Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:36:09 PM

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IPL ਨਿਲਾਮੀ 'ਚ ਹੈੱਟਮਾਇਰ ਦਾ 'ਜੈਕਪਾਟ', ਖ਼ੁਸ਼ੀ 'ਚ ਬਿਸਤਰ 'ਤੇ ਚੜ੍ਹ ਕੀਤਾ ਡਾਂਸ (video)

SPORTS News Punjabi(ਖੇਡ)

IPL ਨਿਲਾਮੀ 'ਚ ਹੈੱਟਮਾਇਰ ਦਾ 'ਜੈਕਪਾਟ', ਖ਼ੁਸ਼ੀ 'ਚ ਬਿਸਤਰ 'ਤੇ ਚੜ੍ਹ ਕੀਤਾ ਡਾਂਸ (video)

  • Updated: 20 Dec, 2019 01:15 PM
Jalandhar
hetmyer celebrates with dance after bagging 7 crore in ipl 2020 auction
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ :ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2020 ਲਈ ਖਿਡਾਰੀਆਂ ਦੀ ਨਿਲਾਮੀ ਬੀਤੇ ਦਿਨ ਵੀਰਵਾਰ ਨੂੰ ਕੋਲਕਾਤਾ 'ਚ ਹੋਈ। ਨਿਲਾਮੀ 'ਚ 8 ਟੀਮਾਂ ਨੇ 73 ਸਲਾਟਸ ਲਈ 338 ਖਿਡਾਰੀਆਂ 'ਤੇ ਬੋਲੀ ਲਗਾਈ। ਉਥੇ ਇਸ ਨਿਲਾਮੀ 'ਚ ਕਈ ਨਵੇਂ ਅਤੇ ਪੁਰਾਣੇ ਖਿਡਾਰੀਆਂ ਦੇ ਭਵਿੱਖ ਦੇ ਪ੍ਰਦਰਸ਼ਨ 'ਤੇ ਬੋਲੀ ਲੱਗੀ। ਅਜਿਹੇ 'ਚ ਵਿੰਡੀਜ਼ ਦੇ ਸਟਾਰ ਖਿਡਾਰੀ ਸ਼ਿਮਰੌਨ ਹੈੱਟਮਾਇਰ ਨੂੰ ਉਸ ਦੇ ਬੇਸ ਪ੍ਰਾਈਜ਼ ਦੀ ਰਕਮ ਤੋਂ ਜ਼ਿਆਦਾ 7.75 ਕਰੋੜ 'ਚ ਦਿੱਲੀ ਕੈਪੀਟਲਸ ਨੇ ਖਰੀਦਿਆ, ਜਿਸ ਤੋਂ ਬਾਅਦ ਉਸ ਦੀ ਇਕ ਡਾਂਸਿੰਗ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

PunjabKesari

 ਦਰਅਸਲ, ਆਈ. ਪੀ. ਐੱਲ. ਦੀ ਟੀਮ ਦਿੱਲੀ ਕੈਪੀਟਲਸ ਨੇ ਨਿਲਾਮੀ 'ਚ ਹੈੱਟਮਾਇਰ 'ਤੇ 7.75 ਕਰੋੜ 'ਚ ਖਰੀਦਿਆ। ਨਿਲਾਮੀ 'ਚ ਇੰਨੀ ਵੱਡੀ ਬੋਲੀ ਲੱਗਣ ਤੋਂ ਬਾਅਦ ਦਿੱਲੀ ਦੀ ਟੀਮ ਨੇ ਆਪਣੇ ਟਵਿਟਰ ਅਕਾਊਂਟ 'ਤੇ ਹੈੱਮਾਇਰ ਦੀ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਤੁਹਾਡਾ ਦਿੱਲੀ ਦੀ ਟੀਮ 'ਚ ਸਵਾਗਤ ਹੈ... ਕੀ ਤੁਸੀਂ ਆਪਣੇ ਫੈਨਜ਼ ਨੂੰ ਇਹ ਮੈਸੇਜ ਸ਼ੇਅਰ ਕਰ ਸਕਦੇ ਹੋ। ਦੱਸ ਦੇਈਏ ਦਿੱਲੀ ਦੀ ਟੀਮ ਨੇ ਹੈੱਟਮਾਇਰ ਦਾ ਨੱਚਦੇ ਹੋਏ ਵੀਡੀਓ ਸ਼ੇਅਰ ਕੀਤੀ। ਜਿੱਥੇ ਹੈੱਟਮਾਇਰ ਆਪਣੇ ਕਮਰੇ 'ਚ ਬੈੱਡ ਦੇ 'ਤੇ ਨਿੱਕਰ 'ਚ ਡਾਂਸ ਕਰ ਰਹੇ ਹਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਟ੍ਰੈਡਿੰਗ ਕਰ ਰਹੀ ਹੈ।

Us: Hi, Mr. Shimron. Welcome to DC! Can you please share a message for our fans?

*1 minute later*@SHetmyer:#IPLAuction2020 #IPLAuction #ThisIsNewDelhi #DelhiCapitals pic.twitter.com/NrcjO03sJO

— Delhi Capitals (@DelhiCapitals) December 19, 2019

ਤੁਹਾਨੂੰ ਦੱਸ ਦੇਈਏ ਕਿ ਆਈ. ਪੀ. ਐੱਲ. 2020 ਦੀ ਨਿਲਾਮੀ ਪੂਰੀ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਸਾਰੀਆਂ ਟੀਮਾਂ ਤਿਆਰ ਹੋ ਚੁੱਕੀਆਂ ਹਨ। ਹੁਣ ਤਾਂ ਫੈਨਜ਼ ਅਤੇ ਖਿਡਾਰੀਆਂ ਨੂੰ ਸਿਰਫ ਇੰਤਜ਼ਾਰ ਹੈ ਆਈ. ਪੀ. ਐੱਲ. ਦੇ ਅਗਲੇ ਸੀਜ਼ਨ ਦੇ ਆਗਾਜ਼ ਦਾ ਪਰ ਇਸ ਤੋਂ ਪਹਿਲਾਂ ਨਿਲਾਮੀ ਦੇ ਪੂਰੇ ਹੋਣ ਤੋਂ ਬਾਅਦ ਤੁਹਾਨੂੰ ਦਿਖਾਉਂਦੇ ਹਾਂ ਦਿੱਲੀ ਕੈਪੀਟਲਸ ਦੀ ਪੂਰੀ ਟੀਮ।.. ... .

ਦਿੱਲੀ ਕੈਪੀਟਲਸ ਦੀ ਟੀਮ ਇਸ ਤਰ੍ਹਾਂ ਹੈ.....
ਸ਼ਿਖਰ ਧਵਨ, ਸ਼੍ਰੇਅਸ ਅਈਯਰ, ਪ੍ਰਿਥਵੀ ਸ਼ਾਹ, ਰਿਸ਼ਭ ਪੰਤ, ਅਜਿੰਕਿਆ ਰਹਾਣੇ, ਆਰ ਅਸ਼ਵਿਨ, ਇਸ਼ਾਂਤ ਸ਼ਰਮਾ, ਅਮਿਤ ਮਿਸ਼ਰਾ, ਅਕਸ਼ਰ ਪਟੇਲ, ਹਰਸ਼ਲ ਪਟੇਲ, ਆਵੇਸ਼ ਖਾਨ, ਕਗਿਸੋ ਰਬਾਡਾ, ਕੀਮੋ ਪੌਲ, ਸੰਦੀਪ ਲਾਮਿਛਨੇ, ਜੇਸਨ ਰਾਏ, ਐਲੇਕਸ ਕੈਰੀ, ਕ੍ਰਿਸ ਵੋਕਸ, ਸ਼ਿਮਰੋਨ ਹੈੱਟਮਾਇਰ, ਮੋਹਿਤ ਸ਼ਰਮਾ, ਤੁਸ਼ਾਰ ਦੇਸ਼ਪਾਂਡੇ, ਮਾਰਕਸ ਸਟੋਇੰਸ, ਲਲਿਤ ਯਾਦਵ।

Presenting, the #DelhiCapitals Class of 2020 🔥

Dilliwalon, thoughts on our final squad post the #IPLAuction?#ThisIsNewDelhi #DelhiCapitals pic.twitter.com/vV8AfiDdUa

— Delhi Capitals (@DelhiCapitals) December 19, 2019

  • Indian Premier League
  • IPL 2020 Auction
  • Delhi Capitals
  • Shimmerman Hatmire Dancing Video Viral
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ 2020 ਨਿਲਾਮੀ
  • ਦਿੱਲੀ ਕੈਪੀਟਲਸ
  • ਸ਼ਿਮਰੌਨ ਹੈੱਟਮਾਇਰ ਡਾਂਸਿੰਗ ਵੀਡੀਓ ਵਾਇਰਲ

Year Ender 2019 : WWE ਦੇ ਉਹ ਬੇਹੱਦ ਖਾਸ ਈਵੈਂਟ ਜੋ ਪ੍ਰਸ਼ੰਸਕਾਂ ਨੂੰ ਕਰ ਗਏ ਨਿਰਾਸ਼

NEXT STORY

Stories You May Like

  • punjab win in ipl
    IPL 'ਚ ਪੰਜਾਬੀ ਛਾਅ ਗਏ ਓਏ! ਦਿੱਲੀ ਜਿੱਤ ਰੱਚ'ਤਾ ਇਤਿਹਾਸ
  • ipl 2026 srh vs kkr
    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 srh vs rr
    IPL 2026 SRH vs RR: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 lsg vs kkr
    IPL 2026 LSG vs KKR : ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • the biggest player was ruled out of the entire ipl tournament
    ਪੂਰੇ IPL ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖਿਡਾਰੀ ! ਟੀਮ ਨੇ ਕੀਤਾ Replacement ਦਾ ਐਲਾਨ
  • pakistani cricketer in ipl
    IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ ਪਾਕਿਸਤਾਨੀ ਮੂਲ ਦੇ ਕ੍ਰਿਕਟਰ ਦੀ ਐਂਟਰੀ
  • ipl 2026
    IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • varun and narine  s challenge for delhi batsmen
      DC vs KKR: ‘ਕਰੋ ਜਾਂ ਮਰੋ’ ਵਾਲੇ ਮੁਕਾਬਲੇ ’ਚ ਦਿੱਲੀ ਦੇ ਬੱਲੇਬਾਜ਼ਾਂ ਸਾਹਮਣੇ...
    • punjab kings star cricketer
      ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...
    • ipl 2026
      ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...
    • indian cricketer blessed with a baby girl
      IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...
    • lsg vs rcb ipl 2026
      IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
    • lsg vs rcb
      ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
    • will players   girlfriends be banned from entering ipl
      IPL 'ਚ ਖਿਡਾਰੀਆਂ ਦੀਆਂ ਗਰਲਫ੍ਰੈਂਡਸ ਦੀ ਐਂਟਰੀ 'ਤੇ ਲੱਗੇਗੀ ਪਾਬੰਦੀ? BCCI...
    • lsg vs rcb
      IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੇਖੋ ਪਲੇਇੰਗ-11
    • t20 mumbai league and first women  s league to be held at wankhede
      T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ...
    • vinesh phogat ineligible for asian games 2026 selection trials  wfi
      ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ 2026: ਦੇ ਚੋਣ ਟਰਾਇਲ ਲਈ ਅਯੋਗ :  WFI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +