Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    5:56:27 PM

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

  • big related to punjab  s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • big news for gun owners

    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਧੋਨੀ ਸਣੇ ਇਨ੍ਹਾਂ ਕ੍ਰਿਕਟਰਾਂ ’ਤੇ ਵੀ ਟੁੱਟਿਆ ਕੋਰੋਨਾ ਦਾ ਕਹਿਰ, ਖਤਮ ਹੋ ਸਕਦੈ ਕਰੀਅਰ

SPORTS News Punjabi(ਖੇਡ)

ਧੋਨੀ ਸਣੇ ਇਨ੍ਹਾਂ ਕ੍ਰਿਕਟਰਾਂ ’ਤੇ ਵੀ ਟੁੱਟਿਆ ਕੋਰੋਨਾ ਦਾ ਕਹਿਰ, ਖਤਮ ਹੋ ਸਕਦੈ ਕਰੀਅਰ

  • Updated: 14 Apr, 2020 12:57 PM
New Delhi
inculde dhoni these crickter ended career due to corona
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਐੱਮ. ਐੱਸ. ਧੋਨੀ, ਏ. ਬੀ. ਡਿਵਿਲੀਅਰਜ਼ ਵਰਗੇ ਕੁਝ ਧਾਕੜ ਕ੍ਰਿਕਟਰਸ ਦੇ ਲਈ ਆਈ. ਪੀ. ਐੱਲ. ਟੀ-20 ਵਰਲਡ ਕੱਪ 2020 ਦੇ ਲਈ ਆਪਣੇ ਦੇਸ਼ ਦੀ ਟੀਮ ਵਿਚ ਜਗ੍ਹਾ ਬਣਾਉਣ ਦਾ ਇਕਲੌਤਾ ਰਸਤਾ ਹੈ ਪਰ ਕੋਰੋਨਾ ਵਾਇਰਸ ਕਾਰਨ ਆਈ. ਪੀ. ਐੱਲ. ਨੂੰ 15 ਅਪ੍ਰੈਲ ਤਕ ਲਈ ਟਾਲ ਦਿੱਤਾ ਗਿਆ ਹੈ। ਜਿਸ ਨਾਲ ਕੁਝ ਕ੍ਰਿਕਟਰਸ ਦਾ ਕਰੀਅਰ ਖਤਰੇ ’ਚ ਪੈ ਗਿਆ ਹੈ। ਪਿਛਲੇ ਸਾਲ ਹੋਏ ਵਨ ਡੇ ਵਰਲਡ ਕੱਪ ਦੇ ਬਾਅਦ ਤੋਂ ਹੀ ਧੋਨੀ ਕ੍ਰਿਕਟ ਤੋਂ ਦੂਰ ਹਨ ਅਤੇ ਨੈਸ਼ਨਲ ਟੀਮ ਵਿਚ ਵਾਪਸੀ ਕਰਨ ਲਈ ਉਸ ਦੇ ਕੋਲ ਆਈ. ਪੀ. ਐੱਲ. ਹੀ ਇਕ ਮੌਕਾ ਹੈ। ਆਈ. ਪੀ. ਐੱਲ. ਦੇ ਪ੍ਰਦਰਸ਼ਨ ’ਤੇ ਧੋਨੀ ਦਾ ਭਵਿੱਖ ਟਿਕਿਆ ਹੋਇਆ ਹੈ ਪਰ ਹੁਣ ਉਸ ਦੀ ਵਾਪਸੀ ਦੀ ਸੰਭਾਵਨਾ ਨਾ ਦੇ ਬਰਾਬਰ ਨਜ਼ਰ ਆ ਰਹੀ ਹੈ। ਧੋਨੀ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਹਨ।

ਏ. ਬੀ. ਡਿਵਿਲੀਅਰਜ਼
PunjabKesari
ਸਾਲ 2018 ਵਿਚ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿਣ ਵਾਲੇ ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ. ਬੀ. ਡਿਵਿਲੀਅਰਜ਼ ਟੀ-20 ਵਰਲਡ ਕੱਪ ਦੇ ਲਈ ਸੰਨਿਆਸ ਤੋਂ ਵਾਪਸੀ ਕਰਨਾ ਚਾਹੁੰਦੇ ਹਨ ਪਰ ਲੰਬੇ ਸਮੇਂ ਤਕ ਕੌਮਾਂਤਰੀ ਕ੍ਰਿਕਟ ਤੋਂ ਦੂਰ ਰਹੇ ਏ. ਬੀ. ਨੂੰ ਇਸ ਤੋਂ ਪਹਿਲਾਂ ਖੁਦ ਨੂੰ ਸਾਬਤ ਕਰਨਾ ਹੋਵੇਗਾ ਅਤੇ ਆਈ. ਪੀ. ਐਲ. ਹੀ ਉਸ ਦੇ ਕੋਲ ਆਖਰੀ ਮੌਕਾ ਹੈ। ਇੱਥੇ ਕੀਤਾ ਗਿਆ ਪ੍ਰਦਰਸ਼ਨ ਹੀ ਉਸ ਦੇ ਟੀ-20 ਵਰਲਡ ਕੱਪ ’ਚ ਵਾਪਸੀ ਦੇ ਇਰਾਦਿਆਂ ’ਤੇ ਫੈਸਲਾ ਕਰੇਗਾ। ਡਿਵਿਲੀਅਰਜ਼ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਦਾ  ਅਹਿਮ ਹਿੱਸਾ ਹਨ।

ਲਸਿਥ ਮਲਿੰਗਾ
PunjabKesari
ਮੁੰਬਈ ਇੰਡੀਅਨਜ਼ ਦੇ ਸਟਾਰ ਅਤੇ ਤਜ਼ਰਬੇਕਾਰ ਗੇਂਦਬਾਜ਼ 36 ਸਾਲ ਲਸਿਥ ਮਲਿੰਗਾ ਨੇ ਸ਼੍ਰੀਲੰਕਾ ਟੀਮ ਦੇ ਲਈ ਆਖਰੀ ਟੈਸਟ 2010, ਆਖਰੀ ਵਨ ਡੇ 2019 ਵਿਚ ਖੇਡਿਆ ਸੀ। ਉਸ ਨੇ ਆਪਣਾ ਪਿਛਲਾ ਟੀ-20 ਮੁਕਾਬਲਾ ਮਾਰਚ ਵਿਚ ਖੇਡਿਆ ਸੀ। ਆਈ. ਪੀ. ਐੱਲ. ਦਾ ਪ੍ਰਦਰਸ਼ਨ ਵਰਲਡ ਕੱਪ ਟੀਮ ਵਿਚ ਉਸ ਦੀ ਜਗ੍ਹਾ ਤੈਅ ਕਰੇਗਾ। ਉਸ ਦੀ ਫਾਰਮ ਨੂੰ ਦੇਖਦਿਆਂ ਉਸ ’ਤੇ ਵੀ ਸੰਨਿਆਸ ਦਾ ਦਬਾਅ ਬਣਨ ਲੱਗਾ ਹੈ।

ਸ਼ੋਇਬ ਮਲਿਕ
PunjabKesari

ਪਾਕਿਸਾਤਨ ਦੇ ਸ਼ੋਇਬ ਮਲਿਕ ਮੌਜੂਦਾ ਕ੍ਰਿਕਟਰਾਂ ਵਿਚ ਸਭ ਤੋਂ ਤਜ਼ਰਬੇਕਾਰ ਹੈ। 1999 ਤੋਂ ਕੌਮਾਂਤਰੀ ਕ੍ਰਿਕਟ ਖੇਡ ਰਹੇ ਇਸ ਕ੍ਰਿਕਟਰ ਦਾ ਸੁਪਨਾ ਅਗਲਾ ਟੀ-20 ਵਰਲਡ ਕੱਪ ਖੇਡਣਾ ਹੈ। ਕੋਰੋਨਾ ਨੇ 38 ਸਾਲ ਦੇ ਇਸ ਬਿਹਤਰੀਨ ਆਲਰਾਊਂਡਰ ਦੇ ਸੁਪਨੇ ’ਤੇ ਗ੍ਰਹਿਣ ਲਗਾ ਦਿੱਤਾ ਹੈ। ਪਾਕਿਸਤਾਨ ਵਿਚ ਇਕ ਵੱਡਾ ਵਰਗ ਸ਼ੋਇਬ ਨੂੰ ਸੰਨਿਆਸ ਦੀ ਸਲਾਹ ਦੇ ਰਿਹਾ ਹੈ। ਅਜਿਹੇ ’ਚ ਸਲਾਹ ਦੇਣ ਵਾਲਿਆਂ ਵਿਚ ਸਾਬਕਾ ਕਪਤਾਨ ਰਮੀਜ ਰਾਜਾ ਵੀ ਸ਼ਾਮਲ ਹਨ। ਮਲਿਕ ਦਾ ਮੌਜੂਦਾ ਕੌਮਾਂਤਰੀ ਕਰੀਅਰ 20 ਸਾਲ ਤੋਂ ਜ਼ਿਆਦਾ ਹੋ ਚੁੱਕਿਆ ਹੈ। ਉਸ ਦੇ ਕੋਲ ਪਾਕਿਸਤਾਨ ਦੇ ਲਈ ਸਭ ਤੋਂ ਜ਼ਿਆਦਾ ਸਮੇਂ ਤਕ ਖੇਡਣ ਦਾ ਰਿਕਾਰਡ ਬਣਾਉਣ ਦਾ ਮੌਕਾ ਹੈ। ਲਗਦਾ ਹੈ ਕਿ ਕੋਰੋਨਾ ਵਾਇਰਸ ਉਸ ਤੋਂ ਇਹ ਮੌਕਾ ਖੋਹ ਸਕਦਾ ਹੈ। ਜੇਕਰ ਖੇਡਾਂ ਸਤੰਬਰ-ਅਕਤੂਬਰ ਤਕ ਟਲੀਆਂ ਤਾ ਉਸ ਦਾ ਕੌਮਾਂਤਰੀ ਕਰੀਅਰ ਖਤਮ ਹੋ ਸਕਦਾ ਹੈ।

ਕ੍ਰਿਸ ਗੇਲ
PunjabKesari
40 ਸਾਲਾ ਕੈਰੇਬੀਆਈ ਬੱਲੇਬਾਜ਼ ਕ੍ਰਿਸ ਗੇਲ ਦਾ ਕਰੀਅਰ ਆਖਰੀ ਪੜਾਅ ’ਤੇ ਹੈ। ਉਸ ਨੇ ਪਿਛਲੇ ਸਾਲ ਹੀ ਐਲਾਨ ਕਰ ਦਿੱਤਾ ਸੀ ਕਿ 2019 ਵਰਲਡ ਕੱਪ ਉਸ ਦਾ ਆਖਰੀ ਟੂਰਨਾਮੈਂਟ ਹੈ ਪਰ ਇਸ ਤੋਂ ਬਾਅਦ ਉਸ ਨੇ ਆਪਣੇ ਫੈਸਲੇ ਨੂੰ ਬਦਲ ਦਿੱਤਾ। ਹਾਲਾਂਕਿ ਅਗਸਤ 2019 ਤੋਂ ਬਾਅਦ ਉਸ ਨੂੰ ਨੈਸ਼ਨਲ ਟੀਮ ਵਿਚ ਵੀ ਨਹੀਂ ਜਗ੍ਹਾ ਮਿਲੀ ਪਰ ਉਸ ਦੀ ਕੋਸ਼ਿਸ਼ ਆਪਣੇ ਕਰੀਅਰ ਦਾ ਆਖਰੀ ਟੀ-20 ਵਰਲਡ ਕੱਪ ਖੇਡਣ ਦੀ ਹੈ ਅਤੇ ਇਸ ਦੇ ਲਈ ਉਸ ਨੂੰ ਜ਼ਿਆਦਾ ਤੋਂ ਜ਼ਿਆਦਾ ਮੈਚ ਖੇਡਣੇ ਹੋਣਗੇ। ਖੁਦ ਨੂੰ ਸਾਬਤ ਕਰਨ ਦੇ ਲਈ ਉਸ ਦੇ ਕੋਲ ਵੀ ਧੋਨੀ ਅਤੇ ਡਿਵਿਲੀਅਰਜ਼ ਦੀ ਤਰ੍ਹਾਂ ਆਈ. ਪੀ. ਐੱਲ. ਹੀ ਇਕਲੌਤਾ ਰਸਤਾ ਹੈ। ਗੇਲ ਕਿੰਗਸ ਇਲੈਵਨ ਪੰਜਾਬ ਵਿਚ ਹਨ।

  • IPL 2020
  • Mahendra Singh Dhoni
  • Team India
  • Career
  • Retired
  • AB de Villiers
  • ਆਈ ਪੀ ਐੱਲ 2020
  • ਮਹਿੰਦਰ ਸਿੰਘ ਧੋਨੀ
  • ਟੀਮ ਇੰਡੀਆ
  • ਕਰੀਅਰ
  • ਸੰਨਿਆਸ
  • ਏ ਬੀ ਡਿਵਿਲੀਅਰਜ਼

ਵਰਲਡ ਕੱਪ ਜੇਤੂ ਟੀਮ ਇੱਡੀਆ ਦੇ ਇਸ ਖਿਡਾਰੀ ਦੇ ਪਿੰਡ ਫੈਲਿਆ ਕੋਰੋਨਾ, ਲੋਕਾਂ ਦੀ ਕਰ ਰਿਹਾ ਮਦਦ

NEXT STORY

Stories You May Like

  • israel attack on lebanon
    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
  • keep these things in mind while eating watermelon
    ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
  • iran us deal final hormuz nuclear dust sanctions agreement
    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ 'ਤੇ ਬਣੀ ਸਹਿਮਤੀ, ਜਲਦ ਹੋ ਸਕਦੈ ਵੱਡਾ ਐਲਾਨ
  • those who ignore these symptoms should be careful
    ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ ਸਕਦੈ ਖਤਰਾ, ਜਾਣੋ ਬਚਾਅ ਦੇ ਤਰੀਕੇ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • wearing gold is not auspicious for everyone
    Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ ਵੱਡਾ ਨੁਕਸਾਨ
  • floods in china
    ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
  • veteran player may be banned from ipl 2026
    ਧਾਕੜ ਖਿਡਾਰੀ ਹੋ ਸਕਦੈ IPL 2026 'ਚ ਬੈਨ! ਚਲਦੇ ਮੈਚ ਦੌਰਾਨ ਮੈਦਾਨ 'ਤੇ ਕਰ'ਤਾ ਸ਼ਰਮਨਾਕ ਕਾਂਡ
  • big related to punjab  s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • delhi suffers a major setback after defeating punjab
      ਪੰਜਾਬ ਨੂੰ ਹਰਾਉਣ ਮਗਰੋਂ ਦਿੱਲੀ ਨੂੰ ਕਰਾਰਾ ਝਟਕਾ ! ਕਪਤਾਨ ਖ਼ਿਲਾਫ਼ ਹੋ ਗਈ ਵੱਡੀ...
    • ipl 2026 the epic clash between gujarat and hyderabad today
      IPL 2026: ਗੁਜਰਾਤ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕੀ ਕਹਿੰਦੇ ਨੇ...
    • captain iyer blames these players for the defeat
      ਪੰਜਾਬ ਦੀ ਚੌਥੀ ਹਾਰ: ਕਪਤਾਨ ਅਈਅਰ ਨੇ ਹਾਰ ਲਈ ਇਨ੍ਹਾਂ ਖਿਡਾਰੀਆਂ ਨੂੰ ਠਹਿਰਾਇਆ...
    • barcelona beats real madrid to retain spanish league title
      ਬਾਰਸੀਲੋਨਾ ਨੇ ਰੀਅਲ ਮੈਡ੍ਰਿਡ ਨੂੰ ਹਰਾ ਕੇ ਸਪੈਨਿਸ਼ ਲੀਗ ਦਾ ਖਿਤਾਬ ਬਰਕਰਾਰ ਰੱਖਿਆ
    • pbks vs dc
      ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3 ਵਿਕਟਾਂ ਨਾਲ ਜਿੱਤਿਆ ਮੈਚ
    • pbks vs dc ipl 2026
      IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ ਦਾ ਟੀਚਾ, ਪ੍ਰਿਯਾਂਸ-ਅਈਅਰ...
    • punjab sudden death of international bodybuilder
      ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
    • delhi and punjab teams will face each other today
      PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ ਬੱਲੇਬਾਜ਼ੀ ਕਰੇਗੀ ਪੰਜਾਬ ; ਦੋਵਾਂ...
    • consistency has been the key to our performance  jayawardene
      ਸਾਡੇ ਪ੍ਰਦਰਸ਼ਨ 'ਚ ਨਿਰੰਤਰਤਾ ਦੀ ਕੀਮ ਰਹੀ : ਜੈਵਰਧਨੇ
    • satwik chirag to present indian challenge at thailand open
      ਸਾਤਵਿਕ-ਚਿਰਾਗ ਥਾਈਲੈਂਡ ਓਪਨ 'ਚ ਪੇਸ਼ ਕਰਨਗੇ ਭਾਰਤੀ ਚੁਣੌਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +