Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:09:20 PM

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਟੀਮੈਕ ਦੇ ਭਵਿੱਖ ਦਾ ਫ਼ੈਸਲਾ ਕਰਨਗੇ ਫੀਫਾ ਕੁਆਲੀਫਾਇਰ

SPORTS News Punjabi(ਖੇਡ)

ਸਟੀਮੈਕ ਦੇ ਭਵਿੱਖ ਦਾ ਫ਼ੈਸਲਾ ਕਰਨਗੇ ਫੀਫਾ ਕੁਆਲੀਫਾਇਰ

  • Author Tarsem Singh,
  • Updated: 04 Jun, 2021 02:54 PM
Sports
igor štimac  indian football team  fifa qualifier
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਫੁੱਟਬਾਲ ਟੀਮ ਇਸ ਵੇਲੇ ਕਤਰ ਵਿਚ ਫੀਫਾ ਵਰਲਡ ਕੱਪ ਕੁਆਲੀਫਾਇਰ ਤੇ ਏਸ਼ੀਅਨ ਕੁਆਲੀਫਾਇਰ ਦੀਆਂ ਤਿਆਰੀਆਂ ਕਰ ਰਹੀ ਹੈ । ਭਾਰਤ ਨੇ ਕਤਰ ਨਾਲ 3 ਜੂਨ, ਬੰਗਲਾਦੇਸ਼ ਨਾਲ 7 ਜੂਨ ਤੇ ਅਫ਼ਗਾਨਿਸਤਾਨ  ਨਾਲ 15 ਜੂਨ ਨੂੰ ਮੈਚ ਖੇਡਣਾ ਹੈ। 1998 ਵਰਲਡ ਕੱਪ ਸੈਮੀਫਾਈਨਲਸਟ ਟੀਮ ਦੇ ਡਿਫੈਂਡਰ ਰਹੇ ਭਾਰਤੀ ਟੀਮ ਦੇ ਕੋਚ ਇਗੋਰ ਸਟੀਮੈਕ ਨੇ ਵਿਸ਼ਵਾਸ ਦਿਵਾਇਆ ਹੈ ਕਿ ਟੀਮ ਕਤਰ ਵਿਚ ਵਧੀਆ ਪ੍ਦਰਸ਼ਨ ਕਰੇਗੀ। ਹਾਲਾਂਕਿ ਕੁਝ ਖੇਡ ਮਾਹਰ ਸਟੀਮੈਕ ਦੀ ਗੱਲ ਨਾਲ ਇਤਫ਼ਾਕ ਨਹੀਂ ਰੱਖਦੇ। ਦੱਸ ਦੇਈਏ ਕਿ ਇਗੋਰ ਦੇ ਕਾਰਜਕਾਲ ਦੌਰਾਨ ਭਾਰਤੀ ਟੀਮ ਨੇ 12 ਮੈਚਾਂ ਵਿੱਚੋਂ ਸਿਰਫ਼ ਇਕ ਮੈਚ ਜਿੱਤਿਆ, 5 ਡਰਾਅ ਅਤੇ 6 ਮੈਚ ਹਾਰੇ ਹਨ। ਸਟੀਮੈਕ ਦਾ ਕਹਿਣਾ ਹੈ ਕਿ ਉਹ ਭਾਰਤੀ ਫੁੱਟਬਾਲ ਦੀ ਡਿਫੈਂਸਿਵ ਸ਼ੈਲੀ ਨੂੰ ਬਦਲ ਕੇ ਪੁਜੀਸ਼ਨ ਬੇਸਡ ਸ਼ੈਲੀ ਅਪਣਾ ਰਹੇ ਹਨ, ਜਿਸ ਕਾਰਨ ਟੀਮ ਦੇ ਨਤੀਜੇ ਚੰਗੇ ਨਹੀਂ ਆ ਰਹੇ ਪਰ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਅਗਲੇ 4 ਸਾਲਾਂ ਵਿਚ ਭਾਰਤੀ ਟੀਮ ਏਸ਼ੀਆ ਦੀਆਂ ਟਾਪ ਟੀਮਾਂ ’ਚ ਸ਼ੁਮਾਰ ਹੋਵੇਗੀ ।

ਹੁਣ ਤਕ ਦੇ ਫੀਫਾ ਕੁਆਲੀਫਾਇਰਸ ’ਤੇ ਨਜ਼ਰ ਮਾਰੀਏ ਤਾਂ ਭਾਰਤੀ ਟੀਮ ਨੇ 5 ਮੈਚਾਂ ’ਚੋਂ 3 ਡਰਾਅ ਤੇ 2 ਹਾਰੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਭਾਰਤੀ ਟੀਮ ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਵਰਗੀਆਂ ਟੀਮਾਂ ਨੂੰ ਹਰਾਉਣ ’ਚ ਨਾਕਾਮ ਰਹੀ ਹੈ, ਜੋ ਕਿ ਰੈਂਕਿੰਗ ’ਚ ਬਹੁਤ ਪਿੱਛੇ ਹਨ। ਬੰਗਲਾਦੇਸ਼ ਨਾਲ ਕੋਲਕਾਤਾ ’ਚ ਹੋਏ ਮੈਚ ਵਿਚ ਤਾਂ ਭਾਰਤ 60 ਹਜ਼ਾਰ ਘਰੇਲੂ ਦਰਸ਼ਕਾਂ ਸਾਹਮਣੇ ਹਾਰਦੇ - ਹਾਰਦੇ ਬਚਿਆ । ਇਸ ਮਾੜੇ ਪ੍ਰਦਰਸ਼ਨ ਦੀ ਮਾਹਿਰਾਂ ਵੱਲੋਂ ਬਹੁਤ ਆਲੋਚਨਾ ਕੀਤੀ ਗਈ ਅਤੇ ਕੁਝ ਮਾਹਰਾਂ ਨੇ ਤਾਂ ਇਸ ਟੀਮ ਨੂੰ ਭਾਰਤ ਦੀ ਹੁਣ ਤਕ ਦੀ ਸਭ ਤੋਂ ਮਾੜੀ ਟੀਮ ਵੀ ਕਰਾਰ ਦਿੱਤਾ। ਸਭ ਤੋਂ ਵੱਧ ਆਲੋਚਨਾ ਕੋਚ ਸਟੀਮੈਕ ਦੀ ਕੀਤੀ ਗਈ। ਆਲੋਚਕ ਮੰਨਦੇ ਹਨ ਕਿ ਏ. ਆਈ. ਐੱਫ. ਐੱਫ ਨੂੰ ਕੋਈ ਦੇਸੀ ਕੋਚ ਰੱਖਣਾ ਚਾਹੀਦਾ ਹੈ। ਆਲਮੀ ਕੱਪ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਕਰੋਏਸ਼ੀਆਈ ਟੀਮ ਦਾ ਡਿਫੈਂਡਰ ਹੋਣ ਕਾਰਨ ਏ .ਆਈ.ਐੱਫ .ਐੱਫ ਕੋਚ ਸਟੀਮੈਕ ਨੂੰ 26 ਹਜ਼ਾਰ ਡਾਲਰ ਪ੍ਰਤੀ ਮਹੀਨਾ ਮੋਟੀ ਫੀਸ ਦੇ ਰਹੀ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਸਿਰਫ਼ ਇਕ ਮੈਚ ਜਿੱਤ ਸਕਿਆ ਹੈ।

ਕੁਆਲੀਫਾਇਰਸ ’ਚ ਪ੍ਰਦਰਸ਼ਨ ਖ਼ਰਾਬ ਹੋਣ ਕਾਰਨ ਭਾਰਤ ਇਸ ਵੇਲੇ 5 ਟੀਮਾਂ ਦੇ ਗਰੁੱਪ ’ਚੋਂ ਚੌਥੇ ਸਥਾਨ ’ਤੇ ਹੈ ਜਦਕਿ ਗਰੁੱਪ ਦੀਆਂ ਪਹਿਲੀਆਂ ਦੋ ਟੀਮਾਂ ਹੀ ਅਗਲੇ ਦੌਰ ਲਈ ਕੁਆਲੀਫਾਈ ਕਰਨਗੀਆਂ। ਆਲੋਚਕਾਂ ਦਾ ਮੰਨਣਾ ਹੈ ਕਿ ਆਸਾਨ ਗਰੁੱਪ ਮਿਲਣ ਦੇ ਬਾਵਜੂਦ ਟੀਮ ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ ਤੇ ਇਸ ਦਾ ਜ਼ਿੰਮੇਵਾਰ ਕਿਸੇ ਹੱਦ ਤਕ ਉਹ ਸਟੀਮੈਕ ਨੂੰ ਹੀ ਮੰਨਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਰਤੀ ਟੀਮ ਤਬਦੀਲੀ ਦੇ ਦੌਰ ’ਚੋਂ ਲੰਘ ਰਹੀ ਹੈ ਅਤੇ ਖਿਡਾਰੀਆਂ ਨੂੰ ਉੱਚ ਪੱਧਰ ਤੇ ਪ੍ਰਦਰਸ਼ਨ ਕਰਨ ਲਈ ਸਮਾਂ ਲੱਗੇਗਾ ਪਰ ਸਟੀਮੈਕ ਨੂੰ ਇਹ ਵੀ ਧਿਆਨ ’ਚ ਰੱਖਣਾ ਪਵੇਗਾ ਕਿ ਤਬਦੀਲੀ ਦੇ ਚੱਕਰਾਂ ਵਿਚ ਆਪਾਂ ਹਾਰਨ ਦੀ ਆਦਤ ਹੀ ਨਾ ਬਣਾ ਲਈਏ। ਹੁਣ ਦੇਖਣਾ ਇਹ ਹੋਵੇਗਾ ਕਿ ਭਾਰਤੀ ਟੀਮ ਤੇ ਸਟੀਮੈਕ ਆਲੋਚਕਾਂ ਨੂੰ ਕਿਸ ਤਰੀਕੇ ਦੇ ਪ੍ਰਦਰਸ਼ਨ ਨਾਲ ਸ਼ਾਂਤ ਰੱਖ ਸਕਣਗੇ ਕਿਉਂਕਿ ਮਾੜੇ ਪ੍ਰਦਰਸ਼ਨ ਦੀ ਸੂਰਤ ਵਿਚ ਸਟੀਮੈਕ ਦੀ ਛੁੱਟੀ ਹੋਣਾ ਲਗਭਗ ਤੈਅ ਹੈ।

  • Igor Štimac
  • Indian football team
  • FIFA qualifier
  • ਇਗੋਰ ਸਟੀਮੈਕ
  • ਭਾਰਤੀ ਫੁੱਟਬਾਲ ਟੀਮ
  • ਫੀਫਾ ਕੁਆਲੀਫਾਇਰ

ਫੋਰਬਸ ਦੀ ਸੂਚੀ ’ਚ ਵਿਰਾਟ ਦੀ 'ਸਰਦਾਰੀ', 12 ਮਹੀਨਿਆਂ ਵਿਚ ਕਮਾਏ ਕਰੀਬ 229 ਕਰੋੜ

NEXT STORY

Stories You May Like

  • disappointing performance of indian players in taipei open qualifiers
    ਤਾਈਪੇ ਓਪਨ ਦੇ ਕੁਆਲੀਫਾਇਰ ’ਚ ਭਾਰਤੀ ਖਿਡਾਰੀਆਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • davis cup  india to play second round qualifier in south korea
    ਡੇਵਿਸ ਕੱਪ : ਭਾਰਤ ਦੱਖਣੀ ਕੋਰੀਆ ਵਿੱਚ ਦੂਜੇ ਦੌਰ ਦੇ ਕੁਆਲੀਫਾਇਰ ਖੇਡੇਗਾ
  • gianni infantino calls emergency meeting of fifa staff
    ਜਿਆਨੀ ਇਨਫੈਂਟਿਨੋ ਨੇ ਫੀਫਾ ਕਰਮਚਾਰੀਆਂ ਦੀ ਐਮਰਜੈਂਸੀ ਬੈਠਕ ਬੁਲਾਈ
  • wrestlers to appeal against decision to acquit brij bhushan  vinesh
    ਬ੍ਰਿਜਭੂਸ਼ਣ ਦੇ ਬਰੀ ਹੋਣ ਵਿਰੁੱਧ ਅਪੀਲ ਕਰਨਗੇ ਪਹਿਲਵਾਨ : ਵਿਨੇਸ਼
  • fifa advisor resigns
    ਇਨਫੈਂਟੀਨੋ ਦੀ ਪ੍ਰਾਈਵੇਟ ਇਕੁਇਟੀ ਯੋਜਨਾ ਦੇ ਵਿਰੋਧ ਵਿੱਚ ਫੀਫਾ ਸਲਾਹਕਾਰ ਨੇ ਦਿੱਤਾ ਅਸਤੀਫਾ
  • guru ravidas ji
    ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • rahane to make test commentary debut during india sri lanka series
      ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ
    • virat  s enthusiasm while fielding also inspires other players  t  dilip
      ਵਿਰਾਟ ਦਾ ਜੋਸ਼ ਫੀਲਡਿੰਗ ਕਰਦੇ ਸਮੇਂ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰਦੈ :...
    • india wins 7 medals
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਜਿੱਤੇ 7...
    • kerala sports department submits investigation report to government
      ਮੈਸੀ ਦੇ ਦੌਰੇ ਨੂੰ ਲੈ ਕੇ ਵਿਵਾਦ : ਕੇਰਲ ਦੇ ਖੇਡ ਵਿਭਾਗ ਨੇ ਸਰਕਾਰ ਨੂੰ ਜਾਂਚ...
    • famous cricketer jailed
      ਧਾਕੜ ਕ੍ਰਿਕਟਰ ਨੂੰ ਹੋਈ ਜੇਲ੍ਹ, ਕੀਤਾ ਅਜਿਹਾ ਕਾਰਾ ਕਿ ਸੁਪਰੀਮ ਕੋਰਟ ਨੇ ਵੀ...
    • t20 series to be played between india and afghanistan
      ਭਾਰਤ ਤੇ ਅਫਗਾਨਿਸਤਾਨ ਵਿਚਾਲੇ ਖੇਡੀ ਜਾਵੇਗੀ T20 ਸੀਰੀਜ਼, ਸਤੰਬਰ 'ਚ ਖੇਡੇ...
    • in bumrah absence this player can become the x factor
      ਬੁਮਰਾਹ ਦੀ ਗੈਰ-ਮੌਜੂਦਗੀ ’ਚ ਇਹ ਖਿਡਾਰੀ ਬਣ ਸਕਦੈ, ‘ਐਕਸ ਫੈਕਟਰ’
    • lamichhane becomes nepal  s odi captain again
      ਲਾਮੀਛਾਨੇ ਫਿਰ ਬਣਿਆ ਨੇਪਾਲ ਦਾ ਵਨ ਡੇ ਕਪਤਾਨ
    • harmanpreet can be india  s   trump card   in the world cup  jugraj singh
      ਹਰਮਨਪ੍ਰੀਤ ਹੋ ਸਕਦੈ ਵਿਸ਼ਵ ਕੱਪ ’ਚ ਭਾਰਤ ਦੇ ‘ਟ੍ਰੰਪਕਾਰਡ’ : ਜੁਗਰਾਜ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +