Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:05:58 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

SPORTS News Punjabi(ਖੇਡ)

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

  • Edited By Baljit Singh,
  • Updated: 24 Jun, 2026 09:19 PM
Sports
icc  s special rule for vaibhav suryavanshi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਨੌਜਵਾਨ ਬੱਲੇਬਾਜ਼ ਵੈਭਵ ਸੂਰਯਵੰਸ਼ੀ ਆਪਣੇ ਪਹਿਲੇ ਸੀਨੀਅਰ ਕੌਮਾਂਤਰੀ ਦੌਰੇ ’ਤੇ ਇਕ ਅਨੋਖੇ ਤਜਰਬੇ ’ਚੋਂ ਲੰਘਣ ਵਾਲਾ ਹੈ, ਜਿੱਥੇ ਇਸ 15 ਸਾਲਾ ਖਿਡਾਰੀ ਨੂੰ ਭਾਰਤ ਦੀ ਆਗਾਮੀ ਇੰਗਲੈਂਡ ਟੀ-20 ਕੌਮਾਂਤਰੀ ਲੜੀ ਦੌਰਾਨ ਸੁਰੱਖਿਆ ਸਬੰਧੀ ਨਿਯਮਾਂ ਤਹਿਤ ਵੱਖਰਾ ‘ਚੇਂਜਿੰਗ ਰੂਮ’ ਦਿੱਤਾ ਜਾਵੇਗਾ।

ਆਪਣੀ ਹਮਲਾਵਰ ਬੱਲੇਬਾਜ਼ੀ ਨਾਲ ਪਹਿਲਾਂ ਹੀ ਸੁਰਖੀਆਂ ਬਟੋਰ ਚੁੱਕਾ ਸੂਰਯਵੰਸ਼ੀ ਡੈਬਿਊ ਦਾ ਮੌਕਾ ਮਿਲਣ ’ਤੇ ਭਾਰਤ ਦਾ ਸਭ ਤੋਂ ਨੌਜਵਾਨ ਕੌਮਾਂਤਰੀ ਕ੍ਰਿਕਟਰ ਬਣ ਜਾਵੇਗਾ। ਉਹ ਇਸ ਮਾਮਲੇ ’ਚ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਸਕਦਾ ਹੈ, ਜਿਸ ਨੇ 1989 ’ਚ 16 ਸਾਲ ਅਤੇ 205 ਦਿਨਾਂ ਦੀ ਉਮਰ ’ਚ ਟੈਸਟ ਡੈਬਿਊ ਕੀਤਾ ਸੀ। ਭਾਰਤ ਦਾ ਬ੍ਰਿਟੇਨ ਦੌਰਾ ਸ਼ੁੱਕਰਵਾਰ ਤੋਂ ਬੇਲਫਾਸਟ ’ਚ ਆਇਰਲੈਂਡ ਵਿਰੁੱਧ 2 ਮੈਚਾਂ ਦੀ ਟੀ-20 ਲੜੀ ਨਾਲ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਅਗਲੇ ਬੁੱਧਵਾਰ ਤੋਂ ਇੰਗਲੈਂਡ ਵਿਰੁੱਧ 5 ਮੈਚਾਂ ਦੀ ਟੀ-20 ਲੜੀ ਖੇਡੀ ਜਾਵੇਗੀ। ਇੰਗਲੈਂਡ ਦੌਰੇ ਦੌਰਾਨ ਸੂਰਯਵੰਸ਼ੀ ਲਈ ਪਹਿਲੀ ਵਾਰ ਇਕ ਵਿਸ਼ੇਸ਼ ਵਿਵਸਥਾ ਲਾਗੂ ਕੀਤੀ ਜਾਵੇਗੀ। 

ਬ੍ਰਿਟਿਸ਼ ਅਖਬਾਰ ‘ਦਿ ਗਾਰਡੀਅਨ’ ਦੀ ਰਿਪੋਰਟ ਅਨੁਸਾਰ, ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਦੇ ਸੁਰੱਖਿਆ ਨਿਯਮਾਂ ਅਤੇ ਇੰਗਲੈਂਡ ਐਂਡ ਵੇਲਜ਼ ਕ੍ਰਿਕਟ ਬੋਰਡ (ਈ.ਸੀ.ਬੀ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਡਰ-16 ਖਿਡਾਰੀਆਂ ਨੂੰ ਬਾਲਗ ਖਿਡਾਰੀਆਂ ਦੇ ਚੇਂਜਿੰਗ ਰੂਮ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੁੰਦੀ। ਰਿਪੋਰਟ ਮੁਤਾਬਕ, ‘‘ਸੂਰਯਵੰਸ਼ੀ ਮੈਚ ਦੌਰਾਨ ਭਾਰਤੀ ਡ੍ਰੈਸਿੰਗ ਰੂਮ ’ਚ ਰਹਿ ਸਕਦਾ ਹੈ ਅਤੇ ਟੀਮ ਦੀਆਂ ਮੀਟਿੰਗਾਂ ’ਚ ਵੀ ਸ਼ਾਮਲ ਹੋ ਸਕੇਗਾ ਪਰ ਨਿਯਮ ਸਿਰਫ ਕੱਪੜੇ ਬਦਲਣ ਦੇ ਸਮੇਂ ਲਾਗੂ ਹੋਣਗੇ।’’ 

ਇਸ ’ਚ ਕਿਹਾ ਗਿਆ, ‘‘ਇਹ ਵਿਵਸਥਾ ਇੰਗਲੈਂਡ ਦੀਆਂ ਖੇਡਾਂ ’ਚ ਆਮ ਹੈ। ਉਦਾਹਰਨ ਵਜੋਂ ਆਰਸਨੈੱਲ ਦੇ ਮੈਕਸ ਡੌਮੈਨ ਨੂੰ ਵੀ ਪਿਛਲੇ ਸੀਜ਼ਨ ’ਚ ਇਸੇ ਤਰ੍ਹਾਂ ਵੱਖਰੀ ਚੇਂਜਿੰਗ ਸਹੂਲਤ ਦਿੱਤੀ ਗਈ ਸੀ, ਜਦੋਂ ਤੱਕ ਕਿ ਉਹ ਦਸੰਬਰ ’ਚ 16 ਸਾਲ ਦਾ ਨਹੀਂ ਹੋ ਗਿਆ। ਇਹ ਹਾਲਾਂਕਿ ਸੂਰਯਵੰਸ਼ੀ ਲਈ ਨਵਾਂ ਤਜਰਬਾ ਹੋਵੇਗਾ ਕਿਉਂਕਿ ਭਾਰਤ ’ਚ ਇਸ ਤਰ੍ਹਾਂ ਦਾ ਕੋਈ ਨਿਯਮ ਨਹੀਂ ਹੈ।’’

ਸੂਰਯਵੰਸ਼ੀ ਦੇ ਮਾਤਾ-ਪਿਤਾ ਦੇ ਵੀ ਇਸ ਦੌਰੇ ’ਤੇ ਉਸ ਦੇ ਨਾਲ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਰਾਇਲਜ਼ ਦੇ ਇਸ ਨੌਜਵਾਨ ਖਿਡਾਰੀ ਲਈ ਇਹ ਤਜਰਬਾ ਨਵਾਂ ਹੋਵੇਗਾ, ਕਿਉਂਕਿ ਆਈ.ਪੀ.ਐੱਲ. ਦੌਰਾਨ ਉਹ ਆਪਣੇ ਸੀਨੀਅਰ ਖਿਡਾਰੀਆਂ ਨਾਲ ਇਕੋ ਡਰੈਸਿੰਗ ਰੂਮ ਸਾਂਝਾ ਕਰਦਾ ਸੀ। ਈ.ਸੀ.ਬੀ. ਨੇ ਦੱਸਿਆ ਹੈ ਕਿ ਉਹ ਬੀ.ਸੀ.ਸੀ.ਆਈ. ਅਤੇ ਸਟੇਡੀਅਮ ਅਧਿਕਾਰੀਆਂ ਨਾਲ ਮਿਲ ਕੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Vaibhav Suryavanshi
  • Aussies
  • England tour
  • changing room
  • ਵੈਭਵ ਸੁਰਯਵੰਸ਼ੀ
  • ਆਸੀਸੀ
  • ਇੰਗਲੈਂਡ ਦੌਰਾ
  • ਚੇਂਜਿੰਗ ਰੂਮ

ਵਿੰਬਲਡਨ ਵਿੱਚ ਖਿਤਾਬ ਦਾ ਬਚਾਅ ਕਰਨ ਉਤਰੇਗਾ ਸਿਨਰ

NEXT STORY

Stories You May Like

  • icc fines these pakistani players
    ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ
  • icc bans this cricketer for 8 years
    ਮੈਚ ਫਿਕਸਿੰਗ ਕੀਤੀ ਤੇ ਸਬੂਤ ਮਿਟਾਏ... ICC ਨੇ ਇਸ ਕ੍ਰਿਕਟਰ 'ਤੇ ਲਾਇਆ 8 ਸਾਲ ਦਾ ਬੈਨ
  • players nominated for icc men  s player of the month award
    ICC ਪੁਰਸ਼ ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਖਿਡਾਰੀ ਨਾਮਜ਼ਦ, ਇਸ ਖਿਡਾਰੀ ਨੂੰ ਪਹਿਲੀ ਵਾਰ ਮਿਲਿਆ ਮੌਕਾ
  • jammu and kashmir player becomes captain of indian team
    ਜੰਮੂ-ਕਸ਼ਮੀਰ ਦਾ ਖਿਡਾਰੀ ਬਣਿਆ ਭਾਰਤੀ ਟੀਮ ਦਾ ਕਪਤਾਨ, ਇੰਗਲੈਂਡ ਦੌਰੇ 'ਤੇ ਮਿਲੀ ਵੱਡੀ ਜ਼ਿੰਮੇਵਾਰੀ
  • suryavanshi should open the innings with rohit in odis  farooq engineer
    ਵਨ ਡੇ ’ਚ ਰੋਹਿਤ ਦੇ ਨਾਲ ਪਾਰੀ ਦੀ ਸ਼ੁਰੂਆਤ ਕਰੇ ਸੂਰਯਵੰਸ਼ੀ : ਫਾਰੂਖ ਇੰਜੀਨੀਅਰ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • keep these things in mind while fasting on sawan monday
    ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ ਪੂਜਾ ਦੇ ਸਹੀ ਨਿਯਮ
  • i would like to become england  s coach one day  ben stokes
    ਇੱਕ ਦਿਨ ਇੰਗਲੈਂਡ ਟੀਮ ਦਾ ਕੋਚ ਬਣਨਾ ਚਾਹਾਂਗਾ : ਬੇਨ ਸਟੋਕਸ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india wins 17 medals at under 23 commonwealth fencing championships
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤੇ 17 ਤਗਮੇ
    • london spirit beat birmingham phoenix by 7 wickets
      ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
    • michelle marsh made history
      ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ...
    • sarfaraz khan joins team india ahead of first test against sri lanka
      ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ,...
    • coco gauff defeats alina korneeva
      ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ
    • indian golfer diksha dagar reaches top 20 at london championship
      ਭਾਰਤੀ ਗੋਲਫਰ ਦੀਕਸ਼ਾ ਡਾਗਰ ਲੰਡਨ ਚੈਂਪੀਅਨਸ਼ਿਪ ਵਿੱਚ ਚੋਟੀ ਦੇ 20 ਵਿੱਚ ਪੁੱਜੀ
    • jeev finishes tied 11th at staysure pga seniors championship
      ਜੀਵ ਸਟੇਅਰਸ਼ਿਓਰ ਪੀਜੀਏ ਸੀਨੀਅਰਜ਼ ਚੈਂਪੀਅਨਸ਼ਿਪ ਵਿੱਚ ਸਾਂਝੇ ਤੌਰ 'ਤੇ 11ਵੇਂ...
    • ahmedabad to host under 18 asia basketball cup
      ਅੰਡਰ-18 ਏਸ਼ੀਆ ਬਾਸਕਟਬਾਲ ਕੱਪ 13 ਤੋਂ 23 ਅਗਸਤ ਤੱਕ ਅਹਿਮਦਾਬਾਦ ਵਿੱਚ ਹੋਵੇਗਾ...
    • sinner withdraws from cincinnati open due to knee injury
      ਗੋਡੇ ਦੀ ਸੱਟ ਕਾਰਨ ਸਿਨਸਿਨਾਟੀ ਓਪਨ ਤੋਂ ਹਟਿਆ ਸਿਨਰ
    • no runs were scored off 21 of the 24 balls and 3 wickets were lost
      24 ਗੇਂਦਾਂ 'ਚੋਂ 21 'ਤੇ ਨਹੀਂ ਬਣੀ ਕੋਈ ਦੌੜ ਤੇ ਝਟਕਾ ਦਿੱਤੀਆਂ 3 ਵਿਕਟਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +