Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    2:31:22 AM

  • 13 year old servant cheats owner of 50 lakh

    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ...

  • trump says iran has agreed to not have a nuclear weapon

    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • heatwave is starting to take its toll  temperatures have reached 40 degrees

    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਫੁੱਟਬਾਲਰ ਨੇਮਾਰ ਨੇ ਵਧਾਈ ਬ੍ਰਾਜ਼ੀਲੀਅਨ ਮਾਡਲ ਨਤਾਲੀਆ ਬਾਰੂਲਿਚ ਨਾਲ ਨੇੜਤਾ

SPORTS News Punjabi(ਖੇਡ)

ਫੁੱਟਬਾਲਰ ਨੇਮਾਰ ਨੇ ਵਧਾਈ ਬ੍ਰਾਜ਼ੀਲੀਅਨ ਮਾਡਲ ਨਤਾਲੀਆ ਬਾਰੂਲਿਚ ਨਾਲ ਨੇੜਤਾ

  • Updated: 17 Feb, 2020 02:30 AM
Jalandhar
footballers neymar and  natalia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪੀ. ਐੱਸ. ਜੀ. ਸੁਪਰਸਟਾਰ ਨੇਮਾਰ ਦੀਆਂ ਮਾਡਲ ਨਤਾਲੀਆ ਬਾਰੂਲਿਚ ਨਾਲ ਰਿਲੇਸ਼ਨ ਦੀਆਂ ਖਬਰਾਂ ਆ ਰਹੀਆਂ ਹਨ। 28 ਸਾਲਾ ਬ੍ਰਾਜ਼ੀਲੀਅਨ ਮਾਡਲ ਨਤਾਲੀਆ ਕੁਝ ਸਾਲ ਪਹਿਲਾਂ ਕੋਲੰਬੀਆ ਦੇ ਸਿੰਗਰ ਮਾਲੂਮਾ ਨਾਲ ਰਿਲੇਸ਼ਨ 'ਚ ਸੀ। ਮਾਡਲ ਨੇ ਸੋਸ਼ਲ ਮੀਡੀਆ 'ਤੇ ਨੇਮਾਰ ਦੇ ਨਾਲ ਫੋਟੋ ਪੋਸਟ ਕਰ ਕੇ ਜਿਹੜੀ ਕੈਪਸ਼ਨ ਦਿੱਤੀ ਹੈ, ਉਹ ਸਿੱਧਾ ਇਸ਼ਾਰਾ ਕਰ ਰਹੀ ਹੈ ਕਿ ਉਨ੍ਹਾਂ ਦੋਵਾਂ ਵਿਚਾਲੇ ਦੋਸਤੀ ਤੋਂ ਵਧ ਕੇ ਵੀ ਕੋਈ ਰਿਸ਼ਤਾ ਪੈਦਾ ਹੋ ਚੁੱਕਾ ਹੈ। ਨਤਾਲੀਆ ਨੇ ਲਿਖਿਆ, ''ਸਾਰੇ ਜਾਣਦੇ ਹਨ ਕਿ ਤੁਸੀਂ ਕਿੰਨੀ ਵਿਲੱਖਣ ਪ੍ਰਤਿਭਾ ਦੇ ਮਾਲਕ ਹੋ ਪਰ ਇਹ ਉਦੋਂ ਹੈ, ਜਦੋਂ ਉਹ ਜਾਣ ਲੈਣਗੇ ਕਿ ਤੁਸੀਂ ਅੰਦਰੋਂ ਵੀ ਓਨੇ ਹੀ ਸੁੰਦਰ ਹੋ। ਤੁਹਾਡੇ ਲਈ ਬਹੁਤ ਸਾਰੀ ਇੱਜ਼ਤ ਅਤੇ ਮਾਣ। ਬੇਬੀ।''

 
 
 
 
 
View this post on Instagram
 
 
 
 
 
 
 
 
 

My only competition, is myself. & @annchery_usa @annchery_official helps me continue to grow into my best possible version. Whether I’m practicing sports, in the gym or just using my belt with my every day clothes, my waist shaper helps give me confidence, strength & support in my every day life.

A post shared by Ναtαlία Bαrulίch 🌹 (@natalia) on Feb 11, 2020 at 9:27am PST

 
 
 
 
 
View this post on Instagram
 
 
 
 
 
 
 
 
 

@fashionnova I’d say some of the best moments of my life have been in this city ☺️🌹 fashionnovapartner

A post shared by Ναtαlία Bαrulίch 🌹 (@natalia) on Feb 8, 2020 at 1:00pm PST


ਨਤਾਲੀਆ ਨੇ ਇਸ ਦੇ ਨਾਲ ਹਾਰਟ ਤੇ ਕਿੱਸ ਦੀਆਂ ਇਮੋਜੀਆਂ ਵੀ ਸ਼ੇਅਰ ਕੀਤੀਆਂ ਹਨ। ਉਹ ਬੀਤੇ ਦਿਨੀਂ ਨੇਮਾਰ ਦੀ ਬਰਥਡੇ ਪਾਰਟੀ 'ਚ ਵੀ ਨਜ਼ਰ ਆਈ ਸੀ। ਫੁੱਟਬਾਲ ਨੇ ਉਕਤ ਪਾਰਟੀ ਦੀ ਥੀਮ ਸਫੈਦ ਕੱਪੜੇ ਰੱਖੀ ਸੀ, ਅਜਿਹੀ ਹਾਲਤ ਵਿਚ ਬ੍ਰਾਜ਼ੀਲੀਅਨ ਮਾਡਲ ਸੁੰਦਰ ਸਫੈਦ ਗਾਊਨ ਵਿਚ ਨਜ਼ਰ ਆਈ ਸੀ। ਨਾਲ ਹੀ ਉਸ ਨੇ ਲਿਖਿਆ ਸੀ, ''ਨੇਮਾਰ ਨੇ ਕਿਹਾ ਸੀ, ''ਡ੍ਰੈੱਸ ਸਫੈਦ ਕੈਜ਼ੁਅਲ ਹੋਵੇ।'' ਉਥੇ ਹੀ ਨੇਮਾਰ ਨੇ ਵੀ ਇਸ 'ਤੇ ਤਿੰਨ ਫਲੇਮ ਇਮੋਜੀਆਂ ਦੇ ਕੇ ਬਿਊਟੀਫੁੱਲ ਲਿਖਿਆ ਸੀ।

 
 
 
 
 
View this post on Instagram
 
 
 
 
 
 
 
 
 

Tell me something you love about yourself.. ♥️

A post shared by Ναtαlία Bαrulίch 🌹 (@natalia) on Feb 1, 2020 at 6:54am PST

 
 
 
 
 
View this post on Instagram
 
 
 
 
 
 
 
 
 

To shine your brightest light is to be who you truly are ✨

A post shared by Ναtαlία Bαrulίch 🌹 (@natalia) on Jan 31, 2020 at 5:46am PST


ਜ਼ਿਕਰਯੋਗ ਹੈ ਕਿ ਨੇਮਾਰ ਬੀਤੇ ਦਿਨੀਂ ਡਸੇਲਡੋਰਫ 'ਚ ਇਕ ਰੈੱਡ ਕਾਰਪਟ ਈਵੈਂਟ ਵਿਚ ਮਾਡਲ ਇਜਾਬੇਲ ਗੋਲਾਰਟ ਤੇ ਅਲੈਗਜ਼ੈਂਡਰਾਂ ਐਂਬ੍ਰੋਸੀਆ ਦੇ ਨਾਲ ਵੀ ਦਿਸਿਆ ਸੀ। ਨੇਮਾਰ ਬੀਤੇ ਸਾਲ ਹੀ ਗਰਲਫ੍ਰੈਂਡ ਬਰਨਾ ਮਾਰਕਜਿਨ ਤੋਂ ਵੱਖ ਹੋਇਆ ਸੀ।

 
 
 
 
 
View this post on Instagram
 
 
 
 
 
 
 
 
 

Don’t let someone find you until you find yourself ✨ @fashionnova Ad

A post shared by Ναtαlία Bαrulίch 🌹 (@natalia) on Jan 12, 2020 at 6:24pm PST

  • Footballers Neymar
  • Brazilian
  • Model
  • Natalia Barulich ਫੁੱਟਬਾਲਰ ਨੇਮਾਰ
  • ਬ੍ਰਾਜ਼ੀਲੀਅਨ
  • ਮਾਡਲ
  • ਨਤਾਲੀਆ ਬਾਰੂਲਿਚ

ਆਈ-ਲੀਗ : ਪੰਜਾਬ ਨੇ ਰੀਅਲ ਕਸ਼ਮੀਰ ਨੂੰ ਹਰਾਇਆ

NEXT STORY

Stories You May Like

  • canadians are increasingly drawn to animals
    ਕੈਨੇਡੀਅਨਾ ਚ ਵੱਧ ਰਿਹੈ ਜਾਨਵਰਾਂ ਨਾਲ ਨੇੜਤਾ ਬਣਾਉਣ ਦਾ ਰੁਝਾਨ
  • football  neymar still in the frame of brazil world cup squad
    ਫੁੱਟਬਾਲ : ਨੇਮਾਰ ਅਜੇ ਵੀ ਬ੍ਰਾਜ਼ੀਲ ਵਿਸ਼ਵ ਕੱਪ ਟੀਮ ਦੇ ਫਰੇਮ ’ਚ
  • virgos will find closeness with inferior people costly
    ਕੰਨਿਆ ਰਾਸ਼ੀ ਵਾਲਿਆਂ ਨੂੰ ਘਟੀਆ ਲੋਕਾਂ ਨਾਲ ਨੇੜਤਾ ਮਹਿੰਗੀ ਪਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • rajya sabha member  oath  cp radhakrishnan  congratulations
    19 ਨਵੇਂ ਰਾਜ ਸਭਾ ਮੈਂਬਰਾਂ ਨੇ ਚੁੱਕੀ ਸਹੁੰਚ, ਰਾਧਾਕ੍ਰਿਸ਼ਨਨ ਨੇ ਦਿੱਤੀ ਵਧਾਈ
  • bjp  47th foundation day  narendra modi  workers congratulations
    ਭਾਜਪਾ ਦਾ 47ਵਾਂ ਸਥਾਪਨਾ ਦਿਵਸ: PM ਮੋਦੀ ਨੇ ਵਰਕਰਾਂ ਨੂੰ ਦਿੱਤੀ ਵਧਾਈ
  • narendra modi  rajya sabha member  nitish kumar  congratulations
    PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ
  • narendra modi  samrat chaudhary  congratulations  bihar  chief minister
    PM ਮੋਦੀ ਨੇ ਬਿਹਾਰ ਦੇ CM ਅਹੁਦੇ ਦੀ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਨੂੰ ਦਿੱਤੀ ਵਧਾਈ
  • sebi extends registration validity for npos on social stock exchange
    SEBI ਨੇ ਸੋਸ਼ਲ ਸਟਾਕ ਐਕਸਚੇਂਜ ’ਤੇ NPO ਲਈ ਰਜਿਸਟ੍ਰੇਸ਼ਨ ਵੈਲੀਡਿਟੀ ਵਧਾਈ, ਨਿਯਮਾਂ ’ਚ ਦਿੱਤੀ ਰਾਹਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
Trending
Ek Nazar
ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • match winning player recovers from injury ready to return to ipl
      ਟੀਮ ਨੂੰ ਵੱਡੀ ਰਾਹਤ, ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ IPL 'ਚ ਵਾਪਸੀ ਲਈ ਤਿਆਰ
    • ipl 2026  21 year old young player gets a chance in mi
      IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ...
    • player ruled out of entire ipl  team suffers big blow
      ਪੂਰੇ IPL 'ਚੋਂ ਬਾਹਰ ਹੋ ਗਿਆ ਧਾਕੜ ਖਿਡਾਰੀ, ਟੀਮ ਨੂੰ ਲੱਗਾ ਵੱਡਾ ਝਟਕਾ
    • ipl 2026 mi vs pbks
      IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼...
    • ipl 2026 controversy escalates between csk and rcb
      CSK ਤੇ RCB ਦਾ ਪੈ ਗਿਆ ਪੰਗਾ ! ਚੇਨਈ ਨੇ ਚਿੰਨਾਸਵਾਮੀ ਸਟੇਡੀਅਮ ਖ਼ਿਲਾਫ਼ BCCI...
    • alcaraz makes winning debut at barcelona open
      ਅਲਕਾਰਾਜ਼ ਨੇ ਬਾਰਸੀਲੋਨਾ ਓਪਨ ’ਚ ਕੀਤੀ ਜੇਤੂ ਸ਼ੁਰੂਆਤ
    • gautam gambhir takes refuge in salasar balaji and khatu shyam
      'ਬਾਲਾਜੀ ਦੀ ਕਿਰਪਾ ਨਾਲ ਜਿੱਤੇ ਸੀ ਵਰਲਡ ਕੱਪ', ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ...
    • rcb defeat lucknow by 5 wickets
      IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ ਨੂੰ 5 ਵਿਕਟਾਂ ਨਾਲ ਹਰਾ ਕੇ...
    • lucknow sets bengaluru a target of 147 runs
      RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ ਦਿੱਤਾ 147 ਦੌੜਾਂ ਦਾ ਟੀਚਾ
    • virat kohli becomes impact player for the first time
      IPL 2026: ਵਿਰਾਟ ਕੋਹਲੀ ਪਹਿਲੀ ਵਾਰ ਬਣੇ 'ਇੰਪੈਕਟ ਪਲੇਅਰ', ਜਾਣੋ RCB ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +