ਸਪੋਰਟਸ ਡੈਸਕ : ਭਾਰਤ ਤੇ ਇੰਗਲੈਂਡ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਇੰਗਲੈਂਡ ਦੇ ਕਾਰਡਿਫ ਦੇ ਸੋਫੀਆ ਗਾਰਡਨਜ਼ ਵਿਖੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਜਦੋਂ ਇੰਗਲੈਂਡ ਵਿਰੁੱਧ ਭਿੜੇਗੀ, ਤਾਂ ਉਨ੍ਹਾਂ ਦਾ ਟੀਚਾ ਜਿੱਤ ਹਾਸਲ ਕਰਨਾ ਅਤੇ ਸੀਰੀਜ਼ ਵਿੱਚ ਅਜੇਤੂ ਲੀਡ ਹਾਸਲ ਕਰਨਾ ਹੋਵੇਗਾ ਜਦਕਿ ਇੰਗਲੈਂਡ ਮੈਚ ਜਿੱਤ ਕੇ ਸੀਰੀਜ਼ 'ਚ ਬਰਾਬਰੀ ਕਰਨ ਦੀ ਕੋਸ਼ਿਸ਼ ਕਰੇਗਾ।
ਟੀਮਾਂ:
ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਗੁਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿਧ ਕ੍ਰਿਸ਼ਨਾ
ਇੰਗਲੈਂਡ (ਪਲੇਇੰਗ ਇਲੈਵਨ): ਬੇਨ ਡਕੇਟ, ਜੈਕਬ ਬੈਥੇਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕੁਰੇਨ, ਵਿਲ ਜੈਕਸ, ਗੁਸ ਐਟਕਿੰਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ
ਪੰਜਾਬ ਦੇ ਧਾਕੜ ਕ੍ਰਿਕਟਰ ਨੂੰ ICC ਦੀ ਚੇਤਾਵਨੀ! IND vs ENG ਮੁਕਾਬਲੇ ਦੌਰਾਨ ਤੋੜਿਆ ਇਹ ਨਿਯਮ
NEXT STORY