Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:07:04 AM

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

  • trump hints for ceasfire

    ਇਸ ਵਾਰ ਬਣ ਜਾਵੇਗੀ ਸਹਿਮਤੀ! ਟਰੰਪ ਨੇ ਦਿੱਤੇ ਸੰਕੇਤ

  • strong rise in indian stock market  sensex and nifty made a big jump

    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ...

  • new problem in punjab regarding salaries and pensions

    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਦੂਜੇ ਵਿਆਹ ਦੇ ਇਕ ਹਫ਼ਤੇ ਅੰਦਰ ਹੀ ਧਵਨ ਨੂੰ ਮਿਲੀ Good News ! ਮਿਲਣਗੇ 5.72 ਕਰੋੜ ਰੁਪਏ

SPORTS News Punjabi(ਖੇਡ)

ਦੂਜੇ ਵਿਆਹ ਦੇ ਇਕ ਹਫ਼ਤੇ ਅੰਦਰ ਹੀ ਧਵਨ ਨੂੰ ਮਿਲੀ Good News ! ਮਿਲਣਗੇ 5.72 ਕਰੋੜ ਰੁਪਏ

  • Author Tarsem Singh,
  • Updated: 25 Feb, 2026 01:42 PM
New Delhi
good news for dhawan within a week of his second marriage
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ (ਫੈਮਿਲੀ ਕੋਰਟ) ਤੋਂ ਇੱਕ ਵੱਡੀ ਕਾਨੂੰਨੀ ਜਿੱਤ ਹਾਸਲ ਹੋਈ ਹੈ। ਅਦਾਲਤ ਨੇ ਧਵਨ ਦੀ ਸਾਬਕਾ ਪਤਨੀ ਆਇਸ਼ਾ ਮੁਖਰਜੀ ਨੂੰ ਲਗਭਗ 5.72 ਕਰੋੜ ਰੁਪਏ (AU $812,397.50 ਅਤੇ AU $82,000) ਵਾਪਸ ਕਰਨ ਦੇ ਹੁਕਮ ਦਿੱਤੇ ਹਨ।

ਆਸਟ੍ਰੇਲੀਆਈ ਅਦਾਲਤ ਦੇ ਹੁਕਮ ਭਾਰਤੀ ਕਾਨੂੰਨ ਦੇ ਖਿਲਾਫ 
ਜੱਜ ਦੇਵੇਂਦਰ ਕੁਮਾਰ ਗਰਗ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਆਸਟ੍ਰੇਲੀਆ ਦੀ ਇੱਕ ਫੈਮਿਲੀ ਕੋਰਟ ਦੁਆਰਾ 'ਪ੍ਰਾਪਰਟੀ ਸੈਟਲਮੈਂਟ' ਦੇ ਤਹਿਤ ਦਿੱਤੇ ਗਏ ਹੁਕਮ ਭਾਰਤੀ ਕਾਨੂੰਨਾਂ ਅਤੇ ਖਾਸ ਕਰਕੇ ਹਿੰਦੂ ਮੈਰਿਜ ਐਕਟ ਦੇ ਵਿਰੁੱਧ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਵਿਦੇਸ਼ੀ ਅਦਾਲਤ ਦਾ ਅਜਿਹਾ ਕੋਈ ਵੀ ਹੁਕਮ ਜੋ ਭਾਰਤੀ 'ਪਬਲਿਕ ਪਾਲਿਸੀ' ਜਾਂ ਰਜਿਸਟ੍ਰੇਸ਼ਨ ਅਤੇ ਟ੍ਰਾਂਸਫਰ ਆਫ ਪ੍ਰਾਪਰਟੀ ਐਕਟ ਦੇ ਉਲਟ ਹੋਵੇ, ਉਹ ਭਾਰਤ ਵਿੱਚ ਲਾਗੂ ਨਹੀਂ ਕੀਤਾ ਜਾ ਸਕਦਾ।

ਧਮਕੀਆਂ ਅਤੇ ਧੋਖਾਧੜੀ ਦਾ ਖੁਲਾਸਾ 
ਸੁਣਵਾਈ ਦੌਰਾਨ ਸ਼ਿਖਰ ਧਵਨ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਸਟ੍ਰੇਲੀਆਈ ਅਦਾਲਤ ਦੇ ਸਾਹਮਣੇ ਆਪਣੀ ਮਰਜ਼ੀ ਨਾਲ ਪੇਸ਼ ਨਹੀਂ ਹੋਏ ਸਨ, ਸਗੋਂ ਉਨ੍ਹਾਂ ਦੀ ਸਾਬਕਾ ਪਤਨੀ ਨੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਕਰੀਅਰ ਖ਼ਤਮ ਕਰਨ ਦੀ ਧਮਕੀ ਦਿੱਤੀ ਸੀ। ਅਦਾਲਤ ਨੇ ਮੰਨਿਆ ਕਿ ਵਿੱਤੀ ਸਮਝੌਤਿਆਂ ਨਾਲ ਜੁੜੇ ਦਸਤਾਵੇਜ਼ ਧਮਕੀਆਂ, ਜ਼ਬਰਦਸਤੀ ਅਤੇ ਧੋਖਾਧੜੀ ਕਾਰਨ ਕੀਤੇ ਗਏ ਸਨ, ਜਿਸ ਕਾਰਨ ਇਨ੍ਹਾਂ ਨੂੰ ਰੱਦ ਮੰਨਿਆ ਗਿਆ ਹੈ।

9 ਫੀਸਦੀ ਵਿਆਜ ਨਾਲ ਮੋੜਨੀ ਪਵੇਗੀ ਰਕਮ 
ਅਦਾਲਤ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਸਾਬਕਾ ਪਤਨੀ ਨੂੰ ਉਪਰੋਕਤ ਰਕਮ 'ਤੇ ਕੇਸ ਦਾਇਰ ਕਰਨ ਦੀ ਮਿਤੀ ਤੋਂ ਲੈ ਕੇ ਰਕਮ ਦੀ ਵਾਪਸੀ ਤੱਕ 9 ਫੀਸਦੀ ਸਾਲਾਨਾ ਵਿਆਜ ਵੀ ਦੇਣਾ ਪਵੇਗਾ। ਇਸ ਤੋਂ ਇਲਾਵਾ, ਅਦਾਲਤ ਨੇ ਆਇਸ਼ਾ ਨੂੰ ਆਸਟ੍ਰੇਲੀਆਈ ਅਦਾਲਤ ਦੇ ਪੁਰਾਣੇ ਹੁਕਮਾਂ ਦੇ ਹਵਾਲੇ ਨਾਲ ਧਵਨ ਤੋਂ ਹੋਰ 16.9 ਕਰੋੜ ਰੁਪਏ ਦੀ ਮੰਗ ਨਾ ਕਰਨ ਦਾ ਵੀ ਆਦੇਸ਼ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸ਼ਿਖਰ ਧਵਨ ਨੇ ਹਾਲ ਹੀ ਵਿੱਚ ਆਇਰਿਸ਼ ਮਹਿਲਾ ਸੋਫੀ ਸ਼ਾਈਨ ਨਾਲ ਦੂਜਾ ਵਿਆਹ ਕੀਤਾ ਹੈ।


 

  • Shikhar Dhawan
  • court
  • big relief
  • ex-wife Ayesha Mukherjee
  • order
  • ਸ਼ਿਖਰ ਧਵਨ
  • ਅਦਾਲਤ
  • ਵੱਡੀ ਰਾਹਤ
  • ਸਾਬਕਾ ਪਤਨੀ ਆਇਸ਼ਾ ਮੁਖਰਜੀ
  • ਹੁਕਮ

ਟੀਮ ਇੰਡੀਆ ਖਰਾਬ ਰਨ ਰੇਟ 'ਤੇ ਵੀ ਕਰ ਸਕਦੀ ਹੈ ਸੈਮੀਫਾਈਨਲ 'ਚ ਐਂਟਰੀ, ਇਹ ਹੈ ਸਿੱਧਾ ਤੇ ਸੌਖਾ ਗਣਿਤ

NEXT STORY

Stories You May Like

  • france good news
    Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ, ਪਰ...
  • h1b good news for indians
    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
  • good news for millions of users
    ਕਰੋੜਾਂ ਯੂਜ਼ਰਸ ਲਈ Good News ! ਸਾਰਾ ਸਾਲ ਰੀਚਾਰਜ ਦੀ No Tension, ਆ ਗਿਆ ਧਾਕੜ ਪਲਾਨ
  • india new zealand fta
    Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
  • good news from white house
    ਵ੍ਹਾਈਟ ਹਾਊਸ 'ਚ ਗੂੰਜਣਗੀਆਂ ਕਿਲਕਾਰੀਆਂ ! ਲੇਵਿਟ ਸਣੇ ਕਈ ਔਰਤਾਂ ਬਣਨ ਜਾ ਰਹੀਆਂ ਮਾਂ
  • spicejet did not get relief from dhc  matter of order to deposit rs 144 crore
    SpiceJet ਨੂੰ DHC ਤੋਂ ਨਹੀਂ ਮਿਲੀ ਰਾਹਤ, 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਆਦੇਸ਼ ਦਾ ਮਾਮਲਾ
  • mobile recharge  cheap plan  mobile users  data
    ਕਰੋੜਾਂ ਮੋਬਾਈਲ Users ਲਈ Good News ! ਰੋਜ਼ਾਨਾ 2.5 GB ਡਾਟਾ, ਅਨਲਿਮਿਟਿਡ ਕਾਲਿੰਗ, ਸਿਰਫ਼...
  • one district one dish list non vegetarian food
    ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ ਜਗ੍ਹਾ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • djokovic will return to rome  takes to the practice court
      ਜੋਕੋਵਿਚ ਰੋਮ 'ਚ ਕਰਨਗੇ ਵਾਪਸੀ, ਪ੍ਰੈਕਟਿਸ ਕੋਰਟ 'ਤੇ ਉਤਰੇ
    • big news  ipl playoffs schedule is here
      ਵੱਡੀ ਖ਼ਬਰ ; ਆ ਗਿਆ IPL Playoffs ਦਾ ਸ਼ੈਡਿਊਲ ! ਨਿਯਮ ਬਦਲ ਕੇ ਚੇਂਜ ਕੀਤਾ ਗਿਆ...
    • veteran cricketer heaps praise on this player of csk
      IPL 2026: ਇਸ ਖਿਡਾਰੀ ਦੀ ਧਮਾਕੇਦਾਰ ਪਾਰੀ ਨਾਲ CSK ਦੀ ਵੱਡੀ ਜਿੱਤ, ਦਿੱਗਜ...
    • punjab s legendary cricketer passes away
      ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL 'ਚ ਵੀ ਕਿੰਗਜ਼ ਇਲੈਵਨ ਪੰਜਾਬ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • rayudu appointed as director of cricket operations
      ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
    • nitish rana got out twice on the same ball in ipl
      IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ...
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • tsunami of runs in the punjab vs hyderabad match today
      ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ...
    • today match will be between hyderabad and punjab kings
      ਹੈਦਰਾਬਾਦ ਤੇ ਪੰਜਾਬ ਕਿੰਗਸ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਸ ਗੇਂਦਬਾਜ਼ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +