helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JUL 14, 2025
ਇਸ ਸੁਪਰਸਟਾਰ ਨੇ 10 ਦਿਨਾਂ 'ਚ ਘਟਾਇਆ 10 ਕਿੱਲੋ...
ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ...
ਸਾਵਣ ਦੇ ਪਹਿਲੇ ਸੋਮਵਾਰ ਚਾਂਦੀ ਦੀਆਂ ਕੀਮਤਾਂ 'ਚ...
ਭਿੰਡੀ ਦੀ ਸਬਜ਼ੀ ਤੋਂ ਤੰਗ ਹੋਇਆ ਨੌਜਵਾਨ, ਗੁੱਸੇ 'ਚ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— 2011 'ਚ ਮਿਸ ਪੋਲੈਂਡ ਦਾ ਖਿਤਾਬ ਹਾਸਲ ਕਰ ਚੁੱਕੀ ਮਾਰਸਲੀਨਾ ਜਵਾਦਜਕਾ ਦੀਆਂ ਅੱਜਕਲ ਟਰੱਕ ਚਲਾਉਂਦਿਆਂ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਮਾਰਸਲੀਨਾ ਜਨਵਰੀ 'ਚ ਹੋਣ ਵਾਲੀ ਮਸ਼ਹੂਰ ਡਕਾਰ ਰੈਲੀ 'ਚ ਹਿੱਸਾ ਲੈਣ ਜਾ ਰਹੀ ਹੈ। ਰੈਲੀ 'ਚ ਹਿੱਸਾ ਲੈਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਸ ਨੇ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਟਰੱਕ ਚਲਾਉਣ ਦੇ ਬਾਰੇ 'ਚ ਸੁਪਨਾ ਦੇਖਿਆ ਸੀ ਅਤੇ ਮੈਂ ਇਸਦੇ ਲਈ ਕੁਝ ਮਹੀਨਿਆਂ ਤੋਂ ਟ੍ਰੇਨਿੰਗ ਵੀ ਲੈ ਰਹੀ ਹਾਂ। ਰੈਲੀ 'ਚ ਹਿੱਸਾ ਲੈਣ ਦੀ ਪੇਸ਼ਕਸ਼ ਮਿਲਣ ਤੋਂ ਪਹਿਲਾਂ ਹੀ ਮੈਂ ਇਸ ਨੂੰ ਸ਼ੁਰੂ ਕਰ ਦਿੱਤਾ ਸੀ। 3700 ਮੀਲ ਲੰਬੀ ਇਹ ਰੈਲੀ ਮੋਰੱਕੋ, ਮਾਰਟਾਨੀਆ ਅਤੇ ਸੇਨੇਗਲ ਵਰਗੇ ਦੇਸ਼ਾਂ 'ਚੋਂ ਹੋ ਕੇ ਲੰਘੇਗੀ। ਰੈਲੀ ਦੌਰਾਨ ਮਾਰਸਲੀਨਾ ਪੋਲਿਸ਼ ਟੀਮ ਦਾ ਹਿੱਸਾ ਹੋਵੇਗੀ, ਜਿਸ 'ਚ ਜਸੇਕ ਕਜਾਚੋਰ, ਮਾਰੇਕ ਡਾਬ੍ਰੋਵਸਕੀ ਅਤੇ ਗ੍ਰੇਜਗੋਰਜ ਬਾਰਾਨ ਵਰਗੇ ਧਾਕੜ ਜੁੜੇ ਹੋਏ ਹਨ। ਮਾਰਸਲੀਨਾ ਦੀ ਗਰੁੱਪ 'ਚ ਐਂਟਰੀ 'ਤੇ ਬਾਰਾਨ ਨੇ ਕਿਹਾ, ''ਮੈਂ ਰੈਲੀ ਨੂੰ ਕਾਫੀ ਦਿਨਾਂ ਤੋਂ ਦੇਖ ਰਿਹਾ ਹਾਂ। ਤੁਹਾਨੂੰ ਟਰੱਕ 'ਚ ਭਰ ਕੇ ਨਿਸ਼ਚਿਤ ਸਥਾਨ 'ਤੇ ਲਿਆਂਦਾ ਜਾਂਦਾ ਹੈ। ਇਸਦਾ ਮਕਸਦ ਤੁਹਾਨੂੰ ਰੇਗਿਸਤਾਨ ਦੀਆਂ ਕਠਿਨਾਈਆਂ ਤੋਂ ਰੂ-ਬਰੂ ਕਰਵਾਉਣਾ ਹੁੰਦਾ ਹੈ। ਮੈਨੂੰ ਉਮੀਦ ਹੈ ਕਿ ਮਾਰਸਲੀਨਾ ਰੇਗਿਸਤਾਨ ਨੂੰ ਚੰਗੀ ਤਰ੍ਹਾਂ ਸਮਝੇਗੀ ਅਤੇ ਬਿਹਤਰ ਪ੍ਰਦਰਸ਼ਨ ਕਰੇਗੀ। ਜ਼ਿਕਰਯੋਗ ਹੈ ਕਿ ਅਫਰੀਕਾ ਦੀ ਮਸ਼ਹੂਰ ਰੈਲੀ ਨੂੰ 2009 ਤੋਂ ਹੀ ਦੱ. ਅਮੀਰਕਾ 'ਚ ਆਯੋਜਿਤ ਕੀਤਾ ਜਾ ਰਿਹਾ ਹੈ ਕਿਉਂਕਿ ਅਫਰੀਕਾ 'ਚ ਇਸਦੇ ਰੂਟ ਵਾਲੇ ਇਲਾਕਿਆਂ 'ਚ ਅੱਤਵਾਦੀ ਘਟਨਾਵਾਂ ਵੱਧ ਰਹੀਆਂ ਸਨ।
ਸਿੰਧੂ ਲਗਾਤਾਰ ਦੋ ਮੈਚਾਂ 'ਚ ਹਾਰੀ, BWF ਵਰਲਡ ਟੂਰ ਫਾਈਨਲਸ ਤੋਂ ਹੋਈ ਬਾਹਰ
Stories You May Like
ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ
ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...
ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ
ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ
ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ
ਵੱਡੀ ਖ਼ਬਰ : ਮਹੀਨੇ 'ਚ ਪੰਜਵੀਂ ਵਾਰ ਪੁਲਸ ਸਟੇਸ਼ਨ 'ਤੇ ਡਰੋਨ ਹਮਲਾ
ਪੰਜ ਅਮਰੀਕੀ ਰਾਜਾਂ 'ਚ ਪ੍ਰਵਾਸੀ ਨਜ਼ਰਬੰਦੀ ਕੇਂਦਰ ਹੋਣਗੇ ਸਥਾਪਤ!
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ, ਵਪਾਰਕ ਸਬੰਧ ਹੋਣਗੇ ਮਜ਼ਬੂਤ
Oyo 'ਚ ਪ੍ਰੇਮੀ ਨਾਲ ਫੜੀ ਗਈ ਪਤਨੀ! ਪਤੀ ਨੂੰ ਦੇਖ ਅੱਧੇ ਕੱਪੜਿਆਂ 'ਚ ਹੀ ਛੱਤ ਤੋਂ...
ਲੱਖਾਂ ਰੁਪਏ 'ਚ ਵਿਕਿਆ 10 ਮਹੀਨੇ ਪੁਰਾਣਾ ਪਨੀਰ, ਬਣਿਆ ਵਰਲਡ ਰਿਕਾਰਡ
ਸ਼੍ਰੀਲੰਕਾਈ ਜਲ ਸੈਨਾ ਨੇ 7 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
Subscribe Now!