Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    9:36:45 AM

  • amritpal singh mehron punjab

    ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ,...

  • toll plaza rule change cash payment ban

    ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ...

  • middle east crisis missile war threat

    ਮਿਡਲ ਈਸਟ ਸੰਕਟ : ਮਿਜ਼ਾਈਲਾਂ ਦੀ ਗੂੰਜ ਦੇ ਵਿਚਾਲੇ...

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੂਬੇ 'ਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ : ਮੀਤ ਹੇਅਰ

SPORTS News Punjabi(ਖੇਡ)

ਸੂਬੇ 'ਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ : ਮੀਤ ਹੇਅਰ

  • Edited By Aarti Dhillon,
  • Updated: 13 Oct, 2023 04:22 PM
Sports
government is opening one thousand sports to develop sports culture state  meet
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਵੀਂ ਖੇਡ ਨੀਤੀ ਤਹਿਤ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ, ਜਿਸ ਤਹਿਤ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਹੋਵੇਗੀ ਜਿਥੇ ਕੋਚ ਸਮੇਤ ਖਿਡਾਰੀਆਂ ਨੂੰ ਡਾਈਟ ਵੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਦੇ ਐੱਨ.ਆਈ.ਐੱਸ ਵਿਖੇ ਦੋ ਰੋਜ਼ਾ 45ਵੀਂ ਏ.ਆਈ.ਈ.ਐੱਸ.ਸੀ.ਬੀ. ਅਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਤੇ ਪੀ.ਐੱਸ.ਪੀ.ਸੀ.ਐੱਲ ਦੇ ਡਾਇਰੈਕਟਰ (ਪ੍ਰਬੰਧਕੀ) ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ - CWC 23 : ਭਾਰਤ 'ਚ ਜਿੱਤਣਾ ਬਹੁਤ ਸਖ਼ਤ ਚੁਣੌਤੀ, ਇੰਗਲੈਂਡ ਦੇ ਆਲਰਾਊਂਡਰ ਕ੍ਰਿਸ ਵੋਕਸ ਦਾ ਵੱਡਾ ਬਿਆਨ
ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਪਾਸੇ ਲਾਉਣ ਲਈ ਨਵੀਂ ਖੇਡ ਨੀਤੀ 'ਚ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਬਣਾਉਣ ਸਮੇਤ ਖੇਡ ਵਿਭਾਗ ਦਾ ਬਜਟ 100 ਕਰੋੜ ਰੁਪਏ ਤੋਂ ਵਧਾ ਕੇ 500 ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਬਣਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਉਣ ਵਾਲੇ ਕੋਚਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।
45ਵੀਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐੱਸਸੀਬੀ) ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਬਿਜਲੀ ਵਿਭਾਗ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਿਜਲੀ ਵਿਭਾਗ ਨੇ ਮਾਧਰੀ ਸਕਸੈਨਾ ਅਤੇ ਰਾਜਕੁਮਾਰ ਵਰਗੇ ਅਰਜਨ ਐਵਾਰਡੀ ਖਿਡਾਰੀਆਂ ਸਮੇਤ ਵੱਡੀ ਗਿਣਤੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਪੀ.ਐੱਸ.ਪੀ.ਸੀ.ਐੱਲ ਵਿੱਚ 60 ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐੱਸਸੀਬੀ) ਐਥਲੈਟਿਕਸ ਮੀਟ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਜਿਸ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਦਿੱਲੀ ਅਤੇ ਬੀਬੀਐੱਮਬੀ ਸਮੇਤ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਐਥਲੀਟਾਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਜਾ ਰਿਹਾ ਹੈ।
ਇਸ ਮੌਕੇ ਪੀਐੱਸਪੀਸੀਐੱਲ ਦੇ ਸੀਐੱਮਡੀ ਇੰਜ. ਬਲਦੇਵ ਸਿੰਘ ਸਰਾਂ ਨੇ ਅਥਲੀਟਾਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਿੱਘਾ ਸੁਆਗਤੀ ਭਾਸ਼ਣ ਦਿੱਤਾ ਅਤੇ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਐਥਲੀਟਾਂ ਦੀ ਉਨ੍ਹਾਂ ਦੀਆਂ ਖੇਡਾਂ ਪ੍ਰਤੀ ਸਮਰਪਿਤ ਭਾਵਨਾ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ 45ਵੀਂ ਏਆਈਈਐੱਸਸੀਬੀ ਅਥਲੈਟਿਕਸ ਮੀਟ ਭਾਰਤ ਦੇ ਵੱਖ-ਵੱਖ ਕੋਨਿਆਂ ਤੋਂ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਇੱਕ ਛੱਤ ਹੇਠ ਇਕੱਠਾ ਕਰਦੇ ਹੋਏ, ਖੇਡ ਭਾਵਨਾ ਦਾ ਪ੍ਰਮਾਣ ਬਣਨ ਲਈ ਤਿਆਰ ਹੈ। ਸਮਾਗਮ ਦੌਰਾਨ ਸਭ ਦੀਆਂ ਨਜ਼ਰਾਂ ਇਨ੍ਹਾਂ ਅਥਲੀਟਾਂ 'ਤੇ ਹੋਣਗੀਆਂ, ਜਿਹੜੇ ਆਪਣਾ ਨਿੱਜੀ ਸਰਵੋਤਮ ਪ੍ਰਦਰਸ਼ਨ ਕਰਨ ਅਤੇ ਐਥਲੈਟਿਕਸ ਦੀ ਦੁਨੀਆ ਵਿਚ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ -  IND vs PAK, CWC 23 : ਸਾਬਕਾ ਮੁਖੀ ਬੋਲੇ-ਪਾਕਿਸਤਾਨ ਖ਼ਿਲਾਫ਼ ਜ਼ਰੂਰ ਖੇਡਣਗੇ ਸੁਭਮਨ ਗਿੱਲ
ਪੀਐੱਸਪੀਸੀਐੱਲ ਦੇ ਡਾਇਰੈਕਟਰ (ਪ੍ਰਬੰਧਕੀ) ਸ. ਜਸਬੀਰ ਸਿੰਘ ਸੁਰ ਸਿੰਘ, ਨੇ ਸਾਰੇ ਭਾਗੀਦਾਰਾਂ ਅਤੇ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਇਸ ਦੋ ਰੋਜ਼ਾ ਸਮਾਗਮ ਦੌਰਾਨ ਵਧੀਆ ਮਹਿਮਾਨ ਨਿਵਾਜੀ ਨੂੰ ਯਕੀਨੀ ਬਣਾਉਂਦੇ ਹੋਏ, ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਪਹਿਲੇ ਦਿਨ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ 800 ਮੀਟਰ ਦੌੜ, 110 ਮੀਟਰ ਹਰਡਲਸ, ਟ੍ਰਿਪਲ ਜੰਪ, ਡਿਸਕਸ ਥਰੋਅ, 200 ਮੀਟਰ ਦੌੜ, 400 ਮੀਟਰ ਹਰਡਲਸ, ਹਾਈ ਜੰਪ, 4×100 ਮੀਟਰ ਰਿਲੇਅ, ਹੈਮਰ ਥਰੋਅ ਅਤੇ 5000 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਪੀ.ਐੱਸ.ਪੀ.ਸੀ.ਐੱਲ ਦੇ ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਵਿੱਤ ਸੁਰਿੰਦਰ ਕੁਮਾਰ ਬੇਰੀ, ਡਾਇਰੈਕਟਰ ਤਕਨੀਕੀ ਪੀ.ਐੱਸ.ਟੀ.ਸੀ.ਐੱਲ ਵਰਦੀਪ ਸਿੰਘ ਮੰਡੇਰ, ਡਾਇਰੈਕਟਰ ਵਿੱਤ ਪੀ.ਐੱਸ.ਟੀ.ਸੀ.ਐੱਲ ਵਿਨੋਦ ਬਾਂਸਲ, ਡਿਪਟੀ ਚੀਫ਼ ਇੰਜੀਨੀਅਰ ਤੇਜਪਾਲ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਖਿਡਾਰੀ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • Government
  • sports
  • develop sports
  • gurmeet singh meet hayer
  • ਸੂਬੇ
  • ਖੇਡ ਸੱਭਿਆਚਾਰ ਵਿਕਸਤ
  • ਪੰਜਾਬ ਸਰਕਾਰ
  • ਭਗਵੰਤ ਸਿੰਘ ਮਾਨ

ਭਾਰਤ ਤੇ ਪਾਕਿਸਤਾਨ ਮੁਕਾਬਲੇ 'ਤੇ ਬਾਰਿਸ਼ ਦਾ ਖਤਰਾ, ਜਾਣੋ ਕੀ ਕਹਿੰਦੀ ਹੈ ਵੈਦਰ ਰਿਪੋਰਟ

NEXT STORY

Stories You May Like

  • tribal sports talent our national pride
    ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
  • dating apps have become a big threat in punjab
    ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ
  • rs 400 youth attack knife
    ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ
  • why is the government creating confusion regarding oil gas issue sunil jakhar
    ਤੇਲ-ਗੈਸ ਮਾਮਲੇ ‘ਚ ਸਰਕਾਰ ਕਿਉਂ ਪੈਦਾ ਕਰ ਰਹੀ ਹੈ ਭੰਬਲਭੂਸਾ: ਸੁਨੀਲ ਜਾਖੜ
  • mann government should pay compensation farmers  ashwini
    ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਮਾਨ ਸਰਕਾਰ : ਅਸ਼ਵਨੀ
  • high profile theft in khanna
    ਖੰਨਾ ‘ਚ ਹਾਈ-ਪ੍ਰੋਫਾਈਲ ਚੋਰੀ, ਨੌਕਰ ਨੇ ਪਤਨੀ ਸਮੇਤ ਰਚਿਆ ਖੇਡ; ਬੱਚਿਆਂ ਨੇ ਖੋਲ੍ਹਿਆ ਰਾਜ
  • school principal attack
    ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ 'ਤੀ ਗੋਲੀ
  • attempt at peace amidst airstrikes
    ਖੂਨੀ ਖੇਡ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼ ; ਈਰਾਨ 'ਚ 25 ਮੌਤਾਂ ਤੋਂ ਬਾਅਦ ਨਵਾਂ ਜੰਗਬੰਦੀ ਸਮਝੌਤਾ ਸਾਂਝਾ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ayush shetty reaches quarterfinals
      ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ: ਆਯੂਸ਼ ਸ਼ੈੱਟੀ ਕੁਆਰਟਰ ਫਾਈਨਲ 'ਚ ਪੁੱਜਾ
    • miller gets a hug from dc coach to boost his morale
      GT vs DC: 1 ਦੌੜ ਦੀ ਹਾਰ ਤੋਂ ਬਾਅਦ ਟੁੱਟੇ ਡੇਵਿਡ ਮਿਲਰ, DC ਕੋਚ ਨੇ ਗਲੇ ਲਗਾ...
    • tennis star s anger erupts due to historic defeat
      ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ...
    • babar azam furious over comparison with virat kohli
      PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ
    • gt vs dc  axar patel gave a special message to the team
      GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ...
    • this big player may be out of the test match against india in june
      ਭਾਰਤ ਖ਼ਿਲਾਫ਼ ਜੂਨ 'ਚ ਹੋਣ ਵਾਲੇ ਟੈਸਟ ਮੈਚ ਤੋਂ ਬਾਹਰ ਹੋ ਸਕਦਾ ਇਹ ਧਾਕੜ ਖਿਡਾਰੀ
    • some memorable replacements of ipl
      ਜਿਸ ਨੂੰ Auction 'ਚ ਕਿਸੇ ਨੇ ਨਹੀਂ ਖਰੀਦਿਆ, ਉਸੇ ਨੂੰ ਮਿਲ ਗਈ ਕਪਤਾਨੀ; IPL ਦੇ...
    • big news strict action against shubman gill after victory over delhi capitals
      ਰੋਮਾਂਚਕ ਮੁਕਾਬਲੇ 'ਚ ਦਿੱਲੀ ਨੂੰ ਹਰਾਉਣ ਮਗਰੋਂ ਗਿੱਲ ਖ਼ਿਲਾਫ਼ ਵੱਡੀ ਕਾਰਵਾਈ !...
    • ipl 2026 gavaskar furious over david miller s decision
      IPL 2026: ਡੇਵਿਡ ਮਿਲਰ ਦੇ ਫੈਸਲੇ 'ਤੇ ਭੜਕੇ ਗਾਵਸਕਰ, ਵੱਡੀ ਗਲਤੀ ਨਾਲ DC ਦੀ 1...
    • kane  s wonder  bayern beats real madrid 2 1
      ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +