Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    12:03:41 PM

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਦੇ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • partap singh bajwa s big statement regarding parvinder jhota in the vidhan sabha

    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ...

  • sukhpal khaira suspended from punjab vidhan sabha

    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ,...

  • horse carriage banned

    ਬੈਨ ਹੋਈ 'ਘੋੜਾ ਗੱਡੀ' ! ਭਾਰਤੀ ਨੌਜਵਾਨ ਦੀ ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND ਤੇ NZ ਵਿਚਾਲੇ ਪਹਿਲਾ T20I ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ

SPORTS News Punjabi(ਖੇਡ)

IND ਤੇ NZ ਵਿਚਾਲੇ ਪਹਿਲਾ T20I ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ

  • Author Tarsem Singh,
  • Updated: 22 Oct, 2026 10:29 AM
Sports
first t20i match between ind and nz today
  • Share
    • Facebook
    • Tumblr
    • Linkedin
    • Twitter
  • Comment

ਕ੍ਰਾਈਸਟਚਰਚ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ 5 ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਦੇ ਹੇਗਲੇ ਓਵਰ ਸਟੇਡੀਅਮ 'ਚ ਖੇਡਿਆ ਜਾਵੇਗਾ।  ਪਿਛਲੀਆਂ 2 ਟੀ-20 ਲੜੀਆਂ ’ਚ ਅਜੇਤੂ ਰਹੀ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਆ ਕੇ ਆਰਾਮ ਕਰਨ, ਅਨੁਕੂਲਨ ਤੇ ਅਭਿਆਸ ਲਈ 2 ਹੀ ਦਿਨ ਦਾ ਸਮਾਂ ਮਿਲਿਆ ਪਰ ਆਪਣੇ ਬੱਲੇਬਾਜ਼ਾਂ ਦੇ ਦਮ ’ਤੇ ਸ਼੍ਰੇਅਸ ਅਈਅਰ ਦੀ ਟੀਮ ਜਿੱਤ ਨਾਲ ਦੌਰੇ ਦਾ ਆਗਾਜ਼ ਕਰਨਾ ਚਾਹੇਗੀ। ਨਿਊਜ਼ੀਲੈਂਡ ’ਚ ਪਿਛਲੀ ਵਾਰ ਭਾਰਤ ਨੇ 2022 ’ਚ ਨੇਪੀਅਰ ’ਚ ਟੀ-20 ਮੈਚ ਖੇਡਿਆ ਸੀ ਤੇ ਮੀਂਹ ਪ੍ਰਭਾਵਿਤ ਉਹ ਮੈਚ ਡਕਵਰਥ ਲੂਈਸ ਪ੍ਰਣਾਲੀ ਦੇ ਆਧਾਰ ’ਤੇ ਡਰਾਅ ਰਿਹਾ ਸੀ। ਭਾਰਤ ਨੇ ਉਹ ਲੜੀ ਜਿੱਤੀ ਸੀ ਕਿਉਂਕਿ ਖਰਾਬ ਮੌਸਮ ਕਾਰਨ ਇਕ ਹੀ ਮੈਚ ਹੋ ਸਕਿਆ ਸੀ।

ਭਾਰਤ ਦੇ ਸਿਰਫ 4 ਬੱਲੇਬਾਜ਼ ਪਹਿਲਾਂ ਨਿਊਜ਼ੀਲੈਂਡ ’ਚ ਟੀ-20 ਖੇਡ ਚੁੱਕੇ ਹਨ ਜਿਨ੍ਹਾਂ ’ਚ ਕਪਤਾਨ ਅਈਅਰ, ਈਸ਼ਾਨ ਕਿਸ਼ਨ, ਸੰਜੂ ਸੈਮਸਨ ਤੇ ਸ਼ਿਵਮ ਦੂਬੇ ਸ਼ਾਮਲ ਹਨ। ਅਭਿਸ਼ੇਕ ਸ਼ਰਮਾ, ਤਿਲਕ ਵਰਮਾ ਤੇ ਵੈਭਵ ਸੂਰਯਵੰਸ਼ੀ ਭਾਵੇਂ ਹੀ ਹਮਲਾਵਰ ਪਾਰੀਆਂ ਖੇਡਣ ’ਚ ਮਾਹਿਰ ਹੋਣ ਪਰ ਇੱਥੋਂ ਦੀਆਂ ਤੇਜ਼ ਤੇ ਉਛਾਲ ਵਾਲੀਆਂ ਪਿੱਚਾਂ ’ਤੇ ਉਨ੍ਹਾਂ ਨੂੰ ਢਲਣ ’ਚ ਸਮਾਂ ਲੱਗ ਸਕਦਾ ਹੈ। ਅਈਅਰ ਦੀ ਕਪਤਾਨੀ ਦੀ ਸ਼ੁਰੂਆਤ ਆਇਰਲੈਂਡ ਤੇ ਇੰਗਲੈਂਡ ਵਿਰੁੱਧ ਹਾਰ ਨਾਲ ਹੋਈ ਸੀ ਤੇ ਹੁਣ ਉਸ ਦੇ ਸਾਹਮਣੇ ਖੁਦ ਨੂੰ ਮੁਸ਼ਕਿਲ ਹਾਲਾਤ ’ਚ ਸਾਬਤ ਕਰਨ ਦੀ ਚੁਣੌਤੀ ਹੋਵੇਗੀ।

ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜਿੱਤਣ ਤੋਂ ਬਾਅਦ ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਘਰੇਲੂ ਲੜੀ ਡਰਾਅ ਖੇਡੀ। ਜੇਕਰ ਨਿਊਜ਼ੀਲੈਂਡ ਵਿਰੁੱਧ ਲੜੀ ਵੀ ਉਸੇ ਤਰ੍ਹਾਂ ਰਹਿੰਦੀ ਹੈ ਜਿਵੇਂ ਇੰਗਲੈਂਡ ਵਿਰੁੱਧ ਸੀ ਤਾਂ ਅਈਅਰ ’ਤੇ ਦਬਾਅ ਵੱਧ ਜਾਵੇਗਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ 2 ਸਾਲ ਬਾਅਦ ਆਸਟ੍ਰੇਲੀਆ ਤੇ ਨਿਊਜ਼ੀਲੈਂਡ ’ਚ ਹੋਣ ਵਾਲੇ ਟੀ-20 ਵਿਸ਼ਵ ਕੱਪ ’ਚ ਉਹ ਭਾਰਤ ਦਾ ਕਪਤਾਨ ਹੋਵੇਗਾ।

ਵੈਸਟਇੰਡੀਜ਼ ਵਿਰੁੱਧ ਘਰੇਲੂ ਲੜੀ ਖਤਮ ਹੋਣ ਤੋਂ ਬਾਅਦ ਭਾਰਤ ਤੋਂ ਲੰਬੀ ਉਡਾਣ ਲੈ ਕੇ ਇੱਥੇ ਪਹੁੰਚਣ ’ਤੇ ਅਈਅਰ ਨੇ ਕਿਹਾ ਕਿ ਉਸ ਦੀ ਟੀਮ ਨੂੰ ਵੱਖ-ਵੱਖ ਹਾਲਾਤ ’ਚ ਖੇਡਣ ਦੀ ਆਦਤ ਹੈ। ਭਾਰਤੀ ਟੀਮ ’ਚ ਜ਼ਖ਼ਮੀ ਆਲਰਾਊਂਡਰ ਹਾਰਦਿਕ ਪੰਡਯਾ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀ ਨਹੀਂ ਹਨ। ਬੁਮਰਾਹ ਇਸ ਦੌਰੇ ’ਚ ਸਿਰਫ ਵਨ ਡੇ ਜਾਂ ਟੈਸਟ ਖੇਡੇਗਾ।

ਸੂਰਯਵੰਸ਼ੀ ਦੇ ਖੇਡਣ ਦੀ ਉਮੀਦ ਘੱਟ ਹੀ ਹੈ ਪਰ ਅਭਿਸ਼ੇਕ ਤੇ ਸੈਮਸਨ ਨੇ ਵੈਸਟਇੰਡੀਜ਼ ਵਿਰੁੱਧ ਚੰਗਾ ਪ੍ਰਦਰਸ਼ਨ ਕੀਤਾ ਹੈ।

ਗੇਂਦਬਾਜ਼ੀ ’ਚ ਤਜ਼ਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ 4 ਸਾਲ ਬਾਅਦ ਵਾਪਸੀ ਹੋਈ ਹੈ ਤੇ ਸਪਿੰਨਰ ਵਰੁਣ ਚੱਕਰਵਰਤੀ ਫਿੱਟ ਹੋ ਕੇ ਟੀਮ ’ਚ ਪਰਤਿਆ ਹੈ। ਆਲਰਾਊਂਡਰ ਨਿਤੀਸ਼ ਕੁਮਾਰ ਰੈੱਡੀ ਤੇ ਸ਼ਿਵਮ ਦੂਬੇ ਨੂੰ ਆਪਣੀ ਉਪਯੋਗਤਾ ਸਾਬਤ ਕਰਨੀ ਪਵੇਗੀ।

ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਕਿਹਾ ਕਿ ਸ਼ਾਨਦਾਰ ਬੱਲੇਬਾਜ਼ਾਂ ਨਾਲ ਭਰੀ ਭਾਰਤੀ ਟੀਮ ਲਈ ਸਪਾਟ ਪਿੱਚ ਬਣਾਉਣਾ ਸਹੀ ਰਣਨੀਤੀ ਨਹੀਂ ਹੁੰਦੀ। ਉਸ ਨੇ ਉਮੀਦ ਜਤਾਈ ਕਿ ਗਲੇਨ ਫਿਲਿਪਸ ਤੇ ਫਿਨ ਐਲਨ ਵਰਗੇ ਉਸ ਦੇ ਹਮਲਾਵਰ ਬੱਲੇਬਾਜ਼ ਭਾਰਤੀਆਂ ’ਤੇ ਭਾਰੂ ਪੈਣਗੇ। ਨਿਊਜ਼ੀਲੈਂਡ ਕੋਲ ਜੈਕਬ ਡਫੀ, ਮੈਟ ਹੈਨਰੀ, ਐਡਮ ਮਿਲਨੇ, ਲਾਕੀ ਫਰਗਿਊਸਨ, ਕਾਇਲ ਜੈਮੀਸਨ ਤੇ ਬਲੇਅਰ ਟਿਕਨਰ ਵਰਗੇ ਸ਼ਾਨਦਾਰ ਗੇਂਦਬਾਜ਼ ਹਨ।

ਟੀਮਾਂ :

ਭਾਰਤ : ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਵੈਭਵ ਸੂਰਯਵੰਸ਼ੀ, ਈਸ਼ਾਨ ਕਿਸ਼ਨ, ਤਿਲਕ ਵਰਮਾ, ਅਕਸ਼ਰ ਪਟੇਲ, ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਪ੍ਰਿੰਸ ਯਾਦਵ, ਮਯੰਕ ਯਾਦਵ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਵਰੁਣ ਚੱਕਰਵਰਤੀ, ਕੁਲਦੀਪ ਯਾਦਵ।

ਨਿਊਜ਼ੀਲੈਂਡ : ਮਿਸ਼ੇਲ ਸੈਂਟਨਰ (ਕਪਤਾਨ), ਫਿਨ ਐਲਨ, ਮਿਸ਼ੇਲ ਬ੍ਰੇਸਵੈੱਲ, ਮਾਰਕ ਚੈਪਮੈਨ, ਡੇਵੋਨ ਕਾਨਵੇ, ਜੈਕਬ ਡਫੀ, ਲਾਕੀ ਫਰਗਿਊਸਨ, ਜੈਕ ਫੋਕੇਸ, ਮੈਟ ਹੈਨਰੀ, ਬੇਵੋਨ ਜੈਕਬਸ, ਕਾਇਲ ਜੈਮੀਸਨ, ਐਡਮ ਮਿਲਨੇ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਟਿਮ ਸੀਫਰਟ, ਨਾਥਨ ਸਮਿਥ।

  • India vs New Zealand
  • 1st T20 match
  • Shreyas Iyer
  • Mitchell Santner
  • ਭਾਰਤ ਬਨਾਮ ਨਿਊਜ਼ੀਲੈਂਡ
  • ਪਹਿਲਾ ਟੀ20 ਮੈਚ
  • ਸ਼੍ਰੇਅਸ ਅਈਅਰ
  • ਮਿਸ਼ੇਲ ਸੈਂਟਨਰ

ਮਿਚੇਲ ਸਟਾਰਕ ਨੇ ਰਚਿਆ ਇਤਿਹਾਸ, ਗਲੇਨ ਮੈਕਗ੍ਰਾ ਦਾ ਤੋੜਿਆ ਰਿਕਾਰਡ

NEXT STORY

Stories You May Like

  • third t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ T20I ਮੈਚ ਅੱਜ, ਖਾਸ ਗੱਲਾਂ 'ਤੇ ਪਾਓ ਇਕ ਝਾਤ
  • ind vs nz 1st t20i
    IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
  • ind vs nz 1st t20i
    IND vs NZ 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • at what time will the t20i match between ind and nz begin
    ਕਿੰਨੇ ਵਜੇ ਸ਼ੁਰੂ ਹੋਣਗੇ IND vs NZ ਵਿਚਾਲੇ T20I ਮੈਚ? ਜਾਣੋ ਵਨਡੇ ਤੇ ਟੈਸਟ ਸੀਰੀਜ਼ ਦੀ ਵੀ ਟਾਈਮਿੰਗ
  • ind vs wi 5th t20i
    IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਵਨਡੇ-ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਮੈਚ ਵਿਨਰ ਖਿਡਾਰੀ
  • fourth t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian champions trophy  star players of the indian hockey team will play
      ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ: ਪੰਜਾਬ 'ਚ ਆਪਣੇ ਘਰੇਲੂ ਮੈਦਾਨ 'ਤੇ ਖੇਡਣਗੇ...
    • swimmer kapil kumar won a silver medal
      ਤੈਰਾਕ ਕਪਿਲ ਕੁਮਾਰ ਨੇ 400 ਮੀਟਰ ਫ੍ਰੀਸਟਾਈਲ S10 'ਚ ਜਿੱਤਿਆ ਚਾਂਦੀ ਦਾ ਤਗਮਾ
    • anjanaben bumbadiya won gold medal in 400 meter t47
      ਅੰਜਨਾਬੇਨ ਬੁੰਬਾਡੀਆ ਨੇ 400 ਮੀਟਰ T47 'ਚ ਜਿੱਤਿਆ ਸੋਨ ਤਗਮਾ, ਜਯੰਤੀ ਨੂੰ...
    • sanjana won a bronze medal
      ਸੰਜਨਾ ਨੇ ਪੈਰਾ ਬੈਡਮਿੰਟਨ ਵਿਚ ਮਹਿਲਾ ਏਕਲ SL3 'ਚ ਜਿੱਤਿਆ ਕਾਂਸੀ ਦਾ ਤਗਮਾ
    • ind vs nz
      ਗਲੇਨ ਫਿਲਿਪਸ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 226 ਦੌੜਾਂ ਦਾ...
    • archer sheetal devi makes her mark winning two gold medals
      ਤੀਰਅੰਦਾਜ਼ ਸ਼ੀਤਲ ਦੇਵੀ ਨੇ ਗੱਡੇ ਝੰਡੇ, ਕੁਝ ਘੰਟਿਆਂ ਦੇ ਵਕਫੇ 'ਚ ਜਿੱਤੇ ਦੋ ਸੋਨ...
    • anahat defeated eight time world champion el sherbini
      ਅਨਾਹਤ ਨੇ ਅੱਠ ਵਾਰ ਦੀ ਵਿਸ਼ਵ ਚੈਂਪੀਅਨ ਐਲ ਸ਼ੇਰਬਿਨੀ ਨੂੰ ਹਰਾਇਆ
    • ind vs nz 1st t20i
      IND vs NZ 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • sindhu narrowly avoids an upset
      ਸਿੰਧੂ ਉਲਟਫੇਰ ਤੋਂ ਵਾਲ-ਵਾਲ ਬਚੀ, ਫ੍ਰੈਂਚ ਓਪਨ ਦੇ ਅਗਲੇ ਦੌਰ ’ਚ
    • sangram singh will compete in fightstar championship 39 in london
      ਲੰਡਨ ’ਚ ਫਾਈਟਸਟਾਰ ਚੈਂਪੀਅਨਸ਼ਿਪ 39 ’ਚ ਉਤਰੇਗਾ ਸੰਗਰਾਮ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +