helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ...
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਟਰੱਕ ਨਾਲ ਟਕਰਾਈ...
ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ...
ਪੁਲਸ ਅਫ਼ਸਰ ਦਾ ਫ਼ਰਮਾਨ ; 'ਜੇ ਹੋਲੀ ਦੇ ਰੰਗ ਨਾਲ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ : ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਯੁਵਰਾਜ ਸਿੰਘ ਅਤੇ ਪਤਨੀ ਹੇਜ਼ਲ ਕੀਚ ਨੂੰ ਪੁੱਤਰ ਦੇ ਜਨਮ ਦੀ ਵਧਾਈ ਦਿੱਤੀ ਹੈ। ਟਵਿਟਰ ’ਤੇ ਹਰਭਜਨ ਸਿੰਘ ਨੇ ਪੰਜਾਬੀ ਵਿਚ ਲਿਖਿਆ, ‘ਮੁੰਡੇ ਦੇ ਮਾਤਾ-ਪਿਤਾ ਨੂੰ ਵਧਾਈ, ਤੁਹਾਡੇ ਦੋਵਾਂ ਲਈ ਬਹੁਤ ਖ਼ੁਸ਼ ਹਾਂ।’ ਇਸ ਦੌਰਾਨ ਭਾਰਤ ਦੇ ਸਾਬਕਾ ਬੱਲੇਬਾਜ਼ ਮੁਹੰਮਦ ਕੈਫ ਨੇ ਮਾਤਾ-ਪਿਤਾ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀ ਅਤੇ ਲਿਖਿਆ, ‘ਮਾਤਾ-ਪਿਤਾ ਨੂੰ ਸ਼ੁਭਕਾਮਨਾਵਾਂ। ਬਹੁਤ-ਬਹੁਤ ਮਬਾਰਕ ਭਰਾ।’
ਇਹ ਵੀ ਪੜ੍ਹੋ: ਵਿਵਾਦ ’ਚ ਘਿਰੇ ਵਿਰਾਟ ਕੋਹਲੀ, ਰਾਸ਼ਟਰੀ ਗੀਤ ਦੌਰਾਨ 'ਚਿਊਇੰਗਮ' ਚਬਾਉਂਦੇ ਆਏ ਨਜ਼ਰ, ਵੀਡੀਓ ਵਾਇਰਲ
ਦੱਸ ਦੇਈਏ ਕਿ ਮੰਗਲਵਾਰ ਰਾਤ ਨੂੰ ਯੁਵਰਾਜ ਨੇ ਆਪਣੇ ਟਵਿਟਰ ’ਤੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ, ‘ਸਾਡੇ ਸਾਰੇ ਪ੍ਰਸ਼ਸੰਕਾਂ, ਪਰਿਵਾਰ ਅਤੇ ਦੋਸਤਾਂ ਲਈ, ਸਾਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਪ੍ਰਮਾਤਮਾ ਨੇ ਸਾਨੂੰ ਬੱਚੇ ਦਾ ਆਸ਼ੀਰਵਾਦ ਹੈ। ਅਸੀਂ ਇਸ ਆਸ਼ੀਰਵਾਦ ਲਈ ਪ੍ਰਮਾਤਮਾ ਦਾ ਧੰਨਵਾਦ ਕਰਦੇ ਹੋਏ ਬੱਚੇ ਦਾ ਦੁਨੀਆ ਵਿਚ ਸਵਾਗਤ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੀ ਨਿੱਜਤਾ ਦਾ ਸਨਮਾਨ ਕਰੋ। ਲਵ, ਹੇਜ਼ਲ ਐਂਡ ਯੁਵਰਾਜ।’
ਇਹ ਵੀ ਪੜ੍ਹੋ: ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ, ਸੰਪਰਕ ’ਚ ਆਏ ਲੋਕਾਂ ਨੂੰ ਕੀਤੀ ਇਹ ਅਪੀਲ
ਯੁਵਰਾਜ ਅਤੇ ਹੇਜ਼ਲ ਨੇ 2016 ਵਿਚ ਇਕ ਰਵਾਇਤੀ ਸਮਾਰੋਹ ਵਿਚ ਵਿਆਹ ਕਰਾਇਆ ਸੀ। ਹੇਜ਼ਲ ਸਲਮਾਨ ਖਾਨ ਅਤੇ ਕਰੀਨਾ ਕਪੂਰ ਖਾਨ ਸਟਾਰਰ ‘ਬਾਡੀਗਾਰਡ’ ਵਰਗੀਆਂ ਬਾਲੀਵੁੱਡ ਫ਼ਿਲਮਾਂ ਵਿਚ ਨਜ਼ਰ ਆ ਚੁੱਕੀਹ ੈ। ਇਸ ਤੋਂ ਬਾਅਦ ਉਹ 2013 ਵਿਚ ਰਿਐਲਿਟੀ ਟੀਵੀ ਸ਼ੋਅ ‘ਬਿੱਗ ਬੌਸ’ ਵਿਚ ਨਜ਼ਰ ਆਈ ਸੀ। ਦੂਜੇ ਪਾਸੇ ਯੁਵਰਾਜ ਵਿਸ਼ਵ ਕੱਪ ਜੇਤੂ ਖਿਡਾਰੀ ਹਨ ਅਤੇ ਉਹ 2007 ਵਿਚ ਟੀ-20 ਵਿਸ਼ਵ ਕੱਪ ਜੇਤੂ ਟੀਮ ਅਤੇ 2011 ਵਿਚ 50 ਓਵਰਾਂ ਦੀ ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਰਹੇ ਸਨ। ਯੁਵਰਾਜ ਨੇ 2019 ਵਿਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ ਅਤੇ ਉਸ ਤੋਂ ਬਾਅਦ ਉਹ ਵੱਖ-ਵੱਖ ਲੀਗਾਂ ਵਿਚ ਖੇਡਦੇ ਨਜ਼ਰ ਆਏ ਹਨ।
ਯੁਵਰਾਜ ਸਿੰਘ ਦੇ ਘਰ ਆਇਆ ਨੰਨ੍ਹਾ ਮਹਿਮਾਨ, ਪਤਨੀ ਹੇਜ਼ਲ ਨੇ ਦਿੱਤਾ ਬੇਟੇ ਨੂੰ ਜਨਮ
Stories You May Like
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
Subscribe Now!