Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:26:01 PM

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs AUS 2nd Test, Day 2 Stumps : ਆਸਟ੍ਰੇਲੀਆ ਦਾ ਸਕੋਰ 61/1, ਬਣਾਈ 62 ਦੌੜਾਂ ਦੀ ਬੜ੍ਹਤ

SPORTS News Punjabi(ਖੇਡ)

IND vs AUS 2nd Test, Day 2 Stumps : ਆਸਟ੍ਰੇਲੀਆ ਦਾ ਸਕੋਰ 61/1, ਬਣਾਈ 62 ਦੌੜਾਂ ਦੀ ਬੜ੍ਹਤ

  • Author Tarsem Singh,
  • Updated: 18 Feb, 2023 05:37 PM
Sports
ind vs aus 2nd test day 2
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਦਰਮਿਆਨ 4 ਮੈਚਾਂ ਦੀ ਬਾਰਡਰ ਗਾਵਸਕਰ ਟੈਸਟ ਸੀਰੀਜ਼ ਦੇ ਦੂਜੇ ਮੈਚ ਦੇ ਦੂਜੇ ਦਿਨ ਸਟੰਪਸ ਹੋਣ ਤਕ ਆਸਟ੍ਰੇਲੀਆ ਨੇ 1 ਵਿਕਟ ਗੁਆ ਕੇ 61 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਆਸਟ੍ਰੇਲੀਆ ਕੋਲ 62 ਦੌੜਾਂ ਬੜ੍ਹਤ ਸੀ। ਆਸਟ੍ਰੇਲੀਆ ਦੀ ਦੂਜੀ ਪਾਰੀ 'ਚ ਖਵਾਜਾ 6 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ ਸਨ।

ਇਸ ਤੋਂ ਪਹਿਲਾਂ ਮੈਚ ਦੀ ਸ਼ੁਰੂਆਤ 'ਚ ਆਸਟ੍ਰੇਲੀਆ ਨੇ ਆਲਆਊਟ ਹੋ ਕੇ 263 ਦੌੜਾਂ ਬਣਾਈਆਂ। ਆਸਟ੍ਰੇਲੀਆ ਵਲੋਂ ਖਵਾਜਾ ਨੇ 81 ਤੇ ਪੀਟਰ ਹੈਂਡਸਕਾਂਬ ਨੇ 72 ਦੌੜਾਂ ਬਣਾਈਆਂ ਸਨ। ਇਸ ਦੌਰਾਨ ਸ਼ੰਮੀ ਨੇ 4, ਅਸ਼ਵਿਨ ਤੇ ਜਡੇਜਾ ਨੇ 3-3 ਵਿਕਟਾਂ ਝਟਕਾਈਆਂ ਸਨ।

ਇਸ ਦੇ ਜਵਾਬ 'ਚ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ ਸਾਰੀਆਂ ਵਿਕਟਾਂ ਗੁਆ ਕੇ 262 ਦੌੜਾਂ ਬਣਾਈਆਂ। ਸਿੱਟੇ ਵਜੋਂ ਆਸਟ੍ਰੇਲੀਆ ਨੇ ਇਕ ਦੌੜ ਦੀ ਬੜ੍ਹਤ ਬਣਾ ਲਈ ਸੀ। ਭਾਰਤ ਦੀ ਪਹਿਲੀ ਪਾਰੀ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਰੋਹਿਤ ਸ਼ਰਮਾ 32 ਦੌੜਾਂ, ਕੇ. ਐੱਲ. ਰਾਹੁਲ 17 ਦੌੜਾਂ, ਚੇਤੇਸ਼ਵਰ ਪੁਜਾਰਾ 0 ਦੌੜ ਤੇ ਸ਼੍ਰੇਅਸ ਅਈਅਰ 4 ਦੌੜਾਂ, ਰਵਿੰਦਰ ਜਡੇਜਾ 26 ਦੌੜਾਂ ਤੇ ਵਿਰਾਟ ਕੋਹਲੀ 44 ਦੌੜਾਂ ਬਣਾ ਆਊਟ ਹੋਏ। 

ਇਹ ਵੀ ਪੜ੍ਹੋ : ਉਰਵਸ਼ੀ ਰੌਤੇਲਾ ਨੇ ਫਿਰ ਕੀਤਾ ਰਿਸ਼ਭ ਪੰਤ ਦਾ ਜ਼ਿਕਰ, ਕਿਹਾ - "ਮੇਰੀਆਂ ਦੁਆਵਾਂ ਉਨ੍ਹਾਂ ਦੇ ਨਾਲ"

ਸਿੱਟੇ ਵਜੋਂ ਭਾਰਤੀ ਪਾਰੀ ਬੁਰੀ ਤਰ੍ਹਾਂ ਡਾਵਾਂਡੋਲ ਸੀ ਪਰ ਇਸ ਤੋਂ ਬਾਅਦ ਅਕਸ਼ਰ ਪਟੇਲ ਤੇ ਰਵੀਚੰਦਰਨ ਨੇ ਪਾਰੀ ਨੂੰ ਸੰਭਾਲਿਆ। ਅਕਸ਼ਰ ਪਟੇਲ ਸ਼ਾਨਦਾਰ 74 ਦੌੜਾਂ ਦੀ ਪਾਰੀ ਖੇਡ ਆਊਟ ਹੋਏ। ਅਕਸ਼ਰ ਦਾ ਚੰਗੀ ਤਰ੍ਹਾਂ ਸਾਥ ਨਿਭਾਉਂਦੇ ਹੋਏ ਅਸ਼ਵਿਨ ਨੇ ਵੀ 37 ਦੌੜਾਂ ਦੀ ਪਾਰੀ ਖੇਡੀ। ਸਿੱਟੇ ਵਜੋਂ ਪਾਰੀ ਦੀ ਸਮਾਪਤੀ 'ਤੇ ਭਾਰਤ 262 ਦੌੜਾਂ ਬਣਾਉਣ 'ਚ ਸਫਲ ਰਿਹਾ। ਆਸਟ੍ਰੇਲੀਆ ਵਲੋਂ ਪੈਟ ਕਮਿੰਸ ਨੇ 1, ਮੈਥਿਊ ਕੁਹਨੇਮਨ ਨੇ 2, ਨਾਥਨ ਲਿਓਨ ਨੇ 5 ਤੇ ਟੋਡ ਮਰਫੀ ਨੇ 2 ਵਿਕਟਾਂ ਲਈਆਂ ਸਨ।

ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇ. ਐੱਲ. ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਸ੍ਰੀਕਰ ਭਰਤ (ਵਿਕਟਕੀਪਰ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ

ਆਸਟ੍ਰੇਲੀਆ : ਮੈਟ ਰੇਨਸ਼ਾਅ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵਨ ਸਮਿਥ, ਟ੍ਰੈਵਿਸ ਹੈੱਡ, ਪੀਟਰ ਹੈਂਡਸਕਾਂਬ, ਐਲੇਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਨਾਥਨ ਲਿਓਨ, ਟੌਡ ਮਰਫੀ, ਮੈਥਿਊ ਕੁਹਨੇਮੈਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India vs Australia
  • Border Gavaskar Test Series
  • Second Test
  • Ravindra Jadeja
  • Virat Kohli
  • ਭਾਰਤ ਬਨਾਮ ਆਸਟ੍ਰੇਲੀਆ
  • ਬਾਰਡਰ ਗਾਵਸਕਰ ਟੈਸਟ ਸੀਰੀਜ਼
  • ਦੂਜਾ ਟੈਸਟ ਮੈਚ
  • ਰਵਿੰਦਰ ਜਡੇਜਾ
  • ਵਿਰਾਟ ਕੋਹਲੀ

ਫੋਰਬਸ ਦਾ ਵੱਡਾ ਦਾਅਵਾ, ‘ਵਸੀਮ ਅਕਰਮ ਤੇ ਗੇਲ ਸਣੇ 500 ਕ੍ਰਿਕਟਰਾਂ ਦਾ ਪਾਸਪੋਰਟ ਡਾਟਾ ਹੋਇਆ ਲੀਕ’

NEXT STORY

Stories You May Like

  • three arrested with heroin worth rs 62 crore
    62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
  • more than 50 000 tickets sold for ind vs nz series
    IND vs NZ ਸੀਰੀਜ਼ ਲਈ ਫੈਨਜ਼ 'ਚ ਭਾਰੀ ਉਤਸ਼ਾਹ, ਵਿਕ ਚੁੱਕੀਆਂ ਨੇ 50000 ਤੋਂ ਵੱਧ ਟਿਕਟਾਂ
  • india  s stunning win over pakistan
    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ, ਸਿਰਫ 55 ਦੌੜਾਂ 'ਤੇ ਢੇਰ ਹੋਈ ਪਾਕਿਸਤਾਨੀ ਟੀਮ
  • gippy and shehnaaz reached wagah border to promote   singh vs kaur 2
    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ ਸ਼ਹਿਨਾਜ਼, ਦੇਖੋ ਤਸਵੀਰਾਂ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • cow shelters will get rs 61 per day for each cow
    ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
  • gippy shehnaaz pair will be seen in   singh vs kaur 2
    ‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ
  • 48 runs scored in 1 over
    1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ishan kishan  s east zone team won the duleep trophy
      ਈਸ਼ਾਨ ਕਿਸ਼ਨ ਦੀ ਪੂਰਬੀ ਖੇਤਰ ਟੀਮ ਨੇ 13 ਸਾਲਾਂ ਬਾਅਦ ਜਿੱਤੀ ਦਲੀਪ ਟਰਾਫ਼ੀ
    • rybakina reaches us open semifinals after defeating zheng
      ਝੇਂਗ ਨੂੰ ਹਰਾਉਣ ਤੋਂ ਬਾਅਦ ਰਾਇਬਾਕਿਨਾ ਯੂਐਸ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀ
    •  india  s complan boy  campaign launched in honor of vaibhav suryavanshi
      ਵੈਭਵ ਸੂਰਿਆਵੰਸ਼ੀ ਦੇ ਸਨਮਾਨ ਵਿੱਚ "India's Complan Boy" ਮੁਹਿੰਮ ਸ਼ੁਰੂ
    • coco gauff reaches us open semifinals after defeating mirra andreeva
      ਮੀਰਾ ਐਡਰੀਵਾ ਨੂੰ ਹਰਾ ਕੇ ਕੋਕੋ ਗੌਫ ਯੂਐਸ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀ
    • indian women s hockey team defeated pakistan 19 0
      19-0 ਦੀ ਸ਼ਾਨਦਾਰ ਜਿੱਤ! ਪਾਕਿ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਪੁੱਜੀ...
    • i am making every possible effort to play test cricket  arshdeep singh
      ਟੈਸਟ ਕ੍ਰਿਕਟ ਖੇਡਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹਾਂ : ਅਰਸ਼ਦੀਪ ਸਿੰਘ
    • women s asia cup ind vs ban
      Women's Asia Cup: ਬੰਗਲਾਦੇਸ਼ ਵਿਰੁੱਧ ਪਹਿਲੇ ਸੈਮੀਫਾਈਨਲ ’ਚ ਭਾਰਤ ਦਾ ਪੱਲੜਾ...
    • supreme court questions bcci and state cricket associations
      BCCI ਤੇ ਸੂਬਾ ਕ੍ਰਿਕਟ ਐਸੋਸੀਏਸ਼ਨਾਂ ਰਾਸ਼ਟਰੀ ਖੇਡ ਪ੍ਰਸ਼ਾਸਨ ਐਕਟ ਦੇ ਘੇਰੇ ’ਚ...
    • court seeks wfi  s stance on vinesh  s plea
      ਵਿਸ਼ਵ ਚੈਂਪੀਅਨਸ਼ਿਪ ਚੋਣ ਟ੍ਰਾਇਲ ’ਚ ਹਿੱਸੇਦਾਰੀ ਦੀ ਵਿਨੇਸ਼ ਦੀ ਪਟੀਸ਼ਨ ’ਤੇ...
    • real madrid and manchester city start champions league with wins
      ਰੀਅਲ ਮੈਡ੍ਰਿਡ ਤੇ ਮਾਨਚੈਸਟਰ ਸਿਟੀ ਨੇ ਚੈਂਪੀਅਨਜ਼ ਲੀਗ ’ਚ ਜਿੱਤ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +