Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:25:24 PM

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

  • india won the toss and decided to bowl first

    India vs Ireland : ਭਾਰਤ ਨੇ ਟਾਸ ਜਿੱਤ ਕੇ...

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PBKS Vs MI ਮੈਚ ਮੀਂਹ ਕਾਰਨ ਰੱਦ ਹੋਇਆ ਤਾਂ..! ਜਾਣੋ ਕਿਸ ਨੂੰ ਹੋਵੇਗਾ ਫ਼ਾਇਦਾ

SPORTS News Punjabi(ਖੇਡ)

PBKS Vs MI ਮੈਚ ਮੀਂਹ ਕਾਰਨ ਰੱਦ ਹੋਇਆ ਤਾਂ..! ਜਾਣੋ ਕਿਸ ਨੂੰ ਹੋਵੇਗਾ ਫ਼ਾਇਦਾ

  • Edited By Shubam Kumar,
  • Updated: 14 May, 2026 04:06 PM
Sports
if pbks vs mi match gets canceled due to rain
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈਪੀਐੱਲ 2026 ਦੇ ਇੱਕ ਬਹੁਤ ਹੀ ਮਹੱਤਵਪੂਰਨ ਮੁਕਾਬਲੇ ਵਿੱਚ ਵੀਰਵਾਰ ਨੂੰ ਪੰਜਾਬ ਕਿੰਗਜ਼ (PBKS) ਦਾ ਸਾਹਮਣਾ ਮੁੰਬਈ ਇੰਡੀਅਨਜ਼ (MI) ਨਾਲ ਹੋਣ ਜਾ ਰਿਹਾ ਹੈ। ਜਿੱਥੇ ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ, ਉੱਥੇ ਹੀ ਪੰਜਾਬ ਕਿੰਗਜ਼ ਲਈ ਇਹ ਮੈਚ 'ਕਰੋ ਜਾਂ ਮਰੋ' ਵਾਲੀ ਸਥਿਤੀ ਵਾਲਾ ਹੈ। ਕਪਤਾਨ ਸ਼੍ਰੇਅਸ ਅਈਅਰ ਦੀ ਅਗਵਾਈ 'ਚ ਪੰਜਾਬ ਦੀ ਟੀਮ ਪਿਛਲੇ ਲਗਾਤਾਰ ਚਾਰ ਮੈਚ ਹਾਰ ਚੁੱਕੀ ਹੈ ਅਤੇ ਹੁਣ ਉਹ ਹਰ ਹਾਲ ਵਿੱਚ ਆਪਣੀ ਹਾਰ ਦਾ ਸਿਲਸਿਲਾ ਤੋੜਨਾ ਚਾਹੁਣਗੇ।

ਮੌਸਮ ਬਣ ਸਕਦੈ ਰੁਕਾਵਟ
ਪੰਜਾਬ ਦੀਆਂ ਉਮੀਦਾਂ 'ਤੇ ਮੌਸਮ ਪਾਣੀ ਫੇਰ ਸਕਦਾ ਹੈ ਕਿਉਂਕਿ ਧਰਮਸ਼ਾਲਾ 'ਚ ਮੀਂਹ ਦਾ ਭਾਰੀ ਖਤਰਾ ਬਣਿਆ ਹੋਇਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਉੱਤਰ ਭਾਰਤ ਦੇ ਕਈ ਇਲਾਕਿਆਂ ਲਈ 'ਓਰੇਂਜ ਅਲਰਟ' ਜਾਰੀ ਕੀਤਾ ਹੈ ਤੇ ਅਨੁਮਾਨ ਹੈ ਕਿ ਮੈਚ ਦੌਰਾਨ 70 ਫੀਸਦੀ ਬੱਦਲ ਛਾਏ ਰਹਿਣਗੇ। ਖਰਾਬ ਮੌਸਮ ਕਾਰਨ ਦੋਵਾਂ ਟੀਮਾਂ ਦਾ ਅਭਿਆਸ ਸੈਸ਼ਨ ਵੀ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕਾ ਹੈ। ਜੇਕਰ ਮੀਂਹ ਕਾਰਨ ਮੈਚ ਰੱਦ ਹੁੰਦਾ ਹੈ, ਤਾਂ ਨਿਯਮਾਂ ਅਨੁਸਾਰ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਦਿੱਤਾ ਜਾਵੇਗਾ।

ਪਲੇਆਫ ਦਾ ਗਣਿਤ
 ਪੰਜਾਬ ਕਿੰਗਜ਼ ਕੋਲ ਇਸ ਸਮੇਂ 11 ਮੈਚਾਂ ਵਿੱਚ 13 ਅੰਕ ਹਨ। ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਉਨ੍ਹਾਂ ਨੂੰ ਆਪਣੇ ਬਾਕੀ ਬਚੇ ਤਿੰਨ ਮੈਚਾਂ ਵਿੱਚੋਂ ਘੱਟੋ-ਘੱਟ ਦੋ ਮੈਚ ਜਿੱਤਣੇ ਬਹੁਤ ਜ਼ਰੂਰੀ ਹਨ। ਹਾਲਾਂਕਿ, ਮੈਚ ਰੱਦ ਹੋਣ ਦੀ ਸੂਰਤ ਵਿੱਚ ਮਿਲਣ ਵਾਲਾ ਇੱਕ ਅੰਕ ਉਨ੍ਹਾਂ ਨੂੰ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਤੋਂ ਥੋੜ੍ਹਾ ਅੱਗੇ ਤਾਂ ਲੈ ਜਾਵੇਗਾ, ਪਰ ਟਾਪ-ਟੂ (Top-2) ਵਿੱਚ ਜਗ੍ਹਾ ਬਣਾਉਣ ਦੀਆਂ ਉਨ੍ਹਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪੰਜਾਬ ਪਹਿਲਾਂ ਹੀ ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਮੀਂਹ ਕਾਰਨ ਰੱਦ ਹੋਏ ਮੈਚ ਦਾ ਨੁਕਸਾਨ ਝੱਲ ਚੁੱਕੀ ਹੈ। ਕਪਤਾਨ ਸ਼੍ਰੇਅਸ ਅਈਅਰ ਨੇ ਸਵੀਕਾਰ ਕੀਤਾ ਹੈ ਕਿ ਟੀਮ ਇਸ ਸਮੇਂ ਜਿਸ ਮੁਸ਼ਕਲ ਸਥਿਤੀ ਵਿੱਚ ਹੈ, ਉਸ ਲਈ ਉਹ ਖੁਦ ਹੀ ਜ਼ਿੰਮੇਵਾਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • IPL 2026
  • Punjab Kings vs Mumbai Indians
  • Dharamsala Weather Update

ਮੇਸੀ ਦਾ ਤੂਫਾਨ, ਦੋ ਗੋਲ ਦਾਗ ਕੇ ਇੰਟਰ ਮਿਆਮੀ ਨੂੰ ਦਿਵਾਈ ਰੋਮਾਂਚਕ ਜਿੱਤ

NEXT STORY

Stories You May Like

  • indw vs pakw  will rain hinder the epic match
    INDW vs PAKW: ਕੀ ਮੀਂਹ ਪਾਵੇਗਾ ਮਹਾਮੁਕਾਬਲੇ 'ਚ ਅੜਿੱਕਾ? ਜਾਣੋ ਮੌਸਮ ਅਤੇ ਪਿੱਚ ਦਾ ਪੂਰਾ ਹਾਲ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • ind vs afg 2nd odi
    IND vs AFG 2nd ODI: ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ, ਜਾਣੋ ਪਿੱਚ-ਮੌਸਮ ਤੇ ਸੰਭਾਵਿਤ 11 ਬਾਰੇ
  • ind vs ire series time changed  matches will start at this time
    ਬਦਲ ਗਿਆ IND vs IRE ਸੀਰੀਜ਼ ਦਾ ਸਮਾਂ, ਇੰਨੇ ਵਜੇ ਸ਼ੁਰੂ ਹੋਣਗੇ ਮੈਚ, ਨੋਟ ਕਰ ਲਵੋ ਟਾਈਮ
  • ind vs afg  gambhir couldn  t stop himself
    IND vs AFG: KL ਰਾਹੁਲ ਦੇ ਸ਼ਾਟ 'ਤੇ ਖੁਦ ਨੂੰ ਨਾ ਰੋਕ ਸਕੇ ਗੰਭੀਰ, ਕੈਮਰੇ 'ਚ ਕੈਦ ਹੋਇਆ ਰਿਐਕਸ਼ਨ
  • vaibhav suryavanshi  s impact  huge demand for tickets for ind vs ire match
    ਵੈਭਵ ਸੂਰਿਆਵੰਸ਼ੀ ਦਾ ਅਸਰ, IND vs IRE ਮੈਚ ਦੇ ਟਿਕਟਾਂ ਦੀ ਜ਼ਬਰਦਸਤ ਮੰਗ
  • ind vs afg 3rd odi
    IND vs AFG 3rd ODI: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • messi in fifa world cup
      FIFA ਵਿਸ਼ਵ ਕੱਪ 'ਚ ਮੈਸੀ ਨੇ ਰਚਿਆ ਇਤਿਹਾਸ ! ਅਜਿਹਾ ਕਰਨ ਵਾਲਾ ਬਣਿਆ ਦੁਨੀਆ ਦਾ...
    • women s t20 wc 2026
      T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ...
    • fifa world cup 2026 cape verde creates history
      ਫੀਫਾ ਵਿਸ਼ਵ ਕੱਪ : ਕੇਪ ਵਰਡੇ ਨੇ ਰਚਿਆ ਇਤਿਹਾਸ, ਨਾਕਆਊਟ ਤੱਕ ਪਹੁੰਚਣ ਵਾਲਾ ਬਣਿਆ...
    • mlc 2026
      MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9...
    • demand to cancel paris diamond league competition
      ਭਿਆਨਕ ਗਰਮੀ ਕਾਰਨ ਪੈਰਿਸ ਡਾਇਮੰਡ ਲੀਗ ਪ੍ਰਤੀਯੋਗਿਤਾ ਰੱਦ ਕਰਨ ਦੀ ਮੰਗ
    • india lost to england in penalty shootout in fih pro league match
      ਐੱਫ. ਆਈ. ਐੱਚ. ਪ੍ਰੋ ਲੀਗ ਮੈਚ ’ਚ ਪੈਨਲਟੀ ਸ਼ੂਟਆਊਟ ’ਚ ਇੰਗਲੈਂਡ ਹੱਥੋਂ ਹਾਰਿਆ...
    • raunak upsets tien at us open makes it to quarterfinals
      ਰੌਨਕ ਨੇ ਅਮਰੀਕੀ ਓਪਨ ’ਚ ਟਿਏਨ ਨੂੰ ਹਰਾ ਕੇ ਕੀਤਾ ਉਲਟਫੇਰ, ਕੁਆਰਟਰ ਫਾਈਨਲ ’ਚ...
    • canada will become the first world cup host to play
      ਆਪਣ ਸਰਹੱਦ ਤੋਂ ਬਾਹਰ ਮੈਚ ਖੇਡਣ ਵਾਲਾ ਪਹਿਲਾ ਵਿਸ਼ਵ ਕੱਪ ਮੇਜ਼ਬਾਨ ਬਣੇਗਾ ਕੈਨੇਡਾ
    • australia made it to the knockouts with a goalless draw
      ਆਸਟ੍ਰੇਲੀਆ ਨੇ ਗੋਲ ਰਹਿਤ ਡਰਾਅ ਖੇਡ ਕੇ ਨਾਕਆਊਟ ’ਚ ਜਗ੍ਹਾ ਬਣਾਈ, ਪੈਰਾਗਵੇ ਦੇ ਵੀ...
    • turkey records first victory by defeating america
      ਤੁਰਕੀ ਨੇ ਅਮਰੀਕਾ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +