helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਬੰਦ ਹੋਣ ਜਾ ਰਿਹੈ Google Pay! ਲਿਆ ਗਿਆ ਇਹ ਵੱਡਾ...
ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਇਸ...
ਬਾਬਾ ਵਡਭਾਗ ਸਿੰਘ ਮੇਲੇ 'ਚ ਜਾਣ ਵਾਲੀ ਸੰਗਤ ਲਈ...
ਰਾਸ਼ਨ ਡੀਪੂਆਂ 'ਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ- ਟੀਮ ਇੰਡੀਆ ਨੇ ਚੌਥੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਨੂੰ ਜਿੱਤਣ ਤੋਂ ਬਾਅਦ ਟੀਮ ਇੰਡੀਆ ਨੇ 5 ਮੈਚਾਂ ਦੀ ਲੜੀ ਵਿੱਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਟੀਮ ਇੰਡੀਆ ਦੇ ਸਟਾਰ ਖਿਡਾਰੀ ਹਾਰਦਿਕ ਪੰਡਯਾ ਨੇ ਇਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਿਰਫ਼ 30 ਗੇਂਦਾਂ ਵਿੱਚ 53 ਦੌੜਾਂ ਬਣਾਈਆਂ। ਉਨ੍ਹਾਂ ਨੇ ਚਾਰ ਚੌਕੇ ਅਤੇ ਚਾਰ ਛੱਕੇ ਮਾਰੇ। ਇਸ ਸਮੇਂ ਦੌਰਾਨ ਉਸਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ।
ਇਹ ਵੀ ਪੜ੍ਹੋ-ਮੁਹੰਮਦ ਸਿਰਾਜ ਤੋਂ ਵੀ ਵਧ ਅਮੀਰ ਹੈ ਉਨ੍ਹਾਂ ਦੀ ਪ੍ਰੇਮਿਕਾ!, ਜਾਣੋ ਕਿੰਨੀ ਹੈ ਕਮਾਈ ਹਾਰਦਿਕ ਪੰਡਯਾ ਨੇ ਬਣਾਇਆ ਇਹ ਰਿਕਾਰਡ ਚੌਥੇ ਟੀ-20 ਮੈਚ ਵਿੱਚ ਹਾਰਦਿਕ ਪੰਡਯਾ ਨੇ ਆਪਣੇ ਟੀ-20 ਕਰੀਅਰ ਦਾ ਪੰਜਵਾਂ ਅਰਧ ਸੈਂਕੜਾ ਲਗਾਇਆ। ਇਸ ਦੇ ਨਾਲ ਪੰਡਯਾ ਟੀ-20 ਵਿੱਚ 1500 ਤੋਂ ਵੱਧ ਦੌੜਾਂ ਬਣਾਉਣ 50 ਤੋਂ ਵੱਧ ਵਿਕਟਾਂ ਲੈਣ ਅਤੇ ਪੰਜ ਟੀ-20 ਅਰਧ ਸੈਂਕੜੇ ਲਗਾਉਣ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਉਨ੍ਹਾਂ ਤੋਂ ਪਹਿਲਾਂ ਸ਼ਾਕਿਬ ਅਲ ਹਸਨ, ਮੁਹੰਮਦ ਨਬੀ ਅਤੇ ਸਿਕੰਦਰ ਰਜ਼ਾ ਵੀ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਪੰਡਯਾ ਨੇ ਆਪਣੇ ਟੀ-20 ਕਰੀਅਰ ਵਿੱਚ ਹੁਣ ਤੱਕ 1803 ਦੌੜਾਂ ਬਣਾਈਆਂ ਹਨ ਅਤੇ 94 ਵਿਕਟਾਂ ਲਈਆਂ ਹਨ।
ਇਹ ਵੀ ਪੜ੍ਹੋ- ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਚੈਂਪੀਅਨ ਟਰਾਫੀ ਤੋਂ ਪਹਿਲਾਂ ਬਾਹਰ ਹੋਇਆ ਧਾਕੜ ਖਿਡਾਰੀ ਟੀਮ ਨੇ ਇੰਗਲੈਂਡ ਨੂੰ ਦਿੱਤੀ ਮਾਤ ਪੁਣੇ ਵਿੱਚ ਹੋਇਆ ਮੈਚ ਭਾਰਤੀ ਟੀਮ ਲਈ ਉਤਰਾਅ-ਚੜ੍ਹਾਅ ਨਾਲ ਭਰਿਆ ਰਿਹਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਦੂਜੇ ਓਵਰ ਵਿੱਚ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ। ਹਾਲਾਂਕਿ ਰਿੰਕੂ ਸਿੰਘ ਨੇ 32 ਦੌੜਾਂ ਬਣਾ ਕੇ ਪਾਰੀ ਨੂੰ ਸੰਭਾਲਿਆ। ਇਸ ਤੋਂ ਬਾਅਦ ਪੰਡਯਾ ਅਤੇ ਸ਼ਿਵਮ ਦੂਬੇ ਨੇ 87 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਦੇ ਦਮ 'ਤੇ ਟੀਮ ਇੰਡੀਆ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ 'ਤੇ 181 ਦੌੜਾਂ ਬਣਾਈਆਂ।
ਇਹ ਵੀ ਪੜ੍ਹੋ-ਵਿਰਾਟ ਨੂੰ ਦੇਖਣ ਲਈ ਬੁਰੀ ਹਾਲਤ 'ਚ ਪਹੁੰਚਿਆ ਪ੍ਰਸ਼ੰਸਕ, ਲਗਵਾਉਣੇ ਪਏ ਦੋ ਟੀਕੇ ਜਵਾਬ ਵਿੱਚ ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਫਿਲ ਸਾਲਟ ਅਤੇ ਬੇਨ ਡਕੇਟ ਨਾਲ ਚੰਗੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਹੈਰੀ ਬਰੂਕ ਦੇ ਅਰਧ ਸੈਂਕੜੇ ਨੇ ਇੰਗਲੈਂਡ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾਇਆ। ਹਾਲਾਂਕਿ ਇਸ ਤੋਂ ਬਾਅਦ ਹਰਸ਼ਿਤ ਰਾਣਾ, ਰਵੀ ਬਿਸ਼ਨੋਈ ਅਤੇ ਵਰੁਣ ਚੱਕਰਵਰਤੀ ਨੇ ਮੈਚ ਦਾ ਰੁਖ਼ ਬਦਲ ਦਿੱਤਾ। ਰਾਣਾ ਅਤੇ ਬਿਸ਼ਨੋਈ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦੋਂ ਕਿ ਵਰੁਣ ਨੇ ਦੋ ਵਿਕਟਾਂ ਲਈਆਂ। ਅੰਤ ਵਿੱਚ ਇੰਗਲੈਂਡ 166 ਦੌੜਾਂ 'ਤੇ ਆਲ ਆਊਟ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ For Android:- https://play.google.com/store/apps/details?id=com.jagbani&hl=en For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲਾਹਿੜੀ ਸਾਂਝੇ 11ਵੇਂ ਸਥਾਨ 'ਤੇ ਪੁੱਜੇ
Stories You May Like
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
ਡੀਆਰ ਕਾਂਗੋ 'ਚ ਸੰਘਰਸ਼ ਜਾਰੀ, 2500 ਤੋਂ ਵੱਧ ਸਕੂਲ ਪ੍ਰਭਾਵਿਤ
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
Subscribe Now!