helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JUL 14, 2025
ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ
ਸ੍ਰੀ ਹਰਿਮੰਦਰ ਸਾਹਿਬ ਵਿਖੇ RDX ਬਲਾਸਟ ਕਰਨ ਦੀ ਧਮਕੀ
ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ,...
ਵੱਡੀ ਵਾਰਦਾਤ ਨਾਲ ਕੰਬਿਆ ਪਟਿਆਲਾ, 21 ਸਾਲਾ ਮੁੰਡੇ...
ਪੰਜਾਬ
ਮਨੋਰੰਜਨ
Photos
Videos
ਸਾਰਾਂਸਕ— ਫੀਫਾ ਵਿਸ਼ਵ ਕੱਪ ਗਰੁਪ ਐੱਚ ਦਾ ਮੁਕਾਬਲਾ ਅੱਜ ਯਾਨੀ ਮੰਗਲਵਾਰ ਨੂੰ ਜਾਪਾਨ ਅਤੇ ਕੋਲੰਬੀਆ ਵਿਚਾਲੇ ਮੋਰਡੋਵੀਆ ਐਰੇਨਾ 'ਚ ਖੇਡਿਆ ਗਿਆ। ਦੋਵਾਂ ਟੀਮਾਂ ਇਸ ਵਿਸ਼ਵ ਕੱਪ ਦੀ ਆਪਣੀ ਪਹਿਲੀ ਜਿੱਤ ਦਰਜ ਕਰਨ ਲਈ ਮੈਦਾਨ 'ਤੇ ਉਤਰੀਆਂ । ਦੱਸ ਦਈਏ ਕਿ ਜਾਪਾਨ ਦੀ ਟੀਮ ਪੂਰੇ ਮੈਚ 'ਚ ਕੋਲੰਬੀਆ 'ਤੇ ਭਾਰੀ ਦਿਸੀ। ਜਿਸ ਦਾ ਨਤੀਜਾ ਜਾਪਾਨ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਕੋਲੰਬੀਆ ਨੂੰ 2-1 ਨਾਲ ਹਰਾ ਕੇ ਵਿਸ਼ਵ ਕੱਪ ਦੀ ਪਹਿਲੀ ਜਿੱਤ ਦਰਜ ਕੀਤੀ । ਦੱਸ ਦਈਏ ਕਿ ਜਾਪਾਨ ਦੇ ਖਿਡਾਰੀ ਸ਼ਿਨਜੀ ਕਗਾਵਾ ਨੇ ਮੈਚ ਦੇ 6ਵੇਂ ਮਿੰਟ 'ਚ ਗੋਲ ਕਰ ਕੇ ਜਾਪਾਨ ਨੂੰ ਮੈਚ 'ਚ 1-0 ਨਾਲ ਬੜ੍ਹਤ ਦਿਵਾ ਦਿੱਤੀ। ਜਾਪਾਨ ਦੇ ਇਸ ਖਿਡਾਰੀ ਨੇ ਪੈਨਲਟੀ ਦਾ ਭਰਭੂਰ ਫਾਇਦਾ ਚੁੱਕਦੇ ਹੋਏ ਗੋਲ ਕੀਤਾ। ਇਸ ਤੋਂ ਬਾਅਦ ਮੈਚ ਦੇ 39ਵੇਂ ਮਿੰਟ 'ਚ ਕੋਲੰਬੀਆ ਦੇ ਜੁਆਨ ਫਰਨੈਂਨਡੋ ਕੁਈਂਟੇਰੋ ਨੇ ਫ੍ਰੀ ਕਿਕ 'ਤੇ ਗੋਲ ਕਰ ਕੇ ਆਪਣੀ ਟੀਮ ਨੂੰ ਬਰਾਬਰੀ 'ਤੇ ਲਿਆ ਦਿੱਤਾ। ਜਾਪਾਨ ਦੇ ਗੋਲ ਕੀਪਰ ਨੇ ਛਾਲ ਲਗਾ ਕੇ ਬਾਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਰੋਕਣ 'ਚ ਅਸਫਲ ਰਹੇ। ਇਕ ਵਾਰ ਫਿਰ ਜਾਪਾਨ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਕੋਲੰਬੀਆ 'ਤੇ 2-1 ਦੀ ਬੜ੍ਹਤ ਬਣਾਈ। ਮੈਚ ਦੇ 73ਵੇਂ ਮਿੰਟ 'ਚ ਜਾਪਾਨ ਦੇ ਸਟ੍ਰਾਈਕਰ ਹੌਡਾ ਨੇ ਗੋਲ ਕਰ ਕੇ ਟੀਮ ਦੀਆਂ ਜਿੱਤ ਦੀਆਂ ਉਮੀਦਾਂ ਨੂੰ ਇਕ ਵਾਰ ਫਿਰ ਜਗ੍ਹਾ ਦਿੱਤਾ।
ਜਾਪਾਨ ਨੇ ਕੋਲੰਬੀਆ 'ਤੇ 2-1 ਨਾਲ ਜਿੱਤ ਦਰਜ ਕਰ ਕੇ ਇਸ ਵਿਸ਼ਵ ਕੱਪ 'ਚ ਪਹਿਲੀ ਜਿੱਤ ਦਰਜ ਕੀਤੀ ਹੈ। ਦੱਸ ਦਈਏ ਕਿ ਜਾਪਾਨ ਦਾ ਅਗਲਾ ਮੈਚ ਐਤਵਾਰ ਸੇਨੇਗਲ ਨਾਲ ਹੋਵੇਗਾ। ਉਥੇ ਹੀ ਕੋਲੰਬੀਆ ਐਤਵਾਰ ਨੂੰ ਪੋਲੈਂਡ ਖਿਲਾਫ ਮੈਦਾਨ 'ਤੇ ਉਤਰੇਗੀ।
ਇੰਗਲੈਂਡ ਦੇ ਸਟਾਰ ਫੁੱਟਬਾਲਰ ਦੀ ਪਤਨੀ ਰੂਸ 'ਚ ਇਸ ਮਕਸਦ ਨਾਲ ਖਰਚੇਗੀ 1.32 ਕਰੋੜ
Stories You May Like
ਸ਼ਰਾਬ ਤੋਂ ਇਕ ਦਿਨ ਦਾ ਪਰਹੇਜ਼ ਵੀ ਹੁੰਦਾ ਹੈ ਫ਼ਾਇਦੇਮੰਦ!
ਯੂਕ੍ਰੇਨ ਨੂੰ ਝਟਕਾ, ਜਰਮਨੀ ਨੇ ਟੌਰਸ ਮਿਜ਼ਾਈਲਾਂ ਦੇਣ ਤੋਂ ਕੀਤਾ ਇਨਕਾਰ
ਪਾਕਿਸਤਾਨ: ਤਲਾਅ 'ਚ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਮਾਸੂਮਾਂ ਦੀ ਮੌਤ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਡਾਰ SCO ਮੀਟਿੰਗ ਲਈ ਜਾਣਗੇ ਚੀਨ
ਚਾਰ ਸਾਲ ਦੇ ਬੱਚੇ ਨਾਲ ਨਸ਼ੀਲਾ ਪਦਾਰਥ ਖਰੀਦਣ ਪਹੁੰਚਿਆ ਜੋੜਾ, ਹਿਰਾਸਤ 'ਚ ਲਏ 14...
ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ
ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...
ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ
ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ
ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ
ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
Subscribe Now!