Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    2:38:57 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ 'ਤਾ ਐਲਾਨ !

SPORTS News Punjabi(ਖੇਡ)

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ 'ਤਾ ਐਲਾਨ !

  • Edited By Shubam Kumar,
  • Updated: 09 Oct, 2026 01:47 PM
Sports
formidable cricketer retirement from all formats
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਨਿਊਜ਼ੀਲੈਂਡ ਦੇ ਸਾਬਕਾ ਸਲਾਮੀ ਬੱਲੇਬਾਜ਼ ਤੇ ਭਾਰਤੀ ਮੂਲ ਦੇ ਕ੍ਰਿਕਟਰ ਜੀਤ ਰਾਵਲ ਨੇ 2026-27 ਦੇ ਘਰੇਲੂ ਸੀਜ਼ਨ ਤੋਂ ਠੀਕ ਪਹਿਲਾਂ ਪ੍ਰੋਫੈਸ਼ਨਲ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 38 ਸਾਲਾ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ 2016 ਤੋਂ 2020 ਦਰਮਿਆਨ ਨਿਊਜ਼ੀਲੈਂਡ ਦੀ ਰਾਸ਼ਟਰੀ ਟੀਮ ਲਈ 24 ਟੈਸਟ ਮੈਚ ਖੇਡੇ ਹਨ।
 ਗੁਜਰਾਤ ਵਿੱਚ ਜਨਮੇ ਜੀਤ ਰਾਵਲ ਨੇ ਅਹਿਮਦਾਬਾਦ ਦੇ ਵਿਦਿਆਨਗਰ ਸਕੂਲ ਵਿੱਚ ਭਾਰਤ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਪਾਰਥਿਵ ਪਟੇਲ ਨਾਲ ਪੜ੍ਹਾਈ ਕੀਤੀ ਸੀ, ਜਿੱਥੇ ਉਹ ਪਾਰਥਿਵ ਦੇ ਓਪਨਿੰਗ ਪਾਰਟਨਰ ਹੁੰਦੇ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਵਿੱਚ ਵੱਸ ਗਿਆ। ਉੱਥੇ ਉਨ੍ਹਾਂ ਨੇ ਨਿਊਜ਼ੀਲੈਂਡ ਅੰਡਰ-19 ਟੀਮ ਰਾਹੀਂ ਆਪਣੀ ਪਛਾਣ ਬਣਾਈ ਅਤੇ ਦਸੰਬਰ 2008 ਵਿੱਚ ਵੈਸਟਇੰਡੀਜ਼ ਵਿਰੁੱਧ ਆਕਲੈਂਡ ਵੱਲੋਂ ਫਰਸਟ-ਕਲਾਸ ਡੈਬਿਊ ਕੀਤਾ।
ਜੀਤ ਰਾਵਲ ਨੇ ਸਾਲ 2016 ਵਿੱਚ ਕ੍ਰਾਈਸਟਚਰਚ ਵਿਖੇ ਪਾਕਿਸਤਾਨ ਵਿਰੁੱਧ ਆਪਣਾ ਟੈਸਟ ਡੈਬਿਊ ਕੀਤਾ ਸੀ। ਆਪਣੇ 24 ਟੈਸਟ ਮੈਚਾਂ ਵਿੱਚ ਉਨ੍ਹਾਂ ਨੇ 1 ਸੈਂਕੜਾ ਅਤੇ 7 ਅਰਧ-ਸੈਂਕੜੇ ਲਗਾਏ। ਉਹ ਸਾਲ 2021 ਵਿੱਚ ਭਾਰਤ ਨੂੰ ਹਰਾ ਕੇ ਪਹਿਲਾ ਵਰਲਡ ਟੈਸਟ ਚੈਂਪੀਅਨਸ਼ਿਪ (WTC) ਖਿਤਾਬ ਜਿੱਤਣ ਵਾਲੀ ਨਿਊਜ਼ੀਲੈਂਡ ਟੀਮ ਦਾ ਹਿੱਸਾ ਵੀ ਸਨ।
 ਨਿਊਜ਼ੀਲੈਂਡ ਦੇ ਘਰੇਲੂ ਕ੍ਰਿਕਟ ਵਿੱਚ ਰਾਵਲ ਦੀ ਗਿਣਤੀ ਸਭ ਤੋਂ ਭਰੋਸੇਮੰਦ ਬੱਲੇਬਾਜ਼ਾਂ ਵਿੱਚ ਹੁੰਦੀ ਹੈ। ਉਨ੍ਹਾਂ ਨੇ ਆਪਣੀਆਂ 292 ਫਰਸਟ-ਕਲਾਸ ਪਾਰੀਆਂ ਵਿੱਚੋਂ 285 ਵਾਰ ਓਪਨਰ ਵਜੋਂ ਬੱਲੇਬਾਜ਼ੀ ਕੀਤੀ ਅਤੇ 37.36 ਦੀ ਔਸਤ ਨਾਲ 10,127 ਦੌੜਾਂ ਬਣਾਈਆਂ, ਜਿਸ ਵਿੱਚ 23 ਸੈਂਕੜੇ ਸ਼ਾਮਲ ਹਨ। ਦਸੰਬਰ 2025 ਵਿੱਚ ਉਹ ਫਰਸਟ-ਕਲਾਸ ਕ੍ਰਿਕਟ ਵਿੱਚ 10,000 ਰਨ ਪੂਰੇ ਕਰਨ ਵਾਲੇ ਨਿਊਜ਼ੀਲੈਂਡ ਦੇ 30ਵੇਂ ਬੱਲੇਬਾਜ਼ ਬਣੇ ਸਨ। ਉਨ੍ਹਾਂ ਨੇ ਪਲੰਕੇਟ ਸ਼ੀਲਡ ਵਿੱਚ 8,662 ਰਨ ਬਣਾਏ ਹਨ। ਕਪਤਾਨ ਵਜੋਂ ਉਨ੍ਹਾਂ ਨੇ 2024-25 ਸੀਜ਼ਨ ਵਿੱਚ ਨੌਰਦਰਨ ਡਿਸਟ੍ਰਿਕਟਸ ਟੀਮ ਨੂੰ ਪਲੰਕੇਟ ਸ਼ੀਲਡ ਦਾ ਖਿਤਾਬ ਦਿਵਾਇਆ ਸੀ।
 ਸੰਨਿਆਸ ਦਾ ਐਲਾਨ ਕਰਦਿਆਂ ਰਾਵਲ ਨੇ ਕਿਹਾ ਕਿ ਬਲੈਕ ਕੈਪਸ ਲਈ ਖੇਡਣਾ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਿਤਾ ਦਾ ਬਚਪਨ ਦਾ ਸੁਪਨਾ ਸੀ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਪਿਤਾ ਪੂਰੇ ਪਰਿਵਾਰ ਨਾਲ ਨਿਊਜ਼ੀਲੈਂਡ ਆਏ ਸਨ। ਕ੍ਰਿਕਟ ਮੈਦਾਨ ਤੋਂ ਅਲਵਿਦਾ ਲੈਣ ਤੋਂ ਬਾਅਦ ਹੁਣ ਉਹ ਇੱਕ ਆਡਿਟਿੰਗ ਫਰਮ ਵਿੱਚ ਚਾਰਟਰਡ ਅਕਾਊਂਟੈਂਟ (CA) ਵਜੋਂ ਆਪਣੀ ਫੁੱਲ-ਟਾਈਮ ਪਾਰੀ ਸ਼ੁਰੂ ਕਰਨਗੇ।
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • formidable cricketer
  • Gujarat
  • announced
  • retirement
  • all formats

IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ

NEXT STORY

Stories You May Like

  • marc marquez has announced his retirement
    ਮੋਟੋ ਜੀਪੀ ਦੇ 10 ਵਾਰ ਦੇ ਵਿਸ਼ਵ ਚੈਂਪੀਅਨ ਮਾਰਕ ਮਾਰਕੇਜ਼ ਨੇ ਸੰਨਿਆਸ ਦਾ ਕੀਤਾ ਐਲਾਨ
  • anant singh makes major announcement regarding elections
    ਧੀ ਦੇ ਵਿਆਹ ਮਗਰੋਂ ਚੋਣਾਂ ਨੂੰ ਲੈ ਕੇ ਅਨੰਤ ਸਿੰਘ ਨੇ ਕਰ 'ਤਾ ਵੱਡਾ ਐਲਾਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • saudi oil refinery
    ਹੂਤੀਆਂ ਨੇ ਸਾਊਦੀ ਦੀ ਤੇਲ ਰਿਫਾਇਨਰੀ 'ਤੇ ਕਰ'ਤਾ ਹਮਲਾ ! 1 ਨੇਪਾਲੀ ਕਾਮੇ ਦੀ ਮੌਤ
  • ireland cricket team will tour pakistan for the first tim
    ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਆਇਰਲੈਂਡ ਦੀ ਕ੍ਰਿਕਟ ਟੀਮ
  • work in government offices in punjab to come to a standstill on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਠੱਪ! ਮੁਲਾਜਮ਼ਾਂ ਨੇ ਕੀਤਾ ਵੱਡਾ ਐਲਾਨ
  • winter holidays announced schools reopen next year
    ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ, DSEK ਨੇ ਕੀਤਾ ਐਲਾਨ
  • robbers looted a car by firing in the air near liddhar village
    ਲੁਟੇਰਿਆਂ ਨੇ ਫਾਇਰਿੰਗ ਕਰ ਲੁੱਟੀ ਕਾਰ, ਮਾਲਕ ਨੇ GPS ਨਾਲ ਗੱਡੀ ਦਾ ਇੰਜਣ ਬੰਦ ਕਰ ਢਾਈ ਘੰਟਿਆਂ 'ਚ ਲੱਭੀ ਕਾਰ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
Trending
Ek Nazar
liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

Daily Horoscope
    Previous Next
    • ਖੇਡ ਦੀਆਂ ਖਬਰਾਂ
    • an extraordinary talent in the   suryavanshi   lineage  alastair cook
      ਸੂਰਿਆਵੰਸ਼ੀ 'ਚ ਅਦਭੁਤ ਪ੍ਰਤਿਭਾ, ਬਣ ਸਕਦੈ ਤਿੰਨੋਂ ਫਾਰਮੈਟਾਂ ਦਾ ਬਿਹਤਰੀਨ...
    • when will team india be announced for ind vs sl odi and t20 series
      IND vs SL ਵਨਡੇ ਤੇ ਟੀ20 ਸੀਰੀਜ਼ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ,...
    • haven  t decided whether i will contest elections or not  dilip tirkey
      ਅਜੇ ਇਹ ਤੈਅ ਨਹੀਂ ਕੀਤਾ ਕਿ ਚੋਣ ਲੜਾਂਗਾ ਜਾਂ ਨਹੀਂ : ਦਿਲੀਪ ਟਿਰਕੀ
    • davis cup  italy reaches final after defeating czech republic 2 1
      ਡੇਵਿਸ ਕੱਪ: ਚੈੱਕ ਗਣਰਾਜ ਨੂੰ 2-1 ਨਾਲ ਹਰਾ ਕੇ ਇਟਲੀ ਫਾਈਨਲ 'ਚ ਪੁੱਜਾ
    • columbus defeats messi  s inter miami
      MLS ਕੱਪ : ਕੋਲੰਬਸ ਨੇ ਮੈਸੀ ਦੀ ਇੰਟਰ ਮਿਆਮੀ ਨੂੰ ਹਰਾ ਕੇ ਟੂਰਨਾਮੈਂਟ ਤੋਂ ਕੀਤਾ...
    • sharjah warriors defeated dubai capitals by 7 wickets
      ਸ਼ਾਰਜਾਹ ਵਾਰੀਅਰਜ਼ ਨੇ ਦੁਬਈ ਕੈਪੀਟਲਜ਼ ਨੂੰ 7 ਵਿਕਟਾਂ ਹਰਾਇਆ
    • rinku singh could become kkr  s new captain  irfan pathan
      ਰਿੰਕੂ ਸਿੰਘ ਬਣ ਸਕਦੇ ਹਨ KKR ਦੇ ਨਵੇਂ ਕਪਤਾਨ : ਇਰਫ਼ਾਨ ਪਠਾਨ
    • mi needs a new direction at this time  rohit sharma
      ਮੁੰਬਈ ਇੰਡੀਅਨਜ਼ ਟੀਮ ਨੂੰ ਇਸ ਸਮੇਂ ਨਵੀਂ ਦਿਸ਼ਾ ਦੀ ਲੋੜ : ਰੋਹਿਤ ਸ਼ਰਮਾ
    • pitchamon opatniputh handed a 3 month ban in a doping case
      ਡੋਪਿੰਗ ਮਾਮਲੇ 'ਚ ਥਾਈਲੈਂਡ ਦੀ ਬੈਡਮਿੰਟਨ ਖਿਡਾਰਨ ਪਿਚਾਮੋਨ ਓਪਾਤਨਿਪੁਥ 'ਤੇ 3...
    • england defeated australia
      ਜੈਮੀ ਓਵਰਟਨ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਨੇ ਆਸਟ੍ਰੇਲੀਆ ਨੂੰ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +