Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:44:03 AM

  • shock before festivals  tv  ac and fridge will become expensive

    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge...

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕੀ ਮੈਚ ਦੌਰਾਨ ਭਾਰਤ ਨੂੰ ਲੱਗੇਗਾ ਝਟਕਾ? ਜੇ ਅਜਿਹਾ ਹੋਇਆ ਤਾਂ ਅਫਗਾਨਿਸਤਾਨ ਦੀ ਹੋਵੇਗੀ ਸੈਮੀਫਾਈਨਲ 'ਚ ਐਂਟਰੀ!

SPORTS News Punjabi(ਖੇਡ)

ਕੀ ਮੈਚ ਦੌਰਾਨ ਭਾਰਤ ਨੂੰ ਲੱਗੇਗਾ ਝਟਕਾ? ਜੇ ਅਜਿਹਾ ਹੋਇਆ ਤਾਂ ਅਫਗਾਨਿਸਤਾਨ ਦੀ ਹੋਵੇਗੀ ਸੈਮੀਫਾਈਨਲ 'ਚ ਐਂਟਰੀ!

  • Edited By Sunita,
  • Updated: 24 Jun, 2024 11:23 AM
New Delhi
if ind vs aus washed out
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸੇਂਟ ਲੂਸੀਆ ਦੇ ਡੇਰੇਨ ਸੈਮੀ ਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਹੋਵੇਗਾ। ਸੈਮੀਫਾਈਨਲ ਦੇ ਨਜ਼ਰੀਏ ਤੋਂ ਆਸਟ੍ਰੇਲੀਆ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੋਵੇਗਾ। ਇਸ ਮੈਚ 'ਚ ਜਿੱਤ ਨਾਲ ਆਸਟ੍ਰੇਲੀਆ ਸੈਮੀਫਾਈਨਲ ਵੱਲ ਵਧ ਸਕਦਾ ਹੈ ਪਰ ਭਾਰਤ ਨੂੰ ਵੀ ਇਸ ਮੈਚ 'ਚ ਝਟਕਾ ਲੱਗ ਸਕਦਾ ਹੈ। ਜੇਕਰ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣ ਵਾਲਾ ਇਹ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ ਤਾਂ ਕੀ ਅਫਗਾਨਿਸਤਾਨ ਸੈਮੀਫਾਈਨਲ 'ਚ ਪਹੁੰਚ ਜਾਵੇਗਾ?  

ਇਹ ਖ਼ਬਰ ਵੀ ਪੜ੍ਹੋ- ਅਦਾਕਾਰਾ ਰਿਚਾ ਚੱਡਾ ਦੀ ਡਿਲੀਵਰੀ ਤੋਂ ਬਾਅਦ ਕੰਮ ਤੋਂ ਬ੍ਰੇਕ ਲੈਣਗੇ ਅਲੀ ਫ਼ਜ਼ਲ

ਗਰੁੱਪ-1 'ਚ ਭਾਰਤ, ਆਸਟ੍ਰੇਲੀਆ ਤੇ ਅਫਗਾਨਿਸਤਾਨ ਦੀਆਂ ਟੀਮਾਂ ਮੌਜੂਦ ਹਨ। ਭਾਰਤੀ ਟੀਮ ਨੇ ਸਭ ਤੋਂ ਵੱਧ ਦੋ ਮੈਚ ਜਿੱਤੇ ਹਨ। ਬਾਕੀ ਆਸਟ੍ਰੇਲੀਆ ਤੇ ਅਫਗਾਨਿਸਤਾਨ ਨੇ 1-1 ਮੈਚ ਜਿੱਤਿਆ ਹੈ। ਆਸਟ੍ਰੇਲੀਆ ਤੇ ਅਫਗਾਨਿਸਤਾਨ ਦੇ 2-2 ਅੰਕ ਹਨ। ਹੁਣ ਆਸਟ੍ਰੇਲੀਆ ਨੇ ਸੁਪਰ-8 ਦਾ ਆਖਰੀ ਮੈਚ ਭਾਰਤ ਖ਼ਿਲਾਫ਼ ਖੇਡਣਾ ਹੈ ਤੇ ਅਫਗਾਨਿਸਤਾਨ ਨੇ ਆਖਰੀ ਮੈਚ ਬੰਗਲਾਦੇਸ਼ ਖ਼ਿਲਾਫ਼ ਖੇਡਣਾ ਹੈ।

ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Dilemma' ਅੱਜ ਹੋਵੇਗਾ ਰਿਲੀਜ਼

ਸਮੀਕਰਨ
:- ਹੁਣ ਜੇਕਰ ਭਾਰਤ ਤੇ ਆਸਟਰੇਲੀਆ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੁੰਦਾ ਹੈ ਤਾਂ ਦੋਵਾਂ ਟੀਮਾਂ ਨੂੰ 1-1 ਅੰਕ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜੇਕਰ ਅਫਗਾਨਿਸਤਾਨ ਆਪਣਾ ਆਖਰੀ ਮੈਚ ਬੰਗਲਾਦੇਸ਼ ਖ਼ਿਲਾਫ਼ ਜਿੱਤਦਾ ਹੈ ਤਾਂ ਅਫਗਾਨਿਸਤਾਨ ਦੀ ਟੀਮ 4 ਅੰਕਾਂ ਨਾਲ ਸੈਮੀਫਾਈਨਲ 'ਚ ਜਗ੍ਹਾ ਬਣਾ ਲਵੇਗੀ। ਇਸ ਸਥਿਤੀ 'ਚ ਟੀਮ ਇੰਡੀਆ ਵੀ ਸੈਮੀਫਾਈਨਲ 'ਚ ਪਹੁੰਚ ਜਾਵੇਗੀ।

:- ਜੇਕਰ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ ਤੇ ਦੋਵੇਂ ਟੀਮਾਂ 1-1 ਅੰਕ ਪ੍ਰਾਪਤ ਕਰਦੀਆਂ ਹਨ। ਫਿਰ ਜੇਕਰ ਅਫਗਾਨਿਸਤਾਨ ਆਪਣਾ ਆਖਰੀ ਮੈਚ ਬੰਗਲਾਦੇਸ਼ ਤੋਂ ਹਾਰਦਾ ਹੈ ਤਾਂ ਇਸ ਸਥਿਤੀ 'ਚ ਆਸਟ੍ਰੇਲੀਆ 3 ਅੰਕਾਂ ਨਾਲ ਸੈਮੀਫਾਈਨਲ 'ਚ ਜਗ੍ਹਾ ਬਣਾ ਲਵੇਗਾ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਟਿੱਪਣੀ ਕਰਨ ਤੋਂ ਬਾਅਦ ਅੰਨੂ ਕਪੂਰ ਨੇ ਮੰਗੀ ਮੁਆਫ਼ੀ, ਪੋਸਟ ਸ਼ੇਅਰ ਕਰਕੇ ਦਿੱਤੀ ਸਫ਼ਾਈ

ਭਾਰਤ ਨੇ ਸੁਪਰ-8 ਦੇ ਦੋਵੇਂ ਮੈਚ ਜਿੱਤੇ
ਦੱਸ ਦਈਏ ਕਿ ਸੁਪਰ-8 'ਚ ਟੀਮ ਇੰਡੀਆ ਨੇ ਹੁਣ ਤੱਕ ਦੋਵੇਂ ਮੈਚ ਜਿੱਤੇ ਹਨ। ਭਾਰਤ ਨੇ ਪਹਿਲਾ ਮੈਚ ਅਫਗਾਨਿਸਤਾਨ ਖ਼ਿਲਾਫ਼ ਤੇ ਦੂਜਾ ਬੰਗਲਾਦੇਸ਼ ਖ਼ਿਲਾਫ਼ ਜਿੱਤਿਆ। ਦੂਜੇ ਪਾਸੇ ਆਸਟ੍ਰੇਲੀਆ ਨੇ ਵੀ ਸੁਪਰ-8 'ਚ ਦੋ ਮੈਚ ਖੇਡੇ ਹਨ, ਜਿਸ 'ਚ ਉਸ ਨੂੰ ਸਿਰਫ ਇੱਕ ਜਿੱਤ ਮਿਲੀ ਹੈ। 
ਕੰਗਾਰੂ ਟੀਮ ਨੇ ਬੰਗਲਾਦੇਸ਼ ਖ਼ਿਲਾਫ਼ ਜਿੱਤ ਦਰਜ ਕੀਤੀ ਸੀ। ਫਿਰ ਮਿਸ਼ੇਲ ਮਾਰਸ਼ ਦੀ ਕਪਤਾਨੀ ਵਾਲੀ ਆਸਟ੍ਰੇਲੀਆ ਨੂੰ ਅਫਗਾਨਿਸਤਾਨ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ। ਅਫਗਾਨਿਸਤਾਨ ਖ਼ਿਲਾਫ਼ ਮਿਲੀ ਹਾਰ ਤੋਂ ਬਾਅਦ ਆਸਟ੍ਰੇਲੀਆ ਦਾ ਸੈਮੀਫਾਈਨਲ ਤੋਂ ਬਾਹਰ ਹੋਣ ਦਾ ਖ਼ਤਰਾ ਮੰਡਰਾ ਰਿਹਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • If IND vs AUS
  • Washed Out
  • IND vs AUS
  • India Team
  • Match
  • Afghanistan
  • Semi Final

ਮੈਂ ਨਤੀਜਿਆਂ ਦੀ ਪ੍ਰਵਾਹ ਨਹੀਂ ਕਰਾਂਗਾ : ਅਰਜੁਨ ਏਰੀਗੈਸੀ

NEXT STORY

Stories You May Like

  • team india defeats japan to enter the semifinals
    ਸਿਰਫ 5 ਓਵਰਾਂ 'ਚ T20I ਮੈਚ ਖ਼ਤਮ ! Team India ਨੇ JAP ਨੂੰ ਹਰਾ ਕੇ ਸੈਮੀਫਾਈਨਲ 'ਚ ਮਾਰੀ ਐਂਟਰੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • canada trump eu
    ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'', ਟਰੰਪ ਨੇ ਦੇ'ਤੀ ਚਿਤਾਵਨੀ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • india reached the semi finals without defeating afghanistan
    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚੀ
  • powerhouse player joins team india
    Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ ਮੈਚ
  • the india a vs australia a match will be held in mohali
    ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
  • ind vs wi  big blow to india
    IND vs WI: ਭਾਰਤ ਨੂੰ ਲੱਗਾ ਵੱਡਾ ਝਟਕਾ, ਸਟਾਰ ਖਿਡਾਰੀ ਤੀਜੇ ਵਨਡੇ ਤੋਂ ਹੋਇਆ ਬਾਹਰ, ਜਾਣੋ ਵਜ੍ਹਾ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  nitesh siwach wins silver medal in greco roman wrestling
      ਏਸ਼ੀਆਈ ਖੇਡਾਂ : ਨਿਤੇਸ਼ ਸਿਵਾਚ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਚਾਂਦੀ ਦਾ...
    • asian games  the pitch was difficult   ishan kishan
      ਏਸ਼ੀਆਈ ਖੇਡਾਂ: ਪਿੱਚ ਮੁਸ਼ਕਿਲ ਸੀ, ਇਸ ਲਈ ਸਹਿਜ ਮਹਿਸੂਸ ਨਹੀਂ ਕਰ ਰਿਹਾ ਸੀ:...
    • everyone remaining fully prepared   axar
      ਮੌਸਮ ਦੀ ਰੁਕਾਵਟ ਦੇ ਬਾਵਜੂਦ ਸਾਰਿਆਂ ਦਾ ਪੂਰੀ ਤਰ੍ਹਾਂ ਤਿਆਰ ਰਹਿਣਾ ਸ਼ਲਾਘਾਯੋਗ :...
    • asian games  judo   takhelambam reaches the bronze medal contest
      ਏਸ਼ੀਆਈ ਖੇਡਾਂ (ਜੂਡੋ): ਤਾਖੇਲਾਮਬਾਮ ਕਾਂਸੀ ਦੇ ਤਗਮੇ ਦੇ ਮੁਕਾਬਲੇ 'ਚ ਪੁੱਜੀ
    • asian games  indian tennis contingent to return empty handed
      ਏਸ਼ੀਆਈ ਖੇਡਾਂ: 1986 ਤੋਂ ਬਾਅਦ ਪਹਿਲੀ ਵਾਰ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ
    • asian games 2026  india defeats pakistan 4 3 to secure a spot in the final
      ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ...
    • francis and noble won the silver medal in the men  s skiff
      ਏਸ਼ੀਆਈ ਖੇਡਾਂ (ਸੇਲਿੰਗ): ਮਨੂ ਫ੍ਰਾਂਸਿਸ ਅਤੇ ਕੁਰਿਸਿੰਕਲ ਨੋਬਲ ਨੇ ਪੁਰਸ਼ ਸਕਿਫ਼...
    • ind vs wi big blow to india
      IND vs WI: ਭਾਰਤ ਨੂੰ ਲੱਗਾ ਵੱਡਾ ਝਟਕਾ, ਸਟਾਰ ਖਿਡਾਰੀ ਤੀਜੇ ਵਨਡੇ ਤੋਂ ਹੋਇਆ...
    • asian games  ganesh mani ratnam wins bronze
      ਏਸ਼ੀਆਈ ਖੇਡਾਂ: ਗਣੇਸ਼ ਮਣੀਰਤਨਮ ਨੇ ਪੁਰਸ਼ਾਂ ਦੇ ਕੰਪਾਊਂਡ ਵਿਅਕਤੀਗਤ ਤੀਰਅੰਦਾਜ਼ੀ...
    • asian games  india reaches final after defeating sri lanka
      Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +