Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:05:28 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ

SPORTS News Punjabi(ਖੇਡ)

ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ

  • Author Tarsem Singh,
  • Updated: 27 May, 2026 02:37 PM
New Delhi
former shooter and olympian raja randhir singh passes away
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਖੇਡ ਜਗਤ ਲਈ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਸ਼ੂਟਰ, ਦਿੱਗਜ ਖੇਡ ਪ੍ਰਸ਼ਾਸਕ, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਰਾਜਾ ਰਣਧੀਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਸਨ। 

ਬ੍ਰੇਨ ਸਟ੍ਰੋਕ ਕਾਰਨ ਹੋਇਆ ਦਿਹਾਂਤ 
ਰਾਜਾ ਰਣਧੀਰ ਸਿੰਘ ਨੂੰ ਕੁਝ ਸਮੇਂ ਪਹਿਲਾਂ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਉਹ ਉੱਭਰ ਨਹੀਂ ਸਕੇ। ਬੁੱਧਵਾਰ ਸਵੇਰੇ ਕਰੀਬ 10:30 ਵਜੇ ਦਿੱਲੀ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਏ। ਪੰਜਾਬ ਸ਼ੂਟਿੰਗ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਬੀਰ ਸਿੰਘ ਸੰਧੂ ਨੇ ਉਨ੍ਹਾਂ ਦੇ ਅਕਾਲ ਚਲਾਣੇ ਦੀ ਪੁਸ਼ਟੀ ਕਰਦਿਆਂ ਇਸ ਨੂੰ ਸ਼ੂਟਿੰਗ ਅਤੇ ਓਲੰਪਿਕ ਅੰਦੋਲਨ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਦਾ ਸਸਕਾਰ ਭਲਕੇ ਹਰਿਦੁਆਰ ਵਿਖੇ ਕੀਤਾ ਜਾਵੇਗਾ।

ਸ਼ਾਨਦਾਰ ਖੇਡ ਕਰੀਅਰ ਅਤੇ ਉਪਲਬਧੀਆਂ 
ਰਣਧੀਰ ਦਾ ਨਿਸ਼ਾਨੇਬਾਜ਼ੀ ਵਿੱਚ ਬਹੁਤ ਹੀ ਸ਼ਾਨਦਾਰ ਕਰੀਅਰ ਰਿਹਾ ਹੈ। ਉਹ ਪੰਜ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਸਨ। ਉਹ ਏਸ਼ੀਆਈ ਖੇਡਾਂ ਦੇ ਟ੍ਰੈਪ ਈਵੈਂਟ ਵਿੱਚ ਸੋਨ ਤਗਮਾ (ਗੋਲਡ ਮੈਡਲ) ਜਿੱਤਣ ਵਾਲੇ ਪਹਿਲੇ ਭਾਰਤੀ ਨਿਸ਼ਾਨੇਬਾਜ਼ ਸਨ।

ਖੇਡ ਪ੍ਰਸ਼ਾਸਨ ਵਿੱਚ ਵਿਸ਼ਵ ਪੱਧਰ 'ਤੇ ਪਛਾਣ 
ਰਾਜਾ ਰਣਧੀਰ ਸਿੰਘ ਸਿਰਫ਼ ਇੱਕ ਖਿਡਾਰੀ ਹੀ ਨਹੀਂ, ਸਗੋਂ ਵਿਸ਼ਵ ਪੱਧਰ 'ਤੇ ਸਭ ਤੋਂ ਮਾਨਤਾ ਪ੍ਰਾਪਤ ਖੇਡ ਪ੍ਰਸ਼ਾਸਕਾਂ ਵਿੱਚੋਂ ਇੱਕ ਸਨ। ਉਹ ਓਲੰਪਿਕ ਕੌਂਸਲ ਆਫ ਏਸ਼ੀਆ (OCA) ਦੇ ਸਕੱਤਰ ਜਨਰਲ ਰਹੇ ਅਤੇ ਸਾਲ 2024 ਵਿੱਚ ਇਸ ਸੰਸਥਾ ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਭਾਰਤੀ ਬਣੇ। ਉਨ੍ਹਾਂ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC), ਭਾਰਤੀ ਓਲੰਪਿਕ ਸੰਘ (IOA) ਅਤੇ ਵਿਸ਼ਵ ਐਂਟੀ-ਡੋਪਿੰਗ ਏਜੰਸੀ (WADA) ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ। ਉਹ ਭਾਰਤ ਵਿੱਚ ਹੋਈਆਂ 2010 ਰਾਸ਼ਟਰਮੰਡਲ ਖੇਡਾਂ (Commonwealth Games) ਦੇ ਵਾਈਸ ਚੇਅਰਮੈਨ ਵੀ ਸਨ।

ਦਿੱਗਜਾਂ ਵੱਲੋਂ ਦੁੱਖ ਦਾ ਪ੍ਰਗਟਾਵਾ 
ਓਲੰਪਿਕ ਸੋਨ ਤਗਮਾ ਜੇਤੂ ਅਭਿਨਵ ਬਿੰਦਰਾ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਰਾਜਾ ਰਣਧੀਰ ਸਿੰਘ ਨੇ ਆਪਣਾ ਪੂਰਾ ਜੀਵਨ ਖੇਡਾਂ ਨੂੰ ਸਮਰਪਿਤ ਕਰ ਦਿੱਤਾ ਅਤੇ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਭਾਰਤੀ ਖੇਡ ਇਤਿਹਾਸ ਦਾ ਅਹਿਮ ਹਿੱਸਾ ਰਹੇਗੀ। ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ (NRAI) ਨੇ ਵੀ ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Deeply saddened to hear of the passing of Raja Randhir Singh ji.
He lived a life devoted to sport as an Olympian, as a sports administrator, and as someone who contributed immensely to Indian and World sport.
His legacy will remain an important part of our sporting history.
My…

— Abhinav A. Bindra OLY (@Abhinav_Bindra) May 27, 2026

ਰਾਜਾ ਰਣਧੀਰ ਸਿੰਘ ਆਪਣੇ ਪਿੱਛੇ ਪਤਨੀ ਵਿਨੀਤਾ ਸਿੰਘ ਅਤੇ ਤਿੰਨ ਬੇਟੀਆਂ—ਮਹਿਮਾ ਕੁਮਾਰੀ, ਸੁਨੈਨਾ ਕੁਮਾਰੀ ਅਤੇ ਰਾਜੇਸ਼ਵਰੀ ਕੁਮਾਰੀ ਨੂੰ ਛੱਡ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਬੇਟੀ ਰਾਜੇਸ਼ਵਰੀ ਕੁਮਾਰੀ ਵੀ ਏਸ਼ੀਆਈ ਖੇਡਾਂ ਦੀ ਮੈਡਲ ਜੇਤੂ ਨਿਸ਼ਾਨੇਬਾਜ਼ ਹੈ।

  • Former shooter and Olympian
  • Raja Randhir Singh
  • death
  • sports world
  • expression of grief
  • ਸਾਬਕਾ ਸ਼ੂਟਰ ਤੇ ਓਲੰਪੀਅਨ
  • ਰਾਜਾ ਰਣਧੀਰ ਸਿੰਘ
  • ਦੇਹਾਂਤ
  • ਖੇਡ ਜਗਤ
  • ਦੁੱਖ ਦਾ ਪ੍ਰਗਟਾਵਾ

ਟੀ-20 ਮੁੰਬਈ ਲੀਗ : ਧਵਲ ਕੁਲਕਰਣੀ ਬਣਿਆ ਈਗਲ ਠਾਣੇ ਸਟ੍ਰਾਈਕਰਜ਼ ਦਾ ਹੈੱਡ ਕੋਚ

NEXT STORY

Stories You May Like

  • pok  elections  randhir jaiswal  india  pakistan
    PoK 'ਚ ਚੋਣਾਂ ਸਿਰਫ ਦਿਖਾਵਾ : ਰਣਧੀਰ ਜਾਇਸਵਾਲ
  • bsp mla umashankar singh passes away
    ਦੁਖਦ ਖਬਰ: ਬਸਪਾ ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਦਾ ਦਿਹਾਂਤ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • rahane to make test commentary debut during india sri lanka series
      ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ
    • virat  s enthusiasm while fielding also inspires other players  t  dilip
      ਵਿਰਾਟ ਦਾ ਜੋਸ਼ ਫੀਲਡਿੰਗ ਕਰਦੇ ਸਮੇਂ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰਦੈ :...
    • india wins 7 medals
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਜਿੱਤੇ 7...
    • kerala sports department submits investigation report to government
      ਮੈਸੀ ਦੇ ਦੌਰੇ ਨੂੰ ਲੈ ਕੇ ਵਿਵਾਦ : ਕੇਰਲ ਦੇ ਖੇਡ ਵਿਭਾਗ ਨੇ ਸਰਕਾਰ ਨੂੰ ਜਾਂਚ...
    • famous cricketer jailed
      ਧਾਕੜ ਕ੍ਰਿਕਟਰ ਨੂੰ ਹੋਈ ਜੇਲ੍ਹ, ਕੀਤਾ ਅਜਿਹਾ ਕਾਰਾ ਕਿ ਸੁਪਰੀਮ ਕੋਰਟ ਨੇ ਵੀ...
    • t20 series to be played between india and afghanistan
      ਭਾਰਤ ਤੇ ਅਫਗਾਨਿਸਤਾਨ ਵਿਚਾਲੇ ਖੇਡੀ ਜਾਵੇਗੀ T20 ਸੀਰੀਜ਼, ਸਤੰਬਰ 'ਚ ਖੇਡੇ...
    • in bumrah absence this player can become the x factor
      ਬੁਮਰਾਹ ਦੀ ਗੈਰ-ਮੌਜੂਦਗੀ ’ਚ ਇਹ ਖਿਡਾਰੀ ਬਣ ਸਕਦੈ, ‘ਐਕਸ ਫੈਕਟਰ’
    • lamichhane becomes nepal  s odi captain again
      ਲਾਮੀਛਾਨੇ ਫਿਰ ਬਣਿਆ ਨੇਪਾਲ ਦਾ ਵਨ ਡੇ ਕਪਤਾਨ
    • harmanpreet can be india  s   trump card   in the world cup  jugraj singh
      ਹਰਮਨਪ੍ਰੀਤ ਹੋ ਸਕਦੈ ਵਿਸ਼ਵ ਕੱਪ ’ਚ ਭਾਰਤ ਦੇ ‘ਟ੍ਰੰਪਕਾਰਡ’ : ਜੁਗਰਾਜ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +