Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    4:05:46 PM

  • name of this state will be changed

    ਬਦਲ ਜਾਵੇਗਾ ਭਾਰਤ ਦੇ ਇਸ ਸੂਬੇ ਦਾ ਨਾਂ ! ਕੇਂਦਰੀ...

  • aam aadmi party has failed to keep punjab safe ashwani sharma

    ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਰੱਖਣ 'ਚ...

  • stock market sensex falls by 1068 points major decline in these sectors

    ਸ਼ੇਅਰ ਬਾਜ਼ਾਰ 'ਚ ਹਾਹਾਕਾਰ : ਸੈਂਸੈਕਸ 1068 ਅੰਕ...

  • sand mining rp singh

    'ਕਿੱਥੇ ਗਏ ਰੇਤ ਮਾਈਨਿੰਗ ਦੇ ਹਜ਼ਾਰਾਂ ਕਰੋੜ?'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਰਾਜੀਵ ਗਾਂਧੀ ਖੇਡ ਰਤਨ ਤੋਂ ਲੈ ਕੇ ‘ਪਦਮਸ਼੍ਰੀ’ ਤੱਕ ਪ੍ਰਾਪਤ ਕਰਨ ਵਾਲੀ ਸਾਇਨਾ ਨੇਹਵਾਲ, ਜਾਣੋ ਕਿਵੇਂ ਬਣੀ 'ਸਟਾਰ'

SPORTS News Punjabi(ਖੇਡ)

ਰਾਜੀਵ ਗਾਂਧੀ ਖੇਡ ਰਤਨ ਤੋਂ ਲੈ ਕੇ ‘ਪਦਮਸ਼੍ਰੀ’ ਤੱਕ ਪ੍ਰਾਪਤ ਕਰਨ ਵਾਲੀ ਸਾਇਨਾ ਨੇਹਵਾਲ, ਜਾਣੋ ਕਿਵੇਂ ਬਣੀ 'ਸਟਾਰ'

  • Edited By Aarti Dhillon,
  • Updated: 17 Mar, 2021 06:15 PM
New Delhi
from rajiv gandhi khel ratna to padma shri saina nehwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਅੱਜ ਬੈਡਮਿੰਟਨ ਕੋਰਟ ’ਚ ਭਾਰਤ ਦੀ ਇਕਮਾਤਰ ਓਲੰਪਿਕ ਤਮਗਾ ਜੇਤੂ ਸਾਇਨਾ ਨੇਹਵਾਲ ਦਾ ਜਨਮਦਿਨ ਹੈ। ਸਾਇਨਾ ਅੱਜ 31 ਸਾਲ ਦੀ ਹੋ ਗਈ। ਸਾਈਨਾ ਦਾ ਜਨਮ 1990 ’ਚ ਅੱਜ ਦੇ ਦਿਨ ਹਰਿਆਣਾ ਦੇ ਹਿਸਾਰ ’ਚ ਹੋਇਆ ਸੀ। ਬੈਡਮਿੰਟਨ ਦੇ ਖੇਡ ’ਚ ਸਾਇਨਾ ਨੇ ਕਈ ਉਪਲੱਬਧੀਆਂ ਆਪਣੇ ਨਾਂ ਕੀਤੀਆਂ ਹਨ। ਉਹ ਵਿਸ਼ਵ ਰੈਂਕਿੰਗ ’ਚ ਨੰਬਰ ਇਕ ਦਾ ਖਿਤਾਬ ਪਾਉਣ ਵਾਲੀ ਪਹਿਲੀ ਭਾਰਤੀ ਖਿਡਾਰਣ ਹੈ। 

PunjabKesari
ਸਾਇਨਾ ਨੇ ਲੰਡਨ ’ਚ ਜਿੱਤਿਆ ਕਾਂਸੀ ਤਗਮਾ
ਸਾਇਨਾ ਨੂੰ ਉਨ੍ਹਾਂ ਦੇ ਖੇਡ ਦੇ ਖੇਤਰ ’ਚ ਕੀਤੇ ਗਏ ਉੱਤਮ ਯੋਗਦਾਨ ਲਈ ਪਦਮਸ਼੍ਰੀ, ਪਦਮ ਭੂਸ਼ਣ ਤੋਂ ਲੈ ਕੇ ਰਾਜੀਵ ਗਾਂਧੀ ਖੇਡ ਰਤਨ ਨਾਲ ਨਵਾਜਿਆ ਜਾ ਚੁੱਕਾ ਹੈ। ਸਾਇਨਾ ਨੇ ਬੈਡਮਿੰਟਨ ਕੋਰਟ ’ਚ 24 ਕੌਮਾਂਤਰੀ ਟਾਈਟਲਸ ਆਪਣੇ ਨਾਂ ਕੀਤੇ ਹਨ। ਸਾਇਨਾ ਨੇਹਵਾਲ ਨੇ ਸਾਲ 2012 ’ਚ ਲੰਡਨ ’ਚ ਖੇਡੇ ਗਏ ਓਲੰਪਿਕ ’ਚ ਕਾਂਸੀ ਤਮਗਾ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਹ ਓਲੰਪਿਕ ’ਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਸ਼ਟਲਰ ਬਣੀ ਸੀ। 

PunjabKesari
2018 ’ਚ ਪਾਰੂਪੱਲੀ ਨਾਲ ਵਿਆਹ ਦੇ ਬੰਧਨ ’ਚ ਬੱਝੀ ਸਾਇਨਾ  
ਸਾਇਨਾ ਅਤੇ ਪਾਰੂਪੱਲੀ ਕਸ਼ਯਪ ਦੀ ਪਹਿਲੀ ਮੁਲਾਕਾਤ 2000 ’ਚ ਇਕ ਬੈਡਮਿੰਟਨ ਕੋਚਿੰਗ ਕੈਂਪ ’ਚ ਹੋਈ ਸੀ ਅਤੇ 2002 ਤੋਂ ਬਾਅਦ ਉਨ੍ਹਾਂ ਨੇ ਆਪਸ ’ਚ ਮਿਲਣਾ ਸ਼ੁਰੂ ਕਰ ਦਿੱਤਾ ਸੀ। ਇਥੋਂ ਦੋਵਾਂ ਦੇ ਪਿਆਰ ਦੀ ਸ਼ੁਰੂਆਤ ਹੋਈ। ਹਾਲਾਂਕਿ ਦੋਵਾਂ ਨੇ ਆਪਣੇ ਪਿਆਰ ਨੂੰ ਕਦੇ ਵੀ ਆਪਣੇ ਖੇਡ ’ਚ ਨਹੀਂ ਆਉਣ ਦਿੱਤਾ ਅਤੇ ਜਦੋਂ ਦੋਵੇਂ ਦੁਨੀਆ ਦੇ ਸਫ਼ਲ ਖਿਡਾਰੀ ਬਣੇ ਤਾਂ 14 ਦਸੰਬਰ 2018 ਨੂੰ ਸਾਇਨਾ ਅਤੇ ਪਾਰੂਪੱਲੀ ਵਿਆਹ ਦੇ ਬੰਧਨ ’ਚ ਬੱਝ ਗਏ। 

PunjabKesari
ਸਾਇਨਾ ਨੇਹਵਾਲ ’ਤੇ ਬਣ ਰਹੀ ਹੈ ਫ਼ਿਲਮ 
ਦੱਸ ਦੇਈਏ ਕਿ ਸਾਇਨਾ ਨੇਹਵਾਲ ਦੀ ਜ਼ਿੰਦਗੀ ’ਤੇ ਆਧਾਰਿਤ ਫ਼ਿਲਮ ਬਣਾਈ ਜਾ ਰਹੀ ਹੈ। ਜਿਸ ’ਚ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਨੂੰ ਸਾਇਨਾ ਦਾ ਕਿਰਦਾਰ ਨਿਭਾਉਂਦੇ ਦੇਖਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਸਾਇਨਾ ਨੇਹਵਾਲ ਦੀ ਬਾਇਓਪਿਕ ਦਾ ਨਾਂ ‘ਸਾਇਨਾ’ ਰੱਖਿਆ ਗਿਆ ਹੈ। ਹਾਲ ਹੀ ’ਚ ਕੌਮਾਂਤਰੀ ਮਹਿਲਾ ਦਿਵਸ ਦੇ ਖ਼ਾਸ ਮੌਕੇ ’ਤੇ ਮੁੰਬਈ ’ਚ ਇਸ ਫ਼ਿਲਮ ਦਾ ਟ੍ਰੇਲਰ ਲਾਂਚ ਕੀਤਾ ਜਾ ਚੁੱਕਾ ਹੈ। ਫ਼ਿਲਮ ‘ਸਾਇਨਾ’ ਦੇਸ਼ ਭਰ ਦੇ ਸਿਨੇਮਾਘਰਾਂ ’ਚ 26 ਮਾਰਚ ਨੂੰ ਰਿਲੀਜ਼ ਕੀਤੀ ਜਾਵੇਗੀ। 

PunjabKesari

PunjabKesari

ਰਾਜੀਵ ਗਾਂਧੀ ਖੇਡ ਰਤਨ ਤੋਂ ਲੈ ਕੇ ‘ਪਦਮਸ਼੍ਰੀ’ ਤੱਕ ਆਪਣੇ ਨਾਮ ਕਰਨ ਵਾਲੀ ਸਾਇਨਾ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Padma Shri
  • Saina Nehwal
  • ਰਾਜੀਵ ਗਾਂਧੀ ਖੇਡ ਰਤਨ
  • ਪਦਮਸ਼੍ਰੀ
  • ਸਾਇਨਾ ਨੇਹਵਾਲ
  • ਜਨਮਦਿਨ

ਕੇ.ਐੱਲ. ਰਾਹੁਲ ਦਾ ਸਾਥ ਦਿੰਦੇ ਨਜ਼ਰ ਆਏ ਵਿਰਾਟ ਕੋਹਲੀ, ਆਖੀ ਇਹ ਗੱਲ

NEXT STORY

Stories You May Like

  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • epstein file  rahul gandhi  america
    ਲੋਕ ਸਭਾ 'ਚ Epstein file ਦਾ ਹਵਾਲਾ ਦਿੰਦੇ ਰਾਹੁਲ ਗਾਂਧੀ ਬੋਲੇ-ਸਾਡੇ ਫੈਸਲੇ ਕਿਵੇਂ ਲੈ ਰਿਹਾ ਅਮਰੀਕਾ?
  • harmanpreet becomes the most matched female cricketer
    ਹਰਮਨਪ੍ਰੀਤ ਬਣੀ ਸਭ ਤੋਂ ਵੱਧ ਮੈਚ ਖੇਡਣ ਵਾਲੀ ਮਹਿਲਾ ਕ੍ਰਿਕਟਰ
  • t20 wc super 8 qualifying team suffers setback
    T20 WC ਸੁਪਰ 8 ਲਈ ਕੁਆਲੀਫਾਈ ਕਰਨ ਵਾਲੀ ਟੀਮ ਨੂੰ ਝਟਕਾ, ਸਟਾਰ ਤੇਜ਼ ਗੇਂਦਬਾਜ਼ ਟੂਰਨਾਮੈਂਟ ਤੋਂ ਬਾਹਰ
  • star cricketer playing t20 wc 2026 suddenly announces retirement
    T20 WC 2026 ਖੇਡ ਰਹੇ ਸਟਾਰ ਕ੍ਰਿਕਟਰ ਨੇ ਅਚਾਨਕ ਸੰਨਿਆਸ ਦਾ ਕੀਤਾ ਐਲਾਨ, ਕ੍ਰਿਕਟ ਜਗਤ ਹੈਰਾਨ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
Trending
Ek Nazar
diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • team india should play according to the conditions  gavaskar
      ਹਾਲਾਤ ਦੇ ਅਨੁਸਾਰ ਹੀ ਖੇਡੇ ਟੀਮ ਇੰਡੀਆ : ਗਾਵਸਕਰ
    • team india will change in the match against zimbabwe
      ਜ਼ਿੰਬਾਬਵੇ ਖ਼ਿਲਾਫ਼ ਮੈਚ 'ਚ ਬਦਲ ਜਾਵੇਗੀ Team India!, ਇਨ੍ਹਾਂ 2 ਖਿਡਾਰੀਆਂ...
    • zim vs wi  west indies make a blistering start in super 8s
      ZIM vs WI: ਵੈਸਟਇੰਡੀਜ਼ ਦਾ ਸੁਪਰ-8 'ਚ ਧਮਾਕੇਦਾਰ ਆਗਾਜ਼, ਜ਼ਿੰਬਾਬਵੇ ਨੂੰ 107...
    • team india preparing for changes after crushing defeat to south africa
      ਦੱਖਣੀ ਅਫਰੀਕਾ ਤੋਂ ਕਰਾਰੀ ਹਾਰ ਮਗਰੋਂ ਟੀਮ ਇੰਡੀਆ 'ਚ ਬਦਲਾਅ ਦੀ ਤਿਆਰੀ! ਇਸ...
    • second highest score in t20 world cup history
      WI vs ZIM: ਟੀ-20 ਵਿਸ਼ਵ ਕੱਪ ਦੇ ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਸਕੋਰ, 254...
    • t20 wc 2026 zim vs wi
      T20 WC 2026, ZIM vs WI: ਜ਼ਿੰਬਾਬਵੇ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...
    • 6th khelo india winter games kicks off in gulmarg
      ਗੁਲਮਰਗ 'ਚ 6ਵੀਆਂ ਖੇਲੋ ਇੰਡੀਆ ਵਿੰਟਰ ਗੇਮਜ਼ ਦਾ ਹੋਇਆ ਸ਼ਾਨਦਾਰ  ਆਗਾਜ਼
    • team india s shameful record in the t20 world cup
      0,0,0,0,0,0,0,0,0,0,0…! T20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਰਮਨਾਕ ਰਿਕਾਰਡ,...
    • german open badminton
      ਜਰਮਨ ਓਪਨ ਬੈਡਮਿੰਟਨ: ਕਿਦਾਂਬੀ ਸ਼੍ਰੀਕਾਂਤ ਅਤੇ ਤਨਵੀ ਸ਼ਰਮਾ ਭਾਰਤੀ ਚੁਣੌਤੀ ਦੀ...
    • ten deutsche described the decision to keep akshar out as strategic
      ਅਕਸ਼ਰ ਨੂੰ ਬਾਹਰ ਰੱਖਣ ਦੇ ਫੈਸਲੇ ਨੂੰ ਟੇਨ ਡੋਇਸ਼ੇ ਨੇ ਰਣਨੀਤਿਕ ਦੱਸਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +