ਸਪੋਰਟਸ ਡੈਸਕ— ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਪਹਿਲੇ ਦੋ ਮੈਚ ਜਿੱਤ ਕੇ ਸੀਰੀਜ਼ ਵਿਚ ਆਪਣੀ ਬੜ੍ਹਤ ਬਰਕਰਾਰ ਰੱਖੀ ਹੈ ਅਤੇ ਅੱਜ ਟੀਮ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਉਤਰੇਗੀ।
ਇਹ ਵੀ ਪੜ੍ਹੋ : ਭਾਰਤੀ ਮੂਲ ਦੇ ਸਾਬਕਾ ਰਾਸ਼ਟਰੀ ਹਾਕੀ ਖਿਡਾਰੀ ਅਜੀਤ ਸਿੰਘ ਗਿੱਲ ਦਾ ਹੋਇਆ ਦਿਹਾਂਤ
ਪਲੇਇੰਗ 11
ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਾਦਰਾਨ (ਕਪਤਾਨ), ਗੁਲਬਦੀਨ ਨਾਇਬ, ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਨਜੀਬੁੱਲਾ ਜ਼ਾਦਰਾਨ, ਕਰੀਮ ਜਨਤ, ਸ਼ਰਫੂਦੀਨ ਅਸ਼ਰਫ, ਕੈਸ ਅਹਿਮਦ, ਮੁਹੰਮਦ ਸਲੀਮ ਸਫੀ, ਫਰੀਦ ਅਹਿਮਦ ਮਲਿਕ
ਭਾਰਤ : ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ਿਵਮ ਦੂਬੇ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਮੁਕੇਸ਼ ਕੁਮਾਰ, ਕੁਲਦੀਪ ਯਾਦਵ, ਅਵੇਸ਼ ਖਾਨ
ਰੈੱਡਫਰਨ ਦੁਵੱਲੀ ਲੜੀ ਲਈ ICC ਦੀ ਹੋਵੇਗੀ ਪਹਿਲੀ ਨਿਰਪੱਖ ਮਹਿਲਾ ਅੰਪਾਇਰ
NEXT STORY