Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:51:46 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਹਰਭਜਨ ਸਿੰਘ ਵਲੋਂ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਵੱਡਾ ਝਟਕਾ, ਇਸ ਮਾਮਲੇ 'ਚ ਨਹੀਂ ਰੱਖਿਆ ਮੋਹਰੇ

SPORTS News Punjabi(ਖੇਡ)

ਹਰਭਜਨ ਸਿੰਘ ਵਲੋਂ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਵੱਡਾ ਝਟਕਾ, ਇਸ ਮਾਮਲੇ 'ਚ ਨਹੀਂ ਰੱਖਿਆ ਮੋਹਰੇ

  • Edited By Sunita,
  • Updated: 15 Jul, 2024 12:11 PM
New Delhi
harbhajan singh top 3 batters
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਅਜਿਹੇ ਬੱਲੇਬਾਜ਼ ਹਨ, ਜਿਨ੍ਹਾਂ ਨੇ ਖੇਡ 'ਚ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਦੋਵੇਂ ਬੱਲੇਬਾਜ਼ ਕ੍ਰਿਕਟ ਦੇ ਮਹਾਨ ਬੱਲੇਬਾਜ਼ਾਂ 'ਚ ਗਿਣੇ ਜਾਂਦੇ ਹਨ। ਸਾਰੇ ਸਾਬਕਾ ਕ੍ਰਿਕਟਰ ਅਤੇ ਮਾਹਰ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਟਾਪ ਦੇ ਬੱਲੇਬਾਜ਼ਾਂ ਦੀ ਸੂਚੀ 'ਚ ਰੱਖਦੇ ਹਨ। ਹਾਲਾਂਕਿ ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਦੋਵਾਂ ਬੱਲੇਬਾਜ਼ਾਂ ਨੂੰ ਦੁਨੀਆ ਦੇ ਤਿੰਨ ਸਰਵੋਤਮ ਬੱਲੇਬਾਜ਼ਾਂ ਦੀ ਸੂਚੀ 'ਚ ਸ਼ਾਮਲ ਨਹੀਂ ਕੀਤਾ ਹੈ। ਵਰਲਡ ਚੈਂਪੀਅਨਸ਼ਿਪ ਆਫ ਲੀਜੈਂਡਜ਼ 2024 ਦੌਰਾਨ ਗੱਲਬਾਤ ਕਰਦਿਆਂ ਹੋਇਆਂ ਹਰਭਜਨ ਸਿੰਘ ਨੇ ਆਪਣੇ ਟਾਪ ਦੇ-3 ਬੱਲੇਬਾਜ਼ਾਂ ਦੀ ਚੋਣ ਕੀਤੀ, ਜਿਸ 'ਚ ਉਨ੍ਹਾਂ ਨੇ ਸਾਬਕਾ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ, ਦੱਖਣੀ ਅਫਰੀਕਾ ਦੇ ਮਹਾਨ ਖਿਡਾਰੀ ਜੈਸ ਕੈਲਿਸ ਅਤੇ ਵੈਸਟਇੰਡੀਜ਼ ਦੇ ਸਾਬਕਾ ਮਹਾਨ ਖਿਡਾਰੀ ਬ੍ਰਾਇਨ ਲਾਰਾ ਨੂੰ ਚੁਣਿਆ। ਭੱਜੀ ਤੋਂ ਇਲਾਵਾ ਹੋਰ ਖਿਡਾਰੀਆਂ ਨੇ ਟਾਪ-3 ਬੱਲੇਬਾਜ਼ਾਂ ਦੀ ਚੋਣ ਕੀਤੀ। ਕੁਝ ਖਿਡਾਰੀਆਂ ਨੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੋਵਾਂ ਨੂੰ ਟਾਪ ਦੇ-3 ਬੱਲੇਬਾਜ਼ਾਂ 'ਚੋਂ ਚੁਣਿਆ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਮਿਲੇ ਕੈਨੇਡਾ ਦੇ PM ਜਸਟਿਨ ਟਰੂਡੋ, ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ' ਤੇ ਪਾਈ ਜੱਫੀ

ਰੌਬਿਨ ਉਥੱਪਾ ਨੇ ਸਰ ਵਿਵੀਅਨ ਰਿਚਰਡਸ, ਸਚਿਨ ਤੇਂਦੁਲਕਰ ਅਤੇ ਬ੍ਰਾਇਨ ਲਾਰਾ ਨੂੰ ਆਪਣੇ ਟਾਪ ਦੇ-3 ਬੱਲੇਬਾਜ਼ਾਂ 'ਚੋਂ ਚੁਣਿਆ। ਉਥੱਪਾ ਨੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਵੀ ਆਪਣੀ ਸੂਚੀ ਤੋਂ ਬਾਹਰ ਰੱਖਿਆ। ਇਸ ਤੋਂ ਇਲਾਵਾ ਆਸਟਰੇਲੀਆ ਦੇ ਸਾਬਕਾ ਕਪਤਾਨ ਐਰੋਨ ਫਿੰਚ ਨੇ ਵੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਟਾਪ-3 ਬੱਲੇਬਾਜ਼ਾਂ ਤੋਂ ਦੂਰ ਰੱਖਿਆ। ਫਿੰਚ ਨੇ ਸਚਿਨ ਤੇਂਦੁਲਕਰ, ਬ੍ਰਾਇਨ ਲਾਰਾ ਅਤੇ ਰਿਕੀ ਪੋਂਟਿੰਗ ਨੂੰ ਟਾਪ-3 ਬੱਲੇਬਾਜ਼ਾਂ 'ਚ ਸ਼ਾਮਲ ਕੀਤਾ। ਸਾਬਕਾ ਭਾਰਤੀ ਬੱਲੇਬਾਜ਼ ਸੁਰੇਸ਼ ਰੈਨਾ ਦੀ ਸੂਚੀ 'ਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੋਵੇਂ ਸ਼ਾਮਲ ਹਨ। ਰੈਨਾ ਨੇ ਟਾਪ-3 ਦੀ ਸੂਚੀ 'ਚ ਕਿਸੇ ਸਾਬਕਾ ਖਿਡਾਰੀ ਨੂੰ ਨਹੀਂ ਚੁਣਿਆ। ਉਨ੍ਹਾਂ ਨੇ ਆਪਣੀ ਸੂਚੀ ਵਿੱਚ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਇੰਗਲੈਂਡ ਦੇ ਜੋਅ ਰੂਟ ਨੂੰ ਸ਼ਾਮਲ ਕੀਤਾ ਹੈ।

ਦੱਸ ਦਈਏ ਕਿ ਵਰਲਡ ਚੈਂਪੀਅਨਸ਼ਿਪ ਆਫ ਲੈਜੇਂਡਸ 2024 ਦੇ ਫਾਈਨਲ 'ਚ ਭਾਰਤ ਚੈਂਪੀਅਨਜ਼ ਨੇ ਪਾਕਿਸਤਾਨ ਚੈਂਪੀਅਨਜ਼ ਨੂੰ ਹਰਾ ਕੇ ਖ਼ਿਤਾਬ ਜਿੱਤਿਆ ਸੀ। ਦੋਵਾਂ ਵਿਚਾਲੇ ਖਿਤਾਬੀ ਮੁਕਾਬਲਾ 13 ਜੁਲਾਈ ਨੂੰ ਖੇਡਿਆ ਗਿਆ ਸੀ, ਜਿਸ 'ਚ ਭਾਰਤੀ ਚੈਂਪੀਅਨ ਟੀਮ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਇੰਡੀਆ ਚੈਂਪੀਅਨਜ਼ ਨੇ ਯੁਵਰਾਜ ਸਿੰਘ ਦੀ ਕਪਤਾਨੀ 'ਚ ਇਹ ਖਿਤਾਬ ਜਿੱਤਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Top 3 Batters
  • Harbhajan Singh
  • Virat Kohli
  • Rohit Sharma
  • Indian Cricketer

ਸਪੇਨ ਬਣੀ ਯੂਰੋ ਕੱਪ ਦੀ ਚੈਂਪੀਅਨ, ਫਾਈਨਲ 'ਚ ਇੰਗਲੈਂਡ ਨੂੰ ਹਰਾ ਕੇ ਰਿਕਾਰਡ ਚੌਥੀ ਵਾਰ ਕੀਤਾ ਖ਼ਿਤਾਬ 'ਤੇ ਕਬਜ਼ਾ

NEXT STORY

Stories You May Like

  • rohit and kohli to be honored
    ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ ਦੌਰਾਨ ਦਿੱਤਾ ਜਾਵੇਗਾ ਅਵਾਰਡ
  • virat kohli on cricket
    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ
  • ind vs wi
    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ, ਰੋਹਿਤ-ਕੋਹਲੀ ਤੇ ਜਡੇਜਾ...
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • asi harjit singh pakistani handler video
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • harjinder singh dhami sgpc amarjit chawla
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
  • big blow to trump
    ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • india vs westindies
      ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ ਖੇਡਿਆ ਜਾਵੇਗਾ ਲੜੀ ਦਾ ਪਹਿਲਾ...
    • national level  female athlete  gold  competition  family
      ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ...
    • virat kohli on cricket
      'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ...
    • tajinderpal singh wins silver in shot put
      ਤਜਿੰਦਰਪਾਲ ਸਿੰਘ ਨੇ ਸ਼ਾਟ ਪੁਟ 'ਚ ਜਿੱਤਿਆ ਸਿਲਵਰ, ਏਸ਼ੀਆਈ ਖੇਡਾਂ 'ਚ ਲਗਾਈ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • kabaddi gold
      ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ...
    • asian games  gulveer won silver in the 10 000m race
      Asian Games: ਗੁਲਵੀਰ ਨੇ 10,000 ਮੀਟਰ ਦੌੜ ’ਚ ਜਿੱਤੀ ਚਾਂਦੀ
    • dilip tirkey files police complaint against hi officials
      ਟਿਰਕੀ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਵਿਰੁੱਧ ਚੋਰੀ ਤੇ ਸਾਜ਼ਿਸ਼ ਦਾ ਦੋਸ਼...
    • bronze in shot put
      ਏਸ਼ੀਅਨ ਗੇਮਜ਼ 'ਚ ਭਾਰਤ ਨੂੰ ਇਕ ਹੋਰ ਮੈਡਲ ! ਸ਼ਾਟਪੁੱਟ 'ਚ ਮਨਪ੍ਰੀਤ ਕੌਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +