Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:00:05 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IFAB ਦਾ ਵੱਡਾ ਬਿਆਨ, ਕੀਤੀ ਇਹ ਗਲਤੀ ਤਾਂ ਮਿਲੇਗਾ ਰੈੱਡ ਕਾਰਡ

SPORTS News Punjabi(ਖੇਡ)

IFAB ਦਾ ਵੱਡਾ ਬਿਆਨ, ਕੀਤੀ ਇਹ ਗਲਤੀ ਤਾਂ ਮਿਲੇਗਾ ਰੈੱਡ ਕਾਰਡ

  • Edited By SATPAL,
  • Updated: 30 Apr, 2026 11:18 AM
Sports
if you make this mistake you will get a red card
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਵੈਨਕੂਵਰ ਚੈਂਪੀਅਨਜ਼ ਲੀਗ ਮੈਚ ਦੌਰਾਨ ਵਿਨੀਸੀਅਸ ਜੂਨੀਅਰ ਖਿਲਾਫ ਕੀਤੀ ਗਈ ਕਥਿਤ ਨਸਲੀ ਟਿੱਪਣੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੌਮਾਂਤਰੀ ਫੁੱਟਬਾਲ ਸੰਘ ਬੋਰਡ (ਆਈ. ਐੱਫ. ਏ. ਬੀ.) ਨੇ ਇਕ ਨਵੇਂ ਨਿਯਮ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਖਿਡਾਰੀਆਂ ਨੂੰ ਦੂਜੇ ਖਿਡਾਰੀ ਨਾਲ ਮੌਖਿਕ ਬਹਿਸ ਕਰਦੇ ਸਮੇਂ ਮੂੰਹ ਢੱਕਣ ’ਤੇ ਲਾਲ ਕਾਰਡ ਨਾਲ ਸਜ਼ਾ ਦਿੱਤੀ ਜਾਵੇਗੀ।

ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ’ਚ ਮੰਗਲਵਾਰ ਨੂੰ ਹੋਈ ਮੀਟਿੰਗ ’ਚ ਆਈ. ਐੱਫ. ਏ. ਬੀ. ਨੇ ਸਰਵਸੰਮਤੀ ਨਾਲ ਇਸ ਨਿਯਮ ਨੂੰ ਮਨਜ਼ੂਰੀ ਦਿੱਤੀ। ਇਹ ਨਿਯਮ 11 ਜੂਨ ਤੋਂ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਫੁੱਟਬਾਲ ’ਚ ਲਾਗੂ ਹੋਵੇਗਾ। ਵਿਸ਼ਵ ਫੁੱਟਬਾਲ ਦੀ ਸਰਵੋਤਮ ਸੰਸਥਾ ਫੀਫਾ ਨੇ ਇਸ ਨਿਯਮ ਦਾ ਪ੍ਰਸਤਾਵ ਤਦ ਰੱਖਿਆ ਸੀ ਜਦੋਂ ਰੀਅਲ ਮੈਡ੍ਰਿਡ ਦੇ ਵਿਨੀਸੀਅਸ ਜੂਨੀਅਰ ਨੇ ਫਰਵਰੀ ’ਚ ਚੈਂਪੀਅਨਜ਼ ਲੀਗ ਮੈਚ ਦੌਰਾਨ ਬੇਨਫਿਕਾ ਦੇ ਜਿਆਨਲੁਕਾ ਪ੍ਰੇਸਟੀਆਨੀ ’ਤੇ ਮੂੰਹ ਢੱਕ ਕੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲਾਇਆ ਸੀ। ਯੂਰਪੀ ਫੁੱਟਬਾਲ ਦੀ ਸਰਵੋਤਮ ਸੰਸਥਾ ਯੂ. ਈ. ਐੱਫ. ਏ. ਨੇ ਪਿਛਲੇ ਹਫਤੇ ਪ੍ਰੇਸਟੀਆਨੀ ’ਤੇ 6 ਮੈਚਾਂ ਦੀ ਪਾਬੰਦੀ ਲਾ ਦਿੱਤੀ ਸੀ। ਜੇਕਰ ਪ੍ਰੇਸਟੀਆਨੀ ਨੂੰ ਅਰਜਨਟੀਨਾ ਦੀ ਵਿਸ਼ਵ ਕੱਪ ਟੀਮ ’ਚ ਚੁਣਿਆ ਜਾਂਦਾ ਹੈ ਤਾਂ ਉਸ ਨੂੰ ਪਹਿਲੇ 2 ਮੈਚਾਂ ਤੋਂ ਬਾਹਰ ਰਹਿਣਾ ਪੈ ਸਕਦਾ ਹੈ। ਇਸ ਪਾਬੰਦੀ ਦੇ ਖਿਲਾਫ ਹਾਲਾਂਕਿ ਅਪੀਲ ਕੀਤੀ ਜਾ ਸਕਦੀ ਹੈ। ਆਈ. ਐੱਫ. ਏ. ਬੀ. ਨੇ ਬਿਆਨ ’ਚ ਕਿਹਾ, ‘‘ਕਿਸੇ ਵਿਰੋਧੀ ਖਿਡਾਰੀ ਦੇ ਖਿਲਾਫ ਬਹਿਸ ਦੌਰਾਨ ਮੂੰਹ ਢੱਕਣ ਵਾਲੇ ਕਿਸੇ ਵੀ ਖਿਡਾਰੀ ਨੂੰ ਲਾਲ ਕਾਰਡ ਨਾਲ ਸਜ਼ਾ ਦਿੱਤੀ ਜਾ ਸਕਦੀ ਹੈ।’’

ਇਹ ਵੀ ਪੜੋ : ਅੱਜ ਬੈਂਗਲੁਰੂ ਅਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ- ਸਾਹਮਣੇ, ਇਸ ਗੇਂਦਬਾਜ਼ 'ਤੇ ਰਹੇਗੀ ਸਭ ਦੀ ਨਜ਼ਰ

ਕੌਮਾਂਤਰੀ ਫੁੱਟਬਾਲ ਦੇ ਨਿਯਮ ਤੈਅ ਕਰਨ ਵਾਲੀ ਸੰਸਥਾ ਨੇ ਇਹ ਵੀ ਐਲਾਨ ਕੀਤਾ ਕਿ ਰੈਫਰੀ ਦੇ ਫੈਸਲੇ ਦੇ ਵਿਰੋਧ ’ਚ ਮੈਦਾਨ ਛੱਡਣ ਵਾਲੇ ਕਿਸੇ ਵੀ ਖਿਡਾਰੀ ਨੂੰ ਲਾਲ ਕਾਰਡ ਦਿਖਾਇਆ ਜਾ ਸਕਦਾ ਹੈ। ਇਹ ਨਿਯਮ ਉਨ੍ਹਾਂ ਟੀਮ ਅਧਿਕਾਰੀਆਂ ’ਤੇ ਵੀ ਲਾਗੂ ਹੋਵੇਗਾ ਜਿਹੜੇ ਖਿਡਾਰੀਆਂ ਨੂੰ ਮੈਦਾਨ ਛੱਡਣ ਲਈ ਕਹਿੰਦੇ ਹਨ।

ਆਈ. ਐੱਫ. ਏ. ਬੀ. ਨੇ ਕਿਹਾ ਕਿ ਇਨ੍ਹਾਂ ਸੋਧਾਂ ਬਾਰੇ ਅਮਰੀਕਾ, ਕੈਨੇਡਾ ਤੇ ਮੈਕਸੀਕੋ ’ਚ ਹੋਣ ਵਾਲੇ ਵਿਸ਼ਵ ਕੱਪ ’ਚ ਹਿੱਸਾ ਲੈਣ ਵਾਲੀਆਂ ਸਾਰੀਆਂ 48 ਟੀਮਾਂ ਨੂੰ ਦੱਸ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਫੀਫਾ ਨੇ ਵਿਸ਼ਵ ਕੱਪ ਦੇ ਯੈਲੋ ਕਾਰਡ ਸਬੰਧੀ ਨਿਯਮਾਂ ’ਚ ਬਦਲਾਅ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਹੱਤਵਪੂਰਨ ਮੈਚਾਂ ਲਈ ਘੱਟ ਖਿਡਾਰੀਆਂ ਨੂੰ ਮੁਅੱਤਲ ਕੀਤਾ ਜਾਵੇ। ਨਵੇਂ ਨਿਯਮ ਅਨੁਸਾਰ ਵਿਸ਼ਵ ਕੱਪ ਦੌਰਾਨ ਕਿਸੇ ਖਿਡਾਰੀ ਨੂੰ ਮਿਲਿਆ ਯੈਲੋ ਕਾਰਡ ਦੋ ਵਾਰ ਉਸ ਦੇ ਰਿਕਾਰਡ ਤੋਂ ਹਟਾ ਦਿੱਤਾ ਜਾਵੇਗਾ।

ਫੀਫਾ ਨੇ ਇਕ ਬਿਆਨ ’ਚ ਕਿਹਾ, ‘‘ਫੀਫਾ ਕੌਂਸਲ ਨੇ ਫੀਫਾ ਵਿਸ਼ਵ ਕੱਪ 2026 ਦੇ ਨਿਯਮਾਂ ’ਚ ਇਕ ਸੋਧ ਕੀਤੀ ਹੈ, ਜਿਸ ਅਨੁਸਾਰ ਕਿਸੇ ਖਿਡਾਰੀ ਨੂੰ ਗਰੁੱਪ ਪੜਾਅ ’ਚ ਮਿਲਿਆ ਇਕ ਯੈਲੋ ਕਾਰਡ ਨਾਕਆਊਟ ਪੜਾਅ ’ਚ ਮਾਨਤਾ ਪ੍ਰਾਪਤ ਨਹੀਂ ਹੋਵੇਗਾ। ਇਸੇ ਤਰ੍ਹਾਂ ਕੁਆਰਟਰ ਫਾਈਨਲ ’ਚ ਮਿਲਿਆ ਇਕ ਯੈਲੋ ਕਾਰਡ ਅਗਲੇ ਮੈਚਾਂ ਲਈ ਮਾਨਤਾ ਪ੍ਰਾਪਤ ਨਹੀਂ ਹੋਵੇਗਾ।’’

ਵਿਸ਼ਵ ਕੱਪ ’ਚ ਇਸ ਤੋਂ ਪਹਿਲਾਂ ਜੇਕਰ ਕਿਸੇ ਖਿਡਾਰੀ ਨੂੰ ਦੋ ਵੱਖ-ਵੱਖ ਮੈਚਾਂ ’ਚ ਯੈਲੋ ਕਾਰਡ ਦਿਖਾਇਆ ਜਾਂਦਾ ਸੀ ਤਾਂ ਉਸ ਨੂੰ ਇਕ ਮੈਚ ਦੀ ਪਾਬੰਦੀ ਝੱਲਣੀ ਪੈਂਦੀ ਸੀ ਪਰ ਪਿਛਲੇ ਟੂਰਨਾਮੈਂਟਾਂ ਦੇ ਕੁਆਰਟਰ ਫਾਈਨਲ ਪੜਾਅ ਤੋਂ ਬਾਅਦ ਇਕ ਯੈਲੋ ਕਾਰਡ ਨੂੰ ਰੱਦ ਕਰ ਦਿੱਤਾ ਜਾਂਦਾ ਸੀ। ਇਸ ਨਾਲ ਇਹ ਯਕੀਨੀ ਹੋ ਗਿਆ ਕਿ ਸੈਮੀਫਾਈਨਲ ’ਚ ਯੈਲੋ ਕਾਰਡ ਮਿਲਣ ਦੇ ਕਾਰਨ ਕਿਸੇ ਵੀ ਖਿਡਾਰੀ ਨੂੰ ਫਾਈਨਲ ਤੋਂ ਬਾਹਰ ਨਹੀਂ ਹੋਣਾ ਪਵੇਗਾ।

ਇਹ ਵੀ ਪੜੋ :1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਰੈੱਡ ਕਾਰਡ
  • ਕੌਮਾਂਤਰੀ ਫੁੱਟਬਾਲ ਸੰਘ ਬੋਰਡ
  • ਫੁੱਟਬਾਲ
  • Red card
  • International Football Federation Board
  • Football

ਜੋਡਾਰ ਨੇ ਸਿਨਰ ਦੇ ਨਾਲ ਮੈਡ੍ਰਿਡ ਦਾ ਬਲਾਕਬਸਟਰ ਮੁਕਾਬਲਾ ਕੀਤਾ ਤੈਅ

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • major statement by the iaea regarding pakistan  s nuclear security
    ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ ! ਆਖੀ ਇਹ ਗੱਲ
  • airstrikes in afghanistan
    ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ
  • ration card holders benefits
    ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਰਾਹਤ; ਹਰਿਆਣਾ ਦੇ 39.89 ਲੱਖ BPL ਤੇ AAY ਪਰਿਵਾਰਾਂ ਨੂੰ ਮਿਲੇਗਾ ਲਾਭ
  • big statement of ro khanna
    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ ਬਿਆਨ
  • sanjay dutt makes a major statement about his wife
    'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ ਬਾਰੇ ਦਿੱਤਾ ਵੱਡਾ ਬਿਆਨ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mandaviya will inaugurate brics games
      ਮਾਂਡਵੀਆ ਬ੍ਰਿਕਸ ਖੇਡਾਂ ਦਾ ਕਰਨਗੇ ਉਦਘਾਟਨ
    • half centuries from farhan and sadaqat  pakistan defeats sri lanka
      ਫਰਹਾਨ ਅਤੇ ਸਦਾਕਤ ਦੇ ਅਰਧ ਸੈਂਕੜੇ, ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਹਰਾਇਆ
    • ronaldo scores on club football return following portugal controversy
      ਪੁਰਤਗਾਲ ਵਿਵਾਦ ਤੋਂ ਬਾਅਦ ਕਲੱਬ ਫੁੱਟਬਾਲ ਵਿੱਚ ਵਾਪਸੀ 'ਤੇ ਰੋਨਾਲਡੋ ਨੇ ਕੀਤਾ...
    • zverev and shelton reach the third round of the shanghai masters
      ਜ਼ਵੇਰੇਵ ਤੇ ਸ਼ੈਲਟਨ ਸ਼ੰਘਾਈ ਮਾਸਟਰਜ਼ ਦੇ ਤੀਜੇ ਦੌਰ ’ਚ ਪੁੱਜੇ
    • jadeja   joins saurashtra squad    unadkat   retains captaincy
      ਸੌਰਾਸ਼ਟਰ ਦੀ ਟੀਮ ’ਚ ਸ਼ਾਮਲ ਹੋਇਆ ‘ਜਡੇਜਾ’, ‘ਉਨਾਦਕਤ’ ਦੀ ਕਪਤਾਨੀ ਬਰਕਰਾਰ
    • the 6th season of the wrestling league will begin in delhi
      ਕੁਸ਼ਤੀ ਲੀਗ ਦਾ 6ਵਾਂ ਸੈਸ਼ਨ 9 ਜਨਵਰੀ ਤੋਂ ਦਿੱਲੀ ’ਚ ਹੋਵੇਗਾ ਸ਼ੁਰੂ
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • bhullar wins the am green igpl title
      ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
    • setback for the team ahead of the ind vs nz series
      IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਵਨਡੇ-ਟੈਸਟ ਸੀਰੀਜ਼ ਤੋਂ ਬਾਹਰ...
    • west indies won the toss and invited india to bat
      IND vs WI 2nd T20I : ਵੈਸਟਇੰਡੀਜ਼ ਨੇ ਟਾਸ ਜਿੱਤ ਭਾਰਤ ਨੂੰ ਬੱਲੇਬਾਜ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +