Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    10:25:08 AM

  • important news for those applying for passports

    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ...

  • qadian municipal council elections

    ਪ੍ਰਤਾਪ ਬਾਜਵਾ ਨੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ...

  • india  el nino  imd  weather update  rain  heat

    ਭਾਰਤ 'ਤੇ 'ਅਲ ਨੀਨੋ' ਦਾ ਖ਼ਤਰਾ ! IMD ਵੱਲੋਂ...

  • trump big claim

    ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਸਟ੍ਰੇਲੀਆ ਨੂੰ ਲੱਗੇ 2 ਝਟਕੇ, ਜੋਸ਼ ਫਿਲਿਪ ਤੋਂ ਬਾਅਦ ਟ੍ਰੈਵਿਸ ਹੈੱਡ ਵੀ ਹੋਏ ਆਊਟ

SPORTS News Punjabi(ਖੇਡ)

ਆਸਟ੍ਰੇਲੀਆ ਨੂੰ ਲੱਗੇ 2 ਝਟਕੇ, ਜੋਸ਼ ਫਿਲਿਪ ਤੋਂ ਬਾਅਦ ਟ੍ਰੈਵਿਸ ਹੈੱਡ ਵੀ ਹੋਏ ਆਊਟ

  • Edited By Harpreet Singh,
  • Updated: 01 Dec, 2023 09:22 PM
Sports
ind vs aus
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਟੀ-20 ਮੈਚਾਂ ਦੀ ਲੜੀ ਦਾ ਚੌਥਾ ਮੁਕਾਬਲਾ ਛੱਤੀਸਗੜ੍ਹ ਦੇ ਰਾਏਪੁਰ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਿੰਕੂ ਸਿੰਘ ਦੀਆਂ 46, ਜਿਤੇਸ਼ ਸ਼ਰਮਾ ਦੀਆਂ 35, ਜਾਇਸਵਾਲ ਦੀਆਂ 37 ਅਤੇ ਗਾਇਕਵਾੜ ਦੀਆਂ 32 ਦੌੜਾਂ ਦੀਆਂ ਉਪਯੋਗੀ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ।

175 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟ੍ਰੇਲੀਆ ਦੀ ਟੀਮ ਦੀ ਸ਼ੁਰੂਆਤ ਤੇਜ਼ ਰਹੀ ਤੇ ਟੀਮ ਨੇ 3 ਓਵਰਾਂ 'ਚ 40 ਦੌੜਾਂ ਬਣਾ ਲਈਆਂ ਸਨ। ਪਰ ਰਵੀ ਬਿਸ਼ਨੋਈ ਨੇ ਜੋਸ਼ ਫਿਲਿਪ ਨੂੰ 8 ਅਤੇ ਅਕਸ਼ਰ ਪਟੇਲ ਨੇ ਟ੍ਰੈਵਿਸ ਹੈੱਡ ਨੂੰ 31 ਦੌੜਾਂ ਦੇ ਨਿਜੀ ਸਕੋਰ 'ਤੇ ਆਊਟ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਆਸਟ੍ਰੇਲੀਆ ਦੇ ਸਕੋਰ 6 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 52 ਦੌੜਾਂ ਸੀ। ਐਰੋਨ ਹਾਰਡੀ 8 ਅਤੇ ਬੇਨ ਮੈਕਡਰਮਾਟ 2 ਦੌੜਾਂ ਬਣਾ ਕੇ ਖੇਡ ਰਹੇ ਸਨ।

  • India
  • Australia
  • T20i
  • Series
  • ਭਾਰਤ
  • ਆਸਟ੍ਰੇਲੀਆ
  • ਟੀ20 ਲੜੀ
  • ਮੈਚ

ਵਿਆਹ ਦੇ ਬੰਧਨ 'ਚ ਬੱਝੇ ਹਾਕੀ ਖਿਡਾਰੀ ਗੁਰਜੰਟ ਸਿੰਘ ਤੇ ਟੈਨਿਸ ਖਿਡਾਰਨ ਕਰਮਨ ਕੌਰ

NEXT STORY

Stories You May Like

  • earthquake tremors felt in punjab chandigarh and himachal
    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਝਟਕੇ
  • pakistan beat australia in the third odi to win the series 2 1
    ਪਾਕਿਸਤਾਨ ਨੇ ਆਸਟ੍ਰੇਲੀਆ ਨੂੰ ਤੀਜੇ ਵਨਡੇ 'ਚ ਹਰਾ ਕੇ 2-1 ਨਾਲ ਜਿੱਤੀ ਸੀਰੀਜ਼
  • karnataka minister reddy resigns 2 days taking oath
    ਸਹੁੰ ਚੁੱਕਣ ਤੋਂ 2 ਦਿਨ ਬਾਅਦ ਹੀ ਕਰਨਾਟਕ ਦੇ ਮੰਤਰੀ ਰੈੱਡੀ ਨੇ ਦਿੱਤਾ ਅਸਤੀਫਾ, ਹੈਰਾਨ ਕਰ ਦੇਵੇਗੀ ਵਜ੍ਹਾ
  • thieves target 2 houses
    ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
  • speeding car hits 2 people
    ਤੇਜ਼ ਰਫਤਾਰ ਕਾਰ ਸਵਾਰ ਨੇ 2 ਜਣਿਆ ਨੂੰ ਦਰੜਿਆ, ਹੋਈ ਮੌਤ
  • bangladesh pulls off a major upset  defeats australia after 21 years
    ਬੰਗਲਾਦੇਸ਼ ਨੇ ਵੱਡਾ ਉਲਟਫੇਰ ਕੀਤਾ, 21 ਸਾਲ ਬਾਅਦ ਆਸਟ੍ਰੇਲੀਆ ਨੂੰ ਹਰਾਇਆ
  • cockroaches seized in australia
    ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ ਉੱਡੇ ਹੋਸ਼
  • earthquake  afternoon people panic
    ਸਿਖ਼ਰ ਦੁਪਹਿਰੇ ਕੰਬ ਗਿਆ ਪੰਜਾਬ ਦਾ ਗੁਆਂਢੀ ਸੂਬਾ ! 24 ਘੰਟਿਆਂ 'ਚ ਚੌਥੀ ਵਾਰ ਲੱਗੇ 'ਝਟਕੇ'
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
Trending
Ek Nazar
retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bangladesh creates history
      ਬੰਗਲਾਦੇਸ਼ ਨੇ ਇਤਿਹਾਸ ਰਚਿਆ, ਆਸਟ੍ਰੇਲੀਆ ਵਿਰੁੱਧ ਪਹਿਲੀ ਵਨਡੇ ਸੀਰੀਜ਼ ਜਿੱਤੀ
    • indian shooting coach jaspal rana dies at 49
      ਭਾਰਤ ਦੀ ਝੋਲੀ ਕਈ ਮੈਡਲ ਪਾਉਣ ਵਾਲੇ ਸਾਬਕਾ ਦਿੱਗਜ ਖਿਡਾਰੀ ਦਾ ਦਿਹਾਂਤ, ਖੇਡ ਜਗਤ...
    • fifa world cup 2026 prize money increased by 50 percent
      FIFA World Cup 2026: ਪ੍ਰਾਈਜ਼ ਮਨੀ 'ਚ 50 ਫ਼ੀਸਦੀ ਦਾ ਵਾਧਾ, ਜੇਤੂ ਟੀਮ 'ਤੇ...
    • fifa world cup grand opening
      ਫੀਫਾ ਵਿਸ਼ਵ ਕੱਪ ਦਾ ਸ਼ਾਨਦਾਰ ਉਦਘਾਟਨ: ਓਪਨਿੰਗ ਸੈਰਾਮਨੀ ’ਚ ਸ਼ਕੀਰਾ ਨੇ ਲੁੱਟੀ...
    • asia hockey cup bronze medallist rashmin kaur handa honoured
      ਏਸ਼ੀਆ ਹਾਕੀ ਕੱਪ 'ਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ...
    • sindhu and tanvi reach australian open quarter finals
      ਸਿੰਧੂ ਅਤੇ ਤਨਵੀ ਆਸਟ੍ਰੇਲੀਅਨ ਓਪਨ ਕੁਆਰਟਰ ਫਾਈਨਲ ਵਿੱਚ ਪੁੱਜੀਆਂ
    • fifa world cup  mexico will try to change its poor opening day record
      ਫੀਫਾ ਵਿਸ਼ਵ ਕੱਪ: ਮੈਕਸੀਕੋ ਆਪਣੇ ਸ਼ੁਰੂਆਤੀ ਦਿਨ ਦੇ ਮਾੜੇ ਰਿਕਾਰਡ ਨੂੰ ਬਦਲਣ ਦੀ...
    • team india announcement
      ਟੀਮ ਇੰਡੀਆ ਦਾ ਐਲਾਨ, ਰਾਹੁਲ ਦ੍ਰਾਵਿੜ ਦੇ ਪੁੱਤਰ ਅਨਵਯ ਸਣੇ ਕਈ ਧਾਕੜਾਂ ਨੂੰ ਮਿਲੀ...
    • sarpanch sahab rented a luxurious flat worth crores
      ਹੁਣ ਮੁੰਬਈ 'ਚ ਰਹਿਣਗੇ ਸਰਪੰਚ ਸਾਬ੍ਹ ! ਕਰੋੜਾਂ ਦੇ ਕਿਰਾਏ 'ਤੇ ਲਿਆ ਆਲੀਸ਼ਾਨ ਫਲੈਟ
    • suspense continues on hardik pandya  s replacement
      ਹਾਰਦਿਕ ਪੰਡਯਾ ਦੀ ਰਿਪਲੇਸਮੈਂਟ 'ਤੇ ਸਸਪੈਂਸ ਜਾਰੀ, BCCI ਸਕੱਤਰ ਨੇ ਦਿੱਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +