Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    10:09:18 PM

  • pm modi lands in auckland

    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ...

  • patwari arrested  ludhiana district

    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ,...

  • amarinder singh raja warring statement

    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ,...

  • madan lal jalalpur bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇੰਗਲੈਂਡ ਜਿੱਤੇਗਾ ਪਰ ਭਾਰਤ ਦੇਵੇਗਾ ਸਖਤ ਚੁਣੌਤੀ : ਸਾਬਕਾ ਕ੍ਰਿਕਟਰ

SPORTS News Punjabi(ਖੇਡ)

ਇੰਗਲੈਂਡ ਜਿੱਤੇਗਾ ਪਰ ਭਾਰਤ ਦੇਵੇਗਾ ਸਖਤ ਚੁਣੌਤੀ : ਸਾਬਕਾ ਕ੍ਰਿਕਟਰ

  • Edited By Hardeep Kumar,
  • Updated: 17 Jun, 2025 12:19 AM
Sports
england will win but india will give a tough challenge  former cricketer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਸਟ੍ਰੇਲੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਮੈਥਿਊ ਹੈਡੇਨ ਦਾ ਮੰਨਣਾ ਹੈ ਕਿ ਜੇਕਰ ਭਾਰਤ ਲੀਡਸ ਤੇ ਮਾਨਚੈਸਟਰ ਵਿਚ ਮੈਚ ਜਿੱਤਣ ਵਿਚ ਸਫਲ ਰਹਿੰਦਾ ਹੈ ਤਾਂ ਉਸਦੇ ਕੋਲ ਇੰਗਲੈਂਡ ਵਿਰੁੱਧ ਆਗਾਮੀ ਟੈਸਟ ਲੜੀ ਜਿੱਤਣ ਦਾ ਸ਼ਾਨਦਾਰ ਮੌਕਾ ਹੋਵੇਗਾ ਪਰ ਦੱਖਣੀ ਅਫਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਪੰਜ ਮੈਚਾਂ ਦੀ ਲੜੀ ਵਿਚ ਮੇਜ਼ਬਾਨ ਟੀਮ ਨੂੰ 3-2 ਨਾਲ ਜਿੱਤ ਦਾ ਦਾਅਵੇਦਾਰ ਦੱਸਿਆ। ਭਾਰਤ ਤੇ ਇੰਗਲੈਂਡ 5 ਮੈਚਾਂ ਦੀ ਲੜੀ ਦੇ ਨਾਲ ਆਪਣੇ ਨਵੇਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਪੜਾਅ ਦੀ ਸ਼ੁਰੂਆਤ ਕਰੇਗਾ।

ਹੈਡਨ ਨੇ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਇੰਗਲੈਂਡ ਦੇ ਗੇਂਦਬਾਜ਼ ਇੰਨੇ ਚੰਗੇ ਹਨ। ਉਸਦੇ ਕਈ ਗੇਂਦਬਾਜ਼ ਜ਼ਖ਼ਮੀ ਹਨ ਤੇ ਕਈ ਖਿਡਾਰੀ ਸੰਨਿਆਸ ਲੈ ਚੱੁਕੇ ਹਨ। ਉਸਦੇ ਲਈ ਇਹ ਵੱਡੀ ਚੁਣੌਤੀ ਹੋਵੇਗੀ। ਉੱਤਰੀ ਇੰਗਲੈਂਡ ਵਿਚ ਹੋਣ ਵਾਲੇ ਟੈਸਟ ਮੈਚ ਕਾਫੀ ਮਹੱਤਵਪੂਰਨ ਹੋਣਗੇ। ਭਾਰਤ ਜੇਕਰ ਇਨ੍ਹਾਂ ਮੈਚਾਂ ਵਿਚ ਜਿੱਤ ਹਾਸਲ ਕਰ ਲੈਂਦਾ ਹੈ ਤਾਂ ਉਹ ਲੜੀ ਆਪਣੇ ਨਾਂ ਕਰ ਸਕਦਾ ਹੈ।’’

ਭਾਰਤ ਦੇ ਇੰਗਲੈਂਡ ਦੇ ਪਿਛਲੇ ਦੌਰੇ ਤੋਂ ਬਾਅਦ ਤੋਂ ਮੇਜ਼ਬਾਨ ਟੀਮ ਦੇ ਦੋ ਸਭ ਤੋਂ ਤਜਰਬੇਕਾਰ ਗੇਂਦਬਾਜ਼ਾਂ ਜੇਮਸ İਡਰਸਨ ਤੇ ਸਟੂਅਰਟ ਬ੍ਰਾਡ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਇਹ ਹੀ ਨਹੀਂ, ਇੰਗਲੈਂਡ ਦੇ ਕੁਝ ਪ੍ਰਮੱੁਖ ਤੇਜ਼ ਗੇਂਦਬਾਜ਼ ਜ਼ਖ਼ਮੀ ਹਨ। ਤੇਜ਼ ਗੇਂਦਬਾਜ਼ ਮਾਰਕ ਵੁੱਡ ਸੱਟ ਕਾਰਨ ਘੱਟ ਤੋਂ ਘੱਟ ਪਹਿਲੇ ਤਿੰਨ ਟੈਸਟ ਮੈਚਾਂ ਵਿਚੋਂ ਬਾਹਰ ਹੋ ਗਿਆ ਹੈ। ਉਸਦਾ ਸਾਥੀ ਤੇਜ਼ ਗੇਂਦਬਾਜ਼ ਜੋਫ੍ਰਾ ਆਰਚਰ ਵੀ ਸ਼ੁਰੂਆਤੀ ਮੈਚ ਵਿਚ ਨਹੀਂ ਖੇਡ ਸਕੇਗਾ ਤੇ ਗਸ ਅੈਟਕਿੰਸਨ ਹੈਮਸਟ੍ਰਿੰਗ ਵਿਚ ਖਿਚਾਅ ਤੋਂ ਉੱਭਰ ਰਿਹਾ ਹੈ।

ਉੱਥੇ ਹੀ, ਸਟੇਨ ਨੇ ਭਾਰਤ ਨੂੰ ਹਾਰਿਆ ਹੋਇਆ ਨਹੀਂ ਮੰਨਿਆ ਪਰ ਇੰਗਲੈਂਡ ਨੂੰ ਜਿੱਤ ਦਾ ਦਾਅਵੇਦਾਰ ਦੱਸਿਆ। ਉਸ ਨੇ ਕਿਹਾ, ‘‘ਭਾਰਤੀ ਟੀਮ ਕਾਫੀ ਨੌਜਵਾਨ ਹੈ। ਇਹ ਕਿਹਾ ਜਾ ਸਕਦਾ ਹੈ ਕਿ ਇੰਗਲੈਂਡ ਲੜੀ ਜਿੱਤਣ ਜਾ ਰਿਹਾ ਹੈ ਪਰ ਇਹ ਬਿਨਾਂ ਸੰਘਰਸ਼ ਦੇ ਨਹੀਂ ਹੋਣ ਵਾਲਾ ਹੈ। ਮੈਨੂੰ ਲੱਗਦਾ ਹੈ ਕਿ ਇਕ ਜਾਂ ਦੋ ਟੈਸਟ ਅਜਿਹੇ ਹੋਣਗੇ, ਜਿਨ੍ਹਾਂ ਨੂੰ ਭਾਰਤ ਆਪਣੇ ਨਾਂ ਕਰ ਸਕਦਾ ਹੈ।’’

ਦੱਖਣੀ ਅਫਰੀਕਾ ਦੇ ਇਸ ਕ੍ਰਿਕਟਰ ਨੇ ਕਿਹਾ ਕਿ ਸਾਰੇ ਮੈਚ ਨੇੜਲੇ ਹੋਣਗੇ ਪਰ ਹਰ ਮੈਚ ਦਾ ਨਤੀਜਾ ਨਿਕਲੇਗਾ। ਮੈਨੂੰ ਲੱਗਦਾ ਹੈ ਕਿ ਇਹ 3-2 ਨਾਲ ਇੰਗਲੈਂਡ ਦੇ ਪੱਖ ਵਿਚ ਹੋਵੇਗਾ।

ਸਾਬਕਾ ਭਾਰਤੀ ਕ੍ਰਿਕਟਰਾਂ ਦੀਪ ਦਾਸਗੁਪਤਾ ਤੇ ਸੰਜੇ ਮਾਂਜਰੇਕਰ ਨੇ ਵੀ ਇੰਗਲੈਂਡ ਨੂੰ ਲੜੀ ਵਿਚ ਜਿੱਤ ਦਾ ਦਾਅਵੇਦਾਰ ਦੱਸਿਆ ਪਰ ਨਾਲ ਹੀ ਕਿਹਾ ਕਿ ਮੁਕਾਬਲਾ ਕਾਫੀ ਨੇੜਲਾ ਹੋਵੇਗਾ। ਦਾਸਗੁਪਤਾ ਨੇ ਕਿਹਾ, ‘‘ਭਾਰਤੀ ਟੀਮ ਕਾਫੀ ਨੌਜਵਾਨ ਹੈ ਤੇ ਉਸਦਾ ਕਪਤਾਨ ਵੀ ਨੌਜਵਾਨ ਹੈ। ਟੀਮ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ, ਜਿਸ ਨਾਲ ਇੰਗਲੈਂਡ ਨੂੰ ਥੋੜ੍ਹਾ ਫਾਇਦਾ ਮਿਲੇਗਾ। ਇੰਗਲੈਂਡ ਦਾ ਘਰੇਲੂ ਮੈਦਾਨ ’ਤੇ ਖੇਡਣ ਦਾ ਵੀ ਫਾਇਦਾ ਮਿਲੇਗਾ ਪਰ ਇਹ ਲੜੀ ਕਾਫੀ ਨੇੜਲੀ ਹੋਵੇਗੀ। ਮੈਨੂੰ ਲੱਗਦਾ ਹੈ ਕਿ ਇੰਗਲੈਂਡ 3-2 ਨਾਲ ਜਿੱਤੇਗਾ।’’

ਮਾਂਜਰੇਕਰ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਇੰਗਲੈਂਡ ਲੜੀ ਜਿੱਤਣ ਲਈ ਬਿਹਤਰ ਸਥਿਤੀ ਵਿਚ ਹੈ। ਉਹ ਆਪਣੇ ਘਰੇਲੂ ਮੈਦਾਨ ’ਤੇ ਖੇਡ ਰਹੇ ਹਨ ਤੇ ਭਾਰਤੀ ਟੀਮ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ, ਇਸ ਲਈ ਮੈਨੂੰ ਲੱਗਦਾ ਹੈ ਕਿ ਇੰਗਲੈਂਡ ਇਹ ਲੜੀ ਜਿੱਤ ਸਕਦਾ ਹੈ।’’

  • England
  • win
  • India
  • challenge
  • Former cricketer

ਪੈੱਗ ਲੱਗਾ ਜੜ'ਤਾ ਜ਼ਬਰਦਸਤ ਸੈਂਕੜਾ, ਜਾਣੋ ਇਨ੍ਹਾਂ 5 ਸ਼ਰਾਬੀ ਖਿਡਾਰੀਆਂ ਬਾਰੇ

NEXT STORY

Stories You May Like

  • england is like a second home  pujara
    ਆਸਟ੍ਰੇਲੀਆ 'ਚ ਮੇਰਾ ਪ੍ਰਦਰਸ਼ਨ ਸ਼ਾਨਦਾਰ ਰਿਹਾ, ਪਰ ਇੰਗਲੈਂਡ ਦੂਜੇ ਘਰ ਵਾਂਗ : ਪੁਜਾਰਾ
  • first t20 match between india and england today  a look at the highlights
    ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੀ20 ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
  • india will face england in the fourth t20i match today
    ਚੌਥੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ ਸੈ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ...
  • england tour a great opportunity for rohit  gavaskar
    ਇੰਗਲੈਂਡ ਦੌਰਾ ਰੋਹਿਤ ਲਈ ਇੱਕ ਚੰਗਾ ਮੌਕਾ : ਗਾਵਸਕਰ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bristol t20  india sets england a target of 159 runs
      ਬ੍ਰਿਸਟਲ T20: ਸ਼੍ਰੇਅਸ ਦੀ ਕਪਤਾਨੀ ਪਾਰੀ ਨੇ ਬਚਾਈ ਭਾਰਤ ਦੀ ਲਾਜ, ਇੰਗਲੈਂਡ ਨੂੰ...
    • shreyas creates history in bristol t20
      ਸ਼੍ਰੇਅਸ ਨੇ ਬ੍ਰਿਸਟਲ T20 'ਚ ਰਚਿਆ ਇਤਿਹਾਸ, ਕੋਹਲੀ ਦੀ ਬਰਾਬਰੀ ਕਰਦਿਆਂ ਰੋਹਿਤ...
    • r  sai kishore signs six match deal with gloucestershire
      ਆਰ. ਸਾਈ ਕਿਸ਼ੋਰ ਨੇ ਗਲੋਸਟਰਸ਼ਾਇਰ ਨਾਲ ਛੇ ਮੈਚਾਂ ਦਾ ਕੀਤਾ ਇਕਰਾਰਨਾਮਾ
    • samson was   clearly   told to leave team  gambhir
      ਸੈਮਸਨ ਨੂੰ ਟੀਮ ਤੋਂ ਬਾਹਰ ਕਰਨ ਬਾਰੇ 'ਸਪੱਸ਼ਟ' ਦੱਸਿਆ ਗਿਆ ਸੀ: ਗੰਭੀਰ
    • prabhsimran singh  s statement on being selected in the indian team
      ਮੈਂ ਯੁਵੀ ਭਾਜੀ ਅਤੇ ਰਿਕੀ ਸਰ ਕਰਕੇ ਇੱਥੇ ਤੱਕ ਪਹੁੰਚਿਆ: ਭਾਰਤੀ ਟੀਮ ਵਿੱਚ ਚੁਣੇ...
    • big blow to bangladesh  big player out of odi series
      ਬੰਗਲਾਦੇਸ਼ ਨੂੰ ਵੱਡਾ ਝਟਕਾ, ਹੈਮਸਟ੍ਰਿੰਗ ਦੀ ਸੱਟ ਕਾਰਨ ਵੱਡਾ ਖਿਡਾਰੀ ਵਨਡੇ...
    • indian tennis star paes appointed player ambassador in atp
      ਭਾਰਤੀ ਟੈਨਿਸ ਸਟਾਰ ਪੇਸ ਏ. ਟੀ. ਪੀ. ’ਚ ਪਲੇਅਰ ਅੰਬੈਸਡਰ ਨਿਯੁਕਤ
    • titled tuesday  arjun irigasi wins first title
      ਟਾਈਟਲਡ ਟਿਊਜ਼ਡੇ : ਅਰਜੁਨ ਇਰੀਗੈਸੀ ਨੇ ਜਿੱਤਿਆ ਪਹਿਲਾ ਖਿਤਾਬ
    • eng vs ind  should sanju samson be brought back in place of tilak verma
      ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ?...
    • high court issues summons in cricketer abhishek sharma case
      ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +