Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    11:04:57 AM

  • 4 day rally halted  gold and silver prices fall

    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ...

  • great news for soldiers receiving pension

    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ,...

  • profit in crisis

    ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ...

  • supreme court punjab narcotics government

    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਟੀਮ ਇੰਡੀਆ ਨੇ ਬਣਾਇਆ ਟੀ-20i ਦਾ ਦੂਜਾ ਸਭ ਤੋਂ ਵੱਡਾ ਸਕੋਰ, ਬੰਗਲਾਦੇਸ਼ ਨੂੰ ਦਿੱਤਾ 298 ਦੌੜਾਂ ਦਾ ਟੀਚਾ

SPORTS News Punjabi(ਖੇਡ)

ਟੀਮ ਇੰਡੀਆ ਨੇ ਬਣਾਇਆ ਟੀ-20i ਦਾ ਦੂਜਾ ਸਭ ਤੋਂ ਵੱਡਾ ਸਕੋਰ, ਬੰਗਲਾਦੇਸ਼ ਨੂੰ ਦਿੱਤਾ 298 ਦੌੜਾਂ ਦਾ ਟੀਚਾ

  • Edited By Sandeep Kumar,
  • Updated: 12 Oct, 2024 09:25 PM
Sports
ind vs ban 3rd t20i team india scored the second highest t20i score
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਟੀਮ ਇੰਡੀਆ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਬੰਗਲਾਦੇਸ਼ ਖਿਲਾਫ ਤੀਜੇ ਟੀ-20 'ਚ ਰਿਕਾਰਡ-ਤੋੜ 297 ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਭਾਰਤ ਨੇ ਸਾਲ 2017 'ਚ ਸ਼੍ਰੀਲੰਕਾ ਖਿਲਾਫ 260 ਦੌੜਾਂ ਬਣਾਈਆਂ ਸਨ। ਫਿਲਹਾਲ ਸੰਜੂ ਸੈਮਸਨ ਅਤੇ ਸੂਰਿਆਕੁਮਾਰ ਯਾਦਵ ਨੇ ਭਾਰਤ ਨੂੰ ਇੰਨੇ ਵੱਡੇ ਸਕੋਰ ਤੱਕ ਲਿਜਾਣ 'ਚ ਮੁੱਖ ਭੂਮਿਕਾ ਨਿਭਾਈ। ਸੰਜੂ ਸੈਮਸਨ ਨੇ 47 ਗੇਂਦਾਂ 'ਚ 111 ਦੌੜਾਂ ਬਣਾਈਆਂ, ਜਦਕਿ ਸੂਰਿਆਕੁਮਾਰ ਨੇ 35 ਗੇਂਦਾਂ 'ਚ 75 ਦੌੜਾਂ ਦਾ ਯੋਗਦਾਨ ਦਿੱਤਾ। ਹਾਰਦਿਕ ਪੰਡਯਾ ਨੇ ਵੀ 18 ਗੇਂਦਾਂ ਵਿਚ ਮਹੱਤਵਪੂਰਨ 47 ਦੌੜਾਂ ਬਣਾਈਆਂ।

ਭਾਰਤ : 297-6 (20 ਓਵਰ)

ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅੱਜ ਮੌਕੇ ਦਾ ਫਾਇਦਾ ਨਹੀਂ ਉਠਾ ਸਕੇ। ਤੀਜੇ ਓਵਰ ਵਿਚ ਹੀ ਉਹ ਸਿਰਫ਼ 4 ਦੌੜਾਂ ਬਣਾ ਕੇ ਤਨਜ਼ੀਮ ਹਸਨ ਦਾ ਸ਼ਿਕਾਰ ਬਣ ਗਏ। ਹਾਲਾਂਕਿ ਇਸ ਤੋਂ ਬਾਅਦ ਸੰਜੂ ਸੈਮਸਨ ਨੇ ਕਪਤਾਨ ਸੂਰਿਆਕੁਮਾਰ ਯਾਦਵ ਦੇ ਨਾਲ ਮਿਲ ਕੇ ਧਮਾਕੇਦਾਰ ਸ਼ਾਟ ਲਗਾਏ। ਸੂਰਿਆਕੁਮਾਰ ਪਿਛਲੇ ਮੈਚ 'ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਸਨ ਪਰ ਹੈਦਰਾਬਾਦ ਟੀ-20 'ਚ ਉਨ੍ਹਾਂ ਨੇ ਇਕ ਵਾਰ ਫਿਰ ਸ਼ਾਨਦਾਰ ਸ਼ਾਟ ਲਗਾਏ। ਇਸ ਦੌਰਾਨ ਸੰਜੂ ਪੂਰੇ ਰੰਗ 'ਚ ਨਜ਼ਰ ਆਏ। ਉਸ ਨੇ ਬੰਗਲਾਦੇਸ਼ ਦੇ ਹਰ ਗੇਂਦਬਾਜ਼ ਨੂੰ ਮੈਦਾਨ ਤੋਂ ਬਾਹਰ ਦਾ ਰਸਤਾ ਦਿਖਾਇਆ। ਉਸਨੇ 40 ਗੇਂਦਾਂ ਵਿਚ ਸ਼ਾਨਦਾਰ ਸੈਂਕੜਾ ਲਗਾਇਆ, ਜੋ ਕਿ ਟੀ-20 ਅੰਤਰਰਾਸ਼ਟਰੀ ਵਿਚ ਕਿਸੇ ਭਾਰਤੀ ਬੱਲੇਬਾਜ਼ ਦਾ ਦੂਜਾ ਸਭ ਤੋਂ ਤੇਜ਼ ਸੈਂਕੜਾ ਸੀ। ਸੈਮਸਨ ਨੇ ਮੁਸਤਫਾਜ਼ੁਰ ਦੀ ਗੇਂਦ 'ਤੇ ਆਊਟ ਹੋਣ ਤੋਂ ਪਹਿਲਾਂ 46 ਗੇਂਦਾਂ 'ਚ 11 ਚੌਕਿਆਂ ਅਤੇ 9 ਛੱਕਿਆਂ ਦੀ ਮਦਦ ਨਾਲ 111 ਦੌੜਾਂ ਬਣਾਈਆਂ।

ਸੈਮਸਨ ਦੀ ਬਦੌਲਤ ਹੀ ਭਾਰਤ ਨੇ ਸਿਰਫ 14 ਓਵਰਾਂ ਵਿਚ 200 ਦੌੜਾਂ ਦਾ ਅੰਕੜਾ ਛੂਹ ਲਿਆ, ਜੋ ਇਕ ਰਿਕਾਰਡ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਵੀ ਇਸ ਦੌਰਾਨ ਸੈਮਸਨ ਨਾਲ ਗੁੱਸੇ ਨਾਲ ਬੱਲੇਬਾਜ਼ੀ ਕਰਦੇ ਨਜ਼ਰ ਆਏ। 15ਵੇਂ ਓਵਰ ਵਿਚ ਆਊਟ ਹੋਣ ਤੋਂ ਪਹਿਲਾਂ ਸੂਰਿਆਕੁਮਾਰ ਨੇ 35 ਗੇਂਦਾਂ ਵਿਚ 8 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 75 ਦੌੜਾਂ ਬਣਾਈਆਂ। ਰਿਆਨ ਪਰਾਗ ਨੇ ਹਾਰਦਿਕ ਪੰਡਯਾ ਦੇ ਨਾਲ ਸਟੇਡੀਅਮ ਦੇ ਚਾਰੇ ਪਾਸੇ ਸ਼ਾਟ ਲਗਾਏ। ਰਿਆਨ 19ਵੇਂ ਓਵਰ ਵਿਚ ਛੱਕਾ ਮਾਰਨ ਦੀ ਕੋਸ਼ਿਸ਼ ਵਿਚ ਆਊਟ ਹੋ ਗਏ। ਉਸ ਨੇ 13 ਗੇਂਦਾਂ 'ਚ 1 ਚੌਕੇ ਅਤੇ 4 ਛੱਕਿਆਂ ਦੀ ਮਦਦ ਨਾਲ 34 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੇ ਵੀ 18 ਗੇਂਦਾਂ ਵਿਚ 4 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 47 ਦੌੜਾਂ ਬਣਾਈਆਂ ਅਤੇ ਟੀਮ ਇੰਡੀਆ ਦੇ ਸਕੋਰ ਨੂੰ 297 ਤੱਕ ਪਹੁੰਚਾਇਆ। ਰਿੰਕੂ ਸਿੰਘ ਨੇ 8 ਦੌੜਾਂ ਬਣਾਈਆਂ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਨਿਤੀਸ਼ ਰੈੱਡੀ, ਹਾਰਦਿਕ ਪੰਡਯਾ, ਰਿਆਨ ਪਰਾਗ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਮਯੰਕ ਯਾਦਵ।

ਬੰਗਲਾਦੇਸ਼ : ਪਰਵੇਜ਼ ਹੁਸੈਨ ਇਮੋਨ, ਲਿਟਨ ਦਾਸ (ਵਿਕਟਕੀਪਰ), ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਤੰਜ਼ੀਦ ਹਸਨ, ਤੌਹੀਦ ਹਿਰਦੋਏ, ਮਹਿਮੂਦੁੱਲਾ, ਮੇਹਦੀ ਹਸਨ ਮਿਰਾਜ, ਤਸਕੀਨ ਅਹਿਮਦ, ਰਿਸ਼ਾਦ ਹੁਸੈਨ, ਮੁਸਤਫਿਜ਼ੁਰ ਰਹਿਮਾਨ, ਤਨਜ਼ੀਮ ਹਸਨ ਸਾਕਿਬ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • IND vs BAN 3rd T20i
  • Team india
  • Suryakumar Yadav
  • Najmul Hossain Shanto
  • Ban vs india

Women T20 WC 2024 : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

NEXT STORY

Stories You May Like

  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • lsg vs rcb
    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
  • lsg vs kkr ipl 2026
    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
  • srh vs pbks
    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ ਟੀਚਾ, ਈਸ਼ਾਨ-ਕਲਾਸੇਨ ਨੇ ਜੜੇ ਤੂਫ਼ਾਨੀ ਅਰਧ ਸੈਂਕੜੇ
  • gt vs rcb  bengaluru set target for gujarat
    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
  • dc vs csk delhi capitals set an easy target of 156 runs for chennai
    DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਆਸਾਨ ਟੀਚਾ
  • kamloops goalkeeper named ncaa most outstanding player
    ਕੈਮਲੂਪਸ ਦੇ ਗੋਲਕੀਪਰ ਨੂੰ ਐਨਸੀਏਏ ਦਾ ਸਭ ਤੋਂ ਸ਼ਾਨਦਾਰ ਖਿਡਾਰੀ ਖਿਤਾਬ, ਟੀਮ ਨੂੰ ਬਣਾਇਆ ਰਾਸ਼ਟਰੀ ਚੈਂਪੀਅਨ
  • punjab set a target of 223 runs rajasthan
    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ, ਪੰਜਾਬ ਨੇ ਰਾਜਸਥਾਨ ਨੂੰ 223 ਦੌੜਾਂ ਦਾ ਦਿੱਤਾ ਟੀਚਾ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • dc vs kkr kolkata wins the toss and invites delhi to bat
      DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ,...
    • cristiano ronaldo scores 100th goal in saudi pro league
      ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਪ੍ਰੋ ਲੀਗ ਵਿੱਚ ਜੜਿਆ 100ਵਾਂ ਗੋਲ
    • sarpanch sahab will be the captain of team india
      'ਸਰਪੰਚ ਸਾਬ੍ਹ' ਹੋਣਗੇ TEAM INDIA ਦੇ ਕਪਤਾਨ! ਇਹ ਖਿਡਾਰੀ ਵੀ ਦੌੜ 'ਚ ਸ਼ਾਮਲ
    • big statement from prince yadav who dismissed virat kohli
      ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ...
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • bcci s strictness during ipl
      IPL ਵਿਚਾਲੇ BCCI ਦੀ ਸਖ਼ਤੀ, ਸਾਰੇ ਖਿਡਾਰੀਆਂ ਲਈ ਨਵੇਂ ਨਿਯਮ ਜਾਰੀ
    • varun and narine  s challenge for delhi batsmen
      DC vs KKR: ‘ਕਰੋ ਜਾਂ ਮਰੋ’ ਵਾਲੇ ਮੁਕਾਬਲੇ ’ਚ ਦਿੱਲੀ ਦੇ ਬੱਲੇਬਾਜ਼ਾਂ ਸਾਹਮਣੇ...
    • punjab kings star cricketer
      ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...
    • ipl 2026
      ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...
    • indian cricketer blessed with a baby girl
      IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +