Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    1:43:51 AM

  • trump says iran has agreed to not have a nuclear weapon

    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • heatwave is starting to take its toll  temperatures have reached 40 degrees

    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ...

  • mi vs pbks ipl 2026

    ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੈਟ ਕਮਿੰਸ ਦੀ ਘਾਤਕ ਗੇਂਦਬਾਜ਼ੀ ਅੱਗੇ ਬੇਵੱਸ ਹੋਏ ਅਫਰੀਕੀ ਬੱਲੇਬਾਜ਼, ਆਸਟ੍ਰੇਲੀਆ ਦੀ ਪਕੜ ਮਜ਼ਬੂਤ

SPORTS News Punjabi(ਖੇਡ)

ਪੈਟ ਕਮਿੰਸ ਦੀ ਘਾਤਕ ਗੇਂਦਬਾਜ਼ੀ ਅੱਗੇ ਬੇਵੱਸ ਹੋਏ ਅਫਰੀਕੀ ਬੱਲੇਬਾਜ਼, ਆਸਟ੍ਰੇਲੀਆ ਦੀ ਪਕੜ ਮਜ਼ਬੂਤ

  • Edited By Harpreet Singh,
  • Updated: 13 Jun, 2025 03:30 PM
Sports
icc wtc final
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਕਪਤਾਨ ਪੈਟ ਕਮਿੰਸ ਦੀਆਂ 6 ਵਿਕਟਾਂ ਦੀ ਬਦੌਲਤ ਦੱਖਣੀ ਅਫਰੀਕਾ ਨੂੰ 138 ਦੌੜਾਂ ’ਤੇ ਢੇਰ ਕਰਨ ਤੋਂ ਬਾਅਦ ਆਸਟ੍ਰੇਲੀਆ ਨੇ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੇ ਦੂਜੇ ਦਿਨ ਵੀਰਵਾਰ ਨੂੰ ਇੱਥੇ ਦੂਜੀ ਪਾਰੀ ਵਿੱਚ 8 ਵਿਕਟਾਂ ’ਤੇ 144 ਦੌੜਾਂ ਬਣਾ ਕੇ ਆਪਣੀ ਕੁੱਲ ਬੜ੍ਹਤ 218 ਦੌੜਾਂ ਤੱਕ ਪਹੁੰਚਾਈ।

ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ (28 ਦੌੜਾਂ ’ਤੇ 6 ਵਿਕਟਾਂ) ਦੀ ਤੂਫਾਨੀ ਗੇਂਦਬਾਜ਼ੀ ਦੇ ਸਾਹਮਣੇ ਦੱਖਣੀ ਅਫਰੀਕਾ ਦੀ ਟੀਮ 57.1 ਓਵਰਾਂ ਵਿੱਚ ਸਿਰਫ 138 ਦੌੜਾਂ ’ਤੇ ਸਿਮਟ ਗਈ, ਜਿਸ ਨਾਲ ਪਹਿਲੀ ਪਾਰੀ ਵਿੱਚ 212 ਦੌੜਾਂ ਬਣਾਉਣ ਵਾਲੀ ਆਸਟ੍ਰੇਲੀਆ ਨੂੰ 74 ਦੌੜਾਂ ਦੀ ਬੜ੍ਹਤ ਮਿਲੀ। ਮਿਚੇਲ ਸਟਾਰਕ ਨੇ ਵੀ 41 ਦੌੜਾਂ ਦੇ ਕੇ 2 ਵਿਕਟਾਂ ਲੈ ਲਈਆਂ। ਡੇਵਿਡ ਬੇਡਿੰਗਹਮ ਨੇ 111 ਗੇਂਦਾਂ ਵਿੱਚ 6 ਚੌਕਿਆਂ ਦੀ ਮਦਦ ਨਾਲ 45 ਦੌੜਾਂ ਬਣਾਈਆਂ ਅਤੇ ਟੀਮ ਦਾ ਟਾਪ ਸਕੋਰਰ ਰਿਹਾ, ਜਦਕਿ ਕਪਤਾਨ ਤੇਂਬਾ ਬਾਵੁਮਾ ਨੇ 36 ਦੌੜਾਂ ਦੀ ਪਾਰੀ ਖੇਡੀ।

PunjabKesari

ਕਮਿੰਸ ਦੀ ਤੂਫਾਨੀ ਗੇਂਦਬਾਜ਼ੀ ਦਾ ਆਲਮ ਇਹ ਸੀ ਕਿ ਦੱਖਣੀ ਅਫਰੀਕਾ ਨੇ ਆਪਣੀਆਂ ਆਖਰੀ 5 ਵਿਕਟਾਂ ਸਿਰਫ 12 ਦੌੜਾਂ ਜੋੜ ਕੇ ਗੁਆ ਦਿੱਤੀਆਂ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿੱਚ ਲੁੰਗੀ ਐਨਗਿਡੀ (35 ਦੌੜਾਂ ’ਤੇ 3 ਵਿਕਟਾਂ) ਅਤੇ ਕੈਗਿਸੋ ਰਬਾਡਾ (44 ਦੌੜਾਂ ’ਤੇ 3 ਵਿਕਟਾਂ) ਦੀ ਧਾਰਦਾਰ ਗੇਂਦਬਾਜ਼ੀ ਦੇ ਸਾਹਮਣੇ 73 ਦੌੜਾਂ ’ਤੇ 7 ਵਿਕਟਾਂ ਗੁਆ ਦਿੱਤੀਆਂ ਸਨ, ਪਰ ਏਲੈਕਸ ਕੈਰੀ (43 ਦੌੜਾਂ, 50 ਗੇਂਦਾਂ, 5 ਚੌਕੇ) ਅਤੇ ਸਟਾਰਕ (ਨਾਟ ਆਊਟ 16) ਨੇ 8ਵੀਂ ਵਿਕਟ ਲਈ 61 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਦੀ ਕੁੱਲ ਬੜ੍ਹਤ ਨੂੰ 200 ਦੌੜਾਂ ਤੋਂ ਪਾਰ ਕਰਾਇਆ। ਦਿਨ ਦੀ ਖੇਡ ਖਤਮ ਹੋਣ ਤਕ ਨਾਥਨ ਲਿਓਨ 1 ਦੌੜ ਬਣਾ ਕੇ ਸਟਾਰਕ ਦਾ ਸਾਥ ਨਿਭਾ ਰਿਹਾ ਸੀ।

ਦੂਜੀ ਪਾਰੀ 'ਚ ਆਸਟ੍ਰੇਲੀਆ ਦੀ ਸ਼ੁਰੂਆਤ ਖਰਾਬ ਰਹੀ। ਸਲਾਮੀ ਬੱਲੇਬਾਜ਼ ਉਸਮਾਨ ਖਵਾਜ਼ਾ (06) ਨੂੰ ਰਬਾਡਾ ਨੇ ਵਿਕਟਕੀਪਰ ਕਾਈਲ ਵੇਰੇਨ ਦੇ ਹੱਥੋਂ ਕੈਚ ਕਰਾਇਆ, ਜਦਕਿ ਕੈਮਰਨ ਗ੍ਰੀਨ (00) ਨੇ ਇਸੇ ਤੇਜ਼ ਗੇਂਦਬਾਜ਼ ਦੀ ਗੇਂਦ ’ਤੇ ਵਿਯਾਨ ਮੁਲਡਰ ਨੂੰ ਕੈਚ ਥਮਾਇਆ। ਪਹਿਲੀ ਪਾਰੀ ਵਿੱਚ ਅਰਧ-ਸੈਂਕੜਾ ਜੜਨ ਵਾਲੇ ਇਕ ਹੋਰ ਬੱਲੇਬਾਜ਼ ਬਿਊ ਵੈਬਸਟਰ (09) ਨੇ ਐਨਗਿਡੀ ਨੂੰ ਚੌਕਾ ਮਾਰਿਆ ਪਰ ਅਗਲੀ ਗੇਂਦ ’ਤੇ ਐਲ.ਬੀ.ਡਬਲਯੂ. ਹੋ ਗਿਆ, ਜਿਸ ਨਾਲ ਆਸਟ੍ਰੇਲੀਆ ਦਾ ਸਕੋਰ 5 ਵਿਕਟਾਂ ’ਤੇ 64 ਦੌੜਾਂ ਹੋ ਗਿਆ।

PunjabKesari

ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

ਅਗਲੇ ਓਵਰ ਵਿੱਚ ਵਿਯਾਨ ਮੁਲਡਰ ਨੇ ਟ੍ਰੈਵਿਸ ਹੈੱਡ (09) ਨੂੰ ਬੋਲਡ ਕੀਤਾ, ਜਦਕਿ ਐਨਗਿਡੀ ਨੇ ਕਮਿੰਸ (06) ਦੀ ਵਿਕਟ ਕੱਢੀ। ਸਟਾਰਕ ਨੇ ਯਾਨਸਨ ਦੀ ਗੇਂਦ ’ਤੇ ਇਕ ਦੌੜ ਨਾਲ 34ਵੇਂ ਓਵਰ ਵਿੱਚ ਟੀਮ ਦੀਆਂ ਦੌੜਾਂ ਦਾ ਸੈਂਕੜਾ ਪੂਰਾ ਕੀਤਾ। ਰਬਾਡਾ ਨੇ ਕੈਰੀ ਨੂੰ ਐੱਲ.ਬੀ.ਡਬਲਯੂ. ਕਰਕੇ ਸਟਾਰਕ ਨਾਲ ਉਸ ਦੀ ਅਰਧ-ਸੈਂਕੜੇ ਵਾਲੀ ਸਾਂਝੇਦਾਰੀ ਨੂੰ ਤੋੜਿਆ।

ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਨੇ ਆਸਮਾਨ ਵਿੱਚ ਛਾਏ ਬੱਦਲਾਂ ਵਿਚਾਲੇ ਸਵੇਰ ਦੇ ਸੈਸ਼ਨ ਵਿੱਚ 78 ਦੌੜਾਂ ਜੋੜੀਆਂ ਅਤੇ ਬਾਵੁਮਾ (36) ਦੇ ਰੂਪ ਵਿੱਚ ਇਕੋ-ਇਕ ਵਿਕਟ ਗੁਆ ਕੇ ਵਾਪਸੀ ਦੀ ਕੋਸ਼ਿਸ਼ ਕੀਤੀ। ਦੱਖਣੀ ਅਫਰੀਕਾ ਨੇ ਦਿਨ ਦੀ ਸ਼ੁਰੂਆਤ 4 ਵਿਕਟਾਂ ’ਤੇ 43 ਦੌੜਾਂ ਨਾਲ ਕੀਤੀ। ਬਾਵੁਮਾ ਨੇ ਸਟਾਰਕ ਅਤੇ ਹੇਜ਼ਲਵੁੱਡ ਨੂੰ ਚੌਕਾ ਮਾਰਨ ਤੋਂ ਬਾਅਦ ਕਮਿੰਸ ਦੀ ਗੇਂਦ ਨੂੰ ਦਰਸ਼ਕਾਂ ਵਿਚਾਲੇ ਪਹੁੰਚਾਇਆ ਪਰ ਫਿਰ ਆਸਟ੍ਰੇਲੀਆਈ ਕਪਤਾਨ ਦੀ ਗੇਂਦ ’ਤੇ ਕਵਰਜ਼ ਵਿੱਚ ਲਾਬੁਸ਼ੇਨ ਨੂੰ ਕੈਚ ਦੇ ਬੈਠਾ।

PunjabKesari

ਬੇਡਿੰਗਹਮ ਅਤੇ ਵੇਰੇਨ ਨੇ ਇਸ ਤੋਂ ਬਾਅਦ ਪਾਰੀ ਨੂੰ ਅੱਗੇ ਵਧਾਇਆ। ਵੇਰੇਨ ਨੇ ਬਿਊ ਵੈਬਸਟਰ ਦੀ ਗੇਂਦ ’ਤੇ ਇਕ ਦੌੜ ਨਾਲ 45ਵੇਂ ਓਵਰ ਵਿੱਚ ਟੀਮ ਦੀਆਂ ਦੌੜਾਂ ਦਾ ਸੈਂਕੜਾ ਪੂਰਾ ਕੀਤਾ। ਆਸਟ੍ਰੇਲੀਆਈ ਕਪਤਾਨ ਨੇ ਬੇਡਿੰਗਹਮ ਨੂੰ ਵਿਕਟਕੀਪਰ ਏਲੈਕਸ ਕੈਰੀ ਦੇ ਹੱਥੋਂ ਕੈਚ ਕਰਵਾ ਕੇ ਦੱਖਣੀ ਅਫਰੀਕਾ ਨੂੰ ਵੱਡਾ ਝਟਕਾ ਦਿੱਤਾ ਅਤੇ ਉਸ ਦਾ ਸਕੋਰ 8 ਵਿਕਟਾਂ ’ਤੇ 135 ਦੌੜਾਂ ਕਰ ਦਿੱਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • ICC
  • World Test Championship

ਮਾਂ ਨੂੰ ਆਇਆ ਹਾਰਟ ਅਟੈਕ ! ਭਾਰਤ-ਇੰਗਲੈਂਡ ਦੌਰਾ ਛੱਡ ਵਾਪਸ ਪਰਤੇ 'ਕੋਚ ਸਾਬ੍ਹ'

NEXT STORY

Stories You May Like

  • praful hinghe considers pat cummins his idol
    ਪੈਟ ਕਮਿੰਸ ਨੂੰ ਆਪਣਾ ਆਦਰਸ਼ ਮੰਨਦੇ ਹਨ ਪ੍ਰਫੁੱਲ ਹਿੰਗੇ
  • mann government helpless before gangsters
    ਗੈਂਗਸਟਰਾਂ ਅੱਗੇ ਬੇਵੱਸ ਹੋਈ ਮਾਨ ਸਰਕਾਰ! ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ : ਤਰੁਣ ਚੁੱਘ
  • 26 lakh fraud with lady
    26 ਲੱਖ ਦੀ ਠੱਗੀ ਤੇ ਜਬਰ-ਜ਼ਨਾਹ: ਪੀੜਤਾ ਦੇ ਹੱਕ 'ਚ ਨਿੱਤਰੀ ਕਿਸਾਨ ਯੂਨੀਅਨ, ਥਾਣੇ ਅੱਗੇ ਲਾਇਆ ਧਰਨਾ
  • death in accident  person dies
    ਹਾਦਸੇ ''ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
  • omg the entire team collapsed for only 7 runs in the t20i match
    OMG! ਸਿਰਫ 7 ਦੌੜਾਂ 'ਤੇ ਢੇਰ ਹੋਈ ਪੂਰੀ ਟੀਮ, 7 ਬੱਲੇਬਾਜ਼ ZERO 'ਤੇ ਹੋਏ OUT
  • rupee strengthens by 10 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਿਆ 10 ਪੈਸੇ ਹੋਇਆ ਮਜ਼ਬੂਤ ​
  • mumbai indians bowling showed lack of intention  kumble
    ਮੁੰਬਈ ਇੰਡੀਅਨਜ਼ ਦੀ ਗੇਂਦਬਾਜ਼ੀ ’ਚ ਇਰਾਦਿਆਂ ਦੀ ਕਮੀ ਨਜ਼ਰ ਆਈ : ਕੁੰਬਲੇ
  • misal satluj
    ਮਿਸਲ ਸਤਲੁਜ ਵੱਲੋਂ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਲਹਿਰ ਦੀ ਸ਼ੁਰੂਆਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
Trending
Ek Nazar
ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • match winning player recovers from injury ready to return to ipl
      ਟੀਮ ਨੂੰ ਵੱਡੀ ਰਾਹਤ, ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ IPL 'ਚ ਵਾਪਸੀ ਲਈ ਤਿਆਰ
    • ipl 2026  21 year old young player gets a chance in mi
      IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ...
    • player ruled out of entire ipl  team suffers big blow
      ਪੂਰੇ IPL 'ਚੋਂ ਬਾਹਰ ਹੋ ਗਿਆ ਧਾਕੜ ਖਿਡਾਰੀ, ਟੀਮ ਨੂੰ ਲੱਗਾ ਵੱਡਾ ਝਟਕਾ
    • ipl 2026 mi vs pbks
      IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼...
    • ipl 2026 controversy escalates between csk and rcb
      CSK ਤੇ RCB ਦਾ ਪੈ ਗਿਆ ਪੰਗਾ ! ਚੇਨਈ ਨੇ ਚਿੰਨਾਸਵਾਮੀ ਸਟੇਡੀਅਮ ਖ਼ਿਲਾਫ਼ BCCI...
    • alcaraz makes winning debut at barcelona open
      ਅਲਕਾਰਾਜ਼ ਨੇ ਬਾਰਸੀਲੋਨਾ ਓਪਨ ’ਚ ਕੀਤੀ ਜੇਤੂ ਸ਼ੁਰੂਆਤ
    • gautam gambhir takes refuge in salasar balaji and khatu shyam
      'ਬਾਲਾਜੀ ਦੀ ਕਿਰਪਾ ਨਾਲ ਜਿੱਤੇ ਸੀ ਵਰਲਡ ਕੱਪ', ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ...
    • rcb defeat lucknow by 5 wickets
      IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ ਨੂੰ 5 ਵਿਕਟਾਂ ਨਾਲ ਹਰਾ ਕੇ...
    • lucknow sets bengaluru a target of 147 runs
      RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ ਦਿੱਤਾ 147 ਦੌੜਾਂ ਦਾ ਟੀਚਾ
    • virat kohli becomes impact player for the first time
      IPL 2026: ਵਿਰਾਟ ਕੋਹਲੀ ਪਹਿਲੀ ਵਾਰ ਬਣੇ 'ਇੰਪੈਕਟ ਪਲੇਅਰ', ਜਾਣੋ RCB ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +