Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    10:59:01 AM

  • parwinder singh jhota deadbody will reach home shortly

    ਥੋੜ੍ਹੀ ਦੇਰ 'ਚ ਘਰ ਪੁੱਜੇਗੀ ਪਰਵਿੰਦਰ ਝੋਟਾ ਦੀ...

  • dangerous gangster from punjab deported from ethiopia

    ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ,...

  • targets hindus at diwali event

    'Deport all dot heads'! ਸੀਏਟਲ 'ਚ ਦੀਵਾਲੀ ਦੇ...

  • massive fire broke out in a firecracker stall in jalandhar

    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗੇਂਦ ਨਾਲ ਛੇੜਛਾੜ ਦੇ ਮਾਮਲੇ 'ਤੇ ਹੋਰ ਸਖਤ ਨਿਯਮ ਬਣਾਵੇਗੀ ICC,ਚਾਰ ਗੁਣਾ ਵੱਧੇਗੀ ਸਜ਼ਾ

SPORTS News Punjabi(ਖੇਡ)

ਗੇਂਦ ਨਾਲ ਛੇੜਛਾੜ ਦੇ ਮਾਮਲੇ 'ਤੇ ਹੋਰ ਸਖਤ ਨਿਯਮ ਬਣਾਵੇਗੀ ICC,ਚਾਰ ਗੁਣਾ ਵੱਧੇਗੀ ਸਜ਼ਾ

  • Updated: 18 Jun, 2018 10:16 AM
Sports
icc
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਕ੍ਰਿਕਟ 'ਚ ਆਏ ਦਿਨ ਬਾਲ ਟੈਂਪਰਿੰਗ ਦਾ ਮਾਮਲਾ ਸਾਹਮਣੇ ਆ ਜਾਂਦਾ ਹੈ। ਗੇਂਦ ਨਾਲ ਛੇੜਛਾੜ ਨੂੰ ਲੈ ਕੇ ਹੁਣ ਇੰਟਰਨੈਸ਼ਨਲ ਕ੍ਰਿਕਟ ਕਾਊਂਸਿਲ (ਆਈ.ਸੀ.ਸੀ.) ਹੋਰ ਸਖਤ ਰੁਖ ਅਪਣਾਉਣ ਦੀ ਤਿਆਰੀ 'ਚ ਹੈ। ਮੰਨਿਆ ਜਾ ਰਿਹਾ ਹ ਕਿ ਆਈ.ਸੀ.ਸੀ. ਅਗਲੇ ਮਹੀਨੇ ਹੋਣ ਵਾਲੀ ਆਪਣੀ ਸਾਲਾਨਾ ਕਾਨਫਰੈਂਸ ਮੀਟਿੰਗ 'ਚ ਬਾਲ ਟੈਂਪਰਿੰਗ ਦੇ ਖਿਲਾਫ ਨਿਯਮ ਹੋਰ ਸਖਤ ਕਰਨ ਦੇ ਪ੍ਰਸਤਾਵ ਨੂੰ ਮਾਨਤਾ ਦੇਵੇਗਾ। ਇਨ੍ਹਾਂ ਨਵੇਂ ਨਿਯਮਾਂ ਨੂੰ ਜੇਕਰ ਮਾਨਤਾ ਮਿਲਦੀ ਹੈ, ਤਾਂ ਫਿਰ ਬਾਲ ਟੈਂਪਰਿੰਗ ਲੇਵਲ 2 ਦੀ ਜਗ੍ਹਾ 3 ਦਾ ਅਪਰਾਧ ਹੋ ਜਾਵੇਗਾ ਅਤੇ ਉਦੋਂ ਖਿਡਾਰੀਆਂ ਦੀ ਸਜ੍ਹਾ ਮੌਜੂਦਾ ਨਿਯਮ ਤੋਂ 4 ਗੁਣਾ ਅਧਿਕ ਹੋ ਜਾਵੇਗੀ। ਯਾਨੀ ਉਦੋਂ ਬਾਲ ਟੈਂਪਰਿੰਗ 'ਚ ਦੋਸ਼ੀ ਪਾਏ ਗਏ ਖਿਡਾਰੀ ਨੂੰ 4 ਟੈਸਟ ਜਾਂ 8 ਵਨਡੇਅ ਮੈਚਾਂ ਦਾ ਬੈਨ ਸਹਿਣਾ ਹੋਵੇਗਾ। ਫਿਲਹਾਲ ਇਹ ਸਜਾ 1 ਟੈਸਟ ਅਤੇ 2 ਵਨਡੇਅ ਮੈਚ ਤੱਕ ਹੀ ਸੀਮਿਤ ਹੈ।

ਸ਼ਨੀਵਾਰ ਨੂੰ ਵੈਸਟ ਇੰਡੀਜ਼ ਦੇ ਖਿਲਾਫ ਸੇਂਟ ਲੂਸੀਆ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਤੀਜੇ ਦਿਨ ਬਾਲ ਟੈਂਪਰਿੰਗ ਦਾ ਦੋਸ਼ ਸ਼੍ਰੀਲੰਕਾ ਦੇ ਕਪਤਾਨ ਦਿਨੇਸ਼ ਚੰਡੀਮਲ 'ਤੇ ਵੀ ਲਗਾ। ਚੰਡੀਮਲ ਨੂੰ ਜੇਕਰ ਬਾਲ ਟੈਂਪਰਿੰਗ 'ਚ ਦੋਸ਼ੀ ਪਾਇਆ ਜਾਂਦਾ ਹੈ, ਤਾਂ ਹਜੇ ਉਨ੍ਹਾਂ 'ਤੇ ਲੇਵਲ 2 ਦੇ ਅਨੁਸਾਰ ਦੀ ਕਾਰਵਾਈ ਹੋਵੇਗੀ, ਜਿਸਦੇ ਤਹਿਤ ਉਨ੍ਹਾਂ 'ਤੇ 2 ਡਿਮੇਰਿਟ ਪੁਆਇੰਟ ਕੱਟਣਗੇ। ਇਸਦੇ ਤਹਿਤ ਉਨ੍ਹਾਂ ਨੂੰ 1 ਟੈਸਟ ਜਾਂ 2 ਵਨਡੇਅ ਦਾ ਬੈਨ ਸਹਿਣਾ ਹੋਵੇਗਾ। ਈ.ਐੱਸ.ਪੀ.ਐੱਨ. ਕ੍ਰਿਕ ਇਨਫੋ ਡਾਟ ਕਾਮ ਦੀ ਇਕ ਰਿਪੋਰਟ ਦੀ ਮੰਨੀਏ ਤਾਂ ਨਵੇਂ ਨਿਯਮਾਂ ਨੂੰ ਜੇਕਰ ਮਾਨਤਾ ਮਿਲ ਜਾਂਦੀ ਹੈ, ਉਦੋਂ ਬਾਲ ਟੈਂਪਰਿੰਗ 'ਚ ਦੋਸ਼ੀ ਪਾਏ ਜਾਣ ਵਾਲੇ ਖਿਡਾਰੀ 'ਤੇ 4 ਤੋਂ ਲੈ ਕੇ 8  ਸਸਪੈਂਸ਼ਨ ਅੰਕ ਕੱਟੇ ਜਾਣਗੇ।

  • boll Templing
  • ICC
  • Dinesh Chandimal
  • St. Lucia

FIFA World Cup : ਉਮੀਦਾਂ 'ਤੇ ਖਰਾ ਉਤਰਨਾ ਚਾਹੇਗਾ ਬੈਲਜੀਅਮ

NEXT STORY

Stories You May Like

  • shameful incident in lehra
    ਸ਼ਰਮਨਾਕ! ਗੁਰੂ ਘਰ ਦੇ ਗ੍ਰੰਥੀ 'ਤੇ ਲੱਗੇ 7 ਸਾਲਾ ਬੱਚੀ ਨਾਲ ਛੇੜਛਾੜ ਦੇ ਦੋਸ਼
  • arrested case
    ਵਾਹਨ ਚੋਰੀ ਦੇ ਮਾਮਲੇ ’ਚ ਚਾਰ ਮੁਲਜ਼ਮ ਗ੍ਰਿਫ਼ਤਾਰ, ਮੋਟਰਸਾਈਕਲ ਤੇ ਐਕਟਿਵਾ ਬਰਾਮਦ
  • husbands and wives should definitely perform these remedies on karwa chauth
    ਕਰਵਾ ਚੌਥ 'ਤੇ ਪਤੀ-ਪਤਨੀ ਜ਼ਰੂਰ ਕਰਨ ਇਹ 'ਉਪਾਅ', ਰਿਸ਼ਤਾ ਬਣੇਗਾ ਹੋਰ ਮਜ਼ਬੂਤ! ਜਾਣੋ ਜ਼ਰੂਰੀ ਨਿਯਮ
  • performed exceptionally well in the last two matches  mitchell santner
    ਆਖ਼ਰੀ ਦੋ ਮੈਚਾਂ 'ਚ ਗੇਂਦ ਤੇ ਬੱਲੇ ਨਾਲ ਬਿਹਤਰੀਨ ਪ੍ਰਦਰਸ਼ਨ ਕੀਤਾ: ਮਿਚੇਲ ਸੈਂਟਨਰ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • a big achievement for abhishek sharma
    NZ ਵਿਰੁੱਧ ਤੂਫਾਨੀ ਸੈਂਕੜੇ ਮਗਰੋਂ ਅਭਿਸ਼ੇਕ ਸ਼ਰਮਾ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ, ਇਸ ਮਾਮਲੇ 'ਚ ਬਣੇ ਨੰਬਰ ਵਨ
  • pakistan espionage arrested
    ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ’ਚ 2 ਹੋਰ ਗ੍ਰਿਫ਼ਤਾਰ ! AP ਪੁਲਸ ਨੇ ਕੀਤੀ ਕਾਰਵਾਈ
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ ਹੋਵੇਗਾ ਛੁਟਕਾਰਾ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • second success for swimmer dhinidhi at youth olympics
      ਯੂਥ ਓਲੰਪਿਕ 'ਚ ਤੈਰਾਕ ਧਿਨਿਧੀ ਨੂੰ ਦੂਜੀ ਸਫਲਤਾ, 200 ਮੀਟਰ 'ਚ ਜਿੱਤਿਆ ਕਾਂਸੀ...
    • india defeated new zealand by 4 wickets
      ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
    • ind vs nz  new zealand  s blair tickner injured
      IND vs NZ: ਚਲਦੇ ਮੈਚ 'ਚ ਬਲੇਅਰ ਟਿਕਨਰ ਹੋਏ ਜ਼ਖਮੀ, ਮੈਟ ਫਿਸ਼ਰ ਬਦਲ ਵਜੋਂ ਟੀਮ...
    • maya rajeshwaran revathi  s brilliant run ends in the quarter finals
      ਮਾਇਆ ਰਾਜੇਸ਼ਵਰਨ ਰੇਵਤੀ ਦਾ ਸ਼ਾਨਦਾਰ ਸਫ਼ਰ ਕੁਆਟਰ ਫਾਈਨਲ 'ਚ ਸਮਾਪਤ
    • australian team was involved in the 2018  sandpaper  scandal  khawaja
      2018 ਦੇ ‘ਸੈਂਡਪੇਪਰ’ ਕਾਂਡ 'ਚ ਪੂਰੀ ਆਸਟ੍ਰੇਲੀਆਈ ਟੀਮ ਸ਼ਾਮਲ ਸੀ: ਉਸਮਾਨ ਖਵਾਜਾ
    • ind vs nz
      IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ...
    • alcaraz reaches paris masters semi finals after defeating fritz
      ਫ੍ਰਿਟਜ਼ ਨੂੰ ਹਰਾ ਕੇ ਅਲਕਾਰਾਜ਼ ਪੈਰਿਸ ਮਾਸਟਰਜ਼ ਦੇ ਸੈਮੀਫਾਈਨਲ 'ਚ ਪੁੱਜਾ
    • jaiswal returns to excellent form ahead of the test series
      ਜਾਇਸਵਾਲ ਦਾ ਲਗਾਤਾਰ ਦੂਜਾ ਸੈਂਕੜਾ: ਟੈਸਟ ਲੜੀ ਤੋਂ ਪਹਿਲਾਂ ਸ਼ਾਨਦਾਰ ਫਾਰਮ 'ਚ...
    • velavan senthilkumar reaches the quarter finals of the london open squash
      ਵੇਲਾਵਨ ਸੇਂਥਿਲਕੁਮਾਰ ਲੰਡਨ ਓਪਨ ਸਕੁਐਸ਼ ਦੇ ਕੁਆਰਟਰ ਫਾਈਨਲ ’ਚ ਪੁੱਜੇ
    • badminton player tanvi patri created history
      ਬੈਡਮਿੰਟਨ ਖਿਡਾਰਨ ਤਨਵੀ ਪਾਤਰੀ ਨੇ ਰਚਿਆ ਇਤਿਹਾਸ, ਯੂਥ ਓਲੰਪਿਕ 'ਚ ਜਿੱਤਿਆ ਸਿਲਵਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +