ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 42ਵੇਂ ਲੀਗ ਮੁਕਾਬਲੇ 'ਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਗੁਜਰਾਤ ਟਾਈਟਨਜ਼ (GT) ਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਅਹਿਮ ਮੈਚ 'ਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਰਾਇਲ ਚੈਲੇਂਜਰਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 155 ਦੌੜਾਂ ਦਾ ਸਕੋਰ ਬਣਾਇਆ। ਪੂਰੀ ਪੰਜ ਗੇਂਦਾਂ ਬਾਕੀ ਰਹਿੰਦਿਆਂ ਹੀ ਆਲ ਆਊਟ ਹੋ ਗਈ। ਗੁਜਰਾਤ ਦੀ ਟੀਮ ਨੂੰ ਹੁਣ ਜਿੱਤ ਲਈ 156 ਦੌੜਾਂ ਦੀ ਜ਼ਰੂਰਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫੀਫਾ ਵਰਲਡ ਕੱਪ :ਵੈਨਕੂਵਰ ਦੀਆ ਸਕਾਈਟ੍ਰੇਨਾ ਤੇ ਬੱਸਾਂ ਦੀ ਅਨਾਉਂਸਮੈਂਟ 'ਚ ਹੋਵੇਗੀ ਵਿਸ਼ੇਸ਼ ਤਬਦੀਲੀ
NEXT STORY