Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    5:23:01 AM

  • younger brother also lost his life in the separation of the elder brother

    ਭਰਾਵਾਂ ਦਾ ਅਥਾਹ ਪਿਆਰ: ਵੱਡੇ ਭਰਾ ਦੇ ਵਿਛੋੜੇ 'ਚ...

  • punjab government s claims have been exposed

    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ...

  • aap sarpanch anticipatory bail application rejected

    ਤਨਖਾਹ 'ਚੋਂ ਵਸੂਲੀ ਕਰਨ ਵਾਲੀ 'ਆਪ' ਦੀ ਸਰਪੰਚ...

  • biker flees after throwing acid on female laborer

    ਲੁਧਿਆਣਾ 'ਚ ਸਨਸਨੀਖੇਜ਼ ਵਾਰਦਾਤ! ਮਹਿਲਾ ਮਜ਼ਦੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • 13 ਸਾਲ ਛੋਟੀ ਪਤਨੀ ਲਈ ਫੁੱਟਬਾਲਰ ਨੀਲ ਨੇ ਕਰਾਇਆ ਹੇਅਰ ਟ੍ਰਾਂਸਪਲਾਂਟ

SPORTS News Punjabi(ਖੇਡ)

13 ਸਾਲ ਛੋਟੀ ਪਤਨੀ ਲਈ ਫੁੱਟਬਾਲਰ ਨੀਲ ਨੇ ਕਰਾਇਆ ਹੇਅਰ ਟ੍ਰਾਂਸਪਲਾਂਟ

  • Updated: 04 May, 2019 06:27 PM
Jalandhar
footballer neil has made a hair transplant for 13 year old wife
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਲਿਵਰਪੂਲ ਦਾ ਸਾਬਕਾ ਸਟਾਰ ਫੁੱਟਬਾਲਰ ਨੀਲ ਰੁਡਾਕ ਆਪਣੇ ਹੇਅਰ ਟ੍ਰਾਂਸਪਲਾਂਟ ਨੂੰ ਲੈ ਕੇ ਚਰਚਾ ਵਿਚ ਆ ਗਿਆ ਹੈ।  ਦੱਸਿਆ ਜਾ ਰਿਹਾ ਹੈ ਕਿ 50 ਸਾਲ ਦੇ ਰੂਡਾਕ ਨੇ 13 ਸਾਲ ਛੋਟੀ ਮਾਡਲ ਪਤਨੀ ਲੇਹ ਦੇ ਕਹਿਣ 'ਤੇ ਹੇਅਰ ਟ੍ਰਾਂਸਪਲਾਂਟ ਕਰਾਉਣ ਦਾ ਫੈਸਲਾ ਕੀਤਾ । ਰੁਡਾਕ ਨੇ ਇਕ ਵੈੱਬਸਾਇਟ 'ਤੇ ਗੱਲ ਕਰਦਿਆਂ ਪਤਨੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੇਰੀ ਪਤਨੀ ਚੰਦ 'ਤੇ ਹੈ, ਇਸ ਲਈ ਹੁਣ ਉਹ ਮੇਰੇ ਗੰਜੇ ਸਿਰ ਵਾਲੀ ਫੋਟੋ ਛੁਪਾ ਸਕਦੀ ਹੈ। ਘਰ ਵਿਚ ਉਹ ਸਿਰਫ ਉਹ ਹੀ ਫੋਟੋ ਰੱਖੇਗੀ, ਜਿਸ ਵਿਚ ਮੇਰੇ ਬਾਲ ਹੋਣਗੇ। ਬ੍ਰਿਟੇਨ ਦੀ ਮਸ਼ਹੂਰ ਟ੍ਰਾਂਸਪਲਾਂਟ ਕਲੀਨਿਕ ਵਿਚ ਆਪ੍ਰੇਸ਼ਾਨ ਕਰਾਉਣ ਆਏ ਰੁਡਾਕ ਨੇ ਕਿਹਾ ਕਿ ਸ਼ੁਰੂਆਤ ਵਿਚ ਉਸ ਨੂੰ ਇੰਜੈਕਸ਼ਨ ਕਾਰਨ ਥੋੜ੍ਹੀ ਦਰਦ ਜ਼ਰੂਰ ਹੋਈ ਪਰ ਜਦੋਂ ਆਪ੍ਰੇਸ਼ਾਨ ਹੋ ਗਿਆ ਤਾਂ ਉਹ ਲਗਭਗ  ਦੋ ਘੰਟੇ ਤਕ ਸੁੱਤਾ ਰਿਹਾ। ਹੁਣ ਜਦੋਂ ਮੇਰੇ ਬਾਲ ਸਫੇਦ ਹੋ ਗਏ ਹਨ, ਤਾਂ ਮੈਨੂੰ ਲੱਗਦਾ ਹੈ ਕਿ ਮੈਂ ਇਨ੍ਹਾਂ ਨੂੰ ਲੰਬੇ ਕਰ ਸਕਦਾ ਹਾਂ। 

ਰੁਡਾਕ ਨੇ ਇਸ ਦੌਰਾਨ ਮੰਨਿਆ ਕਿ ਇੰਗਲੈਂਡ ਵਲੋਂ ਫੁੱਟਬਾਲ ਕਰੀਅਰ ਤੋਂ ਸੰਨਿਆਸ ਲੈਣ ਤੋਂ ਬਾਅਦ ਉਹ ਆਪਣੀ ਡਾਈਟ ਨੂੰ ਕੰਟਰੋਲ ਨਹੀਂ ਰੱਖ ਸਕਿਆ। ਮੈਂ ਖਾਣ ਦਾ ਆਦੀ ਹੋ ਚੁੱਕਾ ਹਾਂ। ਮੈਨੂੰ ਲੱਗਦਾ ਹੈ ਕਿ ਜੇਕਰ ਮੈਨੂੰ 15 ਸਟੋਨ ਭਾਰ ਵੀ ਘੱਟ ਕਰਨਾ ਹੈ ਤਾਂ ਇਸ  ਲਈ ਮੈਨੂੰ ਘੱਟ ਤੋਂ ਘੱਟ 30 ਸਾਲ ਤਕ ਡਾਈਟ 'ਤੇ ਰਹਿਣਾ ਪਵੇਗਾ ਕਿਉਂਕਿ ਮੇਰੇ ਵਿਚ ਹੁਣ ਕੋਈ ਡਿਸਿਪਲਨ ਨਹੀਂ ਬਚਿਆ ਹੈ।

  • Footballer Neal Roondak
  • Liverpool
  • Hair Transplant
  • ਫੁੱਟਬਾਲਰ ਨੀਲ ਰੁਡਾਕ
  • ਲਿਵਰਪੂਲ
  • ਹੇਅਰ ਟ੍ਰਾਂਸਪਲਾਂਟ

ਲਾਹਿੜੀ ਨੇ ਇਕ ਅੰਡਰ ਦਾ ਕਾਰਡ ਖੇਡਿਆ, ਕੱਟ ਤੋਂ ਖੁੰਝੇ

NEXT STORY

Stories You May Like

  • court verdict in 13 year old case
    13 ਸਾਲ ਬਾਅਦ ਇਨਸਾਫ਼ ! ਮਾਸੂਮ ਦੇ ਕਤਲ ਦੇ ਮਾਮਲੇ 'ਚ ਅਦਾਲਤ ਨੇ ਪਿਓ-ਪੁੱਤ ਨੂੰ ਸੁਣਾਈ ਮਿਸਾਲੀ ਸਜ਼ਾ
  • high court strict on arrest of murder accused after 13 years
    ਕਤਲ ਦੇ ਦੋਸ਼ੀ ਦੀ 13 ਸਾਲ ਬਾਅਦ ਗ੍ਰਿਫਤਾਰੀ ’ਤੇ ਹਾਈ ਕੋਰਟ ਸਖ਼ਤ
  • numbers and categories of 10 trains will change from april 13
    13 ਅਪ੍ਰੈਲ ਤੋਂ ਬਦਲ ਜਾਣਗੇ 10 ਰੇਲਗੱਡੀਆਂ ਦੇ ਨੰਬਰ ਅਤੇ ਸ਼੍ਰੇਣੀਆਂ
  • wife  husband  suicide
    ਪਤਨੀ ਤੇ ਸੱਸ ਤੋਂ ਦੁਖੀ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ
  • 13 year old swims for hours to save family swept out to sea
    ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ ਮਾਂ ਤੇ ਭੈਣ-ਭਰਾ ਦੀ ਜਾਨ
  • the woman jumped into the lake
    ਔਰਤ ਨੇ ਝੀਲ 'ਚ ਮਾਰੀ ਛਾਲ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
  • indian businessman gives 3 kg gold as a gift to his wife every year
    3 kg Gold Gifts:  ਇਹ ਭਾਰਤੀ ਕਾਰੋਬਾਰੀ ਹਰ ਸਾਲ ਪਤਨੀ ਨੂੰ Gift 'ਚ ਦਿੰਦਾ ਹੈ 3 ਕਿੱਲੋ ਸੋਨਾ
  • husband  wife  son  firozpur
    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • waqar younis   big statement after defeat by india
      ਭਾਰਤ ਹੱਥੋਂ ਮਿਲੀ ਹਾਰ ਤੋਂ ਬਾਅਦ ਵਕਾਰ ਯੂਨਿਸ ਦਾ ਵੱਡਾ ਬਿਆਨ; ਦੱਸਿਆ ਪਾਕਿਸਤਾਨ...
    • vijender singh offers film role to rajpal yadav
      ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ...
    • t20 wc  afghanistan  s impressive win over uae
      T20 WC:ਅਫ਼ਗਾਨਿਸਤਾਨ ਦੀ UAE 'ਤੇ ਸ਼ਾਨਦਾਰ ਜਿੱਤ, ਸੁਪਰ-8 ਦੀਆਂ ਉਮੀਦਾਂ ਬਰਕਰਾਰ
    • a powerful batsman has been included in the t20 wc team
      T20 WC ਟੀਮ 'ਚ ਸ਼ਾਮਲ ਕੀਤਾ ਗਿਐ ਧਾਕੜ ਬੱਲੇਬਾਜ਼, ਮੈਦਾਨ 'ਤੇ ਲਾ ਦਿੰਦੈ ਦੌੜਾਂ...
    • rohit sharma hugs pakistani legend
      ਭਾਰਤ-ਪਾਕਿ ਟੀਮ ਦੇ 'No Handshake' ਦਰਮਿਆਨ ਰੋਹਿਤ ਸ਼ਰਮਾ ਨੇ ਪਾਕਿ ਦਿੱਗਜ ਨੂੰ...
    • t20 wc  uae sets afghanistan a target of 161 runs
      T20 WC: UAE ਨੇ ਅਫ਼ਗਾਨਿਸਤਾਨ ਨੂੰ ਦਿੱਤਾ 161 ਦੌੜਾਂ ਦਾ ਟੀਚਾ
    • demand raised to remove babar  shaheen and shadab from pakistan team
      ਭਾਰਤ ਹੱਥੋਂ ਪਾਕਿ ਦੀ ਕਰਾਰੀ ਹਾਰ ਮਗਰੋਂ ਬਾਬਰ, ਸ਼ਾਹੀਨ ਅਤੇ ਸ਼ਾਦਾਬ ਨੂੰ ਟੀਮ...
    • broken tvs on the streets of pakistan after shameful defeat
      ਭਾਰਤ ਤੋਂ ਮਿਲੀ 'ਸ਼ਰਮਨਾਕ' ਹਾਰ ਮਗਰੋਂ ਪਾਕਿਸਤਾਨ 'ਚ ਸੜਕਾਂ 'ਤੇ ਟੁੱਟੇ TV,...
    • there is a bit more pressure in the india pakistan match  axar patel
      ਭਾਰਤ-ਪਾਕਿ ਮੈਚ 'ਚ ਆਮ ਮੈਚ ਦੇ ਮੁਕਾਬਲੇ ਥੋੜ੍ਹਾ ਵੱਧ ਦਬਾਅ ਹੁੰਦਾ ਹੈ : ਅਕਸ਼ਰ...
    • harmeet and yashaswini finished runners up in mixed doubles
      ਹਰਮੀਤ ਤੇ ਯਸ਼ਸਵਿਨੀ ਮਿਕਸਡ ਡਬਲਜ਼ ’ਚ ਉਪ ਜੇਤੂ ਰਹੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +