Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:45:48 PM

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

  • after rahane  this player should be the captain of kkr team

    ਰਹਾਣੇ ਤੋਂ ਬਾਅਦ ਇਹ ਖਿਡਾਰੀ ਹੋਣਾ ਚਾਹੀਦਾ KKR ਟੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Pakistan ਨੂੰ ਵੱਡਾ ਝਟਕਾ! ਚੈਂਪੀਅਨਸ ਟ੍ਰਾਫੀ ਨੂੰ ਲੈ ਕੇ ICC ਨੇ ਕਰ’ਤਾ ਇਹ ਐਲਾਨ

SPORTS News Punjabi(ਖੇਡ)

Pakistan ਨੂੰ ਵੱਡਾ ਝਟਕਾ! ਚੈਂਪੀਅਨਸ ਟ੍ਰਾਫੀ ਨੂੰ ਲੈ ਕੇ ICC ਨੇ ਕਰ’ਤਾ ਇਹ ਐਲਾਨ

  • Edited By Sunaina,
  • Updated: 15 Nov, 2024 05:00 PM
Sports
icc made this announcement regarding the champions trophy
  • Share
    • Facebook
    • Tumblr
    • Linkedin
    • Twitter
  • Comment

ਖੇਡ ਡੈਸਕ - ICC ਚੈਂਪੀਅਨਜ਼ ਟਰਾਫੀ 2025 ਤੋਂ ਪਹਿਲਾਂ ਇਕ ਹੋਰ ਵੱਡਾ ਹੰਗਾਮਾ ਖੜ੍ਹਾ ਹੋ ਗਿਆ ਹੈ। ਦਰਅਸਲ, ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ  ICC ਚੈਂਪੀਅਨਜ਼ ਟਰਾਫੀ ਦੁਬਈ ਤੋਂ ਇਸਲਾਮਾਬਾਦ ਭੇਜ ਦਿੱਤੀ ਹੈ। ਹੁਣ ਪਾਕਿਸਤਾਨ ਕ੍ਰਿਕਟ ਬੋਰਡ ਇਸ ਟਰਾਫੀ ਦੌਰੇ ਲਈ ਤਿਆਰ ਹੈ ਭਾਵ ਕਿ ਇਹ ਟਰਾਫੀ ਪਾਕਿਸਤਾਨ ਦੀਆਂ ਵੱਖ-ਵੱਖ ਥਾਵਾਂ 'ਤੇ ਪ੍ਰਸ਼ੰਸਕਾਂ ਵਿਚਕਾਰ ਲੈ ਕੇ ਜਾਵੇਗੀ। ਚੈਂਪੀਅਨਸ ਟਰਾਫੀ ਦੇ ਦੌਰੇ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ICC ਨੇ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਪਾਕਿਸਤਾਨ ਨੂੰ ਟਰਾਫੀ ਦੌਰੇ ਲਈ ਤਿਆਰ ਕੀਤੇ ਗਏ ਪ੍ਰੋਗਰਾਮ 'ਚ ਬਦਲਾਅ ਕਰਨਾ ਪੈ ਸਕਦਾ ਹੈ।

PCB ਵਿਰੁੱਧ ICC ਦਾ ਵੱਡਾ ਫੈਸਲਾ

ਪਾਕਿਸਤਾਨ ਕ੍ਰਿਕਟ ਬੋਰਡ ਮੁਤਾਬਕ ਚੈਂਪੀਅਨਸ ਟਰਾਫੀ 14 ਨਵੰਬਰ ਨੂੰ ਇਸਲਾਮਾਬਾਦ ਪਹੁੰਚ ਗਈ ਹੈ। ਹੁਣ 16 ਨਵੰਬਰ ਤੋਂ 24 ਨਵੰਬਰ ਤੱਕ ਟਰਾਫੀ ਨੂੰ ਪਾਕਿਸਤਾਨ ਦੇ ਵੱਖ-ਵੱਖ ਸਥਾਨਾਂ 'ਤੇ ਪ੍ਰਸ਼ੰਸਕਾਂ ਵਿਚਕਾਰ ਲਿਜਾਇਆ ਜਾਵੇਗਾ। ਪ੍ਰੋਗਰਾਮ ਮੁਤਾਬਕ ਟਰਾਫੀ ਸਕਾਰਦੂ, ਮੁਰੀ, ਹੁੰਜ਼ਾ ਅਤੇ ਮੁਜ਼ੱਫਰਾਬਾਦ ਵਰਗੀਆਂ ਥਾਵਾਂ 'ਤੇ ਜਾਵੇਗੀ। ਇਨ੍ਹਾਂ ’ਚੋਂ ਸਕਰਦੂ, ਹੁੰਜ਼ਾ ਅਤੇ ਮੁਜ਼ੱਫਰਾਬਾਦ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ’ਚ ਆਉਂਦੇ ਹਨ ਪਰ ICC ਨੇ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ICC ਨੇ PCB ਨੂੰ ਚੈਂਪੀਅਨਜ਼ ਟਰਾਫੀ ਦੇ ਦੌਰੇ ਨੂੰ ਕਿਸੇ ਵੀ ਵਿਵਾਦਿਤ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਵਿੱਚ ਲਿਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦੇਈਏ ਕਿ ਪਾਕਿਸਤਾਨ ਕ੍ਰਿਕਟ ਬੋਰਡ ਨੇ 14 ਨਵੰਬਰ ਨੂੰ ਹੀ ਐਲਾਨ ਕੀਤਾ ਸੀ, 'ਪਾਕਿਸਤਾਨ ਤਿਆਰ ਹੋ ਜਾਓ। ICC ਚੈਂਪੀਅਨਜ਼ ਟਰਾਫੀ 2025 ਦਾ ਟਰਾਫੀ ਟੂਰ 16 ਨਵੰਬਰ ਨੂੰ ਇਸਲਾਮਾਬਾਦ ’ਚ ਸ਼ੁਰੂ ਹੋਵੇਗਾ, ਜਿਸ ’ਚ ਸਕਾਰਦੂ, ਮੁਰੀ, ਹੁੰਜ਼ਾ ਅਤੇ ਮੁਜ਼ੱਫਰਾਬਾਦ ਵਰਗੇ ਸੈਰ-ਸਪਾਟਾ ਸਥਾਨਾਂ ਦਾ ਦੌਰਾ ਵੀ ਕੀਤਾ ਜਾਵੇਗਾ। 16-24 ਨਵੰਬਰ ਤੱਕ ਓਵਲ ਵਿਖੇ 2017 ’ਚ ਸਰਫਰਾਜ਼ ਅਹਿਮਦ ਵੱਲੋਂ ਜਿੱਤੀ ਗਈ ਟਰਾਫੀ ਦੀ ਇਕ ਝਲਕ ਵੇਖੋ।

ਪਹਿਲੀ ਵਾਰ ਸ਼ੈਡਿਊਲ ਐਲਾਨ ਤੋਂ ਪਹਿਲਾਂ ਟ੍ਰਾਫੀ ਦਾ ਟੂਰ

ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋਣੀ ਹੈ ਪਰ ਟੀਮ ਇੰਡੀਆ ਦੇ ਪਾਕਿਸਤਾਨ ਜਾਣ ਤੋਂ ਇਨਕਾਰ ਕਰਨ ਅਤੇ ਜਵਾਬ ’ਚ ਪਾਕਿਸਤਾਨ ਵੱਲੋਂ ਹਾਈਬ੍ਰਿਡ ਮਾਡਲ ਲਈ ਤਿਆਰ ਨਾ ਹੋਣ ਕਾਰਨ ਸ਼ਡਿਊਲ ਦੇ ਐਲਾਨ ’ਚ ਦੇਰੀ ਹੋ ਰਹੀ ਹੈ। ਅਜਿਹੀ ਸਥਿਤੀ ’ਚ, ਆਈ.ਸੀ.ਸੀ. ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ, ਜਦੋਂ ਬਿਨਾਂ ਕਿਸੇ ਅਧਿਕਾਰਤ ਟੂਰਨਾਮੈਂਟ ਦੇ ਪ੍ਰੋਗਰਾਮ ਦੇ ਟਰਾਫੀ ਦਾ ਦੌਰਾ ਹੋਵੇਗਾ। ਆਮ ਤੌਰ 'ਤੇ ਟੂਰਨਾਮੈਂਟ ਦਾ ਸਮਾਂ ਘੱਟੋ-ਘੱਟ 100 ਦਿਨ ਪਹਿਲਾਂ ਐਲਾਨਿਆ ਜਾਂਦਾ ਹੈ, ਇਸ ਤੋਂ ਬਾਅਦ ਹੀ ਟਰਾਫੀ ਦਾ ਦੌਰਾ ਸ਼ੁਰੂ ਹੁੰਦਾ ਹੈ ਪਰ ਇਸ ਵਾਰ ਕੁਝ ਵੱਖਰਾ ਹੀ ਦੇਖਣ ਨੂੰ ਮਿਲ ਰਿਹਾ ਹੈ। 

  • Sports
  • Cricket
  • Pakistan Cricket Board
  • ICC
  • Shock to Pakistan
  • ICC announces

ਪਰਥ ਟੈਸਟ 'ਚ ਓਪਨਿੰਗ ਤੋਂ ਪਹਿਲਾਂ ਜ਼ਖਮੀਂ ਹੋਏ ਕੇ.ਐੱਲ. ਰਾਹੁਲ

NEXT STORY

Stories You May Like

  • shubhman gill jaspreet bumrah icc ranking
    TEAM INDIA ਦੇ ਕਪਤਾਨ ਸ਼ੁਭਮਨ ਗਿੱਲ ਤੇ ਜਸਪ੍ਰੀਤ ਬੁਮਰਾਹ ਨੂੰ 'ਝਟਕਾ'! ਡਿੱਗੀ ICC ਰੈਂਕਿੰਗ
  • eu pakistan blow
    PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ ਵੱਡਾ 'ਝਟਕਾ'
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • petrol price
    ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • pakistan s gsp renewal in 2029
    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • badminton stars satwik chirag pair win china masters title
      ਬੈਡਮਿੰਟਨ ਸਟਾਰਸ ਸਾਤਵਿਕ-ਚਿਰਾਗ ਦੀ ਜੋੜੀ ਨੇ ਜਿੱਤਿਆ ਚਾਈਨਾ ਮਾਸਟਰਸ ਦਾ ਖਿਤਾਬ
    • tilak verma with suryavanshi during the match
      ਮੈਚ ਦੌਰਾਨ ਸੂਰਿਆਵੰਸ਼ੀ ਨਾਲ ਭਿੜੇ ਤਿਲਕ ਵਰਮਾ, ਅੰਪਾਇਰ ਨੇ ਵਿਚਾਲੇ ਆ ਕੇ ਸ਼ਾਂਤ...
    • blockbuster match between abhishek and shubman
      ਅਭਿਸ਼ੇਕ ਤੇ ਸ਼ੁਭਮਨ ਵਿਚਾਲੇ ਬਲਾਕਬਸਟਰ ਟੱਕਰ; ਅੰਮ੍ਰਿਤਸਰ ਸੂਰਮਾਜ਼ ਦਾ ਸਾਹਮਣਾ...
    • cerundolo knocks taylor fritz out of us open
      ਸੇਰੁੰਡੋਲੋ ਨੇ ਟੇਲਰ ਫ੍ਰਿਟਜ਼ ਨੂੰ ਹਰਾ ਕੇ ਯੂਐਸ ਓਪਨ ਤੋਂ ਕੀਤਾ ਬਾਹਰ
    • us open  iva jovic defeats alex eala
      ਯੂਐਸ ਓਪਨ: ਈਵਾ ਜੋਵਿਕ ਨੇ ਐਲੇਕਸ ਈਲਾ ਨੂੰ ਹਰਾਇਆ
    • india plays out 3 3 draw against japan in men  s junior asia cup
      ਭਾਰਤ ਨੇ ਜੂਨੀਅਰ ਏਸ਼ੀਆ ਕੱਪ 'ਚ ਜਾਪਾਨ ਨਾਲ 3-3 ਨਾਲ ਖੇਡਿਆ ਡਰਾਅ
    • an se yong reaches china masters final
      ਐਨ ਸੇਯੌਂਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੀ
    • india will have to believe in its own strength  cafu
      ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ...
    • china defeats india in tough competition
      ਏਸ਼ੀਅਨ ਪੁਰਸ਼ ਵਾਲੀਬਾਲ ਚੈਂਪੀਅਨਸ਼ਿਪ: ਚੀਨ ਨੇ ਭਾਰਤ ਨੂੰ ਸਖ਼ਤ ਮੁਕਾਬਲੇ ਵਿੱਚ...
    • messi  s brilliant performance holds inter miami to a draw with atalanta
      ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਨੂੰ ਡਰਾਅ 'ਤੇ ਰੋਕਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +