Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:04:56 PM

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • congress  vijay  tvk  support  tamil nadu government

    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਲਾਕਡਾਊਨ ਦੌਰਾਨ ਹਾਰਦਿਕ ਪੰਡਯਾ ਨੇ ਭਰਾ ਨਾਲ ਮਿਲ ਕੇ ਗਾਇਆ ਇਹ ਬਾਲੀਵੁੱਡ ਗੀਤ

SPORTS News Punjabi(ਖੇਡ)

ਲਾਕਡਾਊਨ ਦੌਰਾਨ ਹਾਰਦਿਕ ਪੰਡਯਾ ਨੇ ਭਰਾ ਨਾਲ ਮਿਲ ਕੇ ਗਾਇਆ ਇਹ ਬਾਲੀਵੁੱਡ ਗੀਤ

  • Updated: 19 May, 2020 03:44 PM
Jalandhar
hardik pandya and krunal pandya singing video teri mitti song
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਪੂਰੇ ਵਿਸ਼ਵ ’ਚ ਇਸ ਸਮੇਂ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਮਹਾਂਮਾਰੀ ਤੋਂ ਬਚਣ ਲਈ ਸਾਰੇ ਕ੍ਰਿਕਟਰਸ ਆਪਣੇ ਹੀ ਘਰਾਂ ’ਚ ਬੰਦ ਹਨ। ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਵੀ ਅੱਜਕਲ੍ਹ ਦਿਨ ਆਪਣੇ ਪਰਿਵਾਰ ਦੇ ਨਾਲ ਸਮਾਂ ਗੁਜ਼ਾਰ ਰਹੇ ਹਨ। ਭਾਰਤੀ ਟੀਮ ਦੇ ਆਲਰਾਊਂਡ ਖਿਡਾਰੀ ਹਾਰਦਿਕ ਪੰਡਯਾ ਇਸ ਦੌਰਾਨ ਸੋਸ਼ਲ ਮੀਡੀਆ ’ਤੇ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕਰ ਰਹੇ ਹਨ।PunjabKesari

ਹਾਲ ਹੀ ’ਚ ਪੰਡਯਾ ਨੇ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ, ਜਿਸ ’ਚ ਉਹ ਆਪਣੇ ਗਾਈਕ ਦੇ ਹੁਨਰ ਨੂੰ ਦਿੱਖਾ ਰਹੇ ਹਨ। ਇਸ ਵੀਡੀਓ ’ਚ ਹਾਰਦਿਕ ਆਪਣੇ ਭਰਾ ਕਰੁਣਾਲ ਪੰਡਯਾ ਨਾਲ ਫਿਲਮ ਕੇਸਰੀ ਦਾ ਸੁਪਰਹਿਟ ਗਾਣਾ 'ਤੇਰੀ ਮਿੱਟੀ' ਗਾਉਂਦੇ ਨਜ਼ਰ ਆ ਰਹੇ ਹਨ।

ਹਾਰਦਿਕ ਪੰਡਯਾ ਨੇ ਇਸ ਨੂੰ ਸ਼ੇਅਰ ਕਰਦੇ ਹੋਏ ਲਿੱਖਿਆ, ਕਰਾਓਕੇ ਟਾਇਮ, ਲਾਕਡਾਊਨ ਸਪੈਸ਼ਲ....

 
 
 
 
 
View this post on Instagram
 
 
 
 
 
 
 
 
 

#PandyaBrothers karaoke time 🎤 lockdown special 💫 @krunalpandya_official

A post shared by Hardik Pandya (@hardikpandya93) on May 17, 2020 at 6:56am PDT

PunjabKesariਇਕ ਪਾਸੇ ਜਿੱਥੇ ਫੈਨਜ਼ ਪੰਡਯਾ ਭਰਾਵਾਂ ਦੀ ਤਰੀਫ ਕਰਦੇ ਦਿੱਖ ਰਹੇ ਹਨ, ਉਥੇ ਹੀ ਦੂਜੇ ਪਾਸੇ ਹਾਰਦਿਕ ਦੀ ਮੰਗੇਤਰ ਨਤਾਸ਼ਾ ਸਟੇਨਕੋਵਿਕ ਨੇ ਇਸ ਵੀਡੀਓ ’ਤੇ ਦਿਲ ਦੇ ਈਮੋਜੀ ਦੇ ਨਾਲ ਲਿਖਿਆ ਓਏ ਹੋਏ!PunjabKesari

ਦੇਸ਼ ’ਚ ਕੋਰੋਨਾ ਵਾਇਰਸ ਨਾਲ ਅਜੇ ਤਕ ਇੰਫੈਕਟਿਡ ਹੋਏ ਲੋਕਾਂ ਦੀ ਗਿਣਤੀ ਸੋਮਵਾਰ ਨੂੰ ਇਕ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ‘‘ਲਾਕਡਾਊਨ-4‘‘ ’ਚ ਕੇਂਦਰ ਅਤੇ ਰਾਜ ਸਰਕਾਰਾਂ ਨੇ ਤਮਾਮ ਛੁੱਟ ਦਿੰਦੇ ਹੋਏ ਕੁਝ ਸ਼ਰਤਾਂ ਦੇ ਨਾਲ ਬਾਜ਼ਾਰ, ਟੈਕਸੀ, ਆਟੋ ਅਤੇ ਅੰਤਰਰਾਜੀ ਬੱਸ ਸੇਵਾ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦੇਸ਼ ’ਚ ਕੋਰੋਨਾ ਵਾਇਰਸ ਇੰਨਫੈਕਸ਼ਨ ਨਾਲ ਅਜੇ ਤਕ 3,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Coronavirus
  • Hardik Pandya
  • Karunal Pandya
  • Bollywood song
  • Natasha Stankovic
  • ਕੋਰੋਨਾਵਾਇਰਸ
  • ਹਾਰਦਿਕ ਪੰਡਯਾ
  • ਕਰੁਣਾਲ ਪੰਡਯਾ
  • ਬਾਲੀਵੁੱਡ ਗਾਣਾ
  • ਨਤਾਸ਼ਾ ਸਟੇਨਕੋਵਿਕ

ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

NEXT STORY

Stories You May Like

  • pl 2026  hardik pandya on not giving the first over to bumrah
    IPL 2026: ਬੁਮਰਾਹ ਨੂੰ ਪਹਿਲਾ ਓਵਰ ਨਾ ਦੇਣ 'ਤੇ ਬੋਲੇ ਹਾਰਦਿਕ,  ਕਿਹਾ- 'ਇਹ ਮੇਰੀ ਨਹੀਂ, ਟੀਮ ਦੀ ਰਣਨੀਤੀ'
  • hardik  s big confession after defeat to csk
    CSK ਹੱਥੋਂ ਹਾਰ ਤੋਂ ਬਾਅਦ ਹਾਰਦਿਕ ਦਾ ਵੱਡਾ ਕਬੂਲਨਾਮਾ; MI ਲਈ ਪਲੇਆਫ ਦੀ ਰਾਹ ਹੋਈ ਬੇਹੱਦ ਮੁਸ਼ਕਲ
  • ipl 2026  hardik  s statement on the defeat
    IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI ਦੀ ਪਛਾਣ ਹੈ
  • cousin beaten up on suspicion of having an affair with wife
    ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
  • young man kidnapped  beaten to death
    ਖ਼ੌਫਨਾਕ ਵਾਰਦਾਤ: ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਮਾਰਿਆ, ਭਰਾ ਦੇ ਗਮ 'ਚ ਵੱਡੇ ਭਰਾ ਨੇ ਕੀਤੀ ਖੁਦਕੁਸ਼ੀ
  • land  brother  fire  police
    ਜ਼ਮੀਨ ਦੇ ਲਾਲਚ 'ਚ ਛੋਟਾ ਭਰਾ ਬਣਿਆ ਹੈਵਾਨ, ਵੱਡੇ ਭਰਾ 'ਤੇ ਪੈਟਰੋਲ ਛਿੜਕ ਲਗਾ'ਤੀ ਅੱਗ
  • heartbreaking incident in odisha
    ਓਡੀਸ਼ਾ 'ਚ ਰੂਹ ਕੰਬਾਊ ਘਟਨਾ: ਬੈਂਕ ਨੇ ਮੰਗਿਆ ਡੈੱਥ ਸਰਟੀਫਿਕੇਟ ਤਾਂ ਭੈਣ ਦਾ 'ਕੰਕਾਲ' ਲੈ ਕੇ ਬੈਂਕ ਪਹੁੰਚ ਗਿਆ...
  • vikramjit singh sahni will work together with bjp
    ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ ਕੰਮ : ਵਿਕਰਮਜੀਤ ਸਿੰਘ ਸਾਹਨੀ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • but i gave my best every time  rahul
      ਹਾਲਾਤ ਹਮੇਸ਼ਾ ਤੁਹਾਡੇ ਅਨੁਕੂਲ ਨਹੀਂ ਹੁੰਦੇ ਪਰ ਮੈਂ ਹਰ ਵਾਰ ਆਪਣਾ ਸਰਵੋਤਮ ਦਿੱਤਾ...
    • india retains top spot in icc t20 international rankings
      ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
    • football fans may get a big shock
      ਫੁੱਟਬਾਲ ਪ੍ਰੇਮੀਆਂ ਨੂੰ ਲੱਗ ਸਕਦੈ ਵੱਡਾ ਝਟਕਾ: ਜਾਣੋ ਕਿਉਂ ਅਟਕੀ FIFA World...
    • ipl 2026 remove rishabh pant
      'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...
    • dc vs csk
      IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ ਦਿੱਲੀ, ਚੇਨਈ ਨੇ 8 ਵਿਕਟਾਂ ਨਾਲ...
    • dc vs csk delhi capitals set an easy target of 156 runs for chennai
      DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਆਸਾਨ ਟੀਚਾ
    • kl rahul flop show
      KL ਰਾਹੁਲ ਦੀ ਅੰਪਾਇਰ ਨਾਲ ਹੋ ਗਈ ਬਹਿਸ, ਫਿਰ ਜੋ ਹੋਇਆ...
    • ipl 2026 dc vs csk clash today at delhi ground
      DC vs CSK : ਦਿੱਲੀ ਨੇ ਟਾਸ ਜਿੱਤ ਚੁਣੀ ਬੱਲੇਬਾਜ਼ੀ, ਟੀਮ 'ਚ ਧਾਕੜ ਖਿਡਾਰੀ ਦੀ...
    • india vs australia  hockey matches
      ਏਸ਼ੀਆ ਕੱਪ ਤੋਂ ਪਹਿਲਾਂ AUS ਨਾਲ ਭਿੜਨਗੀਆਂ ਭਾਰਤ ਦੀਆਂ ਪੁਰਸ਼ ਤੇ ਮਹਿਲਾ ਅੰਡਰ-18...
    • mi will dent the playoff hopes of many teams  gavaskar
      ਜੇਕਰ ਉਹ ਇਸੇ ਫਾਰਮ 'ਚ ਖੇਡਦੇ ਰਹੇ ਤਾਂ MI ਕਈ ਟੀਮਾਂ ਦੀ ਪਲੇਆਫ ਉਮੀਦਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +