ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਸ਼ੁਰੂ ਹੋ ਗਿਆ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਹੈੱਡ ਟੂ ਹੈੱਡ
ਕੁੱਲ ਮੈਚ: 148
ਭਾਰਤ: 56 ਜਿੱਤਾਂ
ਆਸਟ੍ਰੇਲੀਆ : 82 ਜਿੱਤਾਂ
ਕੋਈ ਨਤੀਜਾ ਨਹੀਂ: 10
ਪਿੱਚ ਰਿਪੋਰਟ
ਸੌਰਾਸ਼ਟਰ ਕ੍ਰਿਕਟ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਸੱਚਮੁੱਚ ਸਵਰਗ ਹੈ, ਜਿੱਥੇ ਉਹ ਸ਼ੁਰੂ ਤੋਂ ਹੀ ਗੇਂਦਬਾਜ਼ਾਂ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਲਈ ਉਤਾਵਲੇ ਹੋਣਗੇ। ਹਾਲਾਂਕਿ ਗੇਂਦਬਾਜ਼, ਚਾਹੇ ਉਹ ਤੇਜ਼ ਗੇਂਦਬਾਜ਼ ਹੋਣ ਜਾਂ ਫਿਰ ਸਪਿਨਰ ਆਪਣੇ ਆਪ ਨੂੰ ਲਗਾਤਾਰ ਦਬਾਅ ਵਿੱਚ ਪਾਉਣਗੇ ਜਿਸ ਲਈ ਇੱਥੇ ਵਿਕਟਾਂ ਲੈਣ ਲਈ ਅਸਾਧਾਰਨ ਕੋਸ਼ਿਸ਼ਾਂ ਦੀ ਲੋੜ ਹੋਵੇਗੀ।
ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।
ਆਸਟ੍ਰੇਲੀਆ: ਮਿਸ਼ੇਲ ਮਾਰਸ਼, ਡੇਵਿਡ ਵਾਰਨਰ, ਸਟੀਵਨ ਸਮਿਥ, ਮਾਰਨਸ ਲਾਬੁਸ਼ੇਨ, ਐਲੇਕਸ ਕੈਰੀ (ਵਿਕਟਕੀਪਰ), ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਤਨਵੀਰ ਸੰਘਾ, ਜੋਸ਼ ਹੇਜ਼ਲਵੁੱਡ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਏਸ਼ੀਆਈ ਖੇਡਾਂ ਵਿੱਚ ਭਾਰਤੀ ਤੈਰਾਕਾਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ
NEXT STORY