Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    2:10:02 PM

  • weather will change again in punjab

    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17...

  • aap mlas are also receiving threats

    ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ...

  • aap government has done nothing to improve cancer treatment  harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ...

  • young men had gone to temple

    ਘਰੋਂ ਮੰਦਰ ਜਾਣ ਦਾ ਕਹਿ ਕੇ ਨਿਕਲੇ ਨੌਜਵਾਨ, ਰਸਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹੈਰੀ ਕੇਨ ਕਰੀਅਰ ਦਾ 500ਵਾਂ ਗੋਲ ਦਾਗ ਕੇ ਦਿੱਗਜਾਂ ਦੀ ਕਤਾਰ 'ਚ ਹੋਏ ਸ਼ਾਮਲ

SPORTS News Punjabi(ਖੇਡ)

ਹੈਰੀ ਕੇਨ ਕਰੀਅਰ ਦਾ 500ਵਾਂ ਗੋਲ ਦਾਗ ਕੇ ਦਿੱਗਜਾਂ ਦੀ ਕਤਾਰ 'ਚ ਹੋਏ ਸ਼ਾਮਲ

  • Author Tarsem Singh,
  • Updated: 15 Feb, 2026 12:13 PM
Sports
harry kane joins the ranks of legends by scoring his 500th career goal
  • Share
    • Facebook
    • Tumblr
    • Linkedin
    • Twitter
  • Comment

ਬਰਲਿਨ : ਇੰਗਲੈਂਡ ਦੇ ਸਟਾਰ ਫੁੱਟਬਾਲਰ ਹੈਰੀ ਕੇਨ ਨੇ ਸ਼ਨੀਵਾਰ ਨੂੰ ਬਾਯਰਨ ਮਿਊਨਿਖ ਵੱਲੋਂ ਖੇਡਦਿਆਂ ਦੋ ਗੋਲ ਕਰਕੇ ਆਪਣੇ ਦੇਸ਼ ਅਤੇ ਵੱਖ-ਵੱਖ ਕਲੱਬਾਂ ਲਈ 500 ਗੋਲ ਕਰਨ ਦੀ ਮਹਾਨ ਉਪਲਬਧੀ ਹਾਸਲ ਕਰ ਲਈ ਹੈ। ਕੇਨ ਦੇ ਇਨ੍ਹਾਂ ਦੋ ਗੋਲਾਂ ਦੀ ਮਦਦ ਨਾਲ ਬਾਯਰਨ ਨੇ ਵੇਰਡਰ ਬਰੇਮਨ ਨੂੰ 3-0 ਨਾਲ ਹਰਾ ਕੇ ਬੁੰਡੇਸਲੀਗਾ (Bundesliga) ਵਿੱਚ ਆਪਣੀ ਛੇ ਅੰਕਾਂ ਦੀ ਬੜ੍ਹਤ ਬਰਕਰਾਰ ਰੱਖੀ ਹੈ।

ਪੈਨਲਟੀ 'ਤੇ ਲਗਾਇਆ ਗੋਲਾਂ ਦਾ ਸੈਂਕੜਾ
ਦਿਲਚਸਪ ਗੱਲ ਇਹ ਹੈ ਕਿ ਕੇਨ ਨੇ ਮੈਚ ਦੌਰਾਨ ਆਪਣਾ ਇਕ ਗੋਲ ਪੈਨਲਟੀ ਰਾਹੀਂ ਕੀਤਾ, ਜੋ ਉਨ੍ਹਾਂ ਦੇ ਕਰੀਅਰ ਦਾ ਪੈਨਲਟੀ 'ਤੇ ਕੀਤਾ ਗਿਆ 100ਵਾਂ ਗੋਲ ਸੀ। 32 ਸਾਲਾ ਇਸ ਫਾਰਵਰਡ ਨੇ 500 ਗੋਲਾਂ ਦੇ ਇਸ ਜਾਦੂਈ ਅੰਕੜੇ ਤੱਕ ਪਹੁੰਚਣ ਲਈ 743 ਮੈਚ ਖੇਡੇ ਹਨ। ਉਨ੍ਹਾਂ ਨੇ ਇੰਗਲੈਂਡ ਦੀ ਰਾਸ਼ਟਰੀ ਟੀਮ ਲਈ ਹੁਣ ਤੱਕ 112 ਮੈਚਾਂ ਵਿੱਚ 78 ਗੋਲ ਕੀਤੇ ਹਨ।

ਮਿਹਨਤ ਅਤੇ ਕੁਰਬਾਨੀ ਦਾ ਨਤੀਜਾ 
ਮੈਚ ਤੋਂ ਬਾਅਦ ਭਾਵੁਕ ਹੁੰਦਿਆਂ ਹੈਰੀ ਕੇਨ ਨੇ ਕਿਹਾ, "500 ਗੋਲ ਤੱਕ ਪਹੁੰਚਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੁਕਾਮ ਤੱਕ ਪਹੁੰਚਣ ਲਈ ਬਹੁਤ ਜ਼ਿਆਦਾ ਮਿਹਨਤ ਅਤੇ ਕੁਰਬਾਨੀਆਂ ਲੱਗੀਆਂ ਹਨ, ਇਸ ਲਈ ਇੱਥੇ ਪਹੁੰਚ ਕੇ ਬਹੁਤ ਚੰਗਾ ਲੱਗ ਰਿਹਾ ਹੈ"। ਉਨ੍ਹਾਂ ਅੱਗੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਹੁਣ ਉਨ੍ਹਾਂ ਲਈ ਅਗਲਾ ਮੈਚ ਹੀ ਸਭ ਤੋਂ ਮਹੱਤਵਪੂਰਨ ਹੈ।

17 ਸਾਲ ਦੀ ਉਮਰ 'ਚ ਕੀਤਾ ਸੀ ਪਹਿਲਾ ਗੋਲ 
ਹੈਰੀ ਕੇਨ ਦੇ ਸੁਨਹਿਰੀ ਸਫ਼ਰ ਦੀ ਸ਼ੁਰੂਆਤ ਜਨਵਰੀ 2011 ਵਿੱਚ ਹੋਈ ਸੀ, ਜਦੋਂ ਉਨ੍ਹਾਂ ਨੇ ਮਹਿਜ਼ 17 ਸਾਲ ਦੀ ਉਮਰ ਵਿੱਚ ਇੰਗਲੈਂਡ ਦੇ ਕਲੱਬ ਲੇਟਨ ਓਰੀਐਂਟ ਵੱਲੋਂ ਖੇਡਦਿਆਂ ਸ਼ੈਫੀਲਡ ਵੇਡਨਸਡੇ ਵਿਰੁੱਧ ਆਪਣਾ ਪਹਿਲਾ ਗੋਲ ਦਾਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ ਫੁੱਟਬਾਲ ਦੀ ਦੁਨੀਆ ਵਿੱਚ ਕਈ ਵੱਡੇ ਕੀਰਤੀਮਾਨ ਸਥਾਪਿਤ ਕੀਤੇ ਹਨ।

  • Harry Kane
  • historic achievement
  • 500 goals completed
  • ਹੈਰੀ ਕੇਨ
  • ਇਤਿਹਾਸਕ ਉਪਲੱਬਧੀ
  • 500 ਗੋਲ ਪੂਰੇ

ਕੈਨੇਡਾ ਨੂੰ ਐਕਸਪੋਜ਼ਰ ਦੀ ਲੋੜ ਹੈ, ਹਮਦਰਦੀ ਦੀ ਨਹੀਂ : ਕਪਤਾਨ ਦਿਲਪ੍ਰੀਤ ਬਾਜਵਾ

NEXT STORY

Stories You May Like

  •   india ai impact expo     400 exhibitors including nvidia  google  open ai
    ‘India AI ਇਮਪੈਕਟ ਐਕਸਪੋ’ ’ਚ ਐੱਨਵੀਡੀਆ, ਗੂਗਲ, Open AI ਸਮੇਤ 400 ਪ੍ਰਦਰਸ਼ਕ ਹੋਣਗੇ ਸ਼ਾਮਲ
  • dowry is considered a launchpad for the groom  s business
    ‘ਭਾਰਤ ’ਚ ਲਾੜੇ ਦੇ ਵਪਾਰ ਅਤੇ ਕਰੀਅਰ ਲਈ’ ਦਾਜ ਨੂੰ ਮੰਨਿਆ ਜਾਂਦਾ ਹੈ ਇਕ ਲਾਂਚਪੈਡ!
  • india will not attend the hearing of the indus waters treaty
    ਸਿੰਧੂ ਜਲ ਸੰਧੀ ਦੀ ਸੁਣਵਾਈ ’ਚ ਸ਼ਾਮਲ ਨਹੀਂ ਹੋਵੇਗਾ ਭਾਰਤ, ਕਿਹਾ- 'ਇਹ ਕੋਰਟ ਗੈਰ-ਕਾਨੂੰਨੀ, ਅਸੀਂ ਹੁਕਮ ਨਹੀਂ ਮੰਨਦੇ'
  • man dies in land dispute
    ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ ਮਾਮਲਾ ਦਰਜ
  • are you bothered by pimples and blemishes
    ਕਿੱਲ-ਮੁਹਾਸਿਆਂ ਅਤੇ ਦਾਗ-ਧੱਬਿਆਂ ਤੋਂ ਹੋ ਪਰੇਸ਼ਾਨ? ਰਸੋਈ ਦੀਆਂ ਇਹ ਚੀਜ਼ਾਂ ਕਰਨਗੀਆਂ ਕਮਾਲ!
  • haaland  s goal helps manchester city beat liverpool
    ਹਾਲੈਂਡ ਦੇ ਗੋਲ ਨਾਲ ਮਾਨਚੈਸਟਰ ਸਿਟੀ ਨੇ ਲੀਵਰਪੂਲ ਨੂੰ ਹਰਾਇਆ
  • usman tariq  s fate
    ਧੋਨੀ ਨੇ ਬਦਲੀ ਉਸਮਾਨ ਤਾਰਿਕ ਦੀ ਕਿਸਮਤ! ਕ੍ਰਿਕਟ ਕਰੀਅਰ ਦੀ ਉਮੀਦ ਛੱਡ ਚੁੱਕਾ ਸੀ ਪਾਕਿ ਸਪਿਨਰ
  • the fortune of these zodiac signs will shine till february 22
    22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • india vs pakistan match t20 world cup
      IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...
    • vaibhav suryavanshi will not give 10th board exam
      ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...
    • new zealand vs south africa t20 world cup
      T20 ਵਰਲਡ ਕੱਪ : ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
    • suryakumar yadav  s big statement on the no handshake controversy
      IND vs PAK: 'ਬਸ 24 ਘੰਟੇ...', No Handshake ਵਿਵਾਦ 'ਤੇ ਸੂਰਿਆਕੁਮਾਰ...
    • new zealand vs south africa t20 world cup
      T20 ਵਰਲਡ ਕੱਪ: ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ ਦਿੱਤਾ 176 ਦੌੜਾਂ ਦਾ ਟੀਚਾ
    • england vs scotland t20 world cup
      ਟੀ-20 ਵਰਲਡ ਕੱਪ : ਸਕਾਟਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤ ਦੀ ਪਟਰੀ 'ਤੇ...
    • t20 wc ireland s impressive win over oman
      T20 WC: ਕਪਤਾਨ ਟਕਰ ਦੀਆਂ 94 ਦੌੜਾਂ ਦੀ ਬਦੌਲਤ ਆਇਰਲੈਂਡ ਦੀ ਓਮਾਨ 'ਤੇ ਸ਼ਾਨਦਾਰ...
    • t20 wc 2026  ireland smashes 235 runs against oman
      T20 WC 2026: ਆਇਰਲੈਂਡ ਨੇ ਓਮਾਨ ਵਿਰੁੱਧ 235 ਦੌੜਾਂ ਠੋਕ ਬਣਾਇਆ ਵਿਸ਼ਵ ਰਿਕਾਰਡ
    • beware pakistan r ashwin slams usman tariq s strange action
      'ਪਾਸੇ ਹੋ ਜਾਓ...!', ਪਾਕਿ ਸਪਿਨਰ ਉਸਮਾਨ ਤਾਰਿਕ ਦੇ 'ਚੱਕਿੰਗ ਐਕਸ਼ਨ' ਦਾ ਅਸ਼ਵਿਨ...
    • i don t joke 24 hours a day anymore ishaan kishan
      ਮੈਂ ਹੁਣ 24 ਘੰਟੇ ਮਜ਼ਾਕ ਨਹੀਂ ਕਰਦਾ : ਈਸ਼ਾਨ ਕਿਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +