Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:09:54 PM

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs AUS 1st Test : ਪਹਿਲੇ ਦਿਨ ਦੀ ਖੇਡ ਖ਼ਤਮ, ਭਾਰਤ 77/1, ਆਸਟ੍ਰੇਲੀਆ ਕੋਲ 100 ਦੌੜਾਂ ਦੀ ਬੜ੍ਹਤ

SPORTS News Punjabi(ਖੇਡ)

IND vs AUS 1st Test : ਪਹਿਲੇ ਦਿਨ ਦੀ ਖੇਡ ਖ਼ਤਮ, ਭਾਰਤ 77/1, ਆਸਟ੍ਰੇਲੀਆ ਕੋਲ 100 ਦੌੜਾਂ ਦੀ ਬੜ੍ਹਤ

  • Author Tarsem Singh,
  • Updated: 09 Feb, 2023 05:11 PM
Sports
ind vs aus 1st test first day s play over india 77 1
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਭਾਰਤ ਦੇ ਨਾਗਪੁਰ 'ਚ ਵਿਦਰਭ ਕ੍ਰਿਕਟ ਐਸੋਸੀਏਸ਼ਨ 'ਚ ਖੇਡੀ ਗਈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਦੌਰਾਨ ਭਾਰਤ ਨੇ 1 ਵਿਕਟ ਦੇ ਨੁਕਸਾਨ 'ਤੇ 77 ਦੌੜਾਂ ਬਣਾ ਲਈਆਂ ਸਨ। ਭਾਰਤ ਵਲੋਂ ਕੇ. ਐੱਲ. ਰਾਹੁਲ 20 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਕੇ ਪਵੇਲੀਅਨ ਪਰਤੇ ਜਦਕਿ ਸਟੰਪਸ ਹੋਣ ਸਮੇਂ ਰੋਹਿਤ ਸ਼ਰਮਾ ਤੇ ਰਵੀਚੰਦਰਨ ਅਸ਼ਵਿਨ ਕ੍ਰੀਜ਼ 'ਤੇ ਸਨ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ 'ਚ 63 ਓਵਰਾਂ 'ਚ ਆਲ ਆਊਟ ਹੋ ਕੇ 177 ਦੌੜਾਂ ਬਣਾਈਆਂ ਸਨ। ਆਸਟ੍ਰੇਲੀਆ ਨੇ ਅਜੇ ਵੀ ਭਾਰਤ ਖ਼ਿਲਾਫ਼ 100 ਦੌੜਾਂ ਦੀ ਬੜ੍ਹਤ ਬਣਾਈ ਹੋਈ ਹੈ।

ਆਸਟ੍ਰੇਲੀਆਈ ਪਾਰੀ : ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 63 ਓਵਰਾਂ 'ਚ ਆਲਆਊਟ ਹੋ ਕੇ 177 ਦੌੜਾਂ ਬਣਾਈਆਂ। ਆਸਟ੍ਰੇਲੀਆ ਨੂੰ ਪਹਿਲਾ ਝਟਕਾ ਉਸਮਾਨ ਖਵਾਜਾ ਦੇ ਆਊਟ ਹੋਣ ਨਾਲ ਲੱਗਾ ਹੈ। ਖਵਾਜਾ ਨੂੰ ਸਿਰਾਜ ਨੇ ਐੱਲ. ਬੀ. ਡਬਲਯੂ. ਆਊਟ ਕੀਤ। ਆਸਟ੍ਰੇਲੀਆ ਦੀ ਦੂਜੀ ਵਿਕਟ ਡੇਵਿਡ ਵਾਰਨਰ ਦੇ ਤੌਰ 'ਤੇ ਡਿੱਗੀ। ਵਾਰਨਰ 1 ਦੌੜ ਦੇ ਨਿਜੀ ਸਕੋਰ 'ਤੇ ਸ਼ੰਮੀ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਆਸਟ੍ਰੇਲੀਆ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਮਾਰਨਸ ਲਾਬੁਸ਼ਾਨੇ 49 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵਲੋਂ ਆਊਟ ਹੋਏ।

ਇਹ ਵੀ ਪੜ੍ਹੋ : ਰਿਸ਼ਭ ਪੰਤ ਨੂੰ ਥੱਪੜ ਮਾਰਨਾ ਚਾਹੁੰਦੇ ਨੇ ਕਪਿਲ ਦੇਵ, ਪੜ੍ਹੋ ਕੀ ਹੈ ਵਜ੍ਹਾ

ਇਸ ਤੋਂ ਬਾਅਦ ਆਸਟ੍ਰੇਲੀਆ ਦੀ ਚੌਥੀ ਵਿਕਟ ਮੈਟ ਰੇਨਸ਼ਾਅ ਦੇ ਤੌਰ 'ਤੇ ਡਿੱਗੀ। ਰੇਨਸ਼ਾਅ ਸਿਫਰ ਦੇ ਸਕੋਰ 'ਤੇ ਰਵਿੰਦਰ ਜਡੇਜਾ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਸਟੀਵਨ ਸਮਿਥ ਵੀ 37 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਐਲੇਕਸ ਕੈਰੀ 36 ਦੌੜਾਂ ਤੇ ਕਪਤਾਨ ਪੈਟ ਕਮਿੰਸ 6 ਦੌੜਾਂ ਬਣਾ ਆਊਟ ਹੋਏ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 1, ਮੁਹੰਮਦ ਸਿਰਾਜ ਨੇ 1, ਰਵਿੰਦਰ ਜਡੇਜਾ ਨੇ 5 ਤੇ ਰਵੀਚੰਦਰਨ ਅਸ਼ਵਿਨ 3  ਵਿਕਟਾਂ ਲਈਆਂ।

ਦੋਵਾਂ ਦੇਸ਼ਾਂ ਦੀ ਪਲੇਇੰਗ ਇਲੈਵਨ

ਭਾਰਤ - ਰੋਹਿਤ ਸ਼ਰਮਾ (ਕਪਤਾਨ), ਕੇਐੱਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਸ੍ਰੀਕਰ ਭਰਤ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ।

ਆਸਟ੍ਰੇਲੀਆ - ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵਨ ਸਮਿਥ, ਮੈਟ ਰੇਨਸ਼ਾ, ਪੀਟਰ ਹੈਂਡਸਕੋਮ, ਐਲੈਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਨਾਥਨ ਲਿਓਨ, ਟੌਡ ਮਰਫੀ, ਸਕਾਟ ਬੋਲੈਂਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India vs Australia
  • Test Match
  • Rohit Sharma
  • Virat Kohli
  • Ravindra Jadeja
  • ਭਾਰਤ ਬਨਾਮ ਆਸਟ੍ਰੇਲੀਆ
  • ਟੈਸਟ ਮੈਚ
  • ਰੋਹਿਤ ਸ਼ਰਮਾ
  • ਵਿਰਾਟ ਕੋਹਲੀ
  • ਰਵਿੰਦਰ ਜਡੇਜਾ

ਰਿਸ਼ਭ ਪੰਤ ਨੂੰ ਥੱਪੜ ਮਾਰਨਾ ਚਾਹੁੰਦੇ ਨੇ ਕਪਿਲ ਦੇਵ, ਪੜ੍ਹੋ ਕੀ ਹੈ ਵਜ੍ਹਾ

NEXT STORY

Stories You May Like

  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 5th t20i
    IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
  • asian games 2026 ind vs pak
    Asian Games 2026 IND vs PAK : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd odi india won the toss and decided to bat
    IND vs WI 3rd ODI : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd t20i
    IND vs WI 3rd T20I: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • i want to win an olympic medal  savita
      ਪਿਛਲੇ ਸਾਲ ਹਾਕੀ ਛੱਡਣ ਦਾ ਫੈਸਲਾ ਕਰ ਲਿਆ ਸੀ ਪਰ ਹੁਣ ਓਲੰਪਿਕ ਤਮਗਾ ਜਿੱਤਣਾ...
    • not everyone gets the opportunity to play for the country  rohit
      ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
    • ind vs wi 5th t20i
      IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
    • table tennis player bhavina patel started with victory
      ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ...
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • jagsher singh khangura from nabha makes his mark in egypt
      ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ ਝੰਡੇ, ਬੈਡਮਿੰਟਨ ਚੈਂਪੀਅਨਸ਼ਿਪ...
    • smriti mandhana s brilliant start as captain
      ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ...
    • indian squads announced for new zealand tour
      ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮਾਂ ਦਾ ਐਲਾਨ, 21 ਸਾਲਾ ਬੱਲੇਬਾਜ਼ ਦੀ ਹੋਈ...
    • fast bowler suddenly announces retirement from cricket
      ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +