Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    7:21:14 PM

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

  • parwinder singh jhota s last rites funreal 26 days after his murder

    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ...

  • parwinder jhota final rites

    'ਪਰਵਿੰਦਰ ਝੋਟਾ ਅਮਰ ਰਹੇ..!' ਸਸਕਾਰ ਮੌਕੇ ਝੋਟਾ ਦੇ...

  • india vs pakistan asia cup

    ਅਰਜੁਨ 'ਤੇ ਭਾਰੀ ਪਿਆ 'ਹਮਜ਼ਾ' ! U-19 ਏਸ਼ੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ ਲੋੜ

SPORTS News Punjabi(ਖੇਡ)

IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ ਲੋੜ

  • Author Tarsem Singh,
  • Updated: 07 Nov, 2026 02:47 PM
Sports
ind vs nz
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਵਨਡੇ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਟਾਸ ਦੇਰ ਨਾਲ ਹੋਈ ਤੇ ਮੈਚ 47-47 ਓਵਰਾਂ ਦਾ ਕੀਤਾ ਗਿਆ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 41 ਓਵਰਾਂ 'ਚ ਆਲ ਆਊਟ ਹੋ ਕੇ 134 ਦੌੜਾਂ ਬਣਾਈਆਂ ਤੇ ਭਾਰਤ ਨੂੰ 135 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 7 ਵਿਕਟਾਂ ਦੇ ਨੁਕਸਾਨ 'ਤੇ 113 ਦੌੜਾਂ ਬਣਾਈਆਂ ਸਨ ਤੇ ਜਿੱਤ ਲਈ 22 ਦੌੜਾਂ ਦੀ ਲੋੜ ਸੀ ਉਦੋਂ ਮੀਂਹ ਪੈਣ ਲੱਗਾ। ਸਿੱਟੇ ਵਜੋਂ ਮੈਚ ਰੋਕਣਾ ਪਿਆ। ਭਾਰਤ ਲਈ ਸ਼੍ਰੇਅਸ ਅਈਅਰ ਨੇ 30 ਦੌੜਾਂ, ਰੋਹਿਤ ਸ਼ਰਮਾ ਨੇ 23 ਦੌੜਾਂ ਬਣਾਈਆਂ ਸਨ। ਮੀਂਹ ਕਾਰਨ ਖੇਡ ਰੁਕਣ ਸਮੇਂ ਤਕ ਕੇਐੱਲ ਰਾਹੁਲ 26 ਦੌੜਾਂ ਤੇ ਆਕਿਬ ਨਬੀ 1 ਦੌੜ ਬਣਾ  ਕੇ ਖੇਡ ਰਹੇ ਸਨ। 

ਪਹਿਲਾ ਮੈਚ ਜਿੱਤ ਕੇ ਭਾਰਤ ਨੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਸੀ।

ਟੀਮਾਂ:
ਨਿਊਜ਼ੀਲੈਂਡ (ਪਲੇਇੰਗ-11) : ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।

ਭਾਰਤ (ਪਲੇਇੰਗ-11) : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇ. ਐੱਲ. ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।

  • India vs New Zealand
  • 2nd ODI
  • Shubman Gill
  • Mitchell Santner
  • ਭਾਰਤ ਬਨਾਮ ਨਿਊਜ਼ੀਲੈਂਡ
  • ਦੂਜਾ ਵਨਡੇ ਮੈਚ
  • ਸ਼ੁਭਮਨ ਗਿੱਲ
  • ਮਿਸ਼ੇਲ ਸੈਂਟਨਰ

ਵੇਲਾਵਨ ਸੇਂਥਿਲਕੁਮਾਰ ਲੰਡਨ ਓਪਨ ਸਕੁਐਸ਼ ਦੇ ਕੁਆਰਟਰ ਫਾਈਨਲ ’ਚ ਪੁੱਜੇ

NEXT STORY

Stories You May Like

  • ind vs nz
    IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ- 54/1
  • ind vs nz 4th t20i phillips and bracewell unleash
    IND vs NZ 4th T20I : ਫਿਲਿਪਸ-ਬ੍ਰੇਸਵੈਲ ਨੇ ਲਿਆਂਦਾ ਤੂਫਾਨ, ਭਾਰਤ ਨੂੰ ਜਿੱਤ ਲਈ ਮਿਲਿਆ 260 ਦੌੜਾਂ ਦਾ ਟੀਚਾ
  • ind vs nz 3rd t20i
    IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs nz 5th t20i
    IND vs NZ 5th T20I: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs nz
    IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਨਿਊਜ਼ੀਲੈਂਡ ਦੇ ਬੱਲੇਬਾਜ਼ ਪਸਤ, ਸਕੋਰ- 118/7
  • ind vs nz  new zealand  s blair tickner injured
    IND vs NZ: ਚਲਦੇ ਮੈਚ 'ਚ ਬਲੇਅਰ ਟਿਕਨਰ ਹੋਏ ਜ਼ਖਮੀ, ਮੈਟ ਫਿਸ਼ਰ ਬਦਲ ਵਜੋਂ ਟੀਮ 'ਚ ਸ਼ਾਮਲ
  • ind vs nz major blow for team india ahead
    IND vs NZ: Team India ਨੂੰ ਲੱਗਾ ਵੱਡਾ ਝਟਕਾ ! ਧਾਕੜ ਖਿਡਾਰੀ ਪੂਰੀ ਸੀਰੀਜ਼ ਤੋਂ ਹੋਇਆ ਬਾਹਰ
  • star player ruled out of the entire ind vs nz series
    IND vs NZ ਸੀਰੀਜ਼ ਵਿਚਾਲੇ ਪੂਰੀ ਸੀਰੀਜ਼ 'ਚੋਂ ਬਾਹਰ ਹੋ ਧਾਕੜ ਖਿਡਾਰੀ ! ਪ੍ਰੈਕਟਿਸ ਦੌਰਾਨ ਹੋਇਆ ਜ਼ਖ਼ਮੀ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • gurnoor has both pace and bounce  gill
      ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ
    • senthilkumar crashes out of london open squash tournament
      ਸੇਂਥਿਲਕੁਮਾਰ ਲੰਡਨ ਓਪਨ ਸਕੁਐਸ਼ ਟੂਰਨਾਮੈਂਟ ਦੇ ਕੁਆਟਰ ਫਾਈਨਲ 'ਚ ਹਾਰ ਕੇ ਬਾਹਰ
    • shelton secures a spot in the paris masters semi finals
      ਟੌਮੀ ਪੌਲ ਨੂੰ ਹਰਾ ਕੇ ਸ਼ੈਲਟਨ ਨੇ ਪੈਰਿਸ ਮਾਸਟਰਜ਼ ਦੇ ਸੈਮੀਫਾਈਨਲ 'ਚ ਬਣਾਈ...
    • second success for swimmer dhinidhi at youth olympics
      ਯੂਥ ਓਲੰਪਿਕ 'ਚ ਤੈਰਾਕ ਧਿਨਿਧੀ ਨੂੰ ਦੂਜੀ ਸਫਲਤਾ, 200 ਮੀਟਰ 'ਚ ਜਿੱਤਿਆ ਕਾਂਸੀ...
    • india defeated new zealand by 4 wickets
      ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
    • ind vs nz  new zealand  s blair tickner injured
      IND vs NZ: ਚਲਦੇ ਮੈਚ 'ਚ ਬਲੇਅਰ ਟਿਕਨਰ ਹੋਏ ਜ਼ਖਮੀ, ਮੈਟ ਫਿਸ਼ਰ ਬਦਲ ਵਜੋਂ ਟੀਮ...
    • maya rajeshwaran revathi  s brilliant run ends in the quarter finals
      ਮਾਇਆ ਰਾਜੇਸ਼ਵਰਨ ਰੇਵਤੀ ਦਾ ਸ਼ਾਨਦਾਰ ਸਫ਼ਰ ਕੁਆਟਰ ਫਾਈਨਲ 'ਚ ਸਮਾਪਤ
    • australian team was involved in the 2018  sandpaper  scandal  khawaja
      2018 ਦੇ ‘ਸੈਂਡਪੇਪਰ’ ਕਾਂਡ 'ਚ ਪੂਰੀ ਆਸਟ੍ਰੇਲੀਆਈ ਟੀਮ ਸ਼ਾਮਲ ਸੀ: ਉਸਮਾਨ ਖਵਾਜਾ
    • ind vs nz
      IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ...
    • alcaraz reaches paris masters semi finals after defeating fritz
      ਫ੍ਰਿਟਜ਼ ਨੂੰ ਹਰਾ ਕੇ ਅਲਕਾਰਾਜ਼ ਪੈਰਿਸ ਮਾਸਟਰਜ਼ ਦੇ ਸੈਮੀਫਾਈਨਲ 'ਚ ਪੁੱਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +