ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਲੜੀ ਦਾ ਆਖਰੀ ਟੀ-20 ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ, ਭਾਰਤ ਤੀਜਾ ਮੈਚ ਹਾਰ ਗਿਆ ਸੀ, ਪਰ ਚੌਥੇ ਮੈਚ ਵਿੱਚ ਵਾਪਸੀ ਕਰਦੇ ਹੋਏ ਪਹਿਲਾਂ ਹੀ ਲੜੀ ਜਿੱਤ ਲਈ ਹੈ। ਅਜਿਹੀ ਸਥਿਤੀ ਵਿੱਚ, ਭਾਰਤ 'ਤੇ ਕੋਈ ਦਬਾਅ ਨਹੀਂ ਹੋਵੇਗਾ ਅਤੇ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਟੀਮ ਵਿੱਚ ਪ੍ਰਯੋਗ ਦੇਖੇ ਜਾ ਸਕਦੇ ਹਨ। ਦੂਜੇ ਪਾਸੇ, ਇੰਗਲੈਂਡ ਇਸ ਲੜੀ ਦਾ ਅੰਤ ਜਿੱਤ ਨਾਲ ਕਰਨਾ ਚਾਹੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਪੋਸਟ ਨੇ ਛੇੜੀ ਨਵੀਂ ਚਰਚਾ, ਲਿਖਿਆ- 5 ਮਹੀਨਿਆਂ ਦੇ ਅੰਦਰ...
ਦੋਵੇਂ ਦੇਸ਼ਾਂ ਦੀ ਪਲੇਇੰਗ 11
ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਮੁਹੰਮਦ ਸ਼ਮੀ, ਵਰੁਣ ਚੱਕਰਵਰਤੀ
ਇੰਗਲੈਂਡ : ਫਿਲਿਪ ਸਾਲਟ (ਵਿਕਟਕੀਪਰਪ), ਬੇਨ ਡਕੇਟ, ਜੋਸ ਬਟਲਰ (ਕਪਤਾਨ), ਹੈਰੀ ਬਰੂਕ, ਲੀਅਮ ਲਿਵਿੰਗਸਟੋਨ, ਜੈਕਬ ਬੈਥਲ, ਬ੍ਰਾਇਡਨ ਕਾਰਸੇ, ਜੈਮੀ ਓਵਰਟਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਮਾਰਕ ਵੁੱਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰਬਨ ਸੁਪਰ ਜਾਇੰਟਸ ਨੇ ਜਿੱਤ ਨਾਲ ਮੁਹਿੰਮ ਦਾ ਕੀਤਾ ਅੰਤ
NEXT STORY