Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    11:01:38 AM

  • punjab bandh buses closed in bathinda markets shuttered

    ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ...

  • families get compensation of rs 500 crore

    47 ਪਰਿਵਾਰਾਂ ਨੂੰ ਮਿਲੇਗਾ 500 ਕਰੋੜ ਰੁਪਏ ਮੁਆਵਜ਼ਾ...

  • gold and silver prices rise ahead of festivals  silver prices see big jump

    ਤਿਉਹਾਰਾਂ ਤੋਂ ਪਹਿਲਾਂ ਮਹਿੰਗੇ ਹੋਏ Gold-Silver,...

  • elon musk s starlink seeks entry into india

    ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੈਂਕੜੇ ਤੋਂ ਖੁੰਝਿਆ ਬਟਲਰ, ਗੁਜਰਾਤ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਸੈਂਕੜੇ ਤੋਂ ਖੁੰਝਿਆ ਬਟਲਰ, ਗੁਜਰਾਤ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 19 Apr, 2025 07:47 PM
Sports
gujarat beats delhi by 7 wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਆਈਪੀਐਲ 2025 ਦਾ 35ਵਾਂ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ 'ਚ ਗੁਜਰਾਤ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾਇਆ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। ਦਿੱਲੀ ਲਈ ਅਕਸ਼ਰ ਪਟੇਲ ਨੇ 39 ਦੌੜਾਂ, ਆਸ਼ੁਤੋਸ਼ ਸ਼ਰਮਾ ਨੇ 37 ਦੌੜਾਂ, ਟ੍ਰਿਸਟਨ ਸਟੱਬਸ ਨੇ 31 ਦੌੜਾਂ, ਕਰੁਣ ਨਾਇਰ ਨੇ 31 ਦੌੜਾਂ, ਕੇਐੱਲ ਰਾਹੁਲ ਨੇ 28 ਦੌੜਾਂ ਤੇ ਅਭਿਸ਼ੇਕ ਪੋਰੇਲ ਨੇ 18 ਦੌੜਾਂ ਬਣਾਈਆਂ। ਗੁਜਰਾਤ ਲਈ ਮੁਹੰਮਦ ਸਿਰਾਜ ਨੇ 1, ਅਰਸ਼ਦ ਖਾਨ ਨੇ 1 ਤੇ ਪ੍ਰਸਿੱਧ ਕ੍ਰਿਸ਼ਨਾ ਨੇ 4 ਵਿਕਟਾਂ ਤੇ ਇਸ਼ਾਂਤ ਸ਼ਰਮਾ ਨੇ 1 ਤੇ ਰਵੀਸ੍ਰੀਨਿਵਾਸਨ ਨੇ 1 ਵਿਕਟਾਂ ਲਈਆਂ। 

ਇਹ ਵੀ ਪੜ੍ਹੋ : IPL ਵਿਚਾਲੇ ਟੀਮ ਨੂੰ ਵੱਡਾ ਝਟਕਾ, ਜ਼ਬਰਦਸਤ ਫਾਰਮ 'ਚ ਚਲ ਰਿਹਾ ਗੇਂਦਬਾਜ਼ ਹੋਇਆ ਜ਼ਖ਼ਮੀ

ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਨੇ 19.2 ਓਵਰਾਂ 'ਚ 3 ਵਿਕਟਾਂ ਗੁਆ ਕੇ 204 ਦੌੜਾਂ ਬਣਾਈਆਂ 'ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਗੁਜਰਾਤ ਲਈ ਜੋਸ ਬਟਲਰ ਨੇ ਸ਼ਾਨਦਾਰ 97 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸ਼ੇਰਫਨ ਰਦਰਫੋਰਡ ਨੇ 43 ਦੌੜਾਂ, ਸਾਈ ਸੁਦਰਸ਼ਨ ਨੇ 36 ਦੌੜਾਂ, ਕਪਤਾਨ ਸ਼ੁਭਮਨ ਗਿੱਲ 7 ਦੌੜਾਂ  ਤੇ ਰਾਹੁਲ ਤੇਵਤੀਆ ਨੇ 11 ਦੌੜਾਂ ਬਣਾਈਆਂ। ਦਿੱਲੀ ਲਈ ਕੁਲਦੀਪ ਯਾਦਵ ਨੇ 1 ਤੇ ਮੁਕੇਸ਼ ਕੁਮਾਰ ਨੇ 1 ਵਿਕਟਾਂ ਝਟਕਾਈਆਂ ਜਦਕਿ ਸ਼ੁਭਮਨ ਗਿੱਲ ਨੂੰ ਕਰੁਣ ਨਾਇਰ ਨੇ ਰਨਆਊਟ ਕੀਤਾ।  

ਇਹ ਵੀ ਪੜ੍ਹੋ : ਕ੍ਰਿਕਟਰਾਂ ਲਈ ਸੈਂਟਰਲ ਕੰਟਰੈਕਟ ਦਾ ਐਲਾਨ, ਜਿਸ ਖਿਡਾਰੀ ਨੇ ਨਹੀਂ ਖੇਡਿਆ ਇਕ ਵੀ ਮੈਚ ਉਸ ਨੂੰ ਵੀ ਮਿਲੀ ਜਗ੍ਹਾ

ਦੋਵੇਂ ਟੀਮਾਂ ਦੀ ਪਲੇਇੰਗ 11 

ਦਿੱਲੀ ਕੈਪੀਟਲਜ਼ : ਅਭਿਸ਼ੇਕ ਪੋਰੇਲ, ਕਰੁਣ ਨਾਇਰ, ਕੇਐਲ ਰਾਹੁਲ (ਵਿਕਟਕੀਪਰ), ਟ੍ਰਿਸਟਨ ਸਟੱਬਸ, ਅਕਸ਼ਰ ਪਟੇਲ (ਕਪਤਾਨ), ਆਸ਼ੂਤੋਸ਼ ਸ਼ਰਮਾ, ਵਿਪਰਾਜ ਨਿਗਮ, ਮਿਸ਼ੇਲ ਸਟਾਰਕ, ਕੁਲਦੀਪ ਯਾਦਵ, ਮੋਹਿਤ ਸ਼ਰਮਾ, ਮੁਕੇਸ਼ ਕੁਮਾਰ

ਗੁਜਰਾਤ ਟਾਈਟਨਜ਼ : ਸਾਈ ਸੁਧਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਰਵੀਸਰੀਨਿਵਾਸਨ ਸਾਈ ਕਿਸ਼ੋਰ, ਪ੍ਰਸਿਧ ਕ੍ਰਿਸ਼ਨਾ, ਮੁਹੰਮਦ ਸਿਰਾਜ, ਇਸ਼ਾਂਤ ਸ਼ਰਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IPL 2025
  • Delhi vs Gujarat
  • ਆਈਪੀਐੱਲ 2025
  • ਦਿੱਲੀ ਬਨਾਮ ਗੁਜਰਾਤ

ਪੰਜਾਬ 'ਚ ਥਾਣਾ ਮੁਖੀਆਂ 'ਤੇ ਵੱਡੀ ਕਾਰਵਾਈ ਤੇ ਈ-ਰਿਕਸ਼ੇ ਨੇ ਲਈ 3 ਦੀ ਜਾਨ, ਜਾਣੋ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • indian navy defeats neroca 2 0 in durand cup
    ਭਾਰਤੀ ਜਲ ਸੈਨਾ ਨੇ ਡੁਰੰਡ ਕੱਪ ਵਿੱਚ ਨੇਰੋਕਾ ਨੂੰ 2-0 ਨਾਲ ਹਰਾਇਆ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • deepti takes 3 wickets in sunrisers   crucial win
    ਸਨਰਾਈਜ਼ਰਜ਼ ਦੀ ਅਹਿਮ ਜਿੱਤ ’ਚ ਦੀਪਤੀ ਨੇ ਲਈਆਂ 3 ਵਿਕਟਾਂ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • amanda anisimova defeats linda noskova
      ਅਮਾਂਡਾ ਅਨੀਸਿਮੋਵਾ ਨੇ ਲਿੰਡਾ ਨੋਸਕੋਵਾ ਨੂੰ ਹਰਾਇਆ
    • treesa gayatri in world championship quarter finals
      ਤ੍ਰਿਸਾ-ਗਾਇਤਰੀ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜੀਆਂ
    • monty desai resigns as canada head coach
      ਮੋਂਟੀ ਦੇਸਾਈ ਨੇ ਕੈਨੇਡਾ ਦੇ ਮੁੱਖ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫਾ
    • satwik chirag lose in pre quarterfinals
      ਵਾਕਓਵਰ ਮਿਲਣ ਤੋਂ ਬਾਅਦ, ਸਾਤਵਿਕ-ਚਿਰਾਗ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰੇ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • pv sindhu and ayush shetty reach round of 16 lakshya sen eliminated
      ਪੀਵੀ ਸਿੰਧੂ ਅਤੇ ਆਯੁਸ਼ ਸ਼ੈੱਟੀ ਰਾਊਂਡ ਆਫ਼ 16 ਵਿੱਚ ਪੁੱਜੇ
    • duleep trophy final will now be held at ma chidambaram stadium
      ਦਲੀਪ ਟਰਾਫੀ ਦਾ ਫਾਈਨਲ ਹੁਣ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਹੋਵੇਗਾ
    • indian under 11 girls   team wins bronze at asean chess championship
      ਭਾਰਤੀ ਅੰਡਰ-11 ਕੁੜੀਆਂ ਦੀ ਟੀਮ ਨੇ ਆਸੀਆਨ ਸ਼ਤਰੰਜ ਵਿੱਚ ਜਿੱਤਿਆ ਬ੍ਰੌਂਜ਼
    • will hardik pandya stay in mi
      ਕੀ MI 'ਚ ਹੀ ਰਹਿਣਗੇ ਹਾਰਦਿਕ ਪੰਡਯਾ? ਸੋਸ਼ਲ ਮੀਡੀਆ ਪੋਸਟ ਨੇ ਫੈਨਜ਼ ਵਿਚਾਲੇ...
    • shubman gill surpasses virat kohli achieves great feat
      ਵਿਰਾਟ ਕੋਹਲੀ ਤੋਂ ਵੀ ਅੱਗੇ ਨਿਕਲੇ ਸ਼ੁਭਮਨ ਗਿੱਲ, ਗਾਲੇ ਟੈਸਟ ਜਿੱਤਣ ਤੋਂ ਬਾਅਦ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +