Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:40:21 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਫੀਫਾ 2022 : ਅਰਜਨਟੀਨਾ ਨੇ ਮੈਕਸੀਕੋ ਨੂੰ ਹਰਾ ਕੇ ਨਾਕਆਊਟ ਦੀਆਂ ਉਮੀਦਾਂ ਨੂੰ ਰੱਖਿਆ ਬਰਕਰਾਰ

SPORTS News Punjabi(ਖੇਡ)

ਫੀਫਾ 2022 : ਅਰਜਨਟੀਨਾ ਨੇ ਮੈਕਸੀਕੋ ਨੂੰ ਹਰਾ ਕੇ ਨਾਕਆਊਟ ਦੀਆਂ ਉਮੀਦਾਂ ਨੂੰ ਰੱਖਿਆ ਬਰਕਰਾਰ

  • Updated: 27 Nov, 2022 05:14 AM
Sports
fifa 2022  argentina beat mexico to keep knockout hopes alive
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਫੀਫਾ ਵਿਸ਼ਵ ਕੱਪ ਦੇ ਗਰੁੱਪ-ਸੀ ਮੈਚ ’ਚ ਐਤਵਾਰ ਨੂੰ ਅਰਜਨਟੀਨਾ ਨੇ ਮੈਕਸੀਕੋ ਨੂੰ 2-0 ਨਾਲ ਹਰਾ ਦਿੱਤਾ। ਇਸ ਨਾਲ ਅਰਜਨਟੀਨਾ ਨੇ ਨਾਕਆਊਟ ਪੜਾਅ ਲਈ ਆਪਣਾ ਦਾਅਵਾ ਬਰਕਰਾਰ ਰੱਖਿਆ। ਮੈਕਸੀਕੋ ਪਿਛਲੇ 11 ਮੈਚਾਂ ’ਚ ਅਰਜਨਟੀਨਾ ਤੋਂ ਹਾਰਦਾ ਰਿਹਾ ਹੈ ਅਤੇ ਇਸ ਮੈਚ ’ਚ ਵੀ ਉਹ ਅਰਜਨਟੀਨਾ ਖ਼ਿਲਾਫ਼ ਹਾਰ ਦਾ ਸਿਲਸਿਲਾ ਨਹੀਂ ਤੋੜ ਸਕਿਆ। ਮੈਚ ਦੇ ਪਹਿਲੇ ਅੱਧ ’ਚ ਦੋਵਾਂ ਟੀਮਾਂ ਨੂੰ ਮੌਕੇ ਮਿਲੇ ਪਰ ਕੋਈ ਵੀ ਟੀਮ ਇਨ੍ਹਾਂ ਮੌਕਿਆਂ ਦਾ ਫਾਇਦਾ ਨਹੀਂ ਉਠਾ ਸਕੀ। ਮੈਕਸੀਕੋ ਟੀਮ ਦੇ ਡਿਫੈਂਡਰਾਂ ਨੇ ਅਰਜਨਟੀਨਾ ਦੇ ਸਟਾਰ ਸਟ੍ਰਾਈਕਰ ਲਿਓਨਿਲ ਮੇਸੀ ਨੂੰ ਪਹਿਲੇ ਹਾਫ ’ਚ ਗੋਲ ਕਰਨ ਦਾ ਇਕ ਵੀ ਮੌਕਾ ਨਹੀਂ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਐਮਬਾਪੇ ਦੇ ਦੋ ਸ਼ਾਨਦਾਰ ਗੋਲ, ਫਰਾਂਸ ਨਾਕਆਊਟ ’ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਹਾਲਾਂਕਿ ਦੂਜੇ ਹਾਫ 'ਚ ਮੈਕਸੀਕੋ ਅਰਜਨਟੀਨਾ ਨੂੰ ਜ਼ਿਆਦਾ ਦੇਰ ਤੱਕ ਨਹੀਂ ਰੋਕ ਸਕਿਆ। ਮੈਚ ਦੇ 64ਵੇਂ ਮਿੰਟ ’ਚ ਮੇਸੀ ਨੇ ਮੈਕਸੀਕੋ ਦੇ ਡਿਫੈਂਡਰਾਂ ਨੂੰ ਚਕਮਾ ਦੇ ਕੇ ਪਹਿਲਾ ਗੋਲ ਕੀਤਾ ਅਤੇ ਅਰਜਨਟੀਨਾ ਦਾ ਸਕੋਰ 1-0 ਕਰ ਦਿੱਤਾ। ਇਸ ਦੇ ਨਾਲ ਹੀ ਐਨਜ਼ੋ ਫਰਨਾਂਡੀਜ਼ ਨੇ ਮੈਚ ਦੇ 87ਵੇਂ ਮਿੰਟ ’ਚ ਇੱਕ ਹੋਰ ਗੋਲ ਕਰਕੇ ਲੀਡ ਨੂੰ ਦੁੱਗਣਾ ਕਰ ਦਿੱਤਾ। ਮੈਚ ਦੇ ਅੰਤ ਤੱਕ ਮੈਕਸੀਕੋ ਕੋਈ ਗੋਲ ਨਹੀਂ ਕਰ ਸਕਿਆ ਅਤੇ ਅਰਜਨਟੀਨਾ ਨੇ ਇਹ ਮੈਚ 2-0 ਨਾਲ ਜਿੱਤ ਲਿਆ।

ਇਹ ਖ਼ਬਰ ਵੀ ਪੜ੍ਹੋ : ਗੁਜਰਾਤ ’ਚ ਚੋਣ ਡਿਊਟੀ ’ਤੇ ਤਾਇਨਾਤ ਜਵਾਨ ਨੇ ਆਪਣੇ ਸਾਥੀਆਂ ’ਤੇ ਕੀਤੀ ਫਾਇਰਿੰਗ, ਦੋ ਦੀ ਮੌਤ

ਸਾਊਦੀ ਅਰਬ ਤੋਂ ਹਾਰਨ ਤੋਂ ਬਾਅਦ ਅਰਜਨਟੀਨਾ ਹੁਣ ਇਸ ਜਿੱਤ ਨਾਲ 3 ਅੰਕਾਂ ਨਾਲ ਗਰੁੱਪ-ਸੀ ’ਚ ਦੂਜੇ ਸਥਾਨ ’ਤੇ ਪਹੁੰਚ ਗਿਆ ਹੈ। ਪੋਲੈਂਡ 4 ਅੰਕਾਂ ਨਾਲ ਗਰੁੱਪ ’ਚ ਪਹਿਲੇ ਸਥਾਨ ’ਤੇ ਹੈ ਅਤੇ ਅਰਜਨਟੀਨਾ ਨੇ ਆਪਣਾ ਅਗਲਾ ਮੈਚ ਪੋਲੈਂਡ ਨਾਲ ਖੇਡਣਾ ਹੈ। ਅਰਜਨਟੀਨਾ ਲਈ ਇਹ ਮੈਚ ਬਹੁਤ ਅਹਿਮ ਹੋਣ ਵਾਲਾ ਹੈ।

  • FIFA 2022
  • Argentina
  • Mexico
  • Knockout
  • ਫੀਫਾ 2022
  • ਅਰਜਨਟੀਨਾ
  • ਮੈਕਸੀਕੋ
  • ਨਾਕਆਊਟ

ਐਮਬਾਪੇ ਦੇ ਦੋ ਸ਼ਾਨਦਾਰ ਗੋਲ, ਫਰਾਂਸ ਨਾਕਆਊਟ ’ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

NEXT STORY

Stories You May Like

  • service sector activity picks up  growth slowest since march 2022
    ਸੇਵਾ ਖੇਤਰ ਦੀਆਂ ਗਤੀਵਿਧੀਆਂ ’ਚ ਤੇਜ਼ੀ, ਵਾਧੇ ਦੀ ਰਫਤਾਰ ਮਾਰਚ 2022 ਤੋਂ ਬਾਅਦ ਸਭ ਤੋਂ ਹੌਲੀ
  • fifa accuses uefa of   disinformation   over world cup share sale plan
    ਫੀਫਾ ਨੇ ਵਿਸ਼ਵ ਕੱਪ ਹਿੱਸੇਦਾਰੀ ਵਿਕਰੀ ਯੋਜਨਾ ਨੂੰ ਲੈ ਕੇ UEFA ’ਤੇ ਲਾਇਆ ‘ਕੂੜਪ੍ਰਚਾਰ’ ਦਾ ਦੋਸ਼
  • cerundolo knocks taylor fritz out of us open
    ਸੇਰੁੰਡੋਲੋ ਨੇ ਟੇਲਰ ਫ੍ਰਿਟਜ਼ ਨੂੰ ਹਰਾ ਕੇ ਯੂਐਸ ਓਪਨ ਤੋਂ ਕੀਤਾ ਬਾਹਰ
  • 2022 23 is the new base year for gdp calculation
    GDP ਦੇ ਨਵੇਂ ਅੰਕੜੇ ਜਾਰੀ: ਗਣਨਾ ਲਈ ਹੁਣ ਨਵਾਂ ਬੇਸ ਯੀਅਰ 2022-23 ਲਾਗੂ
  • satwik chirag reach china masters final
    ਅਯੂਬ-ਕਿਓਂਗ ਦੀ ਜੋੜੀ ਨੂੰ ਹਰਾ ਕੇ ਸਾਤਵਿਕ-ਚਿਰਾਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੇ
  • anahat reaches london squash classic quarter finals after defeating gilis
    ਗਿਲਿਸ ਨੂੰ ਹਰਾ ਕੇ ਅਨਾਹਤ ਸਿੰਘ ਲੰਡਨ ਸਕੁਐਸ਼ ਕਲਾਸਿਕ ਦੇ ਕੁਆਰਟਰ ਫਾਈਨਲ 'ਚ ਪੁੱਜੀ
  • applause for one minute during all domestic matches in argentina
    ਮੈਸੀ ਦੇ ਸਨਮਾਨ 'ਚ ਅਰਜਨਟੀਨਾ ਦੇ ਸਾਰੇ ਘਰੇਲੂ ਮੈਚਾਂ 'ਚ ਇੱਕ ਮਿੰਟ ਤਕ ਵਜਾਈਆਂ ਜਾਣਗੀਆਂ ਤਾੜੀਆਂ
  • srikanth pulls off upset by defeating lai
    ਸ਼੍ਰੀਕਾਂਤ ਨੇ ਲਾਈ ਨੂੰ ਹਰਾ ਕੀਤਾ ਉਲਟਫੇਰ, ਤਨਵੀ ਚਾਈਨਾ ਮਾਸਟਰਜ਼ ਤੋਂ ਬਾਹਰ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • shubhankar slips to tied 50th at omega european masters
      ਸ਼ੁਭੰਕਰ ਸ਼ਰਮਾ ਓਮੇਗਾ ਯੂਰਪੀਅਨ ਮਾਸਟਰਜ਼ ਵਿੱਚ ਸਾਂਝੇ 50ਵੇਂ ਸਥਾਨ 'ਤੇ ਖਿਸਕੇ
    • badminton stars satwik chirag pair win china masters title
      ਬੈਡਮਿੰਟਨ ਸਟਾਰਸ ਸਾਤਵਿਕ-ਚਿਰਾਗ ਦੀ ਜੋੜੀ ਨੇ ਜਿੱਤਿਆ ਚਾਈਨਾ ਮਾਸਟਰਸ ਦਾ ਖਿਤਾਬ
    • tilak verma with suryavanshi during the match
      ਮੈਚ ਦੌਰਾਨ ਸੂਰਿਆਵੰਸ਼ੀ ਨਾਲ ਭਿੜੇ ਤਿਲਕ ਵਰਮਾ, ਅੰਪਾਇਰ ਨੇ ਵਿਚਾਲੇ ਆ ਕੇ ਸ਼ਾਂਤ...
    • blockbuster match between abhishek and shubman
      ਅਭਿਸ਼ੇਕ ਤੇ ਸ਼ੁਭਮਨ ਵਿਚਾਲੇ ਬਲਾਕਬਸਟਰ ਟੱਕਰ; ਅੰਮ੍ਰਿਤਸਰ ਸੂਰਮਾਜ਼ ਦਾ ਸਾਹਮਣਾ...
    • cerundolo knocks taylor fritz out of us open
      ਸੇਰੁੰਡੋਲੋ ਨੇ ਟੇਲਰ ਫ੍ਰਿਟਜ਼ ਨੂੰ ਹਰਾ ਕੇ ਯੂਐਸ ਓਪਨ ਤੋਂ ਕੀਤਾ ਬਾਹਰ
    • us open  iva jovic defeats alex eala
      ਯੂਐਸ ਓਪਨ: ਈਵਾ ਜੋਵਿਕ ਨੇ ਐਲੇਕਸ ਈਲਾ ਨੂੰ ਹਰਾਇਆ
    • india plays out 3 3 draw against japan in men  s junior asia cup
      ਭਾਰਤ ਨੇ ਜੂਨੀਅਰ ਏਸ਼ੀਆ ਕੱਪ 'ਚ ਜਾਪਾਨ ਨਾਲ 3-3 ਨਾਲ ਖੇਡਿਆ ਡਰਾਅ
    • an se yong reaches china masters final
      ਐਨ ਸੇਯੌਂਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੀ
    • india will have to believe in its own strength  cafu
      ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ...
    • china defeats india in tough competition
      ਏਸ਼ੀਅਨ ਪੁਰਸ਼ ਵਾਲੀਬਾਲ ਚੈਂਪੀਅਨਸ਼ਿਪ: ਚੀਨ ਨੇ ਭਾਰਤ ਨੂੰ ਸਖ਼ਤ ਮੁਕਾਬਲੇ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +