Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:45:17 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ ਇਹ ਗਲਤੀ

SPORTS News Punjabi(ਖੇਡ)

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ ਇਹ ਗਲਤੀ

  • Edited By Rakesh,
  • Updated: 06 Jun, 2026 05:36 PM
Sports
ind vs afg kl rahul scored hundred vs afghanista
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇਕਲੌਤਾ ਟੈਸਟ ਮੈਚ ਚੰਡੀਗੜ੍ਹ ਦੇ ਮੁੱਲਾਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ ਦੇ ਪਹਿਲੇ ਦਿਨ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਅਤੇ ਕੇ.ਐੱਲ. ਰਾਹੁਲ ਨੇ ਇਕ ਕਮਾਲ ਦੀ ਪਾਰੀ ਖੇਡੀ। ਉਨ੍ਹਾਂ ਨੇ 164 ਗੇਂਦਾਂ 'ਚ ਆਪਣਾ ਸੈਂਕੜਾ ਪੂਰਾ ਕਰਦੇ ਹੋਏ ਭਾਰਤੀ ਟੀਮ ਨੂੰ ਇਕ ਮਜ਼ਬੂਤ ਸਥਿਤੀ 'ਚ ਪਹੁੰਚਾ ਦਿੱਤਾ ਪਰ ਉਹ ਸੈਂਕੜਾ ਪੂਰਾ ਕਰਨ ਤੋਂ ਬਾਅਦ ਜ਼ਿਆਦਾ ਦੇਰ ਕ੍ਰੀਜ਼ 'ਤੇ ਨਹੀਂ ਟਿਕ ਸਕੇ। 

ਸੈਂਕੜਾ ਠੋਕਦੇ ਹੀ ਕੇ.ਐੱਲ. ਰਾਹੁਲ ਦਾ ਟੁੱਟਾ ਦਿਲ

ਇਹ ਕੇਂ.ਐੱਲ. ਰਾਹੁਲ ਦੇ ਕਰੀਅਰ ਦਾ 12ਵਾਂ ਟੈਸਟ ਸੈੰਕੜਾ ਹੈ। ਉਥੇ ਹੀ ਭਾਰਤ ਦੀ ਧਰਤੀ 'ਤੇ ਉਨ੍ਹਾਂ ਨੇ ਤੀਜੀ ਵਾਰ ਟੈਸਟ 'ਚ ਸੈਂਕੜਾ ਲਗਾਉਣ ਦਾ ਕਾਰਨਾਮਾ ਕੀਤਾ ਹੈ। ਉਨ੍ਹਾਂ ਨੇ ਆਪਣੀ ਪਾਰੀ 'ਚ 11 ਚੌਕੇ ਲਗਾਏ ਅਤੇ ਕਾਫੀ ਸੰਯਮ ਨਾਲ ਬੱਲੇਬਾਜ਼ੀ ਕੀਤੀ। ਕੇ.ਐੱਲ. ਰਾਹੁਲ ਹਮੇਸ਼ਾ ਵਿਦੇਸ਼ੀ ਪਿੱਚਾਂ 'ਤੇ ਆਪਣੀ ਬਿਹਤਰੀਨ ਤਕਨੀਕ ਲਈ ਜਾਣੇ ਜਾਂਦੇ ਹਨ ਪਰ ਇਸ ਮੈਚ 'ਚ ਉਨ੍ਹਾਂ ਨੇ ਦਿਖਾਇਆ ਕਿ ਉਹ ਘਰੇਲੂ ਮੈਦਾਨ 'ਤੇ ਵੀ ਓਨੀ ਹੀ ਬਿਹਤਰ ਖੇਡ ਸਕਦੇ ਹਨ। 

ਹਾਲਾਂਕਿ, ਉਹ ਸੈਂਕੜਾ ਪੂਰਾ ਕਰਨ ਤੋਂ ਬਾਅਦ ਕੈਚ ਆਊਟ ਹੋ ਗਏ। ਪਿਛਲੇ 12 ਮਹੀਨਿਆਂ 'ਚ ਇਹ ਤੀਜਾ ਮੌਕਾ ਹੈ ਜਦੋਂ ਉਹ ਸੈਂਕੜਾ ਪੂਰਾ ਕਰਨ ਤੋਂ ਬਾਅਦ ਆਪਣੀ ਪਾਰੀ ਨੂੰ ਅੱਗੇ ਨਹੀਂ ਵਧਾ ਸਕੇ, ਜੋ ਇਕ ਵੱਡੀ ਟੈਨਸ਼ਨ ਬਣਦਾ ਜਾ ਰਿਹਾ ਹੈ। 

1⃣0⃣0⃣ for KL Rahul! 👏 👏

His 12th 💯 in Test cricket! 👌 👌

A fine knock this is from the #TeamIndia vice-captain! 👍

Updates ▶️ https://t.co/Au50EfVM30#INDvAFG | @IDFCFIRSTBank pic.twitter.com/llHn2O8xIE

— BCCI (@BCCI) June 6, 2026

ਕੇ.ਐੱਲ. ਰਾਹੁਲ ਦੇ ਆਖਰੀ 3 ਟੈਸਟ ਸੈਂਕੜੇ

ਇੰਗਲੈਂਡ ਖ਼ਿਲਾਫ਼ 100 ਦੌੜਾਂ ਬਣਾਈਆਂ ਅਤੇ ਆਊਟ ਹੋ ਗਏ।

ਵੈਸਟ ਇੰਡੀਜ਼ ਖ਼ਿਲਾਫ਼ 100 ਦੌੜਾਂ ਬਣਾਈਆਂ ਅਤੇ ਆਊਟ ਹੋ ਗਏ।

ਅਫਗਾਨਿਸਤਾਨ ਖ਼ਿਲਾਫ਼ 100 ਦੌੜਾਂ ਬਣਾਈਆਂ ਅਤੇ ਆਊਟ ਹੋ ਗਏ। 

  • ind vs afg
  • kl rahul
  • hundred
  • afghanista

IND vs AFG One-off Test Stumps: ਰਾਹੁਲ-ਗਿੱਲ ਦੇ ਸੈਂਕੜੇ, ਪਹਿਲੇ ਦਿਨ ਭਾਰਤ ਦਾ ਸਕੋਰ 368/3

NEXT STORY

Stories You May Like

  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • neet exam  failed student
    NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ ਤੇ ਫਿਰ...
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • mahesh manjrekar s wife medha reveals cancer battle
    ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ
  • india saved 12 of our sailors
    ਭਾਰਤ ਨੇ ਸਾਡੇ 12 ਮਲਾਹਾਂ ਨੂੰ ਬਚਾਇਆ, ਇਹ ਅਹਿਸਾਨ ਕਦੇ ਨਹੀਂ ਭੁੱਲਾਂਗੇ : ਚੀਨ
  • big good news for 12 districts of punjab
    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ
  • film team to tour 12 cities to promote  batwara 1947
    'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • issf world cup  esha singh wins gold  manu bhaker bags bronze
      ISSF ਵਿਸ਼ਵ ਕੱਪ: ਈਸ਼ਾ ਸਿੰਘ ਨੇ ਜਿੱਤਿਆ ਗੋਲਡ, ਮਨੂ ਭਾਕਰ ਨੂੰ ਬ੍ਰੌਂਜ ਮੈਡਲ
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • mayank yadav took a wicket on the very first ball
      ਮਯੰਕ ਯਾਦਵ ਨੇ ਪਹਿਲੀ ਹੀ ਗੇਂਦ 'ਤੇ ਝਟਕਿਆ ਵਿਕਟ, ਭੁਵਨੇਸ਼ਵਰ ਕੁਮਾਰ ਦੇ ਖਾਸ...
    • thank you for inspiring us  vvs sir  shreyas iyer
      ਸਾਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਵੀਵੀਐਸ ਸਰ : ਸ਼੍ਰੇਅਸ ਅਈਅਰ
    • big on hardik pandya s fitness
      ਭਾਰਤ ਦੇ ਸਟਾਰ ਖਿਡਾਰੀ ਦੀ ਫਿੱਟਨੈੱਸ 'ਤੇ ਵੱਡੀ ਅਪਡੇਟ ! ਜਾਣੋ ਕਦੋਂ ਕਰੇਗਾ ਵਾਪਸੀ
    • team india for the next series will be announced soon
      ਟੀਮ ਇੰਡੀਆ ਹੁਣ ਲੰਬੇ ਬ੍ਰੇਕ 'ਤੇ, ਛੇਤੀ ਹੋਵੇਗਾ ਅਗਲੀ ਸੀਰੀਜ਼ ਲਈ ਸਕੁਐਡ ਦਾ...
    • mirabai chanu  s first statement after hat trick of gold in cwg
      "ਮੈਂ ਬਹੁਤ ਤਿਆਗ ਕੀਤੈ..": ਮੀਰਾਬਾਈ ਚਾਨੂ ਦਾ CWG 'ਚ ਗੋਲਡ ਦੀ ਹੈਟ੍ਰਿਕ ਮਗਰੋਂ...
    • pm modi congratulates mirabai chanu  says she is an   inspiration
      PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ...
    • suryavanshi  s understanding of the game has grown tremendously  laxman
      ਪਿਛਲੇ ਛੇ ਮਹੀਨਿਆਂ ਵਿੱਚ ਸੂਰਿਆਵੰਸ਼ੀ ਦੀ ਖੇਡ ਪ੍ਰਤੀ ਸਮਝ ਵਿੱਚ ਜ਼ਬਰਦਸਤ ਵਾਧਾ...
    • team india suffers a big setback before the sri lanka test series
      ਟੀਮ ਇੰਡੀਆ ਨੂੰ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਧਾਕੜ ਖਿਡਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +