Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    8:10:38 PM

  • bjp leader dies in road accident

    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ

  • big warning for 6 districts of punjab weather forecast till 19th july

    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ...

  • baghel s two part response on the change of president in punjab congress

    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ...

  • orders for schools punjab schools education department

    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗਾਇਕਵਾੜ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 222 ਦੌੜਾਂ ਦਾ ਟੀਚਾ

SPORTS News Punjabi(ਖੇਡ)

ਗਾਇਕਵਾੜ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 222 ਦੌੜਾਂ ਦਾ ਟੀਚਾ

  • Edited By Harpreet Singh,
  • Updated: 28 Nov, 2023 08:47 PM
Sports
ind vs aus
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਟੀ20 ਲੜੀ ਦਾ ਤੀਜਾ ਮੈਚ ਗੁਹਾਟੀ 'ਚ ਖੇਡਿਆ ਜਾ ਰਿਹਾ ਹੈ। ਭਾਰਤ ਦੀਆਂ ਨਜ਼ਰਾਂ ਜਿੱਥੇ ਮੈਚ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰਨ 'ਤੇ ਹੋਣਗੀਆਂ, ਉੱਥੇ ਹੀ ਆਸਟ੍ਰੇਲੀਆ ਸੀਰੀਜ਼ 'ਚ ਬਰਾਬਰੀ ਕਰਨ ਦੇ ਇਰਾਦੇ ਨਾਲ ਖੇਡੇਗੀ। ਟਾੱਸ ਜਿੱਤ ਕੇ ਆਸਟ੍ਰੇਲੀਆ ਨੇ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ ਹੈ। 

ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ ਭਾਰਤੀ ਟੀਮ ਵੱਲੋਂ ਓਪਨਿੰਗ ਕਰਨ ਆਏ ਯਸ਼ਸਵੀ ਜਾਇਸਵਾਲ ਅਤੇ ਰੁਤੂਰਾਜ ਗਾਇਕਵਾੜ ਨੇ ਟੀਮ ਨੂੰ ਤੇਜ਼ ਸ਼ੁਰੂਆਤ ਦਿਵਾਉਣ ਦੀ ਕੋਸ਼ਿਸ਼ ਕੀਤੀ। ਇਸੇ ਚੱਕਰ 'ਚ ਯਸ਼ਸਵੀ ਜਾਇਸਵਾਲ 6 ਗੇਂਦਾਂ 'ਚ 6 ਦੌੜਾਂ ਬਣਾ ਤੇ ਜੇਸਨ ਬੈਰਨਡਾਰਫ ਦੀ ਗੇਂਦ 'ਤੇ ਕੀਪਰ ਹੱਥੋਂ ਕੈਚ ਆਊਟ ਹੋ ਗਿਆ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਈਸ਼ਾਨ ਕਿਸ਼ਨ ਵੀ ਕੁਝ ਖਾਸ ਨਹੀਂ ਕਰ ਸਕਿਆ ਤੇ ਕੇਨ ਰਿਚਰਡਸਨ ਦੀ ਗੇਂਦ 'ਤੇ 0 ਦੇ ਸਕੋਰ 'ਤੇ ਹੀ ਆਊਟ ਹੋ ਗਿਆ।

ਕਪਤਾਨ ਸੂਰਿਆਕੁਮਾਰ ਨੇ ਕੁਝ ਵਧੀਆ ਸ਼ਾਟ ਖੇਡੇ, ਪਰ ਵਧੀਆ ਸ਼ੁਰੂਆਤ ਨੂੰ ਉਹ ਵੱਡੇ ਸਕੋਰ 'ਚ ਤਬਦੀਲ ਨਹੀਂ ਕਰ ਸਕਿਆ ਤੇ 29 ਗੇਂਦਾਂ 'ਚ 39 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਦੌਰਾਨ ਰੁਤੂਰਾਜ ਗਾਇਕਵਾੜ ਨੇ ਸਿਰਫ਼ 57 ਗੇਂਦਾਂ 'ਚ 13 ਚੌਕਿਆਂ ਤੇ 7 ਛੱਕਿਆਂ ਦੀ ਮਦਦ ਨਾਲ ਜ਼ਬਰਦਸਤ ਸੈਂਕੜਾ ਜੜਦੇ ਹੋਏ ਨਾਬਾਦ 123 ਦੌੜਾਂ ਬਣਾਈਆਂ। ਤਿਲਕ ਵਰਮਾ ਨੇ ਵੀ ਉਸ ਦਾ ਚੰਗਾ ਸਾਥ ਦਿੱਤਾ ਤੇ 24 ਗੇਂਦਾਂ 'ਚ 4 ਚੌਕਿਆਂ ਦੀ ਮਦਦ ਨਾਲ 31 ਦੌੜਾਂ ਬਣਾਈਆਂ। ਭਾਰਤ ਨੇ ਆਪਣੀ ਪਾਰੀ ਦੇ ਪੂਰੇ 20 ਓਵਰ ਖੇਡ ਕੇ 3 ਵਿਕਟਾਂ ਦੇ ਨੁਕਸਾਨ 'ਤੇ 222 ਦੌੜਾਂ ਬਣਾਈਆਂ ਹਨ।

ਆਸਟ੍ਰੇਲੀਆ ਨੂੰ ਮੈਚ ਜਿੱਤਣ ਅਤੇ ਲੜੀ 'ਚ ਵਾਪਸੀ ਕਰਨ ਲਈ ਭਾਰਤੀ ਟੀਮ ਵੱਲੋਂ 223 ਦੌੜਾਂ ਦਾ ਟੀਚਾ ਦਿੱਤਾ ਗਿਆ ਹੈ। 

ਪਲੇਇੰਗ-11

ਭਾਰਤ - ਯਸ਼ਸਵੀ ਜਾਇਸਵਾਲ, ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਆਵੇਸ਼ ਖ਼ਾਨ, ਪ੍ਰਸਿੱਧ ਕ੍ਰਿਸ਼ਨਾ

ਆਸਟ੍ਰੇਲੀਆ - ਐਰਨ ਹਾਰਡੀ, ਮੈਥਿਊ ਸ਼ਾਰਟ, ਜੋਸ਼ ਇੰਗਲਿਸ, ਮਾਰਕਸ ਸਟੋਇਨਿਸ, ਟਿਮ ਡੇਵਿਡ, ਗਲੇਨ ਮੈਕਸਵੈੱਲ, ਮੈਥਿਊ ਵੇਡ (ਕਪਤਾਨ ਤੇ ਵਿਕਟਕੀਪਰ), ਜੇਸਨ ਬੈਹਰਨਡਾਰਫ, ਕੇਨ ਰਿਚਰਡਸਨ, ਐਡਮ ਜ਼ੈਂਪਾ, ਤਨਵੀਰ ਸੰਘਾ

 

  • India
  • AUstralia
  • T20
  • ਭਾਰਤ
  • ਆਸਟ੍ਰੇਲੀਆ
  • ਟੀ20

INDvsAUS : ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ, ਆਸਟ੍ਰੇਲੀਆ ਲਈ 'ਕਰੋ ਜਾਂ ਮਰੋ' ਦਾ ਮੁਕਾਬਲਾ

NEXT STORY

Stories You May Like

  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ ਸੈ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ...
  • ind vs eng 5th t20i england set india a target of 258 runs
    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ, ਬਟਲਰ-ਬਰੂਕ ਨੇ ਖੇਡੀ ਧਮਾਕੇਦਾਰੀ ਪਾਰੀ
  • bristol t20  india sets england a target of 159 runs
    ਬ੍ਰਿਸਟਲ T20: ਸ਼੍ਰੇਅਸ ਦੀ ਕਪਤਾਨੀ ਪਾਰੀ ਨੇ ਬਚਾਈ ਭਾਰਤ ਦੀ ਲਾਜ, ਇੰਗਲੈਂਡ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • hassan eisakhil puts on a brilliant batting
    ਸਿਰਫ਼ 28 ਗੇਂਦਾਂ 'ਚ ਜੜਿਆ ਸੈਂਕੜਾ ! ਇਸ ਧਾਕੜ ਖਿਡਾਰੀ ਦੇ ਪੁੱਤ ਨੇ ਲਿਆਂਦੀ ਚੌਕੇ-ਛੱਕਿਆਂ ਦੀ ਹਨੇਰੀ
  • india australia partnership
    ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਲਾਂਚ ਕੀਤਾ PACTS
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • ancient artifacts
    ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • focused on timing in odis versus hitting hard in t20s  axar patel
      ਟੀ-20 'ਚ ਸ਼ਾਟ ਲਾਉਣ ਜਦਕਿ ਵਨਡੇ ਵਿੱਚ ਟਾਈਮਿੰਗ 'ਤੇ ਧਿਆਨ ਦਿੱਤਾ : ਅਕਸ਼ਰ...
    • axar patel becomes part of sachin ganguly  s special club
      ਅਕਸ਼ਰ ਪਟੇਲ 4 ਵਿਕਟਾਂ ਲੈਣ ਤੇ 57 ਦੌੜਾਂ ਬਣਾਉਣ ਦੇ ਨਾਲ ਸਚਿਨ-ਗਾਂਗੁਲੀ ਦੇ ਸਪੈਸ਼ਲ...
    • england team is completely united  harry kane
      ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ : ਹੈਰੀ ਕੇਨ
    • fifa wc2026  riot like situation in france after defeat
      FIFA WC2026 : ਹਾਰ ਤੋਂ ਬਾਅਦ ਫਰਾਂਸ 'ਚ ਦੰਗਿਆਂ ਵਰਗੇ ਹਾਲਾਤ, ਲੋਕਾਂ ਨੇ...
    • know the diet secret of the biggest footballers
      ਹਾਲੈਂਡ ਦੀ 'ਵਾਈਕਿੰਗ ਡਾਈਟ' ਤੋਂ ਲੈ ਕੇ ਛੇਤਰੀ ਦੇ ਸ਼ਾਕਾਹਾਰੀ ਭੋਜਨ ਤੱਕ :...
    • big blow to team india  star cricketer injured
      ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਕ੍ਰਿਕਟਰ ਦੇ ਲੱਗੀ ਸੱਟ, ਇੰਗਲੈਂਡ ਦੌਰੇ ਤੋਂ...
    • satwik chirag pair withdrew from japan open tournament
      ਸਾਤਵਿਕ-ਚਿਰਾਗ ਦੀ ਜੋੜੀ ਜਾਪਾਨ ਓਪਨ ਟੂਰਨਾਮੈਂਟ ਤੋਂ ਹਟੀ
    • india beat england by 6 wickets in first odi
      ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ, ਪਟੇਲ ਤੇ ਗਿੱਲ...
    • ind vs eng 1st odi england team collapsed for 258 runs
      IND vs ENG 1st ODI: 258 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ, ਅਕਸ਼ਰ ਪਟੇਲ...
    • rcb coach andy flower won  t leave ipl to join england test team  karthik
      RCB ਕੋਚ ਐਂਡੀ ਫਲਾਵਰ ਇੰਗਲੈਂਡ ਟੈਸਟ ਟੀਮ ਨਾਲ ਜੁੜਨ ਲਈ IPL ਨਹੀਂ ਛੱਡਣਗੇ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +