Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:20:27 PM

  • immigrants left america

    30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ...

  • cbse school  school students  new policy

    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ...

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs ENG: 'ਸਭ ਤੋਂ ਵੱਡਾ ਸਨਮਾਨ...', ਕਪਤਾਨ ਬਣਨ 'ਤੇ ਗਿੱਲ ਹੋਏ ਭਾਵੁਕ, ਰੋਹਿਤ-ਕੋਹਲੀ ਦਾ ਵੀ ਲਿਆ ਨਾਂ

SPORTS News Punjabi(ਖੇਡ)

IND vs ENG: 'ਸਭ ਤੋਂ ਵੱਡਾ ਸਨਮਾਨ...', ਕਪਤਾਨ ਬਣਨ 'ਤੇ ਗਿੱਲ ਹੋਏ ਭਾਵੁਕ, ਰੋਹਿਤ-ਕੋਹਲੀ ਦਾ ਵੀ ਲਿਆ ਨਾਂ

  • Edited By Rakesh,
  • Updated: 19 Jun, 2025 10:54 PM
Sports
ind vs england 1st test shumbman gill press conference
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ 20 ਜੂਨ (ਸ਼ੁੱਕਰਵਾਰ) ਤੋਂ ਲੀਡਜ਼ ਦੇ ਹੈਡਿੰਗਲੇ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਣਾ ਹੈ। ਇਸ ਮੈਚ ਤੋਂ ਪਹਿਲਾਂ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਹਿੱਸਾ ਲਿਆ। ਇਹ ਸ਼ੁਭਮਨ ਗਿੱਲ ਦਾ ਟੈਸਟ ਕਪਤਾਨ ਵਜੋਂ ਪਹਿਲਾ ਮੈਚ ਹੋਣ ਜਾ ਰਿਹਾ ਹੈ। ਰੋਹਿਤ ਸ਼ਰਮਾ ਦੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਸ਼ੁਭਮਨ ਨੂੰ ਸਭ ਤੋਂ ਵੱਡੇ ਫਾਰਮੈਟ ਵਿੱਚ ਭਾਰਤੀ ਟੀਮ ਦੀ ਕਪਤਾਨੀ ਸੌਂਪੀ ਗਈ ਹੈ। ਸ਼ੁਭਮਨ ਭਾਰਤ ਦੇ 37ਵੇਂ ਟੈਸਟ ਕਪਤਾਨ ਹਨ।

ਕਪਤਾਨੀ ਮਿਲਣ 'ਤੇ ਕੀ ਬੋਲੇ ਸ਼ੁਭਮਨ ਗਿੱਲ

ਸ਼ੁਭਮਨ ਗਿੱਲ ਭਾਰਤੀ ਟੈਸਟ ਟੀਮ ਦਾ ਕਪਤਾਨ ਬਣਾਏ ਜਾਣ ਤੋਂ ਬਾਅਦ ਭਾਵੁਕ ਨਜ਼ਰ ਆਏ। ਸ਼ੁਭਮਨ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, 'ਹਾਂ, ਇਹ ਕਿਸੇ ਵੀ ਖਿਡਾਰੀ ਲਈ ਸਭ ਤੋਂ ਵੱਡਾ ਸਨਮਾਨ ਹੈ। ਆਪਣੇ ਦੇਸ਼ ਦੀ ਕਪਤਾਨੀ ਕਰਨਾ, ਖਾਸ ਕਰਕੇ ਟੈਸਟ ਫਾਰਮੈਟ ਵਿੱਚ... ਬਹੁਤ ਘੱਟ ਲੋਕਾਂ ਨੂੰ ਅਜਿਹਾ ਮੌਕਾ ਮਿਲਦਾ ਹੈ। ਮੈਂ ਇਸ ਮੌਕੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ।'

ਸ਼ੁਭਮਨ ਗਿੱਲ ਨੇ ਇਹ ਵੀ ਖੁਲਾਸਾ ਕੀਤਾ ਕਿ ਉਸਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਹਾਲੀਆ ਸੀਜ਼ਨ ਦੌਰਾਨ ਇੰਗਲੈਂਡ ਵਿੱਚ ਖੇਡਣ ਦੇ ਆਪਣੇ ਤਜ਼ਰਬੇ ਬਾਰੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੋਵਾਂ ਨਾਲ ਗੱਲ ਕੀਤੀ ਸੀ। 25 ਸਾਲਾ ਸ਼ੁਭਮਨ ਲੀਡਜ਼ ਟੈਸਟ ਵਿੱਚ ਚੌਥੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਵਿਰਾਟ ਕੋਹਲੀ ਆਪਣੇ ਟੈਸਟ ਕਰੀਅਰ ਵਿੱਚ ਜ਼ਿਆਦਾਤਰ ਸਮਾਂ ਨੰਬਰ-4 'ਤੇ ਬੱਲੇਬਾਜ਼ੀ ਕਰਦੇ ਸਨ।

ਇਹ ਵੀ ਪੜ੍ਹੋ- Team India ਦੀ ਪ੍ਰੈਕਟਿਸ ਵਿਚਾਲੇ ਅਚਾਨਕ 'ਲੜਾਈ'! ਕੋਚ ਨਾਲ ਭਿੜ ਗਏ ਖਿਡਾਰੀ

#WATCH | Leeds, England | On being named as India's Test captain, Indian cricketer Shubman Gill says, "This is the biggest honour a player can get. Captaining your country, especially in the test format...I am very excited for this opportunity" pic.twitter.com/DgSfQ3DKSt

— ANI (@ANI) June 19, 2025

ਇਹ ਵੀ ਪੜ੍ਹੋ- ਨਸ਼ੇ 'ਚ ਟੱਲੀ ਹੋਏ ਕ੍ਰਿਕਟਰਾਂ ਨੇ ਮੈਦਾਨ 'ਤੇ ਮਚਾਇਆ ਗਦਰ! ਲਿਸਟ 'ਚ ਭਾਰਤੀ ਬੱਲੇਬਾਜ਼ ਵੀ ਸ਼ਾਮਲ

ਸ਼ੁਭਮਨ ਗਿੱਲ ਕਹਿੰਦੇ ਹਨ, 'ਮੈਂ ਉਨ੍ਹਾਂ ਦੋਵਾਂ (ਰੋਹਿਤ-ਕੋਹਲੀ) ਨੂੰ ਆਈਪੀਐੱਲ ਦੌਰਾਨ ਮਿਲਿਆ ਸੀ। ਉਨ੍ਹਾਂ ਨੇ ਮੈਨੂੰ ਇੰਗਲੈਂਡ ਵਿੱਚ ਆਪਣੇ ਤਜ਼ਰਬਿਆਂ ਅਤੇ ਇੱਥੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਦੱਸਿਆ। ਅਸੀਂ ਭਾਰਤ ਵਿੱਚ ਇੰਗਲੈਂਡ ਵਿਰੁੱਧ ਜੋ ਟੈਸਟ ਸੀਰੀਜ਼ ਖੇਡੀ ਸੀ ਉਹ ਮੇਰੇ ਲਈ ਸਭ ਤੋਂ ਵਧੀਆ ਸੀਰੀਜ਼ ਸੀ। ਉਸ ਸੀਰੀਜ਼ ਵਿੱਚ ਕੁਝ ਮੁੱਖ ਖਿਡਾਰੀ ਉਪਲੱਬਧ ਨਹੀਂ ਸਨ। ਜਿਸ ਤਰ੍ਹਾਂ ਅਸੀਂ ਉਹ ਸੀਰੀਜ਼ ਖੇਡੀ ਸੀ, ਸਾਨੂੰ ਇਸ ਵਾਰ ਵੀ ਉਹੀ ਕਰਨ ਦੀ ਲੋੜ ਹੈ। ਸੀਰੀਜ਼ ਦਾ ਸਕੋਰਕਾਰਡ 4-1 ਸੀ, ਪਰ ਇਹ ਇੰਗਲੈਂਡ ਵਿਰੁੱਧ ਮੈਚਾਂ ਦੀ ਅਸਲ ਚੁਣੌਤੀ ਨੂੰ ਨਹੀਂ ਦਰਸਾਉਂਦਾ। ਇੱਕੋ ਤਰ੍ਹਾਂ ਦੀ ਕ੍ਰਿਕਟ ਖੇਡਣਾ ਸਾਡੇ ਲਈ ਬਹੁਤ ਮਹੱਤਵਪੂਰਨ ਹੋਵੇਗਾ।'

ਸ਼ੁਭਮਨ ਗਿੱਲ ਨੇ ਕਿਹਾ, 'ਇੱਕ ਕਪਤਾਨ ਦੇ ਤੌਰ 'ਤੇ, ਤੁਹਾਨੂੰ ਇੰਗਲੈਂਡ ਆਉਣ ਦੇ ਬਹੁਤੇ ਮੌਕੇ ਨਹੀਂ ਮਿਲਦੇ। ਤੁਹਾਨੂੰ ਅਜਿਹਾ ਮੌਕਾ ਦੋ ਵਾਰ ਮਿਲ ਸਕਦਾ ਹੈ। ਜੇਕਰ ਤੁਸੀਂ ਆਪਣੀ ਪੀੜ੍ਹੀ ਦੇ ਸਭ ਤੋਂ ਵਧੀਆ ਖਿਡਾਰੀ ਹੋ, ਤਾਂ ਇਹ ਤਿੰਨ ਵਾਰ ਹੋ ਸਕਦਾ ਹੈ। ਪਰ ਆਈਪੀਐੱਲ ਹਰ ਸਾਲ ਆਉਂਦਾ ਹੈ, ਇਸ ਵਿੱਚ ਹਰ ਵਾਰ ਖੇਡਣ ਦਾ ਮੌਕਾ ਹੁੰਦਾ ਹੈ। ਇੰਗਲੈਂਡ, ਨਿਊਜ਼ੀਲੈਂਡ, ਦੱਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿੱਚ ਟੈਸਟ ਸੀਰੀਜ਼ ਜਿੱਤਣਾ ਬਹੁਤ ਵੱਡੀ ਗੱਲ ਹੈ।'

ਉਪ-ਕਪਤਾਨ ਰਿਸ਼ਭ ਪੰਤ ਦਾ ਜ਼ਿਕਰ ਕਰਦੇ ਹੋਏ ਸ਼ੁਭਮਨ ਗਿੱਲ ਨੇ ਕਿਹਾ, 'ਮੈਂ ਰਿਸ਼ਭ ਨਾਲ ਬਹੁਤ ਕ੍ਰਿਕਟ ਖੇਡੀ ਹੈ। ਸਾਡੀ ਮਾਨਸਿਕਤਾ ਅਤੇ ਸੋਚ ਇੱਕੋ ਜਿਹੀ ਹੈ। ਅਸੀਂ ਇੱਕ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਹਾਂ ਜਿਸ ਵਿੱਚ ਹਰ ਖਿਡਾਰੀ ਸੁਰੱਖਿਅਤ ਅਤੇ ਆਤਮਵਿਸ਼ਵਾਸੀ ਮਹਿਸੂਸ ਕਰੇ। ਸਾਡਾ ਮੰਨਣਾ ਹੈ ਕਿ ਖਿਡਾਰੀ ਆਪਣਾ ਸਰਵੋਤਮ ਪ੍ਰਦਰਸ਼ਨ ਉਦੋਂ ਹੀ ਕਰ ਸਕਦੇ ਹਨ ਜਦੋਂ ਉਨ੍ਹਾਂ ਨੂੰ ਵਿਸ਼ਵਾਸ ਅਤੇ ਸਮਰਥਨ ਦਿੱਤਾ ਜਾਂਦਾ ਹੈ।'

ਇਹ ਵੀ ਪੜ੍ਹੋ- ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

  • IND vs ENG
  • 1st test
  • shumbman gill
  • press conference

ਬੈਂਗਲੁਰੂ ਬਿਲੀ ਜੀਨ ਕਿੰਗ ਕੱਪ ਪਲੇਆਫ ਦੀ ਮੇਜ਼ਬਾਨੀ ਕਰੇਗਾ

NEXT STORY

Stories You May Like

  • ind vs eng    batting with virat is always fun    rohit sharma
    IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ
  • ind vs zim 1st t20i
    IND vs ZIM 1st T20I: 7 ਓਵਰਾਂ ਤੋਂ ਬਾਅਦ ਜ਼ਿੰਬਾਬਵੇ ਦਾ ਸਕੋਰ -31/3
  • ind vs pak india defeated pakistan
    IND vs PAK: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਰੋਮਾਂਚਕ ਮੁਕਾਬਲੇ 'ਚ ਅਖ਼ੀਰਲੇ ਓਵਰ 'ਚ ਮਿਲੀ ਜਿੱਤ
  • ind vs zim 3rd t20i
    IND vs ZIM 3rd T20I: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • icc odi rankings  shubman gill just one step away from becoming no  1
    ICC ODI ਰੈਂਕਿੰਗ: ਸ਼ੁਭਮਨ ਗਿੱਲ ਨੰਬਰ 1 ਬਣਨ ਤੋਂ ਸਿਰਫ਼ ਇੱਕ ਕਦਮ ਦੂਰ, ਕੋਹਲੀ ਅਤੇ ਰੋਹਿਤ ਵੀ ਚੋਟੀ ਦੇ 4 ਵਿੱਚ
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs zim team india s clean sweep over zimbabwe
    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ ਸਵੀਪ', ਤੀਜੇ T20 'ਚ 35 ਦੌੜਾਂ ਨਾਲ ਹਰਾਇਆ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • women  s asia cup may be held in uae
      ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
    • sip tournament
      ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
    • harshita becomes first indian woman to join   tour de france femmes
      ਹਰਸ਼ਿਤਾ ‘ਟੂਰ ਡੀ ਫਰਾਂਸ ਫੇਮਸ’ ਨਾਲ ਜੁੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ
    • 2 star players join the team ahead of india vs sri lanka series
      ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ...
    • tanvi  srikanth to lead indian challenge at korea open
      ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
    • duleep trophy   wadhawan and arshdeep singh in the jammu and kashmir team
      ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ...
    • pcb takes big decision to replace cricket team coach
      ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...
    • isl 2026  jamshedpur fc players make emotional appeal to tata group
      ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ...
    • nita ambani congratulates team india
      ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ...
    • mike smith appointed pakistan  s batting coach
      ਮਾਈਕ ਸਮਿਥ ਪਾਕਿਸਤਾਨ ਦੇ ਬੱਲੇਬਾਜ਼ੀ ਕੋਚ ਬਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +