Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:52:41 PM

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

  • son ki lls mother

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

  • raid on trident group

    ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ...

  • monkey on runway

    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs BAN : ਚੱਲਦੇ ਮੈਚ 'ਚ ਦਰਸ਼ਕਾਂ ਨੇ ਕੁੱਟ ਤਾਂ 'ਟਾਈਗਰ', ਹਾਲਤ ਗੰਭੀਰ

SPORTS News Punjabi(ਖੇਡ)

IND vs BAN : ਚੱਲਦੇ ਮੈਚ 'ਚ ਦਰਸ਼ਕਾਂ ਨੇ ਕੁੱਟ ਤਾਂ 'ਟਾਈਗਰ', ਹਾਲਤ ਗੰਭੀਰ

  • Edited By Aarti Dhillon,
  • Updated: 27 Sep, 2024 04:22 PM
Sports
ind vs ban bangladesh super fan accuses of pushing and shoving
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡੇ ਜਾ ਰਹੇ ਪਹਿਲੇ ਦਿਨ ਦਰਸ਼ਕ ਗੈਲਰੀ 'ਚ ਬੈਠੇ ਟਾਈਗਰ ਨੂੰ ਦਰਸ਼ਕਾਂ ਨੇ ਕੁੱਟ ਦਿੱਤਾ। ਦਰਸ਼ਕਾਂ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਹਾਲਤ ਗੰਭੀਰ ਹੋ ਗਈ ਜਿਸ ਕਰਕੇ ਉਸ ਨੂੰ ਹਸਪਤਾਲ ਲਿਜਾਣਾ ਪਿਆ। ਜ਼ਰਾ ਰੁਕੋ,ਅਸੀਂ ਗੱਲ ਮਸ਼ਹੂਰ ਫਿਲਮੀਂ ਅਦਾਕਾਰ ਟਾਈਗਰ ਸ਼ਰਾਫ ਦੀ ਨਹੀਂ ਕਰ ਰਹੇ ਸਗੋਂ ਅਸੀਂ ਗੱਲ ਕਰ ਰਹੇ ਹਾਂ ਉਸ ਟਾਈਗਰ ਦੀ ਜੋ ਬੰਗਲਾਦੇਸ਼ ਮੈਚ ਦੌਰਾਨ ਇਕਦਮ ਟਾਈਗਰ ਵਾਂਗ ਕੱਪੜੇ ਅਤੇ ਰੰਗ ਕਰਵਾ ਕੇ ਮੈਚ ਵੇਖਣ ਲਈ ਵਿਅਕਤੀ ਪਹੁੰਚਿਆ ਸੀ। 

PunjabKesari
ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਬੰਗਲਾਦੇਸ਼ ਦੇ ਇੱਕ ਕ੍ਰਿਕਟ ਪ੍ਰਸ਼ੰਸਕ ਨੂੰ ਦਰਸ਼ਕਾਂ ਦੀ ਗੈਲਰੀ ਵਿੱਚ ਕਥਿਤ ਤੌਰ 'ਚ ਪਰੇਸ਼ਾਨ ਕੀਤਾ ਗਿਆ, ਜਿਸ ਤੋਂ ਬਾਅਦ ਉਸਨੂੰ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ। ਹਾਲਾਂਕਿ ਇਸ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਹ ਪ੍ਰਸ਼ੰਸਕ ਆਪਣੇ ਆਪ ਨੂੰ 'ਸੁਪਰ ਫੈਨ ਰੌਬੀ' ਦੱਸ ਰਿਹਾ ਸੀ। ਉਸ ਨੇ ਟਾਈਗਰ ਦੀ ਪੋਸ਼ਾਕ ਪਹਿਨੀ ਹੋਈ ਸੀ ਅਤੇ ਇਸ ਘਟਨਾ ਦੇ ਸਮੇਂ ਉਹ ਸਟੈਂਡ ਸੀ ਵਿਚ ਬੈਠਾ ਸੀ। ਉੱਤਰ ਪ੍ਰਦੇਸ਼ ਕ੍ਰਿਕਟ ਸੰਘ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰੌਬੀ ਘਟਨਾਕ੍ਰਮ ਦਾ ਸਹੀ ਕ੍ਰਮ ਨਹੀਂ ਦੱਸ ਸਕਿਆ ਪਰ ਦਰਦ ਕਾਰਨ ਉਹ ਪ੍ਰੇਸ਼ਾਨ ਸੀ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਸੰਕੇਤ ਦਿੱਤਾ ਕਿ ਲੜਾਈ ਦੌਰਾਨ ਉਸਦੇ ਢਿੱਡ ਵਿੱਚ ਮੁੱਕਾ ਮਾਰਿਆ ਗਿਆ ਸੀ।

ਇਹ ਵੀ ਪੜ੍ਹੋ- ਜਰਮਨੀ ਵਿਰੁੱਧ ਦੋ-ਪੱਖੀ ਸੀਰੀਜ਼ ਦਿੱਲੀ ’ਚ ਹਾਕੀ ਦੀ ਭਾਵਨਾ ਨੂੰ ਦੁਬਾਰਾ ਜਿਊਂਦਾ ਕਰੇਗੀ : ਹਰਮਨਪ੍ਰੀਤ ਸਿੰਘ
ਅਧਿਕਾਰੀ ਨੇ ਕਿਹਾ, 'ਜਦੋਂ ਉਹ ਸਟੈਂਡ ਤੋਂ ਬਾਹਰ ਆਇਆ ਤਾਂ ਉਹ ਦਰਦ ਨਾਲ ਚੀਕ ਰਿਹਾ ਸੀ। ਉਹ ਬੇਹੋਸ਼ ਹੋਣ ਲੱਗਾ। ਉਸ ਨੂੰ ਬੈਠਣ ਲਈ ਕੁਰਸੀ ਦਿੱਤੀ ਗਈ ਪਰ ਉਹ ਹੇਠਾਂ ਡਿੱਗ ਪਿਆ। ਸਟੇਡੀਅਮ 'ਚ ਮੌਜੂਦ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਸ਼ੰਸਕ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਉਸ ਲਈ ਐਂਬੂਲੈਂਸ ਬੁਲਾਈ ਗਈ। ਉਨ੍ਹਾਂ ਨੇ ਕਿਹਾ, 'ਸਾਨੂੰ ਨਹੀਂ ਪਤਾ ਕਿ ਉਸ ਨੂੰ ਕਿਸੇ ਨੇ ਮਾਰਿਆ ਹੈ ਜਾਂ ਨਹੀਂ। ਪ੍ਰਸ਼ੰਸਕਾਂ 'ਤੇ ਨਜ਼ਰ ਰੱਖਣ ਲਈ ਉਸ ਸਟੈਂਡ 'ਤੇ ਇਕ ਕਾਂਸਟੇਬਲ ਹੈ। ਅਸੀਂ ਸਮਝ ਨਹੀਂ ਸਕੇ ਕਿ ਉਹ ਕੀ ਕਹਿ ਰਿਹਾ ਸੀ। ਸ਼ਾਇਦ ਉਹ ਦਰਦ ਵਿੱਚ ਸੀ।' ਅਧਿਕਾਰੀ ਨੇ ਕਿਹਾ, "ਐਂਬੂਲੈਂਸ ਨੂੰ ਪਹੁੰਚਣ ਵਿੱਚ ਕੁਝ ਸਮਾਂ ਲੱਗ ਰਿਹਾ ਸੀ, ਇਸ ਲਈ ਸਟੇਡੀਅਮ ਦੀ ਮੈਡੀਕਲ ਟੀਮ ਉਸ ਨੂੰ ਨਜ਼ਦੀਕੀ ਸਹੂਲਤ ਵਿੱਚ ਲੈ ਗਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • IND vs BAN 2nd Test 2024
  • Tiger Shroff
  • Tiger
  • Bangladesh Cricket Fan
  • Cricket
  • ਭਾਰਤ
  • ਬੰਗਲਾਦੇਸ਼
  • ਕ੍ਰਿਕਟ ਪ੍ਰਸ਼ੰਸਕ
  • ਕਾਨਪੁਰ ਟੈਸਟ
  • ਕੁੱਟਮਾਰ
  • ਟਾਈਗਰ ਸ਼ਰਾਫ

ਆਕਾਸ਼ ਦੀਪ ਨੇ ਦੋ ਵਿਕਟਾਂ ਲੈਣ ਤੋਂ ਬਾਅਦ ਸ਼ਾਂਤੋ ਦੀ ਅਗਵਾਈ 'ਚ ਬੰਗਲਾਦੇਸ਼ ਦਾ ਸੰਘਰਸ਼ ਜਾਰੀ

NEXT STORY

Stories You May Like

  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • tiger jumps into audience
    ਰੂਸ 'ਚ ਸਰਕਸ ਦੇ ਸ਼ੋਅ ਦੌਰਾਨ ਦਰਸ਼ਕਾਂ 'ਚ ਪੁੱਜਾ 'ਟਾਈਗਰ', ਮਚੀ ਹਫੜਾ-ਦਫੜੀ
  • t20 series india
    IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ ਮੈਚ
  • ban on cigarette
    2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban
  • gt vs kkr who will prevail in todays match
    GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ
  • pbks vs rr
    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
  • gt vs kkr  captain rahane reveals the team  s biggest mistake
    GT vs KKR:'ਉਹ ਸੀ ਮੈਚ ਦਾ ਟਰਨਿੰਗ ਪੁਆਇੰਟ', ਕਪਤਾਨ ਰਹਾਣੇ ਨੇ ਦੱਸੀ ਟੀਮ ਦੀ ਸਭ ਤੋਂ ਵੱਡੀ ਗਲਤੀ
  • pbks vs rr
    ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
Trending
Ek Nazar
family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ryan parag may be jailed for smoking e cigarette
      IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
    • team announced for t20 world cup
      T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
    • sreeshankar beats olympic medalist to win long jump title
      ਸ਼੍ਰੀਸ਼ੰਕਰ ਨੇ ਓਲੰਪਿਕ ਤਮਗਾ ਜੇਤੂ ਨੂੰ ਪਛਾੜ ਕੇ ਲੌਂਗ ਜੰਪ ਦਾ ਖਿਤਾਬ ਜਿੱਤਿਆ
    • if you make this mistake you will get a red card
      IFAB ਦਾ ਵੱਡਾ ਬਿਆਨ, ਕੀਤੀ ਇਹ ਗਲਤੀ ਤਾਂ ਮਿਲੇਗਾ ਰੈੱਡ ਕਾਰਡ
    • bengaluru and gujarat teams will face each other
      ਅੱਜ ਬੈਂਗਲੁਰੂ ਅਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ- ਸਾਹਮਣੇ, ਇਸ ਗੇਂਦਬਾਜ਼ 'ਤੇ...
    • jodar sets up madrid  s blockbuster clash with sinner
      ਜੋਡਾਰ ਨੇ ਸਿਨਰ ਦੇ ਨਾਲ ਮੈਡ੍ਰਿਡ ਦਾ ਬਲਾਕਬਸਟਰ ਮੁਕਾਬਲਾ ਕੀਤਾ ਤੈਅ
    • mi vs srh
      243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼, ਹੈਦਰਾਬਾਦ ਨੇ 6 ਵਿਕਟਾਂ ਨਾਲ...
    • vaibhav sooryavanshi
      IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ
    • hyderabad gets a target of 244 runs
      MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ ਤੂਫਾਨੀ ਸੈਂਕੜਾ, ਹੈਦਰਾਬਾਦ...
    • mi vs srh ipl 2026 mumbai won the toss and elected to bat
      MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +