Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:34:30 PM

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • GT vs RCB, IPL 2024 :ਵਿਲ ਜੈਕਸ ਦਾ ਸੈਂਕੜਾ, ਬੈਂਗਲੁਰੂ ਦੀ ਗੁਜਰਾਤ 'ਤੇ ਵੱਡੀ ਜਿੱਤ

SPORTS News Punjabi(ਖੇਡ)

GT vs RCB, IPL 2024 :ਵਿਲ ਜੈਕਸ ਦਾ ਸੈਂਕੜਾ, ਬੈਂਗਲੁਰੂ ਦੀ ਗੁਜਰਾਤ 'ਤੇ ਵੱਡੀ ਜਿੱਤ

  • Author Tarsem Singh,
  • Updated: 28 Apr, 2024 07:05 PM
Sports
gt vs rcb ipl 2024
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈਪੀਐੱਲ 2024 ਦਾ 45ਵਾਂ ਮੈਚ ਅੱਜ ਗੁਜਰਾਤ ਟਾਈਟਨਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਆਈ ਗੁਜਰਾਤ ਨੇ 20 ਓਵਰਾਂ 'ਚ 3 ਵਿਕਟਾਂ ਗੁਆ ਕੇ 200 ਦੌੜਾਂ ਬਣਾਈਆਂ ਤੇ ਬੈਂਗਲੁਰੂ ਨੂੰ ਜਿੱਤ ਲਈ 201 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੇ 16 ਓਵਰਾਂ 'ਚ 1 ਵਿਕਟ ਗੁਆ ਕੇ 206 ਦੌੜਾਂ ਬਣਾਈਆਂ ਤੇ 9 ਵਿਕਟਾਂ ਨਾਲ ਮੈਚ ਜਿੱਤ ਲਿਆ। 

201 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਆਰਸੀਬੀ ਨੇ ਕਪਤਾਨ ਫਾਫ ਡੁਪਲੇਸਿਸ ਦੀ ਪਹਿਲੀ ਵਿਕਟ ਗੁਆਈ ਜਿਸ ਨੇ 12 ਗੇਂਦਾਂ ਵਿੱਚ ਇੱਕ ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 24 ਦੌੜਾਂ ਬਣਾਈਆਂ। ਗੁਜਰਾਤ ਲਈ ਇਹ ਪਹਿਲੀ ਅਤੇ ਇਕਲੌਤੀ ਵਿਕਟ ਸੀ ਜੋ ਸਾਈ ਕਿਸ਼ੋਰ ਦੇ ਨਾਂ ਸੀ। ਉਸ ਨੇ 3.5 ਓਵਰਾਂ ਵਿੱਚ ਡੁਪਲੇਸਿਸ ਨੂੰ ਵਿਜੇ ਸ਼ੰਕ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਜੈਕ ਅਤੇ ਕੋਹਲੀ ਵਿਚਾਲੇ 166 ਦੌੜਾਂ ਦੀ ਜੇਤੂ ਸਾਂਝੇਦਾਰੀ ਹੋਈ ਅਤੇ ਜੈਕ ਨੇ ਨਾ ਸਿਰਫ ਛੱਕਾ ਲਗਾ ਕੇ ਟੀਮ ਨੂੰ ਜਿੱਤ ਵੱਲ ਲੈ ਕੇ ਗਏ ਸਗੋਂ ਆਪਣਾ ਸੈਂਕੜਾ ਵੀ ਪੂਰਾ ਕੀਤਾ। ਜੈਕਸ ਨੇ 41 ਗੇਂਦਾਂ 'ਚ 5 ਚੌਕਿਆਂ ਅਤੇ 10 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ ਜਦਕਿ ਕੋਹਲੀ ਨੇ 44 ਗੇਂਦਾਂ 'ਚ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 70 ਦੌੜਾਂ ਬਣਾਈਆਂ।  

ਇਹ ਵੀ ਪੜ੍ਹੋ : IPL 2024 : 'ਸੰਜੂ' ਨੇ ਦਿਵਾਈ ਰਾਜਸਥਾਨ ਨੂੰ 8ਵੀਂ ਜਿੱਤ, ਟੀਮ ਦਾ ਪਲੇਆਫ਼ 'ਚ ਪਹੁੰਚਣਾ ਲਗਭਗ ਤੈਅ

ਦੋਵੇਂ ਟੀਮਾਂ ਦੀ ਪਲੇਇੰਗ 11
ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ (ਕਪਤਾਨ), ਸਾਈ ਸੁਧਰਸਨ, ਡੇਵਿਡ ਮਿਲਰ, ਅਜ਼ਮਤੁੱਲਾ ਉਮਰਜ਼ਈ, ਰਾਹੁਲ ਤਿਵਾਤੀਆ, ਸ਼ਾਹਰੁਖ ਖਾਨ, ਰਾਸ਼ਿਦ ਖਾਨ, ਰਵੀਸ੍ਰੀਨਿਵਾਸਨ ਸਾਈ ਕਿਸ਼ੋਰ, ਨੂਰ ਅਹਿਮਦ, ਮੋਹਿਤ ਸ਼ਰਮਾ

ਰਾਇਲ ਚੈਲੇਂਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਵਿਲ ਜੈਕਸ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ (ਵਿਕਟੀਕੀਪਰ), ਸਵਪਨਿਲ ਸਿੰਘ, ਕਰਨ ਸ਼ਰਮਾ, ਮੁਹੰਮਦ ਸਿਰਾਜ, ਯਸ਼ ਦਿਆਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • IPL
  • IPL 2024
  • Gujarat vs Bengaluru
  • Shubman Gill
  • Faf du Plessis
  • ਆਈਪੀਐੱਲ
  • ਆਈਪੀਐੱਲ 2024
  • ਗੁਜਰਾਤ ਬਨਾਮ ਬੈਂਗਲੁਰੂ
  • ਸ਼ੁਭਮਨ ਗਿੱਲ
  • ਫਾਫ ਡੂ ਪਲੇਸਿਸ

ਨੌਜਵਾਨ ਭਾਰਤੀ ਮਹਿਲਾ ਟੀਮ ਨੇ ਉਬੇਰ ਕੱਪ ਦੇ ਕੁਆਰਟਰ ਫਾਈਨਲ ਵਿੱਚ ਥਾਂ ਕੀਤੀ ਪੱਕੀ

NEXT STORY

Stories You May Like

  • rcb vs gt ipl 2026 bengaluru win the toss
    RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • rcb vs gt
    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB ਦੀ ਸ਼ਾਨਦਾਰ ਜਿੱਤ, ਸਾਈ ਸੁਦਰਸ਼ਨ ਦਾ ਸੈਂਕੜਾ ਗਿਆ ਬੇਕਾਰ
  • ipl 2026 gt vs mi
    IPL 2026 GT vs MI: ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
  • gt vs kkr  ipl 2026  kkr wins the toss
    GT vs KKR, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • gujarat set a target of 206 runs for bangalore
    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ ਪਾਰੀ, ਗੁਜਰਾਤ ਨੇ ਬੈਂਗਲੁਰੂ ਨੂੰ ਦਿੱਤਾ 206 ਦੌੜਾਂ ਦਾ ਟੀਚਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the team scored 770 runs in the odi match
      ਵਨਡੇ ਮੈਚ 'ਚ ਟੀਮ ਨੇ ਬਣਾਈਆਂ 770 ਦੌੜਾਂ, ਇਕ ਖਿਡਾਰੀ ਨੇ 40 ਚੌਕੇ ਤੇ 22 ਛੱਕੇ...
    • won the match but got embroiled in controversy captain ryan parag
      ਮੈਚ ਤਾਂ ਜਿੱਤ ਗਏ ਪਰ ਵਿਵਾਦ 'ਚ ਘਿਰ ਗਏ ਰਾਜਸਥਾਨ ਦੇ ਕਪਤਾਨ ਰਿਆਨ ਪਰਾਗ, ਵਾਇਰਲ...
    • mumbai will try to return to the winning path today by defeating hyderabad
      ਹੈਦਰਾਬਾਦ ਨੂੰ ਹਰਾ ਕੇ ਅੱਜ ਜਿੱਤ ਦੀ ਰਾਹ ’ਤੇ ਪਰਤਣ ਦੀ ਕੋਸ਼ਿਸ਼ ਕਰੇਗੀ ਮੁੰਬਈ
    • sabalenka in quarterfinals amid virus threat
      ਵਾਇਰਸ ਦੇ ਖਤਰੇ ਵਿਚਾਲੇ ਸਬਾਲੇਂਕਾ ਕੁਆਰਟਰ ਫਾਈਨਲ ’ਚ, ਗਾਫ ਤੇ ਰਾਯਬਾਕਿਨਾ ਬਾਹਰ
    • pbks vs rr
      ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
    • punjab set a target of 223 runs rajasthan
      PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ, ਪੰਜਾਬ ਨੇ ਰਾਜਸਥਾਨ ਨੂੰ 223...
    • pbks vs rr
      ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
    • sarpanch saab changes punjab kings team
      PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ ਕਿੰਗਜ਼ ਦੀ ਟੀਮ, ਜਾਣੋ ਕੌਣ IN ਤੇ...
    • uber cup 2026  indian women  s team  s journey ends
      ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ...
    • team owner  s statement after dc was bowled out for 75 runs
      DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +