Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    12:11:17 PM

  • scooter market shops in jalandhar will remain closed from 25th to 28th

    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ...

  • jalandhar news

    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ...

  • living cost in canada

    ਕੈਨੇਡਾ 'ਚ ਰਹਿਣ ਲਈ ਢਿੱਲੀ ਕਰਨੀ ਪਵੇਗੀ ਜੇਬ, ਹਰ...

  • accident with governor kataria s convoy

    ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਭਾਰਤ ਦੇ ਵਰਲਡ ਕੱਪ 'ਚੋਂ ਬਾਹਰ ਹੋਣ 'ਤੇ ਖੁੱਸ਼ ਹਨ ਸਾਬਕਾ ਪਾਕਿਸਤਾਨੀ ਕ੍ਰਿਕਟਰਜ਼

SPORTS News Punjabi(ਖੇਡ)

ਭਾਰਤ ਦੇ ਵਰਲਡ ਕੱਪ 'ਚੋਂ ਬਾਹਰ ਹੋਣ 'ਤੇ ਖੁੱਸ਼ ਹਨ ਸਾਬਕਾ ਪਾਕਿਸਤਾਨੀ ਕ੍ਰਿਕਟਰਜ਼

  • Updated: 12 Jul, 2019 11:31 AM
Jalandhar
former pakistani cricketers happy with india s world cup exit
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਸਕ—  ਸਾਬਕਾ ਪਾਕਿਸਤਾਨੀ ਕ੍ਰਿਕਟਰਾਂ ਨੇ ਵੀਰਵਾਰ ਨੂੰ ਭਾਰਤ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਤੋਂ ਹਾਰ ਕੇ ਵਰਲਡ ਕੱਪ ਤੋਂ ਬਾਹਰ ਹੋਣ 'ਤੇ ਖੁਸ਼ੀ ਜ਼ਾਹਿਰ ਕੀਤੀ। ਸਾਬਕਾ ਪਾਕਿਸਤਾਨੀ ਕਪਤਾਨ ਤੇ ਤੇਜ਼ ਗੇਂਦਬਾਜ਼ ਵਕਾਰ ਯੂਨਿਸ ਨੇ ਆਪਣੇ ਟਵਿਟਰ ਅਕਾਊਂਟ 'ਤੇ ਇਸ ਦੀ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਭਾਰਤ ਇਸ ਦਾ ਹੱਕਦਾਰ ਸੀ ਜਿਸ ਦੇ ਨਾਲ ਉਨ੍ਹਾਂ ਦਾ ਸ਼ੱਕ ਸਾਫ਼ ਝਲਕ ਰਿਹਾ ਸੀ ਕਿ ਭਾਰਤ ਨੇ ਪਾਕਿਸਤਾਨ ਨੂੰ ਆਖਰੀ ਚਾਰ 'ਚ ਦਾਖਲ ਹੋਣ ਤੋਂ ਰੋਕਣ ਲਈ ਇੰਗਲੈਂਡ ਦੇ ਖਿਲਾਫ ਜਾਣ ਬੁੱਝ ਕੇ ਲਚਰ ਪ੍ਰਦਰਸ਼ਨ ਕੀਤਾ ਸੀ।

ਵਕਾਰ ਨੇ ਟਵੀਟ ਕੀਤਾ, 'ਕ੍ਰਿਕਟ ਇੰਨੀ ਕਰੂਰ ਖੇਡ ਹੈ ਤੇ ਬਹੁਤ ਜਲਦੀ ਹਿਸਾਬ ਪੂਰਾ ਕਰ ਦਿੰਦਾ ਹੈ। ਜਦ ਤੁਹਾਨੂੰ ਉਂਮੀਦ ਨਹੀਂ ਹੁੰਦੀ ਤਾਂ ਤੁਹਾਨੂੰ ਝਟਕਾ ਦਿੰਦਾ ਹੈ। ਮੈਂ ਸਭ ਤੋਂ ਵੱਡਾ ਸਬਕ ਸਿੱਖਿਆ ਹੈ ਕਿ ਕਦੇ ਵੀ ਖੇਡ ਦੇ ਨਾਲ ਖਿਲਵਾੜ ਨਾ ਕਰੋ। ਲੀਗ ਪੜਾਅ 'ਚ ਭਾਰਤ ਦੇ ਇੰਗਲੈਂਡ ਕੋਲੋਂ ਹਾਰਨ ਤੋਂ ਬਾਅਦ ਪਾਕਿਸਤਾਨੀ ਪ੍ਰਸ਼ੰਸਕ ਤੇ ਕੁੱਝ ਸਾਬਕਾ ਖਿਡਰੀਆਂ ਨੇ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਨੇ ਇਹ ਜਾਣ ਬੁੱਝ ਕੇ ਕੀਤਾ ਸੀ ਤਾਂ ਕਿ ਸੁਨਿਸ਼ਚਿਤ ਹੋ ਸਕੇ ਕਿ ਪਾਕਿਸਤਾਨ ਸੈਮੀਫਾਈਨਲ ਲਈ ਕੁਆਲੀਫਾਈ ਨਹੀਂ ਕਰ ਸਕੇ।PunjabKesari
ਬਾਸਿਤ ਨੇ ਕਿਹਾ, 'ਕੋਈ ਵੀ ਕੁਝ ਵੀ ਕਹੇ, ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਭਾਰਤ ਜਾਣ ਬੁੱਝ ਕੇ ਇੰਗਲੈਂਡ ਤੇ ਕੁੱਝ ਹੋਰ ਟੀਮਾਂ ਦੇ ਖਿਲਾਫ ਖ਼ਰਾਬ ਖੇਡੇਗਾ। ਇਹ ਬਿਲਕੁੱਲ ਠੀਕ ਇਨਸਾਫ ਹੈ ਕਿ ਭਾਰਤ ਅੱਜ ਉਹ ਮੈਚ ਹਾਰ ਗਿਆ ਜੋ ਉਸ ਨੂੰ ਅਸਾਨੀ ਨਾਲ ਜਿੱਤਣਾ ਚਾਹੀਦਾ ਸੀ।PunjabKesari ਸਾਬਕਾ ਪਾਕਿਸਤਾਨੀ ਕਪਤਾਨ ਰਾਸ਼ਿਦ ਲਤੀਫ ਨੇ ਹਾਲਾਂਕਿ ਕਿਹਾ,  'ਇਕ ਵਾਰ ਸੈਮੀਫਾਈਨਲ ਦੋ ਦਿਨ ਤੱਕ ਖਿੱਚ ਜਾਂਦਾ ਹੈ ਤਾਂ ਦੂਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਵਾਲੀ ਟੀਮ ਲਈ ਹਮੇਸ਼ਾ ਮੁਸ਼ੱਕਿਲ ਹੋ ਜਾਂਦੀ ਹੈ। ਇਸ ਤੋਂ ਇਲਾਵਾ ਹੈਨਰੀ ਤੇ ਬੋਲਟ ਨੇ ਕੁੱਝ ਖਤਰਨਾਕ ਗੇਂਦ ਸੁੱਟ ਕੇ ਵਿਕਟਾਂ ਚਟਕਾਈਆਂ।

PunjabKesari

  • World Cup
  • Former Pakistani Cricketer
  • India
  • Semi final
  • New Zealand
  • Waqar Younis
  • ਵਰਲਡ ਕੱਪ
  • ਸਾਬਕਾ ਪਾਕਿਸਤਾਨੀ ਕ੍ਰਿਕਟਰ
  • ਭਾਰਤ
  • ਸੈਮੀਫਾਈਨਲ
  • ਨਿਊਜ਼ੀਲੈਂਡ
  • ਵਕਾਰ ਯੂਨਿਸ

WC 'ਚ ਬਾਹਰ ਹੋਣ ਦੇ ਬਾਵਜੂਦ ਟੀਮ ਇੰਡੀਆ 'ਤੇ ਵਰ੍ਹੇਗਾ ਇੰਨੇ ਕਰੋੜਾਂ ਰੁਪਿਆਂ ਦਾ ਮੀਂਹ

NEXT STORY

Stories You May Like

  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • neymar out of brazil  s opening match against morocco
    ਨੇਮਾਰ ਬ੍ਰਾਜ਼ੀਲ ਦੇ ਵਿਸ਼ਵ ਕੱਪ 2026 ਵਿੱਚ ਮੋਰੋਕੋ ਵਿਰੁੱਧ ਹੋਣ ਵਾਲੇ ਸ਼ੁਰੂਆਤੀ ਮੈਚ ਤੋਂ ਬਾਹਰ
  • ben stokes out of england squad after nightclub controversy
    ਨਾਈਟ ਕਲੱਬ ਵਿਵਾਦ ਤੋਂ ਬਾਅਦ ਬੇਨ ਸਟੋਕਸ ਟੀਮ 'ਚੋਂ ਬਾਹਰ, ਜੋ ਰੂਟ ਨੂੰ ਮੁੜ ਮਿਲੀ ਇੰਗਲੈਂਡ ਦੀ ਕਪਤਾਨੀ
  • india beat japan 2 1 to secure a place in the semi finals of the nations cup
    ਭਾਰਤ ਨੇ ਜਾਪਾਨ ਨੂੰ 2-1 ਨਾਲ ਹਰਾ ਕੇ ਨੇਸ਼ਨਜ਼ ਕੱਪ ਦੇ ਸੈਮੀਫਾਈਨਲ ’ਚ ਜਗ੍ਹਾ ਕੀਤੀ ਪੱਕੀ
  • indian women players in the final of hockey nations cup
    ਹਾਕੀ ਨੇਸ਼ਨਸ ਕੱਪ ਦੇ ਫਾਈਨਲ 'ਚ ਭਾਰਤ ਦੀਆਂ ਸ਼ੇਰਨੀਆਂ, ਸੈਮੀਫਾਈਨਲ 'ਚ ਚਿਲੀ ਨੂੰ 6-0 ਨਾਲ ਹਰਾਇਆ
  • jammu and kashmir  border  pakistani drone  indian army
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਡਰੋਨ ! ਫ਼ੌਜ ਨੇ ਗੋਲ਼ੀਆਂ ਚਲਾ ਭੇਜਿਆ ਵਾਪਸ
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • viral video action
    ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਐਕਸ਼ਨ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • pritam wins junior world title in 10m air rifle
      ਪ੍ਰੀਤਮ ਨੇ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ ਜੂਨੀਅਰ ਵਿਸ਼ਵ ਖਿਤਾਬ
    • alia bhatt gifts motichoor ladoo to india s fastest runner gurindervir singh
      ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ !...
    • lightning strikes during cricket match  one player dies
      ਕ੍ਰਿਕਟ ਮੈਚ ਦੌਰਾਨ ਡਿੱਗੀ ਬਿਜਲੀ, ਇਕ ਖਿਡਾਰੀ ਦੀ ਮੌਤ... ਅੱਧਾ ਦਰਜਨ ਜ਼ਖਮੀ
    • rohit sharma created history
      ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਸਹਿਵਾਗ ਨੂੰ ਪਛਾੜ ਸਭ ਤੋਂ ਜ਼ਿਆਦਾ ਕੌਮਾਂਤਰੀ...
    • indian boxers win 12 medals including 8 gold in czech republic
      ਚੈੱਕ ਗਣਰਾਜ ’ਚ ਭਾਰਤੀ ਮੁੱਕੇਬਾਜ਼ਾਂ ਨੇ 8 ਗੋਲਡ ਸਮੇਤ ਜਿੱਤੇ 12 ਤਮਗੇ
    • women t20 wc  south africa beats india by 6 wickets
      Women T20 WC: ਭਾਰਤ ਦੀ ਜਿੱਤ ਦੀ ਲੈਅ ਟੁੱਟੀ, ਦੱਖਣੀ ਅਫਰੀਕਾ ਨੇ 6 ਵਿਕਟਾਂ ਨਾਲ...
    • will india ireland t20 series be cancelled final decision has been made
      ਸਸਪੈਂਸ ਖ਼ਤਮ! ਕੀ ਰੱਦ ਹੋਵੇਗੀ ਭਾਰਤ-ਆਇਰਲੈਂਡ T20 ਸੀਰੀਜ਼? ਆਇਆ ਆਖਰੀ ਫੈਸਲਾ
    • pink shoes become the first choice of players at fifa wc
      FIFA WC 'ਚ ਖਿਡਾਰੀਆਂ ਦੀ ਪਹਿਲੀ ਪਸੰਦ ਬਣੇ ਗੁਲਾਬੀ ਰੰਗ ਦੇ ਜੁੱਤੇ
    • amanjot competes in the american boxing championship
      ਅਮੈਰੀਕਨ ਬਾਕਸਿੰਗ ਚੈਪੀਅਨਸ਼ਿਪ 'ਚ ਅਮਨਜੋਤ ਨੇ ਮਾਰੀਆਂ ਮੱਲਾਂ, ਚਮਕਾਇਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +