਦੋ ਵਿੱਚ ਆਪਣੇ ਦੋਵੇਂ ਮੈਚ ਜਿੱਤੇ ਹਨ ਅਤੇ ਫਿਲਹਾਲ ਸਿਖਰ ’ਤੇ ਹੈ ਪਰ ਵੈਸਟਇੰਡੀਜ਼ ਅਤੇ ਇੰਗਲੈਂਡ ਦੀ ਜਿੱਤ ਸਮੀਕਰਨ ਬਦਲ ਸਕਦੀ ਹੈ। ਵੈਸਟਇੰਡੀਜ਼ ਦੀ ਮੌਜੂਦਾ ਸਮੇਂ ਵਿੱਚ ਤਿੰਨ ਟੀਮਾਂ ਵਿੱਚੋਂ ਬਿਹਤਰ ਨੈੱਟ ਰਨ ਰੇਟ ਹੈ। 

ਅਜੇ ਤੱਕ ਕਿਸੇ ਵੀ ਟੀਮ ਨੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਨਹੀਂ ਕੀਤੀ ਹੈ ਅਤੇ ਇੰਗਲੈਂਡ ਨੂੰ ਆਖਰੀ ਚਾਰ 'ਚ ਜਗ੍ਹਾ ਬਣਾਉਣ ਦੀ ਦੌੜ 'ਚ ਬਣੇ ਰਹਿਣ ਲਈ ਅਮਰੀਕਾ ਨੂੰ ਘੱਟੋ-ਘੱਟ 10 ਦੌੜਾਂ ਨਾਲ ਜਾਂ ਇਕ ਓਵਰ ਬਾਕੀ ਰਹਿ ਕੇ ਜਿੱਤਣਾ ਹੋਵੇਗਾ। ਜੇਕਰ ਇੰਗਲੈਂਡ ਅਜਿਹਾ ਕਰਨ 'ਚ ਕਾਮਯਾਬ ਹੁੰਦਾ ਹੈ ਤਾਂ ਦੱਖਣੀ ਅਫਰੀਕਾ ਦੀ ਮੁਸ਼ਕਲ ਵਧ ਜਾਵੇਗੀ ਕਿਉਂਕਿ ਜੇਕਰ ਉਹ ਵੈਸਟਇੰਡੀਜ਼ ਖਿਲਾਫ ਸੁਪਰ ਓਵਰ 'ਚ ਵੀ ਹਾਰਦਾ ਹੈ ਤਾਂ ਉਹ ਆਊਟ ਹੋ ਜਾਵੇਗਾ। ਜੇਕਰ ਦੱਖਣੀ ਅਫ਼ਰੀਕਾ ਜਿੱਤ ਦਰਜ ਕਰਨ ਵਿੱਚ ਸਫ਼ਲ ਰਹਿੰਦਾ ਹੈ ਅਤੇ ਇੰਗਲੈਂਡ ਦੀ ਟੀਮ ਅਮਰੀਕਾ ਤੋਂ ਹਾਰ ਜਾਂਦੀ ਹੈ ਤਾਂ ਵੈਸਟਇੰਡੀਜ਼, ਇੰਗਲੈਂਡ ਅਤੇ ਅਮਰੀਕਾ ਵਿੱਚੋਂ ਬਿਹਤਰ ਨੈੱਟ ਰਨ ਰੇਟ ਰੱਖਣ ਵਾਲੀ ਟੀਮ ਗਰੁੱਪ ਵਿੱਚ ਦੂਜੇ ਸਥਾਨ ’ਤੇ ਰਹਿ ਕੇ ਸੈਮੀਫਾਈਨਲ ਵਿੱਚ ਪਹੁੰਚ ਜਾਵੇਗੀ। 

ਜੇਕਰ ਇੰਗਲੈਂਡ ਨੂੰ ਆਪਣੀ ਨੈੱਟ ਰਨ ਰੇਟ 'ਚ ਸੁਧਾਰ ਕਰਨਾ ਹੈ ਤਾਂ ਉਸ ਦੇ ਬੱਲੇਬਾਜ਼ਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਇਸ ਦੇ ਬੱਲੇਬਾਜ਼ਾਂ ਨੇ ਵੈਸਟਇੰਡੀਜ਼ ਖਿਲਾਫ ਚੰਗਾ ਪ੍ਰਦਰਸ਼ਨ ਕੀਤਾ ਸੀ ਪਰ ਦੱਖਣੀ ਅਫਰੀਕਾ ਖਿਲਾਫ ਇਸ ਨੂੰ ਦੁਹਰਾ ਨਹੀਂ ਸਕੇ। ਫਿਲ ਸਾਲਟ ਸ਼ਾਨਦਾਰ ਫਾਰਮ 'ਚ ਹੈ। ਉਸ ਨੇ ਆਪਣੇ ਪਿਛਲੇ 10 ਟੀ-20 ਮੈਚਾਂ 'ਚ ਦੋ ਸੈਂਕੜੇ ਅਤੇ ਇਕ ਅਰਧ ਸੈਂਕੜਾ ਲਗਾਇਆ ਹੈ ਪਰ ਆਖਰੀ ਮੈਚ 'ਚ ਉਸ ਦੇ ਜਲਦੀ ਆਊਟ ਹੋਣ ਕਾਰਨ ਇੰਗਲੈਂਡ ਨੂੰ ਚੰਗੀ ਸ਼ੁਰੂਆਤ ਨਹੀਂ ਮਿਲ ਸਕੀ। ਕਪਤਾਨ ਜੋਸ ਬਟਲਰ ਅਤੇ ਜੌਨੀ ਬੇਅਰਸਟੋ ਵੱਡੇ ਸ਼ਾਟ ਨਹੀਂ ਲਗਾ ਸਕੇ। ਹੈਰੀ ਬਰੂਕ (53) ਅਤੇ ਲਿਆਮ ਲਿਵਿੰਗਸਟੋਨ (33) ਨੇ ਬੜ੍ਹਤ ਲਈ ਪਰ ਇੰਗਲੈਂਡ ਆਖਰੀ ਤਿੰਨ ਓਵਰਾਂ ਵਿੱਚ 25 ਦੌੜਾਂ ਨਹੀਂ ਬਣਾ ਸਕਿਆ। ਇਸ ਦੇ ਬਾਵਜੂਦ ਅਮਰੀਕੀ ਗੇਂਦਬਾਜ਼ਾਂ ਲਈ ਇੰਗਲਿਸ਼ ਬੱਲੇਬਾਜ਼ਾਂ ਨੂੰ ਕਾਬੂ ਕਰਨਾ ਮੁਸ਼ਕਲ ਹੋਵੇਗਾ। ਅਮਰੀਕਾ ਨੂੰ ਆਪਣੇ ਪਿਛਲੇ ਦੋਵੇਂ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਜੇਕਰ ਉਹ ਸੈਮੀਫਾਈਨਲ 'ਚ ਜਗ੍ਹਾ ਬਣਾ ਲੈਂਦਾ ਹੈ ਤਾਂ ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੋਵੇਗਾ। 

ਟੀਮਾਂ ਇਸ ਪ੍ਰਕਾਰ ਹਨ:

ਇੰਗਲੈਂਡ : ਜੋਸ ਬਟਲਰ (ਕਪਤਾਨ), ਮੋਈਨ ਅਲੀ, ਜੋਫਰਾ ਆਰਚਰ, ਜੋਨਾਥਨ ਬੇਅਰਸਟੋ, ਹੈਰੀ ਬਰੂਕ, ਸੈਮ ਕੁਰੇਨ, ਬੇਨ ਡਕੇਟ, ਟਾਮ ਹਾਰਟਲੇ, ਵਿਲ ਜੈਕ, ਕ੍ਰਿਸ ਜੌਰਡਨ, ਲਿਆਮ ਲਿਵਿੰਗਸਟੋਨ, ​​ਆਦਿਲ ਰਸ਼ੀਦ, ਫਿਲ ਸਾਲਟ, ਰੀਸ ਟੌਪਲੇ ਅਤੇ ਮਾਰਕ ਵੁੱਡ। 

ਅਮਰੀਕਾ : ਮੋਨੰਕ ਪਟੇਲ (ਕਪਤਾਨ), ਐਰੋਨ ਜੋਨਸ, ਐਂਡਰੀਜ਼ ਗੌਸ, ਕੋਰੀ ਐਂਡਰਸਨ, ਅਲੀ ਖਾਨ, ਹਰਮੀਤ ਸਿੰਘ, ਜੇਸੀ ਸਿੰਘ, ਮਿਲਿੰਦ ਕੁਮਾਰ, ਨਿਸਰਗ ਪਟੇਲ, ਨਿਤੀਸ਼ ਕੁਮਾਰ, ਨੋਸ਼ਟੁਸ਼ ਕੇਨਜਿਗੇ, ਸੌਰਭ ਨੇਤਰਾਲਵਕਰ, ਸ਼ੈਡਲੇ ਵੈਨ ਸ਼ਾਲਕਵਿਕ, ਸਟੀਵਨ ਟੇਲਰ, ਸ਼ਯਾਨ ਜਹਾਂਗੀਰ 

ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਸ਼ੁਰੂ ਹੋਵੇਗਾ। 

  • T20 World Cup 2024
  • England vs USA
  • ਟੀ20 ਵਿਸ਼ਵ ਕੱਪ 2024
  • ਇੰਗਲੈਂਡ ਬਨਾਮ ਅਮਰੀਕਾ

ਰਿਸ਼ਭ ਦੀ ਗਿਲਕ੍ਰਿਸਟ ਨਾਲ ਤੁਲਨਾ ਕਰਨਾ ਹਾਲੇ ਜਲਦਬਾਜ਼ੀ, ਸਮਿਥ ਬੋਲੇ- ਲੰਬਾ ਸਫ਼ਰ ਤੈਅ ਕਰਨਾ ਹੋਵੇਗਾ

NEXT STORY

Stories You May Like

  • case registered against husband for harassing wife for dowry
    ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ
  • digital fraud  case registered  nabha police
    60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
  • indians are flying flags of success in the englishman  s england
    ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
  • 2 000 ships stuck in hormuz
    ਤੇਲ ਸੰਕਟ ਹੋ ਸਕਦੈ ਹੋਰ ਡੂੰਘਾ! ਹੋਰਮੁਜ਼ 'ਚ ਫਸੇ 2,000 ਜਹਾਜ਼; ਅਮਰੀਕਾ ਨੇ ਜਤਾਈ ਵੱਡੀ ਚਿੰਤਾ
  • naqvi arrived in tehran
    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ ਪਹਿਲ ; ਗ੍ਰਹਿ ਮੰਤਰੀ ਨਕਵੀ ਪਹੁੰਚੇ ਤੇਹਰਾਨ
  • fraud with truckers in america
    ਅਮਰੀਕਾ 'ਚ ਟ੍ਰੱਕਰਾਂ ਨਾਲ ਵੱਡੀ ਠੱਗੀ! ਖਾਲਿਸਤਾਨੀ ਫਰੇਟ ਬ੍ਰੋਕਰਾਂ ਨੇ ਮਚਾਈ ਲੁੱਟ
  • england shock india ahead of women  s t20 world cup  win series
    ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਨੇ ਭਾਰਤ ਨੂੰ ਦਿੱਤਾ ਝਟਕਾ; ਜਿੱਤੀ ਸੀਰੀਜ਼
  • indian care worker in uk
    ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs agg one off test day 2
      IND vs AFG, One-off Test Day 2: ਭਾਰਤ ਨੇ 564 ਦੌੜਾਂ 'ਤੇ ਪਾਰੀ ਐਲਾਨੀ,...
    • who should be benched to give vaibhav suryavanshi a chance
      ਵੈਭਵ ਸੂਰਿਆਵੰਸ਼ੀ ਨੂੰ ਮੌਕਾ ਦੇਣ ਲਈ ਕਿਸਨੂੰ ਬਾਹਰ ਬਿਠਾਇਆ ਜਾਵੇ? ਗਾਵਸਕਰ ਨੇ...
    • captain shubman gill continues his test form
      'ਪੰਜਾਬ ਦੇ ਪੁੱਤ' ਸ਼ੁਭਮਨ ਗਿੱਲ ਦਾ ਟੈਸਟ ਕ੍ਰਿਕਟ 'ਚ ਦਬਦਬਾ ! ਇਸ ਮਾਮਲੇ 'ਚ...
    • twice ipl winning captain still ignored
      ਦੋ ਵਾਰ IPL ਜੇਤੂ ਕਪਤਾਨ, ਫਿਰ ਵੀ ਨਜ਼ਰਅੰਦਾਜ਼! ਕੀ ਰਜਤ ਪਾਟੀਦਾਰ ਲਈ ਟੀਮ ਇੰਡੀਆ...
    • why was the wc winning captain dropped from the t20 team
      WC ਜਿਤਾਉਣ ਵਾਲੇ ਕਪਤਾਨ ਦੀ ਟੀ20 ਟੀਮ ਤੋਂ ਕਿਉਂ ਹੋਈ ਛੁੱਟੀ? ਅਗਰਕਰ ਨੇ ਦਿੱਤਾ...
    • messi will not be able to play in the friendly match against honduras
      ਹੈਮਸਟ੍ਰਿੰਗ ਦੀ ਸੱਟ ਕਾਰਨ ਮੇਸੀ ਹੋਂਡੁਰਾਸ ਵਿਰੁੱਧ ਦੋਸਤਾਨਾ ਮੈਚ ਨਹੀਂ ਖੇਡ ਸਕੇਗਾ
    • bcci makes big announcement for 15 year old vaibhav
      15 ਸਾਲਾ ਵੈਭਵ ਲਈ BCCI ਨੇ ਕਰ'ਤਾ ਵੱਡਾ ਐਲਾਨ ! ਇੰਗਲੈਂਡ ਤੇ ਆਇਰਲੈਂਡ ਟੂਰ ਤੋਂ...
    • 19 year old mira creates history
      19 ਸਾਲਾ ਮੀਰਾ ਨੇ ਰਚਿਆ ਇਤਿਹਾਸ: ਮੋਨਿਕਾ ਸੇਲੇਸ ਦਾ ਪੁਰਾਣਾ ਰਿਕਾਰਡ ਤੋੜ ਬਣੀ...
    • india beats japan to become champions in u 18 men  s hockey asia cup
      ਅੰਡਰ-18 ਪੁਰਸ਼ ਹਾਕੀ ਏਸ਼ੀਆ ਕੱਪ 'ਚ ਜਾਪਾਨ ਨੂੰ ਹਰਾ ਭਾਰਤ ਬਣਿਆ ਚੈਂਪੀਅਨ, PM...
    • hope suryakumar yadav is rested  msk prasad
      ਉਮੀਦ ਹੈ ਕਿ ਸੂਰਿਆਕੁਮਾਰ ਯਾਦਵ ਨੂੰ ਆਰਾਮ ਦਿੱਤਾ ਗਿਆ ਹੈ : ਐਮਐਸਕੇ ਪ੍ਰਸਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +