Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:57:35 AM

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵੱਡੀ ਖ਼ਬਰ ; ਹੁਣ ਨਹੀਂ ਪਵੇਗਾ ਕੋਈ 'ਰੌਲਾ', ICC ਨੇ ਨਿਯਮਾਂ 'ਚ ਕੀਤੇ ਅਹਿਮ ਬਦਲਾਅ

SPORTS News Punjabi(ਖੇਡ)

ਵੱਡੀ ਖ਼ਬਰ ; ਹੁਣ ਨਹੀਂ ਪਵੇਗਾ ਕੋਈ 'ਰੌਲਾ', ICC ਨੇ ਨਿਯਮਾਂ 'ਚ ਕੀਤੇ ਅਹਿਮ ਬਦਲਾਅ

  • Edited By Harpreet Singh,
  • Updated: 27 Jun, 2025 04:17 PM
Sports
icc rules changed
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਵੱਲੋਂ ਪੁਰਸ਼ ਟੀ-20 ਕ੍ਰਿਕਟ ਦੇ ਨਿਯਮਾਂ 'ਚ ਕੁਝ ਨਵੇਂ ਬਦਲਾਅ ਕੀਤੇ ਗਏ ਹਨ, ਜਿਨ੍ਹਾਂ ਅਨੁਸਾਰ ਹੁਣ ਮੀਂਹ ਤੋਂ ਪ੍ਰਭਾਵਿਤ ਮੈਚਾਂ ਵਿੱਚ ਪਾਵਰਪਲੇ ਦਾ ਫ਼ੈਸਲਾ ਓਵਰਾਂ ਦੇ ਆਧਾਰ 'ਤੇ ਤੈਅ ਕੀਤਾ ਜਾਵੇਗਾ। ਆਈ.ਸੀ.ਸੀ. ਨੇ ਕਿਹਾ ਕਿ ਜੇਕਰ ਮੀਂਹ ਜਾਂ ਕਿਸੇ ਹੋਰ ਕਾਰਨ ਕਰਕੇ ਮੈਚ ਦੇ ਓਵਰ ਘਟਾਏ ਜਾਂਦੇ ਹਨ ਤਾਂ ਪਾਵਰਪਲੇ ਓਵਰਾਂ ਦਾ ਫੈਸਲਾ ਵੀ ਉਸੇ ਆਧਾਰ 'ਤੇ ਕੀਤਾ ਜਾਵੇਗਾ। 

ਮੌਜੂਦਾ ਨਿਯਮਾਂ ਦੇ ਅਨੁਸਾਰ 20 ਓਵਰਾਂ ਦੀ ਪਾਰੀ ਵਿੱਚ ਪਹਿਲੇ 6 ਓਵਰ ਪਾਵਰਪਲੇ ਹੁੰਦੇ ਹਨ, ਜਦਕਿ ਨਵੇਂ ਨਿਯਮਾਂ ਦੇ ਤਹਿਤ, ਮੀਂਹ ਤੋਂ ਪ੍ਰਭਾਵਿਤ ਮੈਚਾਂ ਵਿੱਚ, ਪੰਜ ਓਵਰਾਂ ਦੇ ਮੈਚ ਲਈ 1.3 ਓਵਰਾਂ ਦਾ ਪਾਵਰਪਲੇ ਹੋਵੇਗਾ। 6 ਓਵਰਾਂ ਲਈ ਪਾਵਰਪਲੇ 1.5 ਓਵਰ, 7 ਓਵਰਾਂ ਲਈ 2.1, 8 ਓਵਰਾਂ ਲਈ 2.2, 9 ਓਵਰਾਂ ਲਈ 2.4, 10 ਓਵਰਾਂ ਲਈ 3 ਓਵਰ, 11 ਓਵਰਾਂ ਲਈ 3.2, 12 ਓਵਰਾਂ ਲਈ 3.4, 13 ਓਵਰਾਂ ਲਈ 3.5, 14 ਓਵਰਾਂ ਲਈ 4.1, 15 ਓਵਰਾਂ ਲਈ 4.3, 16 ਓਵਰਾਂ ਲਈ 4.5, 17 ਓਵਰਾਂ ਲਈ 5.1, 18 ਓਵਰਾਂ ਲਈ 5.2 ਅਤੇ 19 ਓਵਰਾਂ ਲਈ 5.4 ਹੋਵੇਗਾ। ਇਸ ਦੌਰਾਨ ਅੰਪਾਇਰ ਓਵਰਾਂ ਵਿਚਕਾਰ ਹੋਈਆਂ ਤਬਦੀਲੀਆਂ ਬਾਰੇ ਸੰਕੇਤ ਦੇਵੇਗਾ। 

ਇਹ ਵੀ ਪੜ੍ਹੋ- 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

ਆਈ.ਸੀ.ਸੀ. ਵੱਲੋਂ ਜਾਰੀ ਕੀਤੇ ਗਏ ਇਹ ਨਿਯਮ ਜੁਲਾਈ ਤੋਂ ਲਾਗੂ ਕੀਤੇ ਜਾਣਗੇ। ਇਹ ਨਿਯਮ ਇੰਗਲੈਂਡ ਦੇ ਟੀ-20 ਬਲਾਸਟ ਟੂਰਨਾਮੈਂਟ ਵਿੱਚ ਕਈ ਸਾਲਾਂ ਤੋਂ ਵਰਤਿਆ ਜਾ ਰਿਹਾ ਹੈ, ਜਿੱਥੇ ਓਵਰਾਂ ਵਿਚਕਾਰ ਪਾਵਰਪਲੇਅ ਖ਼ਤਮ ਹੋਣ ਨਾਲ ਖਿਡਾਰੀਆਂ ਜਾਂ ਮੈਚ ਅਧਿਕਾਰੀਆਂ ਨੂੰ ਕੋਈ ਸਮੱਸਿਆ ਨਹੀਂ ਹੁੰਦੀ। 

ਇਸ ਤੋਂ ਇਲਾਵਾ, ਟੈਸਟ ਕ੍ਰਿਕਟ ਵਿੱਚ ਓਵਰ-ਰੇਟ ਨੂੰ ਕੰਟਰੋਲ ਕਰਨ ਲਈ ਸਟਾਪ ਕਲਾਕ ਦੀ ਵਰਤੋਂ, ਨੋ-ਬਾਲਾਂ 'ਤੇ ਵੀ ਕੈਚਾਂ ਦੀ ਜਾਂਚ ਤੇ ਦੌੜ, ਘਰੇਲੂ ਫਸਟ ਕਲਾਸ ਕ੍ਰਿਕਟ ਵਿੱਚ ਖਿਡਾਰੀਆਂ ਦੇ ਸਬਸਟੀਚਿਊਟ ਨੂੰ ਮਨਜ਼ੂਰੀ ਦੇਣਾ ਅਤੇ ਪੁਰਸ਼ਾਂ ਦੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਕੁਝ ਹੋਰ ਵੱਡੇ ਬਦਲਾਅ ਕੀਤੇ ਗਏ ਹਨ। 

ਇਨ੍ਹਾਂ ਵਿੱਚੋਂ ਕੁਝ ਨਵੇਂ ਨਿਯਮ ਪਹਿਲਾਂ ਹੀ ਵਿਸ਼ਵ ਟੈਸਟ ਚੈਂਪੀਅਨਸ਼ਿਪ (2025-27) ਦੇ ਨਵੇਂ ਚੱਕਰ ਵਿੱਚ ਲਾਗੂ ਕੀਤੇ ਜਾ ਚੁੱਕੇ ਹਨ। ਚਿੱਟੀ ਗੇਂਦ ਦੇ ਕ੍ਰਿਕਟ ਨਾਲ ਸਬੰਧਤ ਨਿਯਮ 2 ਜੁਲਾਈ ਤੋਂ ਲਾਗੂ ਹੋਣਗੇ। ਟੀ-20 ਫਾਰਮੈਟ ਵਿੱਚ ਪਾਵਰਪਲੇ ਦੌਰਾਨ ਸਿਰਫ਼ ਦੋ ਖਿਡਾਰੀ 30 ਗਜ਼ ਦੇ ਘੇਰੇ ਤੋਂ ਬਾਹਰ ਹੁੰਦੇ ਹਨ। ਇਸ ਦੇ ਬਾਵਜੂਦ ਟੀ-20 ਮੈਚਾਂ ਨੂੰ ਹੋਰ ਸਪੱਸ਼ਟ ਅਤੇ ਨਿਰਪੱਖ ਬਣਾਉਣ ਲਈ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ- ''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ ਕਰਵਾਓ...'', ਧਾਕੜ ਖਿਡਾਰੀ ਨੇ ਦਿੱਤਾ ਭਾਰਤ ਨੂੰ ਜਿੱਤ ਦਾ 'ਮੰਤਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Cricket
  • ICC Rules
  • Changes

''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ ਕਰਵਾਓ...'', ਧਾਕੜ ਖਿਡਾਰੀ ਨੇ ਦਿੱਤਾ ਭਾਰਤ ਨੂੰ ਜਿੱਤ ਦਾ 'ਮੰਤਰ'

NEXT STORY

Stories You May Like

  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • plane missing mid air 6 person
    ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • shri charani achieved the highest rating points in the t20 bowling rankings
    ਸ਼੍ਰੀ ਚਰਨੀ ਨੇ ICC ਮਹਿਲਾ ਟੀ-20 ਗੇਂਦਬਾਜ਼ੀ ਰੈਂਕਿੰਗ 'ਚ ਹਾਸਲ ਕੀਤੇ ਸਭ ਤੋਂ ਵੱਧ ਰੇਟਿੰਗ ਪੁਆਇੰਟ
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • coach jorge jesus  s statement on cristiano ronaldo
      ਪੁਰਤਗਾਲ ਫੁੱਟਬਾਲ ਟੀਮ ਦੇ ਦਰਵਾਜ਼ੇ ਕ੍ਰਿਸਟੀਆਨੋ ਰੋਨਾਲਡੋ ਲਈ ਖੁੱਲ੍ਹੇ ਹਨ: ਕੋਚ...
    • rudranksh patil  s next goal is to perform well in the national championship
      ਰੁਦ੍ਰਾਂਕਸ਼ ਪਾਟਿਲ ਦਾ ਅਗਲਾ ਟੀਚਾ ਰਾਸ਼ਟਰੀ ਚੈਂਪੀਅਨਸ਼ਿਪ 'ਚ ਚੰਗਾ ਪ੍ਰਦਰਸ਼ਨ ਕਰਨਾ
    • women  s la liga  barcelona defeated real madrid 7 0
      ਮਹਿਲਾ ਲਾ ਲੀਗਾ : ਬਾਰਸੀਲੋਨਾ ਨੇ ਰਿਆਲ ਮੈਡਰਿਡ ਨੂੰ 7-0 ਨਾਲ ਹਰਾਇਆ
    • the indian squad will change for the t20 series against wi
      WI ਵਿਰੁੱਧ ਟੀ20 ਸੀਰੀਜ਼ ਲਈ ਬਦਲ ਜਾਵੇਗੀ ਭਾਰਤੀ ਸਕੁਐਡ, ਹੁਣ ਖੇਡੇਗੀ ਇਹ ਟੀਮ
    • ind vs wi explosive batsman enters the squad for the t20 series
      IND vs WI: T20 ਸੀਰੀਜ਼ ਲਈ ਟੀਮ 'ਚ ਧਾਕੜ ਬੱਲੇਬਾਜ਼ ਦੀ ਐਂਟਰੀ, ਵਨਡੇ ਸੀਰੀਜ਼...
    • bhuvneshwar kumar will captain india in the hong kong sixes
      ਭੁਵਨੇਸ਼ਵਰ ਕੁਮਾਰ ਹਾਂਗਕਾਂਗ ਸਿਕਸ 'ਚ ਭਾਰਤ ਦੀ ਕਰਨਗੇ ਕਪਤਾਨੀ
    • asian games champion india might prefer samson over suryavanshi
      ਸੂਰਿਆਵੰਸ਼ੀ 'ਤੇ ਸੈਮਸਨ ਨੂੰ ਤਰਜੀਹ ਦੇ ਸਕਦੈ ਏਸ਼ੀਆਈ ਖੇਡਾਂ ਦਾ ਚੈਂਪੀਅਨ ਭਾਰਤ
    • pm modi congratulated the indian contingent
      PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
    • the powerful bowler has retired
      ਧਾਕੜ ਗੇਂਦਬਾਜ਼ ਨੇ ਲਿਆ ਸੰਨਿਆਸ, ਏਸ਼ੀਅਨ ਗੇਮਸ 'ਚ ਜਿੱਤੇ ਹਨ ਦੋ ਗੋਲਡ ਮੈਡਲ
    • we didn t get the gold medal served to us on a platter samson
      ਏਸ਼ੀਆਈ ਖੇਡਾਂ ਦਾ ਸੋਨ ਤਮਗਾ ਸਾਨੂੰ ਥਾਲੀ ’ਚ ਪਰੋਸਿਆ ਨਹੀਂ ਮਿਲਿਆ : ਸੈਮਸਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +