Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    1:19:56 PM

  • alarm bell for punjab residents water level rises in pong dam

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ...

  • the only brother of 3 sisters died due to electrocution

    3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ,...

  • patient is suffering for treatment in emergency

    ਪੰਜਾਬ ਦੇ ਡਾਕਟਰਾਂ ਦਾ ਦੇਖ ਲਓ ਹਾਲ, ਐਮਰਜੈਂਸੀ ’ਚ...

  • rahul gandhi attacks nitish government over khemka murder case

    'ਬਿਹਾਰ ਨੂੰ ਬਣਾ ਦਿੱਤੀ ਭਾਰਤ ਦੀ Crime...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ODI WC ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਨੇ ਫਾਈਨਲ 'ਚ ਬਣਾਈ ਜਗ੍ਹਾ

SPORTS News Punjabi(ਖੇਡ)

ODI WC ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਨੇ ਫਾਈਨਲ 'ਚ ਬਣਾਈ ਜਗ੍ਹਾ

  • Author Tarsem Singh,
  • Updated: 15 Nov, 2023 10:32 PM
Sports
in the semi final of the odi wc  india made it
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ ਤੇ ਇਸ ਦੇ ਨਾਲ ਹੀ ਭਾਰਤ ਫਾਈਨਲ 'ਚ ਪੁੱਜ ਗਿਆ ਹੈ।  ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਵਿਰਾਟ ਕੋਹਲੀ (117) ਅਤੇ ਸ਼੍ਰੇਅਸ ਅਈਅਰ (105) ਦੀਆਂ ਸੈਂਕੜੇ ਵਾਲੀ ਪਾਰੀਆਂ ਦੀ ਬਦੌਲਤ 4 ਵਿਕਟਾਂ ਦੇ ਨੁਕਸਾਨ 'ਤੇ ਨਿਊਜ਼ੀਲੈਂਡ ਨੂੰ 398 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ । ਟੀਚੇ ਦਾ ਪਿੱਛਾ ਕਰਨ ਆਈ ਨਿਊਜ਼ੀਲੈਂਡ ਦੀ ਟੀਮ 48.5 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 327 ਦੌੜਾਂ ਹੀ ਬਣਾ ਸਕੀ ਤੇ 70 ਦੌੜਾਂ ਨਾਲ ਮੈਚ ਹਾਰ ਗਈ। 

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਨੇ ਵਿਸ਼ਵ ਕੱਪ 'ਚ ਰਚਿਆ ਇਤਿਹਾਸ, ਬਣਾਏ ਇਹ ਰਿਕਾਰਡ

 ਨਿਊਜ਼ੀਲੈਂਡ ਦੀ ਟੀਮ ਦੀ ਪਹਿਲੀ ਵਿਕਟ ਡੇਵੋਨ ਕੌਨਵੇ ਦੇ ਤੌਰ 'ਤੇ ਡਿੱਗੀ। ਮੁਹੰਮਦ ਸ਼ੰਮੀ ਨੇ ਆਪਣੀ ਪਹਿਲੀ ਹੀ ਗੇਂਦ 'ਤੇ ਡੇਵੋਨ ਕੌਨਵੇ ਨੂੰ ਆਊਟ ਕਰ ਦਿੱਤਾ। ਡੇਵੋਨ 13 ਦੌੜਾਂ ਬਣਾ ਆਊਟ ਹੋਏ।ਨਿਊਜ਼ੀਲੈਂਡ ਨੂੰ ਦੂਜਾ ਝਟਕਾ ਰਚਿਨ ਰਵਿੰਦਰਾ ਦੇ ਆਊਟ ਹੋਣ ਨਾਲ ਲੱਗਾ। ਰਚਿਨ 13 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਏ। ਨਿਊਜ਼ੀਲੈਂਡ ਦੀ ਤੀਜੀ ਵਿਕਟ ਕਪਤਾਨ ਕੇਨ ਵਿਲੀਅਮਸਨ ਦੇ ਆਊਟ ਹੋਣ ਨਾਲ ਡਿੱਗੀ। ਵਿਲੀਅਮਸਨ 69 ਦੌੜਾਂ ਬਣਾ ਸ਼ੰਮੀ ਦਾ ਸ਼ਿਕਾਰ ਬਣਿਆ। ਟਾਮ ਲਾਥਮ ਆਪਣਾ ਖਾਤਾ ਵੀ ਨਾ ਖੋਲ ਸਕੇ ਤੇ ਸ਼ੰਮੀ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਗਲੇਨ ਫਿਲਿਪਸ ਨੂੰ ਬੁਮਰਾਹ ਨੇ 41 ਦੌੜਾਂ 'ਤੇ ਆਊਟ ਕੀਤਾ। ਨਿਊਜ਼ੀਲੈਂਡ ਦੀ 6ਵੀਂ ਵਿਕਟ ਮਾਰਕ ਚੈਪਮੈਨ ਦੇ ਆਊਟ ਹੋਣ ਨਾਲ ਡਿੱਗੀ। ਚੈਪਮੈਨ 2 ਦੌੜਾਂ ਬਣਾ ਕੁਲਦੀਪ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਦੀ 7ਵੀਂ ਵਿਕਟ ਡੇਰਿਲ ਮਿਸ਼ੇਲ ਦੇ ਆਊਟ ਹੋਣ ਨਾਲ ਡਿੱਗੀ। ਡੇਰਿਲ 134 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Cricket World Cup 2023
  • India vs New Zealand
  • Rohit Sharma
  • Kane Williamson
  • ਕ੍ਰਿਕਟ ਵਿਸ਼ਵ ਕੱਪ 2023
  • ਭਾਰਤ ਬਨਾਮ ਨਿਊਜ਼ੀਲੈਂਡ
  • ਰੋਹਿਤ ਸ਼ਰਮਾ
  • ਕੇਨ ਵਿਲੀਅਮਸਨ

ਵਿਰਾਟ ਦੇ 'ਰਿਕਾਰਡ' ਸੈਂਕੜੇ ਦੀ ਸਚਿਨ ਨੇ ਕੀਤੀ ਤਾਰੀਫ਼, ਟਵੀਟ ਕਰ ਕਿਹਾ- ਮੈਂ ਇਸ ਤੋਂ ਜ਼ਿਆਦਾ ਖੁਸ਼ ਨਹੀਂ ਹੋ ਸਕਦਾ...

NEXT STORY

Stories You May Like

  • canada open
    ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ
  • vondrousova beats sabalenka to reach berlin open final
    ਵੋਂਡ੍ਰੂਸੋਵਾ ਨੇ ਸਬਾਲੇਂਕਾ ਨੂੰ ਹਰਾ ਕੇ ਬਰਲਿਨ ਓਪਨ ਦੇ ਫਾਈਨਲ ਵਿੱਚ ਕੀਤਾ ਪ੍ਰਵੇਸ਼
  • sbi gets 70 year old
    70 ਸਾਲ ਦੀ ਹੋਈ SBI, ਹੁਣ 40 ਲੱਖ ਘਰਾਂ ਨੂੰ ਸੂਰਜੀ ਊਰਜਾ ਨਾਲ ਕਰੋਗੀ ਰੌਸ਼ਨ
  • india odis  bumrah tests
    ਵਨਡੇ 'ਚ ਦਬਦਬਾ ਬਣਾ ਸਕਦੈ ਭਾਰਤ, ਟੈਸਟ 'ਚ ਬੁਮਰਾਹ 'ਤੇ ਨਿਰਭਰ
  • raman bahl calls ludhiana win a semi final
    ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ 'ਆਪ' ਜਿੱਤੇਗੀ
  • 87 fours and 26 sixes  872 runs in an odi match
    87 ਚੌਕੇ ਤੇ 26 ਛੱਕੇ, ਵਨਡੇ ਮੈਚ 'ਚ 872 ਦੌੜਾਂ, ਇਤਿਹਾਸ 'ਚ ਅਮਰ ਰਹੇਗਾ ਇਹ ਮੈਚ!
  • food will be available for 80 in train and 70 at station
    ਹੁਣ ਟ੍ਰੇਨ 'ਚ 80 ਰੁਪਏ ਤੇ ਸਟੇਸ਼ਨ 'ਤੇ 70 ਰੁਪਏ 'ਚ ਮਿਲੇਗਾ ਭੋਜਨ
  • over 70  of startups are ai into core business operations  meta study
    70% ਤੋਂ ਵੱਧ ਸਟਾਰਟਅੱਪ AI ਨੂੰ ਮੁੱਖ ਕਾਰੋਬਾਰੀ ਕਾਰਜਾਂ 'ਚ ਜੋੜ ਰਹੇ ਹਨ: ਮੈਟਾ ਅਧਿਐਨ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਖੇਡ ਦੀਆਂ ਖਬਰਾਂ
    • mohammad siraj s dominance in world cricket
      ਵਿਸ਼ਵ ਕ੍ਰਿਕਟ 'ਚ ਵੱਜਿਆ ਮੁਹੰਮਦ ਸਿਰਾਜ ਦਾ ਡੰਕਾ, ਕਪਿਲ ਦੇਵ ਦਾ ਜ਼ਬਰਦਸਤ...
    • vaibhav suryavanshi created history by scoring a century
      ਵੈਭਵ ਸੂਰਿਆਵੰਸ਼ੀ ਨੇ ਸੈਂਕੜਾ ਠੋਕ ਰਚ'ਤਾ ਇਤਿਹਾਸ, ਛੱਕਿਆਂ ਦੀ ਝੜੀ ਲਾ ਅੰਗਰੇਜ਼...
    • played 100 tests but did not play a single t20
      100 ਟੈਸਟ ਖੇਡੇ ਪਰ ਨਹੀਂ ਖੇਡਿਆ ਇਕ ਵੀ T-20, ਅਨੌਖਾ ਰਿਕਾਰਡ ਹਾਸਲ ਕਰਨ ਵਾਲਾ...
    • ind vs eng
      IND vs ENG : ਲੰਚ ਤਕ ਭਾਰਤ ਦਾ ਸਕੋਰ 177/3, ਕੁੱਲ 357 ਦੌੜਾਂ ਦੀ ਲੀਡ ਹੋਈ
    • sabalenka defeats local contender raducanu
      ਵਿੰਬਲਡਨ : ਸਬਾਲੇਂਕਾ ਨੇ ਸਥਾਨਕ ਦਾਅਵੇਦਾਰ ਰਾਦੁਕਾਨੂ ਨੂੰ ਹਰਾਇਆ
    • 4 6 6 6 6 6 a brilliant innings 22 year batsman
      4,6,6,6,6,6... 22 ਸਾਲਾਂ ਬੱਲੇਬਾਜ਼ ਦੀ ਧਮਾਕੇਦਾਰ ਪਾਰੀ, ਟੀਮ ਨੂੰ ਦਿਵਾਈ...
    • dangerous wrestler of wwe is in bad condition
      WWE ਦੇ ਖਤਰਨਾਕ ਰੈਸਲਰ ਦਾ ਹੋਇਆ ਬੁਰਾ ਹਾਲ, ਦੁਸ਼ਮਣਾਂ ਨੇ ਕੁੱਟਾਪਾ ਚਾੜ੍ਹਦੇ ਹੋਏ...
    • team india will not tour bangladesh
      ਬੰਗਲਾਦੇਸ਼ ਦੌਰੇ 'ਤੇ ਨਹੀਂ ਜਾਵੇਗੀ ਟੀਮ ਇੰਡੀਆ! ਗੁਆਂਢ 'ਚ ਅਸ਼ਾਂਤੀ ਨਾਲ ਕ੍ਰਿਕਟ...
    • former indian cricketer to make acting debut in tamil films
      ਕ੍ਰਿਕਟ ਮਗਰੋਂ ਹੁਣ ਫ਼ਿਲਮਾਂ 'ਚ ਧੱਕ ਪਾਏਗਾ ਭਾਰਤ ਦਾ ਇਹ ਚੈਂਪੀਅਨ ਖਿਡਾਰੀ
    • hasin jahan s post created a stir on social media
      'I love you Jaanu...' 4 ਲੱਖ ਰੁਪਏ ਖਰਚਾ ਲੱਗਣ ਮਗਰੋਂ ਸ਼ੰਮੀ ਦੀ ਸਾਬਕਾ ਪਤਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +