Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:40:52 PM

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

  • us ambassador sergio gor paid obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ...

  • lovely professional university students protest

    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ...

  • congress protests against chief election commissioner gyanesh kumar

    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs ENG 5th Test : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਟੀਮ ਇੰਡੀਆ, 224 'ਤੇ ALL OUT

SPORTS News Punjabi(ਖੇਡ)

IND vs ENG 5th Test : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਟੀਮ ਇੰਡੀਆ, 224 'ਤੇ ALL OUT

  • Edited By Rakesh,
  • Updated: 01 Aug, 2025 04:27 PM
Sports
ind vs eng 5th test
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਕਾਰ ਐਂਡਰਸਨ-ਤੇਂਦੁਲਕਰ ਟਰਾਫੀ 2025 ਦਾ ਪੰਜਵਾਂ ਅਤੇ ਆਖਰੀ ਮੈਚ ਲੰਡਨ ਦੇ ਓਵਲ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾ ਰਿਹਾ ਹੈ। ਅੱਜ (1 ਅਗਸਤ) ਇਸ ਮੈਚ ਦਾ ਦੂਜਾ ਦਿਨ ਹੈ। ਇਸ ਮੈਚ ਵਿੱਚ ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ 224 ਦੌੜਾਂ ਬਣਾਈਆਂ। ਤੇਜ਼ ਗੇਂਦਬਾਜ਼ ਗਸ ਐਟਕਿੰਸਨ ਨੇ ਇੰਗਲੈਂਡ ਲਈ 5 ਵਿਕਟਾਂ ਲਈਆਂ।

ਇਹ ਮੈਚ ਭਾਰਤੀ ਟੀਮ ਲਈ 'ਕਰੋ ਜਾਂ ਮਰੋ' ਵਰਗਾ ਹੈ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ ਇਸ ਮੈਚ ਨੂੰ ਜਿੱਤਣ 'ਤੇ ਹੀ ਪੰਜ ਮੈਚਾਂ ਦੀ ਲੜੀ ਬਰਾਬਰ ਕਰ ਸਕੇਗੀ। ਜੇਕਰ ਇਹ ਮੈਚ ਡਰਾਅ ਰਿਹਾ ਜਾਂ ਮੇਜ਼ਬਾਨ ਇੰਗਲੈਂਡ ਜਿੱਤ ਜਾਂਦੀ ਹੈ ਤਾਂ ਟੀਮ ਇੰਡੀਆ ਸੀਰੀਜ਼ ਹਾਰ ਜਾਵੇਗੀ।

ਪਹਿਲੇ ਦਿਨ ਮੀਂਹ ਅਤੇ ਗਿੱਲੀ ਆਊਟਫੀਲਡ ਕਾਰਨ ਸਿਰਫ਼ 64 ਓਵਰ ਹੀ ਖੇਡੇ ਜਾ ਸਕੇ। ਪਹਿਲੀ ਪਾਰੀ ਵਿੱਚ ਭਾਰਤੀ ਟੀਮ ਦਾ ਟਾਪ ਆਰਡਰ ਫੇਲ੍ਹ ਰਿਹਾ। ਭਾਰਤੀ ਟੀਮ ਨੇ 153 ਦੌੜਾਂ ਦੇ ਸਕੋਰ 'ਤੇ 6 ਵਿਕਟਾਂ ਗੁਆ ਦਿੱਤੀਆਂ। ਕੇਐੱਲ ਰਾਹੁਲ (14 ਦੌੜਾਂ), ਯਸ਼ਸਵੀ ਜੈਸਵਾਲ (2 ਦੌੜਾਂ), ਕਪਤਾਨ ਸ਼ੁਭਮਨ ਗਿੱਲ (21 ਦੌੜਾਂ), ਸਾਈ ਸੁਦਰਸ਼ਨ (38 ਦੌੜਾਂ), ਰਵਿੰਦਰ ਜਡੇਜਾ (9 ਦੌੜਾਂ) ਅਤੇ ਧਰੁਵ ਜੁਰੇਲ (19 ਦੌੜਾਂ) ਜ਼ਿਆਦਾ ਯੋਗਦਾਨ ਨਹੀਂ ਪਾ ਸਕੇ। ਫਿਰ ਕਰੁਣ ਨਾਇਰ ਅਤੇ ਵਾਸ਼ਿੰਗਟਨ ਸੁੰਦਰ ਨੇ ਸੱਤਵੀਂ ਵਿਕਟ ਲਈ ਸ਼ਾਨਦਾਰ ਸਾਂਝੇਦਾਰੀ ਕੀਤੀ ਅਤੇ ਪਹਿਲੇ ਦਿਨ ਦੀ ਖੇਡ ਵਿੱਚ ਭਾਰਤ ਨੂੰ ਹੋਰ ਨੁਕਸਾਨ ਨਹੀਂ ਹੋਣ ਦਿੱਤਾ।

ਦੂਜੇ ਦਿਨ ਦੀ ਖੇਡ ਵਿੱਚ ਭਾਰਤੀ ਟੀਮ ਨੇ ਆਪਣੀਆਂ ਬਾਕੀ ਚਾਰ ਵਿਕਟਾਂ ਬਹੁਤ ਜਲਦੀ ਗੁਆ ਦਿੱਤੀਆਂ। ਸਭ ਤੋਂ ਪਹਿਲਾਂ ਕਰੁਣ ਨਾਇਰ 57 ਦੌੜਾਂ ਬਣਾਉਣ ਤੋਂ ਬਾਅਦ ਜੋਸ਼ ਟੰਗ ਦੀ ਗੇਂਦ 'ਤੇ ਐੱਲਬੀਡਬਲਯੂ ਆਊਟ ਹੋ ਗਏ। ਕਰੁਣ ਨੇ 109 ਗੇਂਦਾਂ ਦਾ ਸਾਹਮਣਾ ਕੀਤਾ ਅਤੇ 8 ਚੌਕੇ ਲਗਾਏ। ਇਸ ਤੋਂ ਬਾਅਦ ਗਸ ਐਟਕਿੰਸਨ ਨੇ ਵਾਸ਼ਿੰਗਟਨ ਸੁੰਦਰ (26 ਦੌੜਾਂ), ਮੁਹੰਮਦ ਸਿਰਾਜ (0 ਦੌੜਾਂ) ਅਤੇ ਪ੍ਰਸਿਧ ਕ੍ਰਿਸ਼ਨਾ (0) ਦੀਆਂ ਵਿਕਟਾਂ ਲੈ ਕੇ ਭਾਰਤੀ ਪਾਰੀ ਨੂੰ ਸਮੇਟ ਦਿੱਤਾ। ਗਸ ਐਟਕਿੰਸ ਨੇ ਸਭ ਤੋਂ ਵੱਧ ਪੰਜ ਵਿਕਟਾਂ ਲਈਆਂ। ਜੋਸ਼ ਟੰਗ ਨੇ ਤਿੰਨ ਵਿਕਟਾਂ ਲਈਆਂ।

  • IND vs ENG 5th Test
  • IND vs ENG
  • sports
  • cricket
  • Team India

WWE ਸਟਾਰ ਹਲਕ ਹੋਗਨ ਦੀ ਮੌਤ ਮਗਰੋਂ ਵੱਡਾ ਖ਼ੁਲਾਸਾ, ਹਾਰਟ ਅਟੈਕ ਨਹੀਂ ਸਗੋਂ ਇਸ ਕਾਰਨ ਹੋਈ ਮੌਤ

NEXT STORY

Stories You May Like

  • ind vs afg
    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਕੀਤਾ ਇਕ ਬਦਲਾਅ
  • squad announced for ind vs nz t20 series
    IND vs NZ ਟੀ20 ਸੀਰੀਜ਼ ਲਈ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ ਤੇ ਕੌਣ ਹੋਇਆ ਬਾਹਰ
  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਸਟਾਰ ਖਿਡਾਰੀ ਹੋਇਆ ਜ਼ਖ਼ਮੀ
  • ind w vs sl w final
    IND W vs SL W Final : ਏਸ਼ੀਆ ਕੱਪ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਚੁਣੀ ਬੱਲੇਬਾਜ਼ੀ, ਦੇਖੋ Playing XI
  • ind vs afg afghanistan sets india a target of 157 runs
    IND vs AFG : ਅਫਗਾਨਿਸਤਾਨ ਨੇ ਭਾਰਤ ਨੂੰ 157 ਦੌੜਾਂ ਦਾ ਦਿੱਤਾ ਟੀਚਾ, ਓਮਰਜ਼ਈ ਨੇ ਠੋਕਿਆ ਅਰਧ ਸੈਂਕੜਾ
  • ind vs afg india won the toss and elected to bowl in the second t20
    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ Playing XI
  • ind vs jpn one off t20i
    IND vs JPN One-Off T20I: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 1st odi another punjabi enters team india
    IND vs WI 1st ODI : ਇਕ ਹੋਰ ਪੰਜਾਬੀ ਦੀ Team India 'ਚ ਐਂਟਰੀ, ਪਹਿਲਾਂ ਗੇਂਦਬਾਜ਼ੀ ਕਰੇਗਾ ਭਾਰਤ
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
Trending
Ek Nazar
major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs wi 1st odi indias resounding victory powered by kohli century
      IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ ਦੀ ਧਮਾਕੇਦਾਰ ਜਿੱਤ,...
    • kabaddi player sobs inconsolably
      'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ ਮਾਰ-ਮਾਰ ਰੋਇਆ ਧਾਕੜ ਕਬੱਡੀ...
    • sindhu ayush and unnati advance to the next round
      ਸਿੰਧੂ, ਆਯੂਸ਼ ਤੇ ਉੱਨਤੀ ਅਗਲੇ ਦੌਰ ’ਚ, ਲਕਸ਼ੈ ਦੂਜੇ ਦੌਰ ’ਚੋਂ ਹੀ ਬਾਹਰ
    • jyothi yarraji withdrew from the 100m hurdles
      ਜੋਤੀ ਯਾਰਾਜੀ ਨੇ ‘ਵਾਰਮ-ਅੱਪ’ ਦੌਰਾਨ ਦਰਦ ਕਾਰਨ 100 ਮੀਟਰ ਹਰਡਲਜ਼ ਤੋਂ ਨਾਂ ਲਿਆ...
    • as long as you are playing rohit sharma
      ਜਦੋਂ ਤੱਕ ਤੁਸੀਂ ਖੇਡ ਰਹੇ ਹੋ, ਅੱਗੇ ਦੇਖਣ ਲਈ ਹਮੇਸ਼ਾ ਕੁਝ ਨਾ ਕੁਝ ਹੁੰਦੈ :...
    • ind vs wi 1st odi another punjabi enters team india
      IND vs WI 1st ODI : ਇਕ ਹੋਰ ਪੰਜਾਬੀ ਦੀ Team India 'ਚ ਐਂਟਰੀ, ਪਹਿਲਾਂ...
    • boxing kapil and priya in quarterfinals jadumani out
      ਮੁੱਕੇਬਾਜ਼ੀ : ਕਪਿਲ ਤੇ ਪ੍ਰਿਯਾ ਕੁਆਰਟਰ ਫਾਈਨਲ ’ਚ, ਜਾਦੂਮਣੀ ਬਾਹਰ
    • indian mens hockey team enters semifinals after defeating japan
      ਜਾਪਾਨ ਨੂੰ 2-0 ਨਾਲ ਹਰਾ ਕੇ ਭਾਰਤੀ ਪੁਰਸ਼ ਹਾਕੀ ਟੀਮ ਸੈਮੀਫਾਈਨਲ ’ਚ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • india vs westindies
      ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ ਖੇਡਿਆ ਜਾਵੇਗਾ ਲੜੀ ਦਾ ਪਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +