Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    12:36:38 PM

  • ccpa  2 companies including cremica were fined heavily

    CCPA ਦੀ ਸਖ਼ਤੀ : Cremica ਦੇ ਇਨ੍ਹਾਂ ਉਤਪਾਦ ਸਮੇਤ...

  • big revelation in chawla mobile point firing case jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ...

  • chandigarh city will be sealed in minutes

    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ...

  • nitin nabin met sardara singh johal

    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 3rd T20i : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 187 ਦੌੜਾਂ ਦਾ ਟੀਚਾ

SPORTS News Punjabi(ਖੇਡ)

3rd T20i : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 187 ਦੌੜਾਂ ਦਾ ਟੀਚਾ

  • Author Tarsem Singh,
  • Updated: 02 Nov, 2025 03:20 PM
Sports
ind vs aus 3rd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪੰਜ ਟੀ20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਅੱਜ ਹੋਬਾਰਟ  ਦੇ ਬੇਲੇਰਿਵ ਓਵਲ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 186 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਲਈ ਟਿਮ ਡੇਵਿਡ ਨੇ 74 ਦੌੜਾਂ, ਮਾਰਕਸ ਸਟੋਈਨਿਸ ਨੇ 64 ਦੌੜਾਂ, ਮੈਥਿਊ ਸ਼ਾਰਟ ਨੇ 26 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਬਾਕੀ ਬੱਲੇਬਾਜ਼ ਕੋਈ ਕਮਾਲ ਨਾ ਕਰ ਸਕੇ। ਭਾਰਤ ਲਈ ਅਰਸ਼ਦੀਪ ਸਿੰਘ ਨੇ 3, ਵਰੁਣ ਚੱਕਰਵਰਤੀ ਨੇ 2 ਤੇ ਸ਼ਿਵਮ ਦੂਬੇ ਨੇ 1 ਵਿਕਟਾਂ ਲਈਆਂ।

ਮੇਜ਼ਬਾਨ ਟੀਮ ਨੇ ਮੈਲਬੌਰਨ ਵਿੱਚ ਦੂਜਾ ਟੀ-20I ਜਿੱਤਣ ਤੋਂ ਬਾਅਦ 1-0 ਦੀ ਬੜ੍ਹਤ ਬਣਾ ਲਈ, ਜਦੋਂ ਕਿ ਕੈਨਬਰਾ ਵਿੱਚ ਪਹਿਲਾ ਮੈਚ ਮੀਂਹ ਕਾਰਨ ਧੋਤਾ ਗਿਆ ਸੀ।

ਭਾਰਤ (ਪਲੇਇੰਗ ਇਲੈਵਨ): ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੁਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ 

ਆਸਟ੍ਰੇਲੀਆ (ਪਲੇਇੰਗ ਇਲੈਵਨ): ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਮੈਥਿਊ ਸ਼ਾਰਟ, ਸੀਨ ਐਬੋਟ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਮੈਥਿਊ ਕੁਹਨੇਮੈਨ

  • India vs Australia
  • 3rd T20I
  • Suryakumar Yadav
  • Mitchell Marsh
  • ਭਾਰਤ ਬਨਾਮ ਆਸਟ੍ਰੇਲੀਆ
  • ਤੀਜਾ ਟੀ20 ਮੈਚ
  • ਸੂਰਿਆਕੁਮਾਰ ਯਾਦਵ
  • ਮਿਸ਼ੇਲ ਮਾਰਸ਼

ਛੇ ਸਾਲਾਂ ਬਾਅਦ ਪ੍ਰੋ ਰੈਸਲਿੰਗ ਲੀਗ ਦੀ ਵਾਪਸੀ

NEXT STORY

Stories You May Like

  • 3rd odi krishna takes 5 wickets india restrict afghanistan to 218 runs
    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ ਅਫਗਾਨਿਸਤਾਨ ਨੂੰ 218 ਦੌੜਾਂ 'ਤੇ ਰੋਕਿਆ
  • india a set afghanistan a a target of 320 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ 320 ਦੌੜਾਂ ਦਾ ਟੀਚਾ
  • india a set a target of 378 run for sri lanka a
    Tri Series Final Match: ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ 378 ਦੌੜਾਂ ਦਾ ਟੀਚਾ
  • ind vs afg 3rd odi
    IND vs AFG 3rd ODI: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • ind a set a target of 350 runs for afg a
    IND A ਨੇ AFG A ਨੂੰ ਦਿੱਤਾ 350 ਦੌੜਾਂ ਦਾ ਟੀਚਾ, ਤਿੰਨ ਬੱਲੇਬਾਜ਼ਾਂ ਨੇ ਜੜੇ ਅਰਧ ਸੈਂਕੜੇ
  • ind vs pak  womens t20 world cup
    Womens T20 WC : ਭਾਰਤ ਨੂੰ PAK ਸਾਹਮਣੇ ਰੱਖਿਆ 171 ਦੌੜਾਂ ਦਾ ਟੀਚਾ, ਮੰਧਾਨਾ ਬਣਾਇਆ ਅਰਧ ਸੈਂਕੜਾ
  • india a set 266 run target for sri lanka a
    ਭਾਰਤ ਏ ਵਲੋਂ ਸੂਰਯਾਂਸ਼ ਅਤੇ ਵਿਪਰਾਜ ਦੇ ਅਰਧ ਸੈਂਕੜੇ, ਸ਼੍ਰੀਲੰਕਾ ਏ ਨੂੰ ਮਿਲਿਆ 266 ਦੌੜਾਂ ਦਾ ਟੀਚਾ
  • india eyes clean sweep against afghanistan
    3rd ODI : ਭਾਰਤ ਦੀਆਂ ਨਜ਼ਰਾਂ ਅਫਗਾਨਿਸਤਾਨ ਵਿਰੁੱਧ ਕਲੀਨ ਸਵੀਪ 'ਤੇ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • women t20 wc  india face south africa today
      Women T20 WC: ਭਾਰਤ ਦਾ ਸਾਹਮਣਾ ਅੱਜ ਦੱ. ਅਫਰੀਕਾ ਨਾਲ, ਜਿੱਤ ਦੀ ਹੈਟ੍ਰਿਕ 'ਤੇ...
    • india wins asian doubles squash championship title
      ਭਾਰਤ ਨੇ ਪਾਕਿ ਨੂੰ ਹਰਾ ਕੇ ਏਸ਼ੀਅਨ ਡਬਲਜ਼ ਸਕੁਐਸ਼ ਚੈਂਪੀਅਨਸ਼ਿਪ ਦਾ ਜਿੱਤਿਆ...
    • kieron pollard is the king of t20 cricket
      T20 ਕ੍ਰਿਕਟ 'ਚ ਬਣਿਆ ਵਰਲਡ ਰਿਕਾਰਡ, ਗੇਲ ਦੀ 12 ਸਾਲ ਪੁਰਾਣੀ ਬਾਦਸ਼ਾਹਤ ਖਤਮ,...
    • indian women  s team wins nations cup title
      ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 2-0 ਨਾਲ ਹਰਾ ਕੇ ਜਿੱਤਿਆ ਨੇਸ਼ਨਜ਼...
    • india a set a target of 378 run for sri lanka a
      Tri Series Final Match: ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ 378 ਦੌੜਾਂ ਦਾ...
    • team india announced for odi series in england
      ਇੰਗਲੈਂਡ 'ਚ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
    • neymar set to return to brazil squad against scotland
      ਨੇਮਾਰ ਸਕਾਟਲੈਂਡ ਵਿਰੁੱਧ ਬ੍ਰਾਜ਼ੀਲ ਟੀਮ ਵਿੱਚ ਵਾਪਸੀ ਲਈ ਤਿਆਰ
    • ind vs afg 39 year old rohit sharma creates history
      IND vs AFG: 39 ਸਾਲ ਦੇ ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਫਿਫਟੀ ਠੋਕ ਇਸ ਖਾਸ...
    • vaibhav suryavanshi sets world record in 11 balls
      ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ, ਜੜੀ ਸਭ ਤੋਂ ਤੇਜ਼...
    • jaiswal is brilliant  gill
      ਜਾਇਸਵਾਲ ਸ਼ਾਨਦਾਰ ਹੈ, ਉਮੀਦ ਹੈ ਕਿ ਉਹ ਆਪਣੇ ਮੌਕਿਆਂ ਦਾ ਫਾਇਦਾ ਉਠਾਉਂਦਾ ਰਹੇਗਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +